ਨਿਊਯਾਰਕ, 18 ਨਵੰਬਰ ਉੱਘੇ ਭਾਰਤੀ-ਅਮਰੀਕੀ ਸਿੱਖਿਆ ਸ਼ਾਸਤਰੀ ਸੁਨੀਲ ਕੁਮਾਰ ਨੂੰ ਮੈਸੇਚਿਊਸੇਟਸ ਸਥਿਤ ਟਫਟਸ ਯੂਨੀਵਰਸਿਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਇਸ ਅਹੁਦੇ ‘ਤੇ ਪਹੁੰਚਣ ਵਾਲੇ ਪਹਿਲੇ ਗੈਰ-ਗੋਰੇ ਵਿਅਕਤੀ ਹਨ। Source link
Read More »ਪਟਿਆਲਾ ਲਾਅ ਯੂਨੀਵਰਸਿਟੀ ’ਚ 46 ਕਰੋਨਾਂ ਕੇਸ ਮਿਲੇ
ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਅੱਜ ਕਰੋਨਾ ਦੇ 46 ਮਾਮਲੇ ਸਾਹਮਣੇ ਆਉਣ ਕਾਰਨ ਇਹ ਹੌਟਸਪੌਟ ਵਿੱਚ ਬਦਲ ਗਿਆ ਹੈ। ਪਿਛਲੇ ਚਾਰ ਦਿਨਾਂ ਵਿੱਚ ਯੂਨੀਵਰਸਿਟੀ ਵਿੱਚ ਕੋਵਿਡ ਦੇ 60 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਯੂਨੀਵਰਸਿਟੀ ਕੈਂਪਸ ਨੂੰ ਪ੍ਰਮੁੱਖ ਕੰਟੇਨਮੈਂਟ ਜ਼ੋਨ ਕਰਾਰ ਦਿੱਤਾ ਗਿਆ ਹੈ। ਕੈਂਪਸ ਦੀ ਸਥਿਤੀ …
Read More »ਭਾਰਤੀ ਅਧਿਆਪਕ ਕਾਬੁਲ ਯੂਨੀਵਰਸਿਟੀ ਵਿੱਚ ਫਸੇ
ਨਵੀਂ ਦਿੱਲੀ, 18 ਅਗਸਤ ਅਫਗਾਨਿਸਤਾਨ ਉੱਤੇ ਤਾਲਿਬਾਨ ਵੱਲੋਂ ਕੀਤੇ ਕਬਜ਼ੇ ਮਗਰੋਂ ਕਾਬੁਲ ਦੀ ਬਖ਼ਤਾਰ ਯੂਨੀਵਰਸਿਟੀ ਵਿੱਚ ਫਸੇ ਭਾਰਤੀ ਅਧਿਆਪਕਾਂ ਵਿੱਚ ਬੇਚੈਨੀ ਦਾ ਮਾਹੌਲ ਹੈ। ਇਨ੍ਹਾਂ ਅਧਿਆਪਕਾਂ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਵਤਨ ਵਾਪਸੀ ਲਈ ਜਲਦ ਉਪਰਾਲੇ ਕੀਤੇ ਜਾਣ। ਟੈਲੀਫੋਨ ‘ਤੇ ਪੀਟੀਆਈ ਨਾਲ ਗੱਲਬਾਤ ਕਰਦਿਆਂ ਇਨ੍ਹਾਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਸ਼ਵ `ਚ ਉਚ ਕੋਟੀ ਦੀਆਂ 9 ਫੀਸਦੀ ਯੂਨੀਵਰਸਿਟੀਆਂ ਅਤੇ ਭਾਰਤ `ਚ 10 ਸਟੇਟ ਪਬਲਿਕ ਯੂਨੀਵਰਸਿਟੀਆਂ `ਚ ਸ਼ੁਮਾਰ
ਅੰਮ੍ਰਿਤਸਰ – ਉਚੇਰੀ ਸਿਖਿਆ ਦੇ ਖੇਤਰ ਵਿਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮਿਆਰੀ ਮਾਪਦੰਡਾਂ ਨੂੰ ਬਰਕਰਾਰ ਰਖਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇਸ ਸਾਲ ਵੀ ਆਪਣਾ ਉਚਾ ਸਥਾਨ ਬਣਾਈ ਰੱਖਿਆ ਹੈ। ਉਚੇਰੀ ਸਿਖਿਆ ਦਾ ਵਿਸ਼ਵ ਪੱਧਰ `ਤੇ ਮੁਲਾਂਕਣ ਕਰਨ ਵਾਲੀ ਏਜੰਸੀ `ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ` ਨੇ ਆਪਣੇ 2020-21 ਦੇ …
Read More »ਕੁੜੇ ਦਾ ਢੇਰ ਬਣੀ ਪੰਜਾਬੀ ਯੂਨੀਵਰਸਿਟੀ: ਵੀਸੀ ਦਫ਼ਤਰ ਅੱਗੇ ਸੁੱਟਿਆ ਗੰਦ
ਰਵੇਲ ਸਿੰਘ ਭਿੰਡਰਪਟਿਆਲਾ, 23 ਫਰਵਰੀ ਪੰਜਾਬੀ ਯੂਨੀਵਰਸਿਟੀ ‘ਚ ਦਿਹਾੜੀਦਾਰ ਮੁਲਾਜ਼ਮਾਂ ਨੇ ਅੱਜ ਵਾਈਸ ਚਾਂਸਲਰ ਦਫ਼ਤਰ ਅੱਗੇ ਵੀ ਕੂੜਾ ਸੁੱਟ ਕੇ ਪ੍ਰਦਰਸ਼ਨ ਕੀਤਾ। ਉਧਰ ਯੂਨੀਵਰਸਿਟੀ ਨੂੰ ਪੜਾਅਵਾਰ ਕੂੜੇ ਦੇ ਢੇਰ ‘ਚ ਤਬਦੀਲ ਕਰਨ ਦਾ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਗੰਭੀਰ ਨੋਟਿਸ ਲਿਆ। ਅਧਿਕਾਰੀਆਂ ਵੱਲੋਂ ਯੂਨੀਵਰਸਿਟੀ ਦਾ ਦੌਰਾ ਕਰਕੇ ਨਾਜ਼ੁਕ ਬਣ ਰਹੇ ਹਾਲਾਤਾਂ …
Read More »
Asian Tribune Your Multilingual Newspaper covering World and local news News