Home / Tag Archives: ਯਜਸ

Tag Archives: ਯਜਸ

ਵਿਦਿਆਰਥੀਆਂ ਵੱਲੋਂ ਯੂਜੀਸੀ ਹੈੱਡਕੁਆਟਰ ਅੱਗੇ ਪ੍ਰਦਰਸ਼ਨ

ਪੱਤਰ ਪ੍ਰੇਰਕ ਨਵੀਂ ਦਿੱਲੀ, 24 ਅਪਰੈਲ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀ ਅਗਵਾਈ ਹੇਠ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹੋਰ ਵਿਦਿਆਰਥੀ ਜਥੇਬੰਦੀਆਂ ਨਾਲ ਮਿਲ ਕੇ ਆਈਟੀਓ ਸਥਿਤ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਦੇ ਹੈੱਡਕੁਆਟਰ ਅੱਗੇ ਪ੍ਰਦਰਸ਼ਨ ਕੀਤਾ ਤੇ ਵਰਸਿਟੀ ਵਿੱਚ ਐਨਈਟੀ ਕ੍ਰਾਈਟੇਰੀਆ ਤਹਿਤ ਪੀਐੱਚ.ਡੀ ਕਰਨ ਬਾਰੇ ਕੀਤੇ ਐਲਾਨ ਨੂੰ ਵਾਪਸ …

Read More »

ਯੂਜੀਸੀ ਨੇ ਐੱਸਐੱਸਡੀ ਗਰਲਜ਼ ਕਾਲਜ ਨੂੰ ਖੁਦਮੁਖ਼ਤਿਆਰ ਸੰਸਥਾ ਬਣਾਇਆ

ਪੱਤਰ ਪ੍ਰੇਰਕ ਬਠਿੰਡਾ, 18 ਨਵੰਬਰ ਇਥੋਂ ਦੇ ਐੱਸ.ਐੱਸ.ਡੀ. ਗਰਲਜ਼ ਕਾਲਜ ਨੂੰ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ.) ਵੱਲੋਂ ਖੁਦਮੁਖਤਿਆਰ ਦਰਜਾ ਪ੍ਰਦਾਨ ਕੀਤਾ ਗਿਆ ਹੈ। ਕਮਿਸ਼ਨ ਨੇ ਤਿੰਨ ਨਵੰਬਰ ਨੂੰ ਹੋਈ ਆਪਣੀ ਮੀਟਿੰਗ ਵਿੱਚ ਉਕਤ ਸੰਸਥਾ ਨੂੰ ਖੁਦਮੁਖਤਿਆਰ ਸਥਿਤੀ ਪ੍ਰਦਾਨ ਕਰਨ ਲਈ ਸਥਾਈ ਕਮੇਟੀ ਦੀ ਸਿਫ਼ਾਰਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ …

Read More »