Home / Tag Archives: ਰਕਰਡ

Tag Archives: ਰਕਰਡ

ਭਾਰਤੀ ਸ਼ੇਅਰ ਬਾਜ਼ਾਰ ’ਚ ਰੌਣਕ: ਸੈਂਸੈਕਸ ਤੇ ਨਿਫਟੀ ਰਿਕਾਰਡ ਉਚਾਈ ’ਤੇ

ਮੁੰਬਈ, 6 ਮਾਰਚ ਸ਼ੇਅਰ ਬਾਜ਼ਾਰ ਅੱਜ ਸ਼ੁਰੂਆਤੀ ਗਿਰਾਵਟ ਤੋਂ ਉਭਰਦੇ ਹੋਏ ਮੁਨਾਫੇ ਵਿੱਚ ਰਹੇ ਅਤੇ ਬੀਐੱਸਈ ਸੈਂਸੈਕਸ ਅਤੇ ਐੱਨਐੱਸਈ ਨਿਫਟੀ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਏ। ਬੀਐੱਸਈ ਦੇ 30 ਸ਼ੇਅਰਾਂ ‘ਤੇ ਆਧਾਰਤ ਸੈਂਸੈਕਸ 408.86 ਅੰਕ ਜਾਂ 0.55 ਫੀਸਦੀ ਵਧ ਕੇ 74,085.99 ਅੰਕਾਂ ਦੇ ਨਵੇਂ ਰਿਕਾਰਡ ਪੱਧਰ ‘ਤੇ ਬੰਦ ਹੋਇਆ।  ਨੈਸ਼ਨਲ …

Read More »

ਦਿੱਲੀ ’ਚ ਰਿਕਾਰਡ ਠੰਢ: ਤਾਪਮਾਨ 3.6 ਡਿਗਰੀ ਤੱਕ ਡਿੱਗਿਆ, ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ

ਨਵੀਂ ਦਿੱਲੀ, 13 ਜਨਵਰੀ ਭਾਰਤ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਸੀਤ ਲਹਿਰ ਤੇ ਸੰਘਣੀ ਧੁੰਦ ਨੇ ਰਾਸ਼ਟਰੀ ਰਾਜਧਾਨੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਘੱਟੋ-ਘੱਟ ਤਾਪਮਾਨ ਰਿਕਾਰਡ 3.6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਹ ਔਸਤ ਤੋਂ ਚਾਰ ਡਿਗਰੀ ਘੱਟ ਹੈ। ਭਾਰਤੀ ਰੇਲਵੇ ਮੁਤਾਬਕ ਧੁੰਦ ਅਤੇ ਸੀਤ ਲਹਿਰ …

Read More »

ਮੈਕਸਵੇਲ ਨੇ ਵਿਸ਼ਵ ਕੱਪ ਦੇ ਇਕ ਦਿਨਾ ਮੈਚ ’ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਦਾ ਰਿਕਾਰਡ ਬਣਾਇਆ

ਨਵੀਂ ਦਿੱਲੀ, 25 ਅਕਤੂਬਰ ਆਸਟਰੇਲੀਆ ਦੇ ਗਲੇਨ ਮੈਕਸਵੇਲ ਨੇ ਨੀਦਰਲੈਂਡ ਖ਼ਿਲਾਫ਼ ਬੁੱਧਵਾਰ ਨੂੰ ਇਕ ਦਿਨਾ ਮੈਚ ’ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਦਾ ਰਿਕਾਰਡ ਬਣਾਇਆ। ਉਸ ਨੇ ਇਹ ਸੈਂਕੜਾ 40 ਗੇਂਦਾਂ ’ਚ ਪੂਰਾ ਕੀਤਾ। ਉਸ ਨੇ ਬਾਸ ਡੀ ਲੀਡੇ ਦੀ 49ਵੇਂ ਓਵਰ ਦੀ ਪੰਜਵੀਂ ਗੇਂਦ ’ਤੇ ਛੱਕਾ ਮਾਰ ਕੇ ਆਪਣਾ …

Read More »

ਦੇਸ਼ ’ਚ ਕਰੋਨਾ ਦੇ ਰਿਕਾਰਡ 12193 ਨਵੇਂ ਮਾਮਲੇ ਤੇ 42 ਮੌਤਾਂ

ਨਵੀਂ ਦਿੱਲੀ, 22 ਅਪਰੈਲ ਭਾਰਤ ਵਿਚ 24 ਘੰਟਿਆਂ ਵਿਚ ਕੋਵਿਡ-19 ਦੇ ਰਿਕਾਰਡ 12,193 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਨਾਲ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 67,556 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਲਾਗ ਕਾਰਨ 42 ਹੋਰ ਲੋਕਾਂ ਦੀ ਮੌਤ …

Read More »

ਖ਼ਰਾਬ ਮੌਸਮ ਦੇ ਬਾਵਜੂਦ ਦੇਸ਼ ’ਚ ਕਣਕ ਦੀ ਹੋਵੇਗੀ ਰਿਕਾਰਡ ਪੈਦਾਵਾਰ: ਪੰਜਾਬ ’ਚ ਖ਼ਰੀਦ ਨਿਯਮਾਂ ਵਿੱਚ ਢਿੱਲ ਦੇਣ ਬਾਰੇ ਫ਼ੈਸਲਾ ਛੇਤੀ

ਨਵੀਂ ਦਿੱਲੀ, 6 ਅਪਰੈਲ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ 2022-23 ‘ਚ ਰਿਕਾਰਡ 11.21 ਕਰੋੜ ਟਨ ਕਣਕ ਉਤਪਾਦਨ ਹੋਣ ਦੀ ਉਮੀਦ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ 11.21 ਕਰੋੜ ਟਨ ਕਣਕ ਦੇ ਰਿਕਾਰਡ ਉਤਪਾਦਨ ਦਾ ਅਨੁਮਾਨ ਲਗਾਇਆ ਹੈ। ਕੇਂਦਰ ਜਲਦ ਹੀ ਪੰਜਾਬ …

Read More »

ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਤੋਂ ਬਾਹਰੋਂ ਰਿਕਾਰਡ ਕੀਤੀ ਗਈ: ਡੀਜੀਪੀ

ਚੰਡੀਗੜ੍ਹ, 16 ਮਾਰਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚੋਂ ਸਾਹਮਣੇ ਆਈ ਵੀਡੀਓ ਬਾਰੇ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਵੀਡੀਓ ਪੰਜਾਬ ਤੋਂ ਬਾਹਰ ਰਿਕਾਰਡ ਕੀਤੀ ਗਈ ਹੈ। ਇਹ ਰਾਜ ਦੀ ਕਿਸੇ ਜੇਲ੍ਹ ਵਿਚ ਨਹੀਂ ਬਣੀ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਤਹਿਤ ਵਾਇਰਲ ਕੀਤੀ ਗਈ …

Read More »

ਕੈਨੇਡਾ ਪੁਲੀਸ ਨੇ ਵੈਨਕੂਵਰ ’ਚ ਰਿਕਾਰਡ 2500 ਕਿਲੋ ਅਫੀਮ ਜ਼ਬਤ ਕੀਤੀ

ਜੁਪਿੰਦਰਜੀਤ ਸਿੰਘ ਚੰਡੀਗੜ੍ਹ, 17 ਦਸੰਬਰ ਕੈਨੇਡੀਅਨ ਪੁਲੀਸ ਨੇ ਵੈਨਕੂਵਰ ਵਿੱਚ 2,500 ਕਿਲੋਗ੍ਰਾਮ ਅਫੀਮ ਜ਼ਬਤ ਕੀਤੀ ਹੈ। ਇਹ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਇਸ ਤੋਂ ਪਹਿਲਾਂ ਮਾਰਚ 2021 ਵਿੱਚ 1,000 ਕਿਲੋਗ੍ਰਾਮ ਅਫੀਮ ਬਰਾਮਦ ਕਰਨ ਦਾ ਰਿਕਾਰਡ ਸੀ। ਤਾਜ਼ਾ ਬਰਾਮਦ ਕੀਤੀ ਅਫੀਮ ਦੀ ਕੀਮਤ 2.5 ਕਰੋੜ ਅਮਰੀਕੀ ਡਾਲਰ ਹੈ। …

Read More »

ਬ੍ਰਿਟੇਨ ਦੀ ਮਹਾਰਾਣੀ ਨੇ ਦੂਸਰੇ ਸਭ ਤੋਂ ਲੰਬੇ ਸਮੇਂ ਤਕ ਰਾਜਗੱਦੀ ਸੰਭਾਲਣ ਦਾ ਰਿਕਾਰਡ ਬਣਾਇਆ

ਲੰਡਨ, 12 ਜੂਨ ਬ੍ਰਿਟੇਨ ਦੀ ਮਹਾਰਾਣੀ ਐਲੀਜ਼ਾਬੈੱਥ-2 ਨੇ ਐਤਵਾਰ ਨੂੰ ਥਾਈਲੈਂਡ ਦੇ ਰਾਜਾ ਨੂੰ ਪਛਾੜ ਕੇ ਫਰਾਂਸ ਦੇ ਲੁਈ-14ਵੇਂ ਤੋਂ ਬਾਅਦ ਇਤਿਹਾਸ ਵਿੱਚ ਦੁਨੀਆਂ ਦੇ ਦੂਸਰੇ ਸਭ ਤੋਂ ਲੰਬੇ ਸਮੇਂ ਤੱਕ ਰਾਜਗੱਦੀ ਸੰਭਾਲਣ ਦਾ ਰਿਕਾਰਡ ਬਣਾਇਆ ਹੈ। ਦੇਸ਼ ਦੀ ਸੇਵਾ ਵਿੱਚ 70 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ 96 ਵਰ੍ਹਿਆਂ …

Read More »

ਅਮਰੀਕਾ ’ਚ ਮਹਿੰਗਾਈ ਨੇ ਚਾਰ ਦਹਾਕਿਆਂ ਦਾ ਰਿਕਾਰਡ ਤੋੜਿਆ

ਵਾਸ਼ਿੰਗਟਨ, 11 ਜੂਨ ਅਮਰੀਕਾ ‘ਚ ਮਹਿੰਗਾਈ ਦਰ ਮਈ ‘ਚ 8.6 ਫੀਸਦੀ ਨਾਲ ਚਾਰ ਦਹਾਕਿਆਂ ਦੇ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਈ ਹੈ। ਗੈਸ, ਭੋਜਨ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧਣ ਕਾਰਨ ਅਮਰੀਕਾ ਵਿੱਚ ਮਹਿੰਗਾਈ ਕਾਫੀ ਵੱਧ ਗਈ ਹੈ। ਯੂਐੱਸ ਡਿਪਾਰਟਮੈਂਟ ਆਫ਼ ਲੇਬਰ ਵੱਲੋਂ ਨੂੰ ਜਾਰੀ ਅੰਕੜਿਆਂ ਅਨੁਸਾਰ ਸਾਲ ਪਹਿਲਾਂ …

Read More »

ਪੰਜਾਬ ਵਿੱਚ ਗਰਮੀ ਨੇ ਅੱਠ ਸਾਲਾਂ ਦੇ ਰਿਕਾਰਡ ਤੋੜੇ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 16 ਮਈ ਪੰਜਾਬ ਵਿਚ ਗਰਮੀ ਕਾਰਨ ਲੋਕ ਬੇਹਾਲ ਹੋ ਗਏ ਹਨ। ਇਥੇ ਗਰਮੀ ਨੇ ਪਿਛਲੇ ਅੱਠ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿਚ ਗਰਮੀ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ਤੇ ਜਲੰਧਰ ਵਿਚ ਅੱਜ ਤਾਪਮਾਨ ਕ੍ਰਮਵਾਰ 46.1 ਅਤੇ 46.2 ਡਿਗਰੀ ਰਿਹਾ ਜਦਕਿ …

Read More »