Home / Tag Archives: ਰਕ (page 5)

Tag Archives: ਰਕ

ਅਦਾਲਤ ਨੇ ਸੈਂਟਰਲ ਵਿਸਟਾ ਪ੍ਰਾਜੈਕਟ ਦੀ ਉਸਾਰੀ ਤੇ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਪਟੀਸ਼ਨਰ ਨੂੰ ਹੀ ਕੀਤਾ ਜੁਰਮਾਨਾ

ਭਾਰਤੀ ਰਾਜਧਾਨੀ ਦਿੱਲੀ ਵਿੱਚ ਬਣਾ ਰਹੇ ਸੈਂਟਰਲ ਵਿਸਟਾ ਪ੍ਰਾਜੈਕਟ ਜਿਸ ਵਿੱਚ ਨਵਾਂ ਸੰਸਦ ਭਵਨ ਪ੍ਰਧਾਨ ਮੰਤਰੀ ਲਈ ਵੀ ਨਵਾਂ ਆਲੀਸ਼ਾਨ ਘਰ ਬਣਾੲਆਿ ਜਾ ਰਿਹਾ ਹੈ ਉਤੇ ਰੋਕ ਲਾਉਣ ਵਾਲੀ ਪਟੀਸਨ ਉਤੇ ਸੁਣਵਾਈ ਕਰਦਿਆਂ ਦਿੱਲੀ ਹਾਈ ਕੋਰਟ ਨੇ ਸਟੇਅ ਪਟੀਸ਼ਨ ਖਾਰਜ ਕਰ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਰਾਸ਼ਟਰੀ …

Read More »

ਅਮਰੀਕਾ ’ਚ ਜੌਹਨਸਨ ਐਂਡ ਜੌਹਨਸਨ ਵੈਕਸੀਨ ’ਤੇ ਲੱਗ ਸਕਦੀ ਹੈ ਰੋਕ

ਵਾਸ਼ਿੰਗਟਨ, 13 ਅਪਰੈਲ ਅਮਰੀਕੀ ਡਰੱਗ ਕੰਟਰੋਲਰ ਨੇ ਜੌਹਨਸਨ ਐਂਡ ਜੌਹਨਸਨ ਵੱਲੋਂ ਤਿਆਰ ਕਰੋਨਾ ਵੈਕਸੀਨ ਦੀ ਵਰਤੋਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਾਉਣ ਦੀ ਸਿਫਾਰਸ਼ ਕੀਤੀ ਹੈ। ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਤੇ ਫੂਡ ਤੇ ਡਰੱਗ ਪ੍ਰਸ਼ਾਸਨ ਨੇ ਦੱਸਿਆ ਕਿ ਜੌਹਨਸਨ ਐਂਡ ਜੌਹਨਸਨ ਦੀ ਵੈਕਸੀਨ ਲੱਗਣ ਮਗਰੋਂ ਛੇ ਔਰਤਾਂ ਵਿੱਚ …

Read More »

ਪਾਕਿਸਤਾਨੀ ਕੱਪੜਾ ਸਨਅਤ ਸੰਕਟ ’ਚ: ਮੰਤਰਾਲੇ ਨੇ ਭਾਰਤੀ ਕਪਾਹ ਦੀ ਦਰਾਮਦ ’ਤੇ ਲੱਗੀ ਰੋਕ ਹਟਾਉਣ ਦੀ ਮੰਗ ਕੀਤੀ

ਇਸਲਾਮਾਬਾਦ, 30 ਮਾਰਚਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਗਵਾਈ ਵਾਲੇ ਪਾਕਿਸਤਾਨ ਦੇ ਕੱਪੜਾ ਮੰਤਰਾਲੇ ਨੇ ਦੇਸ਼ ਵਿੱਚ ਕੱਚੇ ਮਾਲ ਦੀ ਤੋਟ ਦਾ ਸਾਹਮਣਾ ਕਰ ਰਹੇ ਟੈਕਸਟਾਈਲ ਸੈਕਟਰ ਦੀ ਹਾਲਤ ਸੁਧਾਰਨ ਲਈ ਭਾਰਤ ਤੋਂ ਕਪਾਹ ਦੀ ਦਰਾਮਦ ‘ਤੇ ਲੱਗੀ ਰੋਕ ਹਟਾਉਣ ਦੀ ਸਿਫਾਰਸ਼ ਕੀਤੀ ਹੈ। ਮੰਗਲਵਾਰ ਨੂੰ ਮੀਡੀਆ ਰਿਪੋਰਟ ਅਨੁਸਾਰ ਟੈਕਸਟਾਈਲ ਉਦਯੋਗ …

Read More »

ਹਰਿਆਣਾ ਵਿੱਚ ਹੋਲੀ ਮੌਕੇ ਸਮਾਗਮਾਂ ’ਤੇ ਰੋਕ

ਆਤਿਸ਼ ਗੁਪਤਾ ਚੰਡੀਗੜ੍ਹ, 24 ਮਾਰਚ ਹਰਿਆਣਾ ਵਿੱਚ ਕਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਦੀ ਗਿਣਤੀ ਨੂੰ ਵੇਖਦਿਆਂ ਸੂਬਾ ਸਰਕਾਰ ਨੇ ਹੋਲੀ ਦੇ ਤਿਉਹਾਰ ਮੌਕੇ ਜਨਤਕ ਸਮਾਗਮਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਿਹਤ ਮੰਤਰੀ ਅਨਿਲ ਵਿੱਜ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਹੋਲੀ ਦੇ ਤਿਉਹਾਰ ਮੌਕੇ ਘਰਾਂ ਵਿੱਚ …

Read More »

ਮੋਗਾ ਤੋਂ ਅਡਾਨੀ ਭੰਡਾਰ ’ਚੋਂ ਅਨਾਜ ਭਰਕੇ ਨਿਕਲੀ ਮਾਲ ਗੱਡੀ ਕਿਸਾਨਾਂ ਨੇ ਰੋਕੀ

ਮੋਗਾ, 26 ਫਰਵਰੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਤਹਿਤ ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਚੱਲਣ ਦੀ ਇਜਾਜ਼ਤ ਦਿੱਤੀ ਸੀ। ਇਸ ਦੌਰਾਨ ਇਥੇ ਅੱਜ ਸਵੇਰੇ 2.25 ਲੱਖ ਟਨ ਸਮਰਥਾ ਵਾਲੇ ਅਡਾਨੀ ਆਧੁਨਿਕ ਤਕਨੀਕ ਭੰਡਾਰ ’ਚੋਂ ਅਨਾਜ ਭਰਕੇ ਨਿਕਲੀ ਮਾਲ ਗੱਡੀ ਨੂੰ ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾਈ ਆਗੂ ਬਲਦੇਵ ਸਿੰਘ …

Read More »

ਰੇਲ ਰੋਕੋ ਅੰਦੋਲਨ: ਰੇਲਵੇ ਵੱਲੋਂ ਆਰਪੀਐੱਫ ਦੀਆਂ 20 ਹੋਰ ਕੰਪਨੀਆਂ ਤਾਇਨਾਤ

ਨਵੀਂ ਦਿੱਲੀ, 17 ਫਰਵਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਤੇ ‘ਰੇਲ ਰੋਕੋ’ ਦੇ ਸੱਦੇ ਤਹਿਤ ਰੇਲਵੇ ਨੇ ਦੇਸ਼ ਵਿੱਚ ਆਰਪੀਐੱਸਫ਼ ਦੀਆਂ 20 ਕੰਪਨੀਆਂ ਹੋਰ ਤਾਇਨਾਤ ਕਰ ਦਿੱਤੀਆਂ ਹਨ। ਰੇਲਵੇ ਦਾ ਮੁੱਖ ਧਿਆਨ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ‘ਤੇ ਕੇਂਦਰਤ ਰਹੇਗਾ। ਸੰਯੁਕਤ ਕਿਸਾਨ ਮੋਰਚਾ ਨੇ ਖੇਤੀ ਕਾਨੂੰਨ ਰੱਦ ਕਰਨ …

Read More »

ਐੱਚ1ਬੀ: ਬਾਇਡਨ ਨੇ ਟਰੰਪ ਪ੍ਰਸ਼ਾਸਨ ਦੇ ਨੇਮਾਂ ਨੂੰ ਲਾਗੂ ਕਰਨ ’ਤੇ ਲਾਈ ਰੋਕ, ਹਾਲ ਦੀ ਘੜੀ ਲਾਟਰੀ ਪ੍ਰਬੰਧ ਰਹੇਗਾ ਜਾਰੀ

ਵਾਸ਼ਿੰਗਟਨ, 5 ਫਰਵਰੀ ਬਾਇਡਨ ਪ੍ਰਸ਼ਾਸਨ ਨੇ ਟਰੰਪ ਸਰਕਾਰ ਦੀ ਐੱਚ-1ਬੀ ਵੀਜ਼ਾ ਨਾਲ ਜੁੜੀ ਪਾਲਿਸੀ ਨੂੰ ਲਾਗੂ ਕਰਨ ਦੇ ਅਮਲ ‘ਤੇ ਰੋਕ ਲਾ ਦਿੱਤੀ ਹੈ। ਅਮਰੀਕਾ ਦੇ ਨਵੇਂ ਪ੍ਰਸ਼ਾਸਨ ਨੇ ਕਿਹਾ ਕਿ ਵਿਦੇਸ਼ੀ ਨਾਗਰਿਕਾਂ ਲਈ ਵਰਕ ਵੀਜ਼ਾ ਹਾਸਲ ਕਰਨ ਦਾ ਲਾਟਰੀ ਪ੍ਰਬੰਧ 31 ਦਸੰਬਰ 2021 ਤੱਕ ਜਾਰੀ ਰਹੇਗਾ। ਬਾਇਡਨ ਪ੍ਰਸ਼ਾਸਨ ਦੀ …

Read More »

ਟਵਿੱਟਰ ਦੁਆਰਾ ਕਈ ਕਿਸਾਨਾਂ ਦੇ ਅਕਾਊਂਟ ਰੋਕੇ

ਨਵੀਂ ਦਿੱਲੀ- ਮਾਈਕ੍ਰੋ-ਬਲਾਗਿੰਗ ਵੈੱਬਸਾਈਟ ਟਵਿੱਟਰ ਨੇ ‘ਕਿਸਾਨ ਏਕਤਾ ਮੋਰਚਾ’ ਸਮੇਤ ਕਈ ਅਕਾਊਂਟ ਸਸਪੈਂਡ ਕਰ ਦਿੱਤੇ ਹਨ। ਜਾਂਚ ਏਜੰਸੀਆਂ ਦੀ ਮੰਗ ‘ਤੇ ਅਜਿਹਾ ਕੀਤਾ ਗਿਆ ਹੈ। ਕਿਸਾਨ ਏਕਤਾ ਮੋਰਚਾ ਅਕਾਊਂਟ ਨੂੰ ਕਿਸਾਨ ਆਗੂਆਂ ਨੇ ਟਵਿੱਟਰ ‘ਤੇ ਆਪਣਾ ਅਧਿਕਾਰਤ ਅਕਾਊਂਟ ਦੱਸਿਆ ਸੀ। ਇਨ੍ਹਾਂ ਸਾਰਿਆਂ ਦੇ ਪ੍ਰੋਫਾਈਲ ‘ਤੇ ਕਲਿੱਕ ਕਰਨ ‘ਤੇ ਲਿਖ ਕੇ …

Read More »