Home / Tag Archives: ਯਦਵ

Tag Archives: ਯਦਵ

ਕਾਂਗਰਸ ’ਚ ਸ਼ਾਮਲ ਹੋਏ ਪੱਪੂ ਯਾਦਵ

ਨਵੀਂ ਦਿੱਲੀ, 20 ਮਾਰਚ ਸਾਬਕਾ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਨੇ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਕੇ ਆਪਣੀ ਜਨ ਅਧਿਕਾਰ ਪਾਰਟੀ (ਜਾਪ) ਵਿੱਚ ਰਲੇਵਾਂ ਕਰ ਲਿਆ। ਯਾਦਵ ਅਤੇ ਉਨ੍ਹਾਂ ਦੇ ਪੁੱਤਰ ਸਾਰਥਕ ਨੇ ਕਾਂਗਰਸ ਹੈੱਡਕੁਆਰਟਰ ਵਿਖੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦੀ ਮੈਂਬਰਸ਼ਿਪ ਲਈ। ਪੱਪੂ ਯਾਦਵ ਦੀ …

Read More »

ਸੁਰਿੰਦਰ ਸਿੰਘ ਯਾਦਵ ਚੰਡੀਗੜ੍ਹ ਦੇ ਨਵੇਂ ਡੀਜੀਪੀ

ਚੰਡੀਗੜ੍ਹ, 12 ਮਾਰਚ ਏਜੀਐੱਮਯੂਟੀ ਕੇਡਰ ਦੇ 1997 ਬੈਚ ਦੇ ਆਈਪੀਐੱਸ ਅਧਿਕਾਰੀ ਸੁਰਿੰਦਰ ਸਿੰਘ ਯਾਦਵ ਦਾ ਦਿੱਲੀ ਤੋਂ ਤਬਾਦਲਾ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਸ੍ਰੀ ਯਾਦਵ 1993 ਬੈਚ ਦੇ ਅਧਿਕਾਰੀ ਪ੍ਰਵੀਰ ਰੰਜਨ ਦੀ ਥਾਂ ਲੈਣਗੇ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ …

Read More »

ਨਾਜਾਇਜ਼ ਮਾਈਨਿੰਗ ਮਾਮਲੇ ਸੀਬੀਆਈ ਨੇ ਅਖਿਲੇਸ਼ ਯਾਦਵ ਨੂੰ ਤਲਬ ਕੀਤਾ

ਨਵੀਂ ਦਿੱਲੀ, 28 ਫਰਵਰੀ ਸੀਬੀਆਈ ਨੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ ਕੇਸ ਦਰਜ ਕਰਨ ਦੇ ਪੰਜ ਸਾਲ ਬਾਅਦ ਸ਼ੁੱਕਰਵਾਰ ਨੂੰ ਗੈਰ-ਕਾਨੂੰਨੀ ਮਾਈਨਿੰਗ ਮਾਮਲਿਆਂ ਵਿੱਚ ਪੁੱਛ ਪੜਤਾਲ ਲਈ ਗਵਾਹ ਵਜੋਂ ਤਲਬ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਸੀਆਰਪੀਸੀ ਦੀ ਧਾਰਾ 160 ਦੇ …

Read More »

ਮੋਹਨ ਯਾਦਵ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਦੋ ਉਪ ਮੁੱਖ ਮੰਤਰੀਆਂ ਨੇ ਵੀ ਹਲਫ਼ ਲਿਆ

ਭੁਪਾਲ, 13 ਦਸੰਬਰ ਭਾਜਪਾ ਵਿਧਾਇਕ ਦਲ ਦੇ ਨੇਤਾ ਮੋਹਨ ਯਾਦਵ ਨੇ ਅੱਜ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸ੍ਰੀ ਜਗਦੀਸ਼ ਦੇਵੜਾ ਅਤੇ ਸ੍ਰੀ ਰਾਜੇਂਦਰ ਸ਼ੁਕਲਾ ਨੇ ਰਾਜ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਾਜ਼ਰ ਸਨ। The post ਮੋਹਨ ਯਾਦਵ …

Read More »

ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ

ਭੋਪਾਲ, 11 ਦਸੰਬਰ ਉੱਜੈਨ ਤੋਂ ਭਾਜਪਾ ਦੇ ਵਿਧਾਇਕ ਮੋਹਨ ਯਾਦਵ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਥੇ ਭਾਜਪਾ ਦੇ ਕੇਂਦਰੀ ਨਿਗਰਾਨਾਂ ਦੀ ਹਾਜ਼ਰੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ’ਚ ਯਾਦਰ (58) ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਉਹ ਚੌਹਾਨ ਸਰਕਾਰ ’ਚ ਉੱਚ ਸਿੱਖਿਆ ਮੰਤਰੀ ਸਨ। ਇਸੇ ਦੌਰਾਨ …

Read More »

ਮਾਣਹਾਨੀ ਕੇਸ: ਤੇਜਸਵੀ ਯਾਦਵ ਨੂੰ ਦੂਜੀ ਵਾਰ ਸੰਮਨ ਜਾਰੀ

ਅਹਿਮਦਾਬਾਦ, 22 ਸਤੰਬਰ ਇੱਥੋਂ ਦੀ ਮੈਟਰੋਪੋਲੀਟਨ ਅਦਾਲਤ ਨੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਮਾਣਹਾਨੀ ਕੇਸ ਵਿੱਚ ਦੂਜੀ ਵਾਰ ਸੰਮਨ ਜਾਰੀ ਕੀਤੇ ਹਨ। ਕੁੱਝ ਦੁਬਿਧਾ ਕਾਰਨ ਪਹਿਲਾ ਸੰਮਨ ਉਨ੍ਹਾਂ ਨੂੰ ਪ੍ਰਾਪਤ ਨਹੀਂ ਹੋ ਸਕਿਆ। ਤਾਜ਼ਾ ਸੰਮਨਾਂ ਵਿੱਚ ਯਾਦਵ ਨੂੰ 13 ਅਕਤੂਬਰ ਨੂੰ ਅਦਾਲਤ ਕੋਸ਼ ਪੇਸ਼ ਹੋਣ ਲਈ ਕਿਹਾ …

Read More »

ਲਾਲੂ ਯਾਦਵ ਨੇ ਰਾਹੁਲ ਗਾਂਧੀ ਨੂੰ ਵਿਆਹ ਕਰਵਾਉਣ ਦੀ ਸਲਾਹ ਦਿੱਤੀ

ਪਟਨਾ: ਵਿਰੋਧੀ ਧਿਰਾਂ ਦੀ ਮੀਟਿੰਗ ਦੌਰਾਨ ਅੱਜ ਇੱਥੇ ਆਰਜੇਡੀ ਆਗੂ ਲਾਲੂ ਪ੍ਰਸਾਦ ਯਾਦਵ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਹੁਣ ਵਿਆਹ ਕਰ ਲੈਣ। ਲਾਲੂ ਨੇ ਗਾਂਧੀ ਨੂੰ ਆਪਣੇ ਮਜ਼ਾਹੀਆ ਅੰਦਾਜ਼ ਵਿੱਚ ਕਿਹਾ, ”ਤੁਸੀਂ ਵਿਆਹ ਕਰੋ, ਅਸੀਂ ਲੋਕ ਬਾਰਾਤ ਚੱਲੀਏ।’ ਇਸ ਦੇ ਜਵਾਬ ਵਿੱਚ ਕਾਂਗਰਸੀ ਆਗੂ ਨੇ ਕਿਹਾ …

Read More »

ਲਾਲੂ ਯਾਦਵ ਦੇ ਪਰਿਵਾਰ ਕੋਲ ਨਾਜਾਇਜ਼ ਇਕ ਕਰੋੜ ਰੁਪਏ ਤੇ ਅਪਰਾਧ ਤੋਂ ਪ੍ਰਾਪਤ 600 ਕਰੋੜ ਦੀ ਸੰਪਤੀ ਦਾ ਪਤਾ ਲੱਗਿਆ: ਈਡੀ

ਨਵੀਂ ਦਿੱਲੀ, 11 ਮਾਰਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਕਿਹਾ ਹੈ ਕਿ ਨੌਕਰੀ ਬਦਲੇ ਜ਼ਮੀਨ ਘਪਲੇ ‘ਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੇ ਪਰਿਵਾਰ ਖ਼ਿਲਾਫ਼ ਛਾਪੇਮਾਰੀ 1 ਕਰੋੜ ਰੁਪਏ ਦੀ ਅਣਐਲਾਨੀ ਨਕਦੀ ਅਤੇ ਅਪਰਾਧ ਤੋਂ ਪ੍ਰਾਪਤ 600 ਕਰੋੜ ਰੁਪਏ ਦੀ ਸੰਪਤੀ ਦਾ ਪਤਾ ਲੱਗਿਆ ਹੈ। ਏਜੰਸੀ ਨੇ ਕਿਹਾ …

Read More »

ਆਈਆਰਸੀਟੀਸੀ ਘੁਟਾਲਾ: ਤੇਜਸਵੀ ਯਾਦਵ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਪਹੁੰਚੀ ਸੀਬੀਆਈ

ਨਵੀਂ ਦਿੱਲੀ, 17 ਸਤੰਬਰ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਘੁਟਾਲੇ ਵੱਚ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਮਿਲੀ ਜ਼ਮਾਨਤ ਰੱਦ ਕਰਵਾਉਣ ਲਈ ਅੱਜ ਸੀਬੀਆਈ ਅਦਾਲਤ ਪਹੁੰਚ ਗਈ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਜਾਂਚ ਏਜੰਸੀ ਦੀ ਅਰਜ਼ੀ ‘ਤੇ ਯਾਦਵ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ 28 …

Read More »

ਮਾਨਸਾ: ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਸਿੱਧੂ ਮੂਸੇਵਾਲਾ ‌ਦੇ ਘਰ ਪੁੱਜੇ

ਜੋਗਿੰਦਰ ਸਿੰਘ ਮਾਨ ਮਾਨਸਾ, 14 ਜੁਲਾਈ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਪੁੱਜੇ। ਉਨ੍ਹਾਂ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਗਾਇਕ ਦੇ ਸਾਰੇ ਕਾਤਲਾਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ …

Read More »