Home / Tag Archives: ਰਕ

Tag Archives: ਰਕ

ਸੁਪਰੀਮ ਕੋਰਟ ਦਾ ਕਿਸਾਨ ਪ੍ਰਦਰਸ਼ਨ ਦੌਰਾਨ ਸ਼ੁਭਕਰਨ ਦੀ ਮੌਤ ਮਾਮਲੇ ’ਚ ਜੁਡੀਸ਼ਲ ਜਾਂਚ ’ਤੇ ਰੋਕ ਤੋਂ ਇਨਕਾਰ

ਨਵੀਂ ਦਿੱਲੀ, 1 ਅਪਰੈਲ ਸੁਪਰੀਮ ਕੋਰਟ ਨੇ ਫਰਵਰੀ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਹਰਿਆਣਾ ਦੇ ਸੁਰੱਖਿਆ ਕਰਮੀਆਂ ਵਿਚਕਾਰ ਹੋਈ ਝੜਪ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਕਮੇਟੀ ਕਾਇਮ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਸਿਖਰਲੀ ਅਦਾਲਤ ਨੇ ਕਿਹਾ ਕਿ …

Read More »

‘ਆਪ’ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੂਰਾਲ ਗੱਦਾਰ ਕਰਾਰ

ਆਤਿਸ਼ ਗੁਪਤਾ ਚੰਡੀਗੜ੍ਹ, 27 ਮਾਰਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਸੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਗੱਦਾਰ ਕਰਾਰ ਦਿੱਤਾ ਹੈ। ‘ਆਪ’ ਨੇ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ …

Read More »

ਸੁਪਰੀਮ ਕੋਰਟ ਨੇ 2023 ਦੇ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਰੋਕ ਲਾਉਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 15 ਮਾਰਚ ਸੁਪਰੀਮ ਕੋਰਟ ਨੇ 2023 ਦੇ ਉਸ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਭਾਰਤ ਦੇ ਚੀਫ਼ ਜਸਟਿਸ ਨੂੰ ਚੋਣ ਕਮੇਟੀ ਤੋਂ ਬਾਹਰ ਰੱਖਿਆ ਗਿਆ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਅੰਤਰਿਮ ਹੁਕਮ ਰਾਹੀਂ ਸੀਜੇਆਈ ਨੂੰ ਚੋਣ …

Read More »

ਏਲਨਾਬਾਦ: ਦਿੱਲੀ ਜਾਂਦੇ ਕਿਸਾਨਾਂ ਨੂੰ ਪੁਲੀਸ ਨੇ ਰਸਤੇ ’ਚ ਰੋਕੇ

ਜਗਤਾਰ ਸਮਾਲਸਰ ਏਲਨਾਬਾਦ, 14 ਫਰਵਰੀ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਪੁਲੀਸ ਨੇ ਪਿੰਡ ਉਮੈਦਪੁਰ ਨਹਿਰ ਦੇ ਪੁਲ ’ਤੇ ਹੀ ਰੋਕ ਲਿਆ ਗਿਆ, ਜਿਸ ਕਾਰਨ ਕਿਸਾਨ ਸਿਰਸਾ ਤੱਕ ਵੀ ਨਹੀਂ ਪਹੁੰਚ ਸਕੇ। ਕਿਸਾਨਾਂ ਵੱਲੋਂ ਦਿੱਲੀ ਪਹੁੰਚਣ ਦੇ ਐਲਾਨ ਦੇ ਮੱਦੇਨਜ਼ਰ ਡੀਐੱਸਪੀ ਅਜਾਇਬ ਸਿੰਘ ਦੀ ਅਗਵਾਈ ਵਿੱਚ ਪੁਲੀਸ ਵਲੋਂ ਨਹਿਰ ਦੇ …

Read More »

ਕੇਂਦਰ ਦੀ ਵਿਕਸਿਤ ਭਾਰਤ ਸੰਕਲਪ ਯਾਤਰਾ ਉੱਤੇ 5 ਦਸੰਬਰ ਤੱਕ ਰੋਕ

ਨਵੀਂ ਦਿੱਲੀ, 26 ਅਕਤੂਬਰ ਚੋਣ ਕਮਿਸ਼ਨ ਨੇ ਅਸੈਂਬਲੀ ਚੋਣਾਂ ਵਾਲੇ ਰਾਜਾਂ ਵਿਚ ਕੇਂਦਰ ਸਰਕਾਰ ਦੀ ਤਜਵੀਜ਼ਤ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਉੱਤੇ 5 ਦਸੰਬਰ ਤੱਕ ਰੋਕ ਲਾ ਦਿੱਤੀ ਹੈ। ਕਮਿਸ਼ਨ ਨੇ ਸਰਕਾਰ ਨੂੰ ਕਿਹਾ ਕਿ ਉਹ ਚੋਣਾਂ ਵਾਲੇ ਰਾਜਾਂ ਵਿਚ ਇਸ ਤਜਵੀਜ਼ਤ ਯਾਤਰਾ ਦਾ ਪ੍ਰੋਗਰਾਮ 5 ਦਸੰਬਰ ਤੱਕ ਨਾ ਉਲੀਕੇ।  -ਪੀਟੀਆਈ …

Read More »

ਸਈਦ ਸ਼ਾਹਨਵਾਜ਼ ਹੁਸੈਨ ਵਿਰੁੱਧ ਬਲਾਤਕਾਰ ਦੇ ਮਾਮਲੇ ‘ਚ ਜਾਰੀ ਸੰਮਨ ‘ਤੇ ਰੋਕ

ਨਵੀਂ ਦਿੱਲੀ, 18 ਅਕਤੂਬਰ ਵਿਸ਼ੇਸ਼ ਅਦਾਲਤ ਨੇ ਭਾਜਪਾ ਆਗੂ ਸਈਦ ਸ਼ਾਹਨਵਾਜ਼ ਹੁਸੈਨ ਖ਼ਿਲਾਫ਼ ਜਬਰ ਜਨਾਹ ਮਾਮਲੇ ’ਚ ਜਾਰੀ ਸੰਮਨ ’ਤੇ ਰੋਕ ਲਗਾ ਦਿੱਤੀ ਹੈ। ਔਰਤ ਦੀ ਸ਼ਿਕਾਇਤ ‘ਤੇ ਬਲਾਤਕਾਰ ਅਤੇ ਧਮਕਾਉਣ ਦਾ ਦੋਸ਼ ਹੈ। ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਇਹ ਹੁਕਮ ਹੁਸੈਨ ਵੱਲੋਂ ਮੈਜਿਸਟਰੇਟੀ ਅਦਾਲਤ ਦੇ ਹੁਕਮਾਂ ਖ਼ਿਲਾਫ਼ ਦਾਇਰ …

Read More »

ਦੋਸਤ ਦੇ ਨਾਨਕੇ ਘਰ ਰੁਕੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਬੀਰਬਲ ਰਿਸ਼ੀ ਸ਼ੇਰਪੁਰ, 21 ਅਗਸਤ ਸ਼ੇਰਪੁਰ ਵਿੱਚ ਅੱਜ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਲਾਡੀ (25) ਵਜੋਂ ਹੋਈ ਹੈ, ਜੋ ਕਸਬਾ ਧਨੌਲਾ ਨੇੜਲੇ ਇੱਕ ਪਿੰਡ ਦਾ ਵਸਨੀਕ ਸੀ। ਰਵਿੰਦਰ ਆਪਣੇ ਦੋਸਤ ਨਾਲ ਉਸ ਦੇ ਨਾਨਕੇ ਘਰ ਆਇਆ ਸੀ, ਜਿਥੇ ਅੱਜ ਤੜਕੇ …

Read More »

ਲੰਡਨ: ਟੀਪੂ ਸੁਲਤਾਨ ਦੀ ਦੁਰਲੱਭ ਬੰਦੂਕ ਦੇ ਨਿਰਯਾਤ ’ਤੇ ਰੋਕ

ਲੰਡਨ, 29 ਮਈ ਮੈਸੂਰ ਦੇ ਸ਼ਾਸਕ ਟੀਪੂ ਸੁਲਤਾਨ ਲਈ 18ਵੀਂ ਸਦੀ ਵਿੱਚ ਬਣੀ ਦੁਰਲੱਭ ਨੱਕਾਸ਼ੀ ਵਾਲੀ ਬੰਦੂਕ ਦੇ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਕਦਮ ਬਰਤਾਨੀਆ ਦੀ ਸੰਸਥਾ ਨੂੰ ਇਸ ਨੂੰ ਹਾਸਲ ਕਰਨ ਲਈ ਸਮਾਂ ਦੇਣ ਲਈ ਚੁੱਕਿਆ ਗਿਆ ਹੈ। ਬੰਦੂਕ ਦੀ ਕੀਮਤ 20 ਲੱਖ ਪੌਂਡ ਦੱਸੀ ਜਾ …

Read More »

ਨਫ਼ਰਤੀ ਭਾਸ਼ਨ ਮਾਮਲਾ: ਵਿਸ਼ੇਸ਼ ਅਦਾਲਤ ਨੇ ਆਜ਼ਮ ਖ਼ਾਨ ਦੀ ਸਜ਼ਾਂ ’ਤੇ ਰੋਕ ਲਗਾਈ

ਲਖਨਊ, 24 ਮਈ ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਨੇਤਾ ਆਜ਼ਮ ਖਾਨ ਨੂੰ 2019 ਵਿੱਚ ਨਫ਼ਰਤ ਭਰੇ ਭਾਸ਼ਨ ਦੇਣ ਦੇ ਦੋਸ਼ ਹੇਠ ਹੇਠਲੀ ਅਦਾਲਤ ਵੱਲੋਂ ਸੁਣਾਈ ਤਿੰਨ ਸਾਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। Source link

Read More »

ਸੁਸ਼ੀਲ ਰਿੰਕੂ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 21 ਮਈ ‘ਆਪ’ ਦੇ ਨਵੇਂ ਬਣੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਜਿੱਤ ਹਾਸਲ ਕਰਨ ਮਗਰੋਂ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਉਹ ਸ੍ਰੀ ਦੁਰਗਿਆਨਾ ਮੰਦਿਰ ਤੇ ਭਗਵਾਨ ਸ੍ਰੀ ਵਾਲਮੀਕਿ ਧਾਮ ਰਾਮ ਤੀਰਥ ਵਿੱਚ ਵੀ ਮੱਥਾ …

Read More »