Home / Tag Archives: ਯਨਅਨ

Tag Archives: ਯਨਅਨ

Bank Strike: ਬੈਂਕ ਯੂਨੀਅਨਾਂ ਦੀ ਹੜਤਾਲ ਅੱਜ…ਜਾਣੋ ਕਿਹੜੇ ਬੈਂਕ ਰਹਿਣਗੇ ਬੰਦ, ATM ਤੋਂ ਲੈ ਕੇ ਹੋਰ ਸੇਵਾਵਾਂ ’ਤੇ ਕੀ ਪ੍ਰਭਾਵ

ਜੇ ਤੁਸੀਂ 27 ਜਨਵਰੀ ਯਾਨੀਕਿ ਅੱਜ ਮੰਗਲਵਾਰ ਵਾਲੇ ਦਿਨ ਬੈਂਕ ਨਾਲ ਜੁੜੇ ਕੋਈ ਜ਼ਰੂਰੀ ਕੰਮ ਕਰਨ ਦਾ ਸੋਚ ਰਹੇ ਹੋ, ਤਾਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ। ਅੱਜ ਦੇਸ਼ ਭਰ ਵਿੱਚ ਬੈਂਕ ਕਰਮਚਾਰੀਆਂ ਦੀ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਹੜਤਾਲ ਦਾ ਐਲਾਨ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਾਂ …

Read More »

Punjab :  ਪੰਜਾਬ ਰੋਡਵੇਜ਼ ਯੂਨੀਅਨ ਵਲੋਂ ਹੜਤਾਲ ਮੁਲਤਵੀ

Punjab : ਪੰਜਾਬ ਰੋਡਵੇਜ਼ ਯੂਨੀਅਨ ਵਲੋਂ ਹੜਤਾਲ ਮੁਲਤਵੀ   ਚੰਡੀਗੜ੍ਹ, 17ਨਵੰਬਰ(ਵਿਸ਼ਵ ਵਾਰਤਾ) Punjab : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਯੂਨੀਅਨ ਦੇ ਆਗੂ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਮੁੱਢਲੀ ਮੰਗ ਨੂੰ ਸਵੀਕਾਰ ਕਰ ਲਿਆ ਹੈ ਅਤੇ ਕਿਲੋਮੀਟਰ ਸਕੀਮ ਦੇ ਟੈਂਡਰ …

Read More »

INDIA-EU-FTA: ਭਾਰਤ ਤੇ ਯੂਰੋਪੀਅਨ ਯੂਨੀਅਨ ਵੱਲੋਂ ਮੁਕਤ ਵਪਾਰ ਸਮਝੌਤੇ ਸਬੰਧੀ ਗੱਲਬਾਤ ਤੇਜ਼ ਕਰਨ ’ਤੇ ਚਰਚਾ

ਨਵੀਂ ਦਿੱਲੀ, 1 ਮਾਰਚ ਭਾਰਤ ਅਤੇ ਯੂਰੋਪੀਅਨ ਯੂਨੀਅਨ (European Union) ਨੇ ਮੁਕਤ ਵਪਾਰ ਸਮਝੌਤੇ (free trade agreement) (ਐੱਫਟੀਏ/FTA) ਨੂੰ ਅੰਤਿਮ ਰੁੂਪ ਦੇਣ ਲਈ ਇਸ ਸਾਲ ਦੇ ਅੰਤ ਤੱਕ ਦੀ ਸਮਾਂਹੱਦ ਤੈਅ ਕੀਤੀ ਹੈ। ਇਸ ਦੇ ਨਾਲ ਹੀ ਦੋਵਾਂ ਧਿਰਾਂ ਦੀਆਂ ਟੀਮਾਂ ਨੇ ਤਵਾਜ਼ਨਦਾਰ ਤੇ ਬਰਾਬਰ ਲਾਹੇਵੰਦ ਸਮਝੌਤੇ ਸਬੰਧੀ  ਕੋਸ਼ਿਸ਼ਾਂ ’ਚ …

Read More »

ਕਿਸਾਨ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਦਫ਼ਤਰ ਅੱਗੇ ਪੱਕਾ ਮੋਰਚਾ

ਰਮੇਸ਼ ਭਾਰਦਵਾਜ ਲਹਿਰਾਗਾਗਾ, 18 ਅਕਤੂਬਰ ਇਥੇ ਬੀਕੇਯੂ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੇ ਪੁਰਾਣੀ ਅਨਾਜ ਮੰਡੀ ਵਿਚਲੇ ਦਫ਼ਤਰ ਅੱਗੇ ਜਥੇਬੰਦੀ ਦੇ ਸੱਦੇ ਤੇ ਝੋਨੇ ਦੀ ਖਰੀਦ ਕਰਵਾਉਣ ਲਈ ਦਿਨ ਰਾਤ ਦਾ ਪੱਕਾ ਮੋਰਚਾ ਲਾਇਆ ਹੈ। ਉਧਰ ਜਥੇਬੰਦੀ ਵੱਲੋਂ ਚੋਟੀਆਂ ਦੇ ਟੋਲ ਪਲਾਜ਼ਾ …

Read More »

ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਨਿਜਰਪੁਰਾ ਟੌਲ ਪਲਾਜ਼ਾ ਅਣਮਿਥੇ ਸਮੇਂ ਲਈ ਬੰਦ

ਸਿਮਰਤ ਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 26 ਸਤੰਬਰ Farmer’s Protest in Punjab: ਇਥੋਂ ਨੇੜੇ ਜੀਟੀ ਰੋਡ ਉੱਪਰ ਸਥਿਤ ਨਿੱਜਰਪੁਰਾ ਟੌਲ ਪਲਾਜ਼ਾ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੁਪਹਿਰੇ ਕਰੀਬ ਇਕ ਵਜੇ ਤੋਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਟੌਲ ਪਲਾਜ਼ਾ ਉੱਪਰ ਕਿਸਾਨਾਂ …

Read More »

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ ਸਿੱਖਿਆ ਵਿਭਾਗ, ਮਾਲ ਵਿਭਾਗ ਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਸਰਵ ਸਿੱਖਿਆ ਅਭਿਆਨ ਤੇ ਮਿਡ ਡੇਅ ਮੀਲ ਆਫਿਸ ਇੰਪਲਾਈਜ਼ ਯੂਨੀਅਨ, ਪੰਜਾਬ ਨੰਬਰਦਾਰ …

Read More »

ਭਾਰਤ ਬੰਦ: ਕਿਸਾਨਾਂ ਤੇ ਟਰੇਡ ਯੂਨੀਅਨਾਂ ਵੱਲੋਂ ਰਈਆ ’ਚ ਜੀਟੀ ਰੋਡ ’ਤੇ ਚੱਕਾ ਜਾਮ

ਦਵਿੰਦਰ ਸਿੰਘ ਭੰਗੂ ਰਈਆ, 16 ਫਰਵਰੀ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ‘ਤੇ ਤਹਿਸੀਲ ਬਾਬਾ ਬਕਾਲਾ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਅੱਜ ਜੀ.ਟੀ. ਜਲੰਧਰ -ਅੰਮ੍ਰਿਤਸਰ ਰੋਡ ਰਈਆ ਵਿਖੇ 4 ਘੰਟੇ ਲਈ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਸਬ ਡਵੀਜ਼ਨ ਬਾਬਾ ਬਕਾਲਾ ਦੇ …

Read More »

ਹੈਪੀ ਸੰਧੂ ਸਰਬਸੰਮਤੀ ਨਾਲ ਟਰੱਕ ਯੂਨੀਅਨ ਪੰਜਾਬ ਦੇ ਮੁੜ ਪ੍ਰਧਾਨ ਚੁਣੇ

ਸਰਬਜੀਤ ਗਿੱਲ ਫਿਲੌਰ, 4 ਫਰਵਰੀ ਪੰਜਾਬ ਭਰ ਵਿਚੋਂ ਇਕੱਠੀਆਂ ਹੋਈਆਂ 72 ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਹੈਪੀ ਸੰਧੂ ਨੂੰ ਮੁੜ ਪੰਜਾਬ ਪ੍ਰਧਾਨ ਚੁਣ ਲਿਆ ਹੈ। ਇਹ ਚੋਣ ਸਥਾਨਕ ਟਰੱਕ ਯੂਨੀਅਨ ਵਲੋਂ ਕੀਤੇ ਪ੍ਰਬੰਧਾਂ ਤਹਿਤ ਕਰਵਾਈ ਗਈ। ਸਥਾਨਕ ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਪੋਲਾ ਨੇ ਦੱਸਿਆ ਕਿ ਸਥਾਨਕ ਗੁਰਦੁਆਰਾ ਬਾਉਲੀ …

Read More »

ਰਜਨੀਸ਼ ਡੱਲਾ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਬਣੇ

ਪੱਤਰ ਪ੍ਰੇਰਕ ਅਮਲੋਹ, 31 ਜਨਵਰੀ ‘ਪੰਜਾਬ ਸਰਕਾਰ ਨੂੰ ਪੱਤਰਕਾਰੇ ਭਾਈਚਾਰੇ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਯਤਨ ਕਰਨੇ ਚਾਹੀਦੇ ਹਨ ਕਿਉਂਕਿ ਲੋਕਤੰਤਰ ਦਾ ਥੰਮ੍ਹ ਮੰਨੇ ਜਾਂਦੇ ਮੀਡੀਆ ਨੂੰ ਲੰਮੇ ਸਮੇਂ ਤੋਂ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ ਜਦਕਿ ਉਹ ਸਰਕਾਰ ਅਤੇ ਲੋਕਾਂ ਵਿਚਕਾਰ ਇੱਕ ਕੜੀ ਦਾ ਕੰਮ ਕਰਦੇ ਹਨ।’ ਇਹ ਗੱਲ …

Read More »

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰਾਜ ਭਰ ’ਚ ਪ੍ਰਦਰਸ਼ਨ

ਸਰਬਜੀਤ ਸਿੰਘ ਭੰਗੂ ਪਟਿਆਲਾ, 18 ਦਸੰਬਰ ਸੰਸਦ ਵਿੱਚ ਕੇਨ ਨਾਲ ਧੂੰਆਂ ਫੈਲਾਉਣ ਵਾਲੇ ਨੌਜਵਾਨਾਂ ‘ਤੇ ਕੇਂਦਰ ਸਰਕਾਰ ਵਲੋਂ ਯੂਏਪੀਏ ਅਧੀਨ ਕੇਸ ਦਰਜ ਕਰਨ ਦਾ ਗੰਭੀਰ ਨਟਿਸ ਲੈਂਦਿਆਂ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਵੱਲੋਂ ਅੱਜ ਪੰਜਾਬ ਵਿੱਚ ਕਈ ਥਾਈਂ ਪ੍ਰਦਰਸ਼ਨ ਕੀਤੇ। ਪਟਿਆਲਾ, ਨਾਭਾ, ਬਠਿੰਡਾ, ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਰੋਪੜ, ਸੰਗਰੂਰ, ਮਲੇਰਕੋਟਲਾ ਤੇ …

Read More »