Home / Tag Archives: ਰਖਆ (page 3)

Tag Archives: ਰਖਆ

ਪਾਕਿ ਰੱਖਿਆ ਮੰਤਰੀ ਵੱਲੋਂ ਨਵੰਬਰ ਤੋਂ ਪਹਿਲਾਂ ਚੋਣਾਂ ਕਰਵਾਉਣ ਦਾ ਸੰਕੇਤ

ਇਸਲਾਮਾਬਾਦ, 11 ਮਈ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਸੰਕੇਤ ਦਿੱਤਾ ਕਿ ਦੇਸ਼ ਵਿੱਚ ਆਮ ਚੋਣਾਂ ਨਵੰਬਰ ਤੋਂ ਪਹਿਲਾਂ ਕਰਵਾਈਆਂ ਜਾ ਸਕਦੀਆਂ ਹਨ ਕਿਉਂਕਿ ਪੀਐੱਮਐੱਲ-ਐੱਨ ਦੇ ਆਗੂ ਸਿਆਸੀ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨਾਲ ਆਰਥਿਕ ਮੁੱਦਿਆਂ ‘ਤੇ ਮਹੱਤਵਪੂਰਨ ਗੱਲਬਾਤ ਕਰਨ ਲਈ ਲੰਡਨ ਵਿੱਚ ਹਨ। ਆਸਿਫ਼ ਨੇ ਇਹ ਗੱਲ ਬੀਬੀਸੀ …

Read More »

ਭਾਰਤ ਨੇ ਰੱਖਿਆ ਸੌਦੇ ’ਚ ਖਰੀਦਿਆ ਸੀ ਪੈਗਾਸਸ: ਅਮਰੀਕੀ ਅਖ਼ਬਾਰ

ਭਾਰਤ ਨੇ ਰੱਖਿਆ ਸੌਦੇ ’ਚ ਖਰੀਦਿਆ ਸੀ ਪੈਗਾਸਸ: ਅਮਰੀਕੀ ਅਖ਼ਬਾਰ

ਨਿਊ ਯਾਰਕ, 29 ਜਨਵਰੀ ਇਜ਼ਰਾਈਲ ਦੇ ਜਾਸੂਸੀ ਸਾਫਟਵੇਅਰ ਪੈਗਾਸਸ ਕਾਰਨ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਅਮਰੀਕਾ ਦੇ ਅਖ਼ਬਾਰ ਦਿ ਨਿਊ ਯਾਰਕ ਟਾਈਮਜ਼ ਨੇ ਆਪਣੀ ਰਿਪੋਰਟ ‘ਚ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਗਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਨੇ ਸਾਲ 2017 ਵਿੱਚ ਇਜ਼ਰਾਈਲ ਨਾਲ ਹਥਿਆਰਾਂ ਦੇ …

Read More »

ਸੁਪਰੀਮ ਕੋਰਟ ਨੇ ਨੀਟ ਵਿੱਚ ਓਬੀਸੀ ਕੋਟਾ ਬਰਕਰਾਰ ਰੱਖਿਆ

ਸੁਪਰੀਮ ਕੋਰਟ ਨੇ ਨੀਟ ਵਿੱਚ ਓਬੀਸੀ ਕੋਟਾ ਬਰਕਰਾਰ ਰੱਖਿਆ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਯੂਜੀ ਤੇ ਪੀਜੀ ਮੈਡੀਕਲ ਕੋਰਸਾਂ ਲਈ ਕੌਮੀ ਯੋਗਤਾ ਤੇ ਦਾਖਲਾ ਪ੍ਰੀਖਿਆ (ਨੀਟ) ਵਿੱਚ ਆਲ ਇੰਡੀਆ ਕੋਟਾ ਸੀਟਾਂ ਵਿੱਚ ਹੋਰਨਾਂ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਲਈ 27 ਫੀਸਦ ਰਾਖਵੇਂ ਕੋਟੇ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਹੁਕਮ ਦਿੱਤੇ ਹਨ …

Read More »

ਕੈਨੇਡਾ ਦੀ ਰੱਖਿਆ ਮੰਤਰੀ ਅਨੀਤਾ ਆਨੰਦ ਨੇ ਦੇਸ਼ ਦੀ ਫ਼ੌਜ ’ਚ ਜਿਨਸੀ ਸ਼ੋਸ਼ਣ ਲਈ ਮੁਆਫ਼ੀ ਮੰਗੀ

ਕੈਨੇਡਾ ਦੀ ਰੱਖਿਆ ਮੰਤਰੀ ਅਨੀਤਾ ਆਨੰਦ ਨੇ ਦੇਸ਼ ਦੀ ਫ਼ੌਜ ’ਚ ਜਿਨਸੀ ਸ਼ੋਸ਼ਣ ਲਈ ਮੁਆਫ਼ੀ ਮੰਗੀ

ਓਟਵਾ, 14 ਦਸੰਬਰ ਕੈਨੇਡੀਅਨ ਸਿਆਸੀ ਅਤੇ ਫੌਜੀ ਆਗੂਆਂ ਨੇ ਫੌਜੀ ਜਿਨਸੀ ਸ਼ੋਸ਼ਣ ਦੇ ਪੀੜਤਾਂ ਤੋਂ ਮੁਆਫੀ ਮੰਗੀ। ਨੈਸ਼ਨਲ ਡਿਫੈਂਸ ਹੈੱਡਕੁਆਰਟਰ ਤੋਂ ਆਨਲਾਈਨ ਪ੍ਰਸਾਰਿਤ ਕੀਤੇ ਗਏ ਪ੍ਰੋਗਰਾਮ ਵਿੱਚ ਫੈਡਰਲ ਸਰਕਾਰ ਨੇ ਹਥਿਆਰਬੰਦ ਬਲਾਂ ਦੇ ਹਜ਼ਾਰਾਂ ਮੌਜੂਦਾ ਅਤੇ ਸਾਬਕਾ ਮੈਂਬਰਾਂ ਨੂੰ 46.8 ਕਰੋੜ ਡਾਲਰ ਫੰਡ ਦੇਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਸੇਵਾ …

Read More »

ਕੇਂਦਰ ਨੇ ਗ੍ਰਹਿ, ਰੱਖਿਆ, ਆਈਬੀ ਤੇ ਰਾਅ ਮੁਖੀਆਂ ਦੇ ਕਾਰਜਕਾਲ ਵਧਾਏ

ਕੇਂਦਰ ਨੇ ਗ੍ਰਹਿ, ਰੱਖਿਆ, ਆਈਬੀ ਤੇ ਰਾਅ ਮੁਖੀਆਂ ਦੇ ਕਾਰਜਕਾਲ ਵਧਾਏ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਨਵੀਂ ਦਿੱਲੀ, 15 ਨਵੰਬਰ ਸੀਬੀਆਈ ਅਤੇ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਦੇ ਡਾਇਰੈਕਟਰਾਂ ਦਾ ਬੀਤੇ ਦਿਨ ਕਾਰਜਕਾਲ ਵਧਾਉਣ ਮਗਰੋਂ ਕੇਂਦਰ ਸਰਕਾਰ ਨੇ ਅੱਜ ਰੱਖਿਆ ਸਕੱਤਰ, ਕੇਂਦਰੀ ਗ੍ਰਹਿ ਸਕੱਤਰ, ਇੰਟੈਲੀਜੈਂਸ ਬਿਊਰੋ (ਆਈਬੀ) ਦੇ ਡਾਇਰੈਕਟਰ ਅਤੇ ਰਿਸਰਚ ਤੇ ਅਨੈਲੇਸਿਸ ਵਿੰਗ (ਰਾਅ) ਦੇ ਮੁਖੀ ਦੇ ਕਾਰਜਕਾਲ ਵਧਾਉਣ ਨੂੰ ਹਰੀ ਝੰਡੀ ਦੇ …

Read More »