Home / Tag Archives: ਯਤਰਆ (page 2)

Tag Archives: ਯਤਰਆ

ਚੀਨ :133 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਬੋਇੰਗ 737 ਕਰੈਸ਼

ਚੀਨ ਦੇ ਗੁਵਾਂਗਸ਼ੀ ਵਿਚ ਸੋਮਵਾਰ ਦੁਪਹਿਰ 133 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਚਾਈਨਾ ਈਸਟਰਨ ਪੈਸੇਂਜਰ ਏਅਰਲਾਈਨਜ਼ ਦਾ ਇਕ ਜਹਾਜ਼ ਗੁਵਾਂਗਸ਼ੀ ਦੇ ਪਹਾੜਾਂ ਵਿਚ ਹਾਦਸਾਗ੍ਰਸਤ ਹੋ ਗਿਆ। ਇਹਨਾਂ ਵਿਚ ਯਾਤਰੀ ਅਤੇ 9 ਕਰੂ ਮੈਂਬਰ ਸ਼ਾਮਲ ਸਨ। ਜਿਸ ਪਹਾੜੀ ‘ਤੇ ਇਹ ਜਹਾਜ਼ ਕਰੈਸ਼ ਹੋਇਆ ਸੀ, ਉਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ …

Read More »

ਯੂਕਰੇਨ ਤੋਂ ਆਉਣ ਵਾਲੇ ਭਾਰਤੀ ਯਾਤਰੀਆਂ ਨੂੰ ਕੋਵਿਡ ਨੇਮਾਂ ’ਚ ਛੋਟ ਦੇਣ ਦਾ ਐਲਾਨ

ਨਵੀਂ ਦਿੱਲੀ, 28 ਫਰਵਰੀ ਸਿਹਤ ਮੰਤਰਾਲੇ ਨੇ ਯੂਕਰੇਨ ਤੋਂ ਵਾਪਸ ਦੇਸ਼ ਲਿਆਂਦੇ ਜਾ ਰਹੇ ਭਾਰਤੀਆਂ ਨੂੰ ਜਹਾਜ਼ ਚੜ੍ਹਨ ਤੋਂ ਪਹਿਲਾਂ ਆਰਟੀ-ਪੀਸੀਆਰ ਟੈਸਟ ਕਰਵਾਉਣ, ਕੋਵਿਡ ਟੀਕਾਕਰਨ ਸਰਟੀਫਿਕੇਟ ਮੁਹੱਈਆ ਕਰਵਾਉਣ ਤੇ ਇਸ ਨੂੰ ੲੇਅਰ ਸੁਵਿਧਾ ਪੋਰਟਲ ‘ਤੇ ਅਪਲੋਡ ਕਰਨ ਜਿਹੇ ਨੇਮਾਂ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ। ਮੰਤਰਾਲੇ ਨੇ ਕਿਹਾ ਕਿ …

Read More »

ਓਮੀਕਰੋਨ: ਜਾਪਾਨ ਵੱਲੋਂ ਵਿਦੇਸ਼ੀ ਯਾਤਰੀਆਂ ਦੇ ਦਾਖਲੇ ’ਤੇ ਰੋਕ

ਟੋਕੀਓ, 29 ਨਵੰਬਰ ਕਰੋਨਾ ਦੇ ਖਤਰਨਾਕ ਓਮੀਕਰੋਨਾ ਰੂਪ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਜਾਪਾਨ ਨੇ ਸਾਰੇ ਵਿਦੇਸ਼ੀ ਯਾਤਰੀਆਂ ਦੇ ਦੇਸ਼ ਵਿਚ ਦਾਖਲ ਹੋਣ ‘ਤੇ ਰੋਕ ਲਾ ਦਿੱਤੀ ਹੈ। ਦੂਜੇ ਪਾਸੇ ਫਰਾਂਸ ਵਿਚ ਓਮੀਕਰੋਨ ਦੇ ਅੱਠ ਸ਼ੱਕੀ ਮਰੀਜ਼ ਮਿਲੇ ਹਨ। ਕੈਨੇਡਾ ਵਿਚ ਨਾਈਜੀਰੀਆ ਤੋਂ ਆਏ ਦੋ ਲੋਕਾਂ ਨੂੰ ਓਮੀਕਰੋਨ ਹੋਣ ਦੀ …

Read More »

ਭਾਰਤੀ ਯਾਤਰੀਆਂ ਲਈ ਕਰੋਨਾ ਦੀਆਂ ਸਖ਼ਤ ਪਾਬੰਦੀਆਂ ਨੂੰ ਢਿੱਲਾ ਕਰ ਰਿਹਾ ਹੈ ਜਰਮਨੀ

ਬਰਲਿਨ, 6 ਜੁਲਾਈ ਜਰਮਨੀ ਕਰੋਨ ਵਾਰਇਰਸ ਦੇ ਡੈਲਟਾ ਰੂਪ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਬੁੱਧਵਾਰ ਤੋਂ ਭਾਰਤ, ਬਰਤਾਨੀਆਂ, ਪੁਰਤਗਾਲ ਤੇ ਕੁੱਝ ਹੋਰ ਦੇਸ਼ਾਂ ਦੇ ਯਾਤਰੀਆਂ ‘ਤੇ ਲਗਾਈ ਸਖ਼ਤ ਪਾਬੰਦੀ ਨੂੰ ਢਿੱਲਾ ਕਰ ਰਿਹਾ ਹੈ। ਜਰਮਨੀ ਦੇ ਕੌਮੀ ਰੋਗ ਕੰਟਰੋਲ ਕੇਂਦਰ ਨੇ ਅੱਜ ਕਿਹਾ ਕਿ ਬਰਤਾਨੀਆਂ, ਪੁਰਤਗਾਲ, ਰੂਸ, ਭਾਰਤ ਤੇ ਨੇਪਾਲ …

Read More »

ਤਿੰਨ ਯਾਤਰੀਆਂ ਸਣੇ ਚੀਨ ਦਾ ਪੁਲਾੜ ਯਾਨ ਦੇਸ਼ ਦੇ ਨਵੇਂ ਪੁਲਾੜ ਸਟੇਸ਼ਨ ਤਿਆਨਹੇ ਪਹੁੰਚਿਆ

ਪੇਈਚਿੰਗ/ਜਿਯੁਕਵਾਨ, 17 ਜੂਨ ਇਕ ਚੀਨੀ ਪੁਲਾੜ ਯਾਨ ਤਿੰਨ ਪੁਲਾੜ ਯਾਤਰੀਆਂ ਨੂੰ ਲੈ ਕੇ ਗੋਬੀ ਮਾਰੂਥਲ ਤੋਂ ਰਵਾਨਾ ਹੋਣ ਤੋਂ ਕੁਝ ਘੰਟਿਆਂ ਬਾਅਦ ਅੱਜ ਸਫ਼ਲਤਾਪੂਰਵਕ ਦੇਸ਼ ਦੇ ਨਵੇਂ ਬਣ ਰਹੇ ਪੁਲਾੜ ਸਟੇਸ਼ਨ ਤਿਆਨਹੇ ਪਹੁੰਚ ਗਿਆ। ਇਸ ਯਾਨ ਦਾ ਦੇਸ਼ ਦੇ ਨਵੇਂ ਪੁਲਾੜ ਸਟੇਸ਼ਨ ‘ਤੇ ਪਹੁੰਚਣਾ ਚੀਨ ਦੀ ਕਮਿਊਨਿਸਟ ਪਾਰਟੀ ਦੀ ਸਰਕਾਰ …

Read More »

ਪੰਜਾਬ ‘ਚ ਰੇਲ ਰਾਂਹੀ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਦੇ ਨਹੀਂ ਕੀਤੇ ਜਾ ਰਹੇ ਕੋਵਿਡ ਟੈਸਟ !

ਟ੍ਰੇਨਾਂ ਰਾਹੀਂ ਦੂਜੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਹੋਣ ਤੋਂ ਬਾਅਦ ਹੀ ਪ੍ਰਵੇਸ਼ ਕਰਨ ਦੇ ਹੁਕਮ ਪੰਜਾਬ ਸਰਕਾਰ ਨੇ ਜਾਰੀ ਕੀਤੇ ਤਾਂ ਰੇਲ ਵਿਭਾਗ ਦੇ ਅਧਿਕਾਰੀ ਇਸ ਵਿਚ ਕੋਈ ਦਿਲਚਸਪੀ ਨਹੀਂ ਲੈ ਰਹੇ। ਰੇਲਵੇ ਵਿਭਾਗ ਦਾ ਮੰਨਣਾ ਹੈਕਿ ਉਨ੍ਹਾਂ ਨੂੰ ਅਜਿਹੀ ਕੋਈ ਵੀ ਹਦਾਇਤ ਕੇਂਦਰ …

Read More »

ਹਵਾਈ ਜਹਾਜ਼ ਰਾਹੀਂ ਭਾਰਤ ਤੋਂ ਇਟਲੀ ਪੁੱਜੇ 210 ਯਾਤਰੀਆਂ ਨੂੰ ਇਕਾਂਤਵਾਸ ਕੀਤਾ

ਰੋਮ, 29 ਅਪਰੈਲ ਨਵੀਂ ਦਿੱਲੀ ਤੋਂ ਹਵਾਈ ਜਹਾਜ਼ ਬੁੱਧਵਾਰ ਸ਼ਾਮ ਨੂੰ ਰੋਮ ਵਿਚ 210 ਯਾਤਰੀਆਂ ਨੂੰ ਲੈ ਕੇ ਪਹੁੰਚਿਆਂ ਤੇ ਸਾਰੇ ਯਾਤਰੀਆਂ ਨੂੰ ਲਾਜ਼ਮੀ ਇਕਾਂਤਵਾਸ ਵਿੱਚ ਭੇਜ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਸਿਹਤ ਮੰਤਰਾਲੇ ਨੇ ਤਾਜ਼ਾ ਹੁਕਮ ਜਾਰੀ ਕੀਤਾ ਹੈ ਕਿ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਨੂੰ ਦਸ …

Read More »