Home / Tag Archives: ਰਕ (page 2)

Tag Archives: ਰਕ

ਸੁਪਰੀਮ ਕੋਰਟ ਵੱਲੋਂ ਅਰੁਣ ਗਾਵਲੀ ਦੀ ਸਮੇਂ ਤੋਂ ਪਹਿਲਾਂ ਰਿਹਾਈ ’ਤੇ ਰੋਕ ਬਰਕਰਾਰ

ਨਵੀਂ ਦਿੱਲੀ, 31 ਜੁਲਾਈ ਸੁਪਰੀਮ ਕੋਰਟ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਰੁਣ ਗਾਵਲੀ ਜੋ ਕਤਲ ਕੇਸ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਦੀ ਸਮੇਂ ਪਹਿਲਾਂ ਤੋਂ ਰਿਹਾਈ ’ਤੇ ਰੋਕ ਵਾਲੇ ਆਪਣੇ ਪਹਿਲਾਂ ਦੇ ਹੁਕਮਾਂ ਦੀ ਪੁਸ਼ਟੀ ਕੀਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ …

Read More »

ਵਨ ਰੈਂਕ ਵਨ ਪੈਨਸ਼ਨ: ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਦੀ ਖਿਚਾਈ

ਨਵੀਂ ਦਿੱਲੀ, 30 ਜੁਲਾਈ ਸੁਪਰੀਮ ਕੋਰਟ ਨੇ ਵਨ ਰੈਂਕ ਵਨ ਪੈਨਸ਼ਨ (ਓਆਰਓਪੀ) ਯੋਜਨਾ ਤਹਿਤ ਫੌਜ ਦੇ ਸੇਵਾਮੁਕਤ ਰੈਗੂਲਰ ਕੈਪਟਨਾਂ ਨੂੰ ਮਿਲਣ ਵਾਲੀ ਪੈਨਸ਼ਨ ਬਾਰੇ ਕਈ ਸਾਲਾਂ ਤੱਕ ਕੋਈ ਫ਼ੈਸਲਾ ਨਾ ਲੈਣ ਕਾਰਨ ਅੱਜ ਕੇਂਦਰ ਸਰਕਾਰ ਦੀ ਖਿਚਾਈ ਕਰਦਿਆਂ ਦੋ ਲੱਖ ਰੁਪਏ ਦਾ ਜੁਰਮਾਨਾ ਲਾਇਆ। ਜਸਟਿਸ ਸੰਜੀਵ ਖੰਨਾ ਅਤੇ ਆਰ. ਮਹਾਦੇਵਨ …

Read More »

ਐੱਸਡੀਐੱਮ ਵੱਲੋਂ ਘਨੌਲੀ ਖੇਤਰ ਦੇ ਪਿੰਡਾਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

ਜਗਮੋਹਨ ਸਿੰਘ ਘਨੌਲੀ, 2 ਜੁਲਾਈ ਮੌਨਸੂਨ ਸੀਜ਼ਨ ਦੌਰਾਨ ਰੂਪਨਗਰ ਸਬ ਡਿਵੀਜ਼ਨ ਨਾਲ ਸਬੰਧਤ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੜ੍ਹਾਂ ਦੌਰਾਨ ਸੰਭਾਵਿਤ ਖਤਰੇ ਵਾਲੀਆਂ ਥਾਵਾਂ ’ਤੇ ਸਖਤ ਚੌਕਸੀ ਵਰਤੀ ਜਾ ਰਹੀ ਹੈ। ਘਨੌਲੀ ਖੇਤਰ ਦੇ ਪਿੰਡ …

Read More »

ਸਰਕਾਰ ਨੇ ਖ਼ਾਸ ਤਰ੍ਹਾਂ ਦੇ ਗਹਿਣਿਆਂ ਦੀ ਦਰਾਮਦ ’ਤੇ ਰੋਕ ਲਗਾਈ

ਨਵੀਂ ਦਿੱਲੀ, 11 ਜੂਨ ਸਰਕਾਰ ਨੇ ਰਤਨਾਂ ਤੇ ਕੀਮਤੀ ਪੱਥਰ ਜੜੇ ਕੁਝ ਖਾਸ ਤਰ੍ਹਾਂ ਦੇ ਸੋਨੇ ਦੇ ਗਹਿਣਿਆਂ ਦੀ ਦਰਾਮਦ ’ਤੇ ਅੱਜ ਰੋਕ ਲਗਾ ਦਿੱਤੀ ਹੈ। ਇਹ ਕਦਮ ਇੰਡੋਨੇਸ਼ੀਆ ਤੇ ਤਨਜ਼ਾਨੀਆ ਤੋਂ ਇਨ੍ਹਾਂ ਉਤਪਾਦਾਂ ਦੀ ਹੁੰਦੀ ਦਰਾਮਦ ਨੂੰ ਨੱਥ ਪਾ ਸਕਦਾ ਹੈ। ਹਾਲਾਂਕਿ, ਡਾਇਰੈਕਟਰ ਜਨਰਲ ਵਿਦੇਸ਼ ਵਪਾਰ (ਡੀਜੀਐੱਫਟੀ) ਨੇ ਕਿਹਾ …

Read More »

ਸੁਪਰੀਮ ਕੋਰਟ ਦਾ ਕਿਸਾਨ ਪ੍ਰਦਰਸ਼ਨ ਦੌਰਾਨ ਸ਼ੁਭਕਰਨ ਦੀ ਮੌਤ ਮਾਮਲੇ ’ਚ ਜੁਡੀਸ਼ਲ ਜਾਂਚ ’ਤੇ ਰੋਕ ਤੋਂ ਇਨਕਾਰ

ਨਵੀਂ ਦਿੱਲੀ, 1 ਅਪਰੈਲ ਸੁਪਰੀਮ ਕੋਰਟ ਨੇ ਫਰਵਰੀ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਹਰਿਆਣਾ ਦੇ ਸੁਰੱਖਿਆ ਕਰਮੀਆਂ ਵਿਚਕਾਰ ਹੋਈ ਝੜਪ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਕਮੇਟੀ ਕਾਇਮ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਸਿਖਰਲੀ ਅਦਾਲਤ ਨੇ ਕਿਹਾ ਕਿ …

Read More »

‘ਆਪ’ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੂਰਾਲ ਗੱਦਾਰ ਕਰਾਰ

ਆਤਿਸ਼ ਗੁਪਤਾ ਚੰਡੀਗੜ੍ਹ, 27 ਮਾਰਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਸੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਗੱਦਾਰ ਕਰਾਰ ਦਿੱਤਾ ਹੈ। ‘ਆਪ’ ਨੇ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ …

Read More »

ਸੁਪਰੀਮ ਕੋਰਟ ਨੇ 2023 ਦੇ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਰੋਕ ਲਾਉਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 15 ਮਾਰਚ ਸੁਪਰੀਮ ਕੋਰਟ ਨੇ 2023 ਦੇ ਉਸ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਭਾਰਤ ਦੇ ਚੀਫ਼ ਜਸਟਿਸ ਨੂੰ ਚੋਣ ਕਮੇਟੀ ਤੋਂ ਬਾਹਰ ਰੱਖਿਆ ਗਿਆ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਅੰਤਰਿਮ ਹੁਕਮ ਰਾਹੀਂ ਸੀਜੇਆਈ ਨੂੰ ਚੋਣ …

Read More »

ਏਲਨਾਬਾਦ: ਦਿੱਲੀ ਜਾਂਦੇ ਕਿਸਾਨਾਂ ਨੂੰ ਪੁਲੀਸ ਨੇ ਰਸਤੇ ’ਚ ਰੋਕੇ

ਜਗਤਾਰ ਸਮਾਲਸਰ ਏਲਨਾਬਾਦ, 14 ਫਰਵਰੀ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਪੁਲੀਸ ਨੇ ਪਿੰਡ ਉਮੈਦਪੁਰ ਨਹਿਰ ਦੇ ਪੁਲ ’ਤੇ ਹੀ ਰੋਕ ਲਿਆ ਗਿਆ, ਜਿਸ ਕਾਰਨ ਕਿਸਾਨ ਸਿਰਸਾ ਤੱਕ ਵੀ ਨਹੀਂ ਪਹੁੰਚ ਸਕੇ। ਕਿਸਾਨਾਂ ਵੱਲੋਂ ਦਿੱਲੀ ਪਹੁੰਚਣ ਦੇ ਐਲਾਨ ਦੇ ਮੱਦੇਨਜ਼ਰ ਡੀਐੱਸਪੀ ਅਜਾਇਬ ਸਿੰਘ ਦੀ ਅਗਵਾਈ ਵਿੱਚ ਪੁਲੀਸ ਵਲੋਂ ਨਹਿਰ ਦੇ …

Read More »

ਕੇਂਦਰ ਦੀ ਵਿਕਸਿਤ ਭਾਰਤ ਸੰਕਲਪ ਯਾਤਰਾ ਉੱਤੇ 5 ਦਸੰਬਰ ਤੱਕ ਰੋਕ

ਨਵੀਂ ਦਿੱਲੀ, 26 ਅਕਤੂਬਰ ਚੋਣ ਕਮਿਸ਼ਨ ਨੇ ਅਸੈਂਬਲੀ ਚੋਣਾਂ ਵਾਲੇ ਰਾਜਾਂ ਵਿਚ ਕੇਂਦਰ ਸਰਕਾਰ ਦੀ ਤਜਵੀਜ਼ਤ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਉੱਤੇ 5 ਦਸੰਬਰ ਤੱਕ ਰੋਕ ਲਾ ਦਿੱਤੀ ਹੈ। ਕਮਿਸ਼ਨ ਨੇ ਸਰਕਾਰ ਨੂੰ ਕਿਹਾ ਕਿ ਉਹ ਚੋਣਾਂ ਵਾਲੇ ਰਾਜਾਂ ਵਿਚ ਇਸ ਤਜਵੀਜ਼ਤ ਯਾਤਰਾ ਦਾ ਪ੍ਰੋਗਰਾਮ 5 ਦਸੰਬਰ ਤੱਕ ਨਾ ਉਲੀਕੇ।  -ਪੀਟੀਆਈ …

Read More »

ਸਈਦ ਸ਼ਾਹਨਵਾਜ਼ ਹੁਸੈਨ ਵਿਰੁੱਧ ਬਲਾਤਕਾਰ ਦੇ ਮਾਮਲੇ ‘ਚ ਜਾਰੀ ਸੰਮਨ ‘ਤੇ ਰੋਕ

ਨਵੀਂ ਦਿੱਲੀ, 18 ਅਕਤੂਬਰ ਵਿਸ਼ੇਸ਼ ਅਦਾਲਤ ਨੇ ਭਾਜਪਾ ਆਗੂ ਸਈਦ ਸ਼ਾਹਨਵਾਜ਼ ਹੁਸੈਨ ਖ਼ਿਲਾਫ਼ ਜਬਰ ਜਨਾਹ ਮਾਮਲੇ ’ਚ ਜਾਰੀ ਸੰਮਨ ’ਤੇ ਰੋਕ ਲਗਾ ਦਿੱਤੀ ਹੈ। ਔਰਤ ਦੀ ਸ਼ਿਕਾਇਤ ‘ਤੇ ਬਲਾਤਕਾਰ ਅਤੇ ਧਮਕਾਉਣ ਦਾ ਦੋਸ਼ ਹੈ। ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਇਹ ਹੁਕਮ ਹੁਸੈਨ ਵੱਲੋਂ ਮੈਜਿਸਟਰੇਟੀ ਅਦਾਲਤ ਦੇ ਹੁਕਮਾਂ ਖ਼ਿਲਾਫ਼ ਦਾਇਰ …

Read More »