ਨਵੀਂ ਦਿੱਲੀ, 28 ਸਤੰਬਰ ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਸੱਦੀ ਇਕ ਸ਼ੋਕ ਮੀਟਿੰਗ ਵਿੱਚ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਦੇ ਆਗੂਆਂ ਨੇ ਕਿਹਾ ਕਿ ਸੀਤਾਰਾਮ ਯੇਚੁਰੀ ਇਕ ਗੂੰਦ ਵਾਂਗ ਸਨ ਜਿਨ੍ਹਾਂ ਨੇ ‘ਇੰਡੀਆ’ ਗੱਠਜੋੜ ਵਿਚਲੀਆਂ ਸਾਰੀਆਂ ਪਾਰਟੀਆਂ ਨੂੰ ਜੋੜਨ ਦਾ ਕੰਮ ਕੀਤਾ। ਉਨ੍ਹਾਂ …
Read More »ਸੀਪੀਆਈ (ਐੱਮ) ਆਗੂ ਸੀਤਾਰਾਮ ਯੇਚੁਰੀ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ
ਨਵੀਂ ਦਿੱਲੀ, 14 ਸਤੰਬਰ ਉੱਘੇ ਮਾਰਕਸਵਾਦੀ ਆਗੂ ਅਤੇ ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੂੰ ਅੱਜ ਇੱਥੇ ਪਾਰਟੀ ਹੈੱਡਕੁਆਰਟਰ ਏਕੇਜੀ ਭਵਨ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਅੱਜ ਸਵੇਰੇ ‘ਲਾਲ ਸਲਾਮ’ ਦੇ ਨਾਅਰਿਆਂ ਵਿਚਾਲੇ ਯੇਚੁਰੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਰਟਰ ਲਿਆਂਦੀ …
Read More »
Asian Tribune Your Multilingual Newspaper covering World and local news News