Home / Tag Archives: ਯਥ

Tag Archives: ਯਥ

ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਇਹ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ …

Read More »

ਪਟਿਆਲਾ: ਸਵੱਛਤਾ ਹੀ ਸੇਵਾ ਅਭਿਆਨ ਤਹਿਤ ਯੂਥ ਵਰਸਿਜ਼ ਗਾਰਬੇਜ਼ ਨੁੱਕੜ ਨਾਟਕ

ਸਰਬਜੀਤ ਸਿੰਘ ਭੰਗੂ ਪਟਿਆਲਾ, 27 ਸਤੰਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਏਡੀਸੀ ਅਨੁਪ੍ਰਿਤਾ ਜੌਹਲ ਦੇ ਦਿਸ਼ਾ ਨਿਰਦੇਸ਼ ਹੇਠ ਕ੍ਰਮਵਾਰ ਭੁਨਰਹੇੜੀ ਅਤੇ ਭਾਂਖਰ ਵਿਖੇ ‘ਯੂਥ ਵਰਸਿਜ਼ ਗਾਰਬੇਜ਼’ ਨੁੱਕੜ ਨਾਟਕ ਕਰਵਾਇਆ ਗਿਆ। ਨਾਟਕ ਮਹਿੰਦਰਾ ਕਾਲਜ ਦੇ ਵਿਦਿਆਰਥੀਆਂ ਵੱਲੋਂ …

Read More »

ਯੂਥ ਕਾਂਗਰਸ ਵੱਲੋਂ ਸੁਖਨਾ ਝੀਲ ਤੋਂ ਕਿਸ਼ਨਗੜ੍ਹ ਤੱਕ ‘ਬੇਰੁਜ਼ਗਾਰੀ ਯਾਤਰਾ’

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 17 ਸਤੰਬਰ ਚੰਡੀਗੜ੍ਹ ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ‘ਕੌਮੀ ਬੇਰੁਜ਼ਗਾਰੀ ਦਿਵਸ’ ਵਜੋਂ ਮਨਾਇਆ। ਇਸ ਮੌਕੇ ਯੂਥ ਕਾਂਗਰਸੀਆਂ ਨੇ ਸਿਹਰੇ ਬੰਨ੍ਹ ਕੇ ‘ਬੇਰੁਜ਼ਗਾਰੀ ਯਾਤਰਾ’ ਕੱਢੀ ਹੈ। ਇਹ ਯਾਤਰਾ ਸੁਖਨਾ ਝੀਲ ਤੋਂ ਸ਼ੁਰੂ ਹੁੰਦੇ ਹੋਏ ਕਿਸ਼ਨਗੜ੍ਹ ਵਿੱਚ ਕੱਢੀ ਗਈ ਹੈ। ਚੰਡੀਗੜ੍ਹ ਯੂਥ …

Read More »