Home / Tag Archives: ਰਜਨਥ

Tag Archives: ਰਜਨਥ

ਸੀਏਏ ਲਾਗੂ ਹੋਣ ਨਾਲ ਕੋਈ ਵੀ ਭਾਰਤੀ ਆਪਣੀ ਨਾਗਰਿਕਤਾ ਨਹੀਂ ਗੁਆਏਗਾ: ਰਾਜਨਾਥ ਸਿੰਘ

ਨਮੱਕਲ (ਤਾਮਿਲਨਾਡੂ), 8 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਨਾਗਰਿਕਤਾ (ਸੋਧ) ਕਾਨੂੰਨ ਦੇ ਲਾਗੂ ਹੋਣ ਨਾਲ ਕੋਈ ਵੀ ਭਾਰਤੀ ਆਪਣੀ ਨਾਗਰਿਕਤਾ ਨਹੀਂ ਗੁਆਏਗਾ, ਭਾਵੇਂ ਉਹ ਕਿਸੇ ਵੀ ਧਰਮ ਦਾ ਹੋਵੇ। ਉਨ੍ਹਾਂ ਨੇ ਵਿਰੋਧੀ ਧਿਰ ਕਾਂਗਰਸ ਅਤੇ ਡੀਐੱਮਕੇ ‘ਤੇ ਇਸ ਮੁੱਦੇ ‘ਤੇ ਭੰਬਲਭੂਸਾ ਪੈਦਾ ਕਰਨ ਦਾ ਦੋਸ਼ ਲਗਾਇਆ। …

Read More »

ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ ਬਦਲੀ ਵੀ ਜਾ ਸਕਦੀ ਹੈ: ਰਾਜਨਾਥ ਸਿੰਘ

ਨਵੀਂ ਦਿੱਲੀ, 28 ਮਾਰਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਹੈ ਕਿ ਜੇ ਲੋੜ ਪਈ ਤਾਂ ਉਨ੍ਹਾਂ ਦੀ ਸਰਕਾਰ ਅਗਨੀਵੀਰ ਭਰਤੀ ਯੋਜਨਾ ਵਿੱਚ ਬਦਲਣ ਲਈ ਤਿਆਰ ਹੈ। ਇਥੇ ਸਮਾਗਮ ਵਿੱਚ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਅਗਨੀਵੀਰਾਂ ਦਾ ਭਵਿੱਖ ਸੁਰੱਖਿਅਤ ਰਹੇ। ਲੋੜ …

Read More »

ਏਸ਼ਿਆਈ ਖੇਡਾਂ ’ਚ ਤਗਮੇ ਜਿੱਤਣ ਵਾਲੇ ਫੌਜੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ: ਰਾਜਨਾਥ ਸਿੰਘ

ਨਵੀਂ ਦਿੱਲੀ, 17 ਅਕਤੂਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਹਾਲ ਹੀ ਵਿੱਚ ਖਤਮ ਹੋਈਆਂ ਏਸ਼ਿਆਈ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਲਈ ਨਕਦ ਇਨਾਮਾਂ ਦਾ ਐਲਾਨ ਕੀਤਾ ਅਤੇ ਕਿਹਾ ਕਿ ਭਾਵੇਂ ਜੰਗ ਦਾ ਮੈਦਾਨ ਹੋਵੇ ਜਾਂ ਖੇਡ ਦਾ, “ਇੱਕ ਸਿਪਾਹੀ ਹਮੇਸ਼ਾ ਪ੍ਰਦਰਸ਼ਨ ਕਰਦਾ ਹੈ”। ਉਨ੍ਹਾਂ …

Read More »

ਕੇਸੀਆਰ ਦੇ ਸ਼ਾਸਨ ਵਿੱਚ ਸੱਤਾ ਦੀ ਦੁਰਵਰਤੋਂ ਹੋਈ: ਰਾਜਨਾਥ ਸਿੰਘ

ਹੈਦਰਾਬਾਦ, 16 ਅਕਤੂਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਸੱਤਾ ਦੀ ਦੁਰਵਰਤੋਂ ਹੋ ਰਹੀ ਹੈ ਅਤੇ ਭ੍ਰਿਸ਼ਟਾਚਾਰ ਵਧ ਰਿਹਾ ਹੈ। ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੇ ਸ਼ਾਸਨ ਵਿੱਚ ਤੇਜ਼ੀ ਨਾਲ, ਅਤੇ ਕੇਸੀਆਰ ਦੇ ਪਰਿਵਾਰ ਦੁਆਰਾ ਕੀਤੇ ਗਏ ‘ਭ੍ਰਿਸ਼ਟਾਚਾਰ’ ਦੀ ਗੱਲ ਨਾ ਸਿਰਫ਼ ਤੇਲੰਗਾਨਾ ਵਿੱਚ, …

Read More »

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ

ਨਵੀਂ ਦਿੱਲੀ, 22 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਟੈਲੀਫੋਨ ਕਰਕੇ ਉਨ੍ਹਾਂ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਾਲ-ਚਾਲ ਪੁੱਛਿਆ। ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ …

Read More »

ਰੂਸ-ਯੂਕਰੇਨ ਜੰਗ ’ਚ ਪਰਮਾਣੂ ਹਥਿਆਰਾਂ ਦੀ ਵਰਤੋਂ ਬਾਰੇ ਨਾ ਸੋਚਿਆ ਜਾਵੇ: ਰਾਜਨਾਥ

ਨਵੀਂ ਦਿੱਲੀ, 26 ਅਕਤੂਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਆਪਣੇ ਰੂਸੀ ਹਮਰੁਤਬਾ ਸਰਗੇਈ ਸ਼ੋਇਗੂ ਨੂੰ ਕਿਹਾ ਕਿ ਯੂਕਰੇਨ ਵਿਵਾਦ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਧਿਰ ਨੂੰ ਪਰਮਾਣੂ ਹਥਿਆਰਾਂ ਦੀ ਵਰਤੋਂ ਬਾਰੇ ਵਿਚਾਰ ਨਹੀਂ ਕਰਨਾ ਚਾਹੀਦਾ। ਰੱਖਿਆ ਮੰਤਰਾਲੇ ਨੇ ਕਿਹਾ ਕਿ ਸ਼ੋਇਗੂ …

Read More »

ਕਰੋਨਾ ਪੀੜਤ ਰਾਜਨਾਥ ਸਿੰਘ ਦੀ ਸਿਹਤ ਵਿੱਚ ਸੁਧਾਰ

ਕਰੋਨਾ ਪੀੜਤ ਰਾਜਨਾਥ ਸਿੰਘ ਦੀ ਸਿਹਤ ਵਿੱਚ ਸੁਧਾਰ

ਨਵੀਂ ਦਿੱਲੀ, 11 ਜਨਵਰੀ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਜਿਨ੍ਹਾਂ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਸੀ, ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਰੱਖਿਆ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਬਿਆਨ ਅਨੁਸਾਰ ਦਿੱਲੀ ਛਾਉਣੀ ਦੇ ਆਰਮੀ ਹਸਪਤਾਲ ਦੇ ਡਾਕਟਰਾਂ ਨੇ ਅੱਜ ਰਾਜਨਾਥ ਸਿੰਘ ਦੇ ਘਰ ਜਾ ਕੇ ਉਨ੍ਹਾਂ ਦਾ ਚੈੱਕ-ਅੱਪ …

Read More »

ਰਾਜਨਾਥ ਸਿੰਘ ਵੱਲੋਂ ਜਲ ਸੈਨਾ ਦੇ ‘ਪ੍ਰਾਜੈਕਟ ਸੀਬਰਡ’ ਦੀ ਸਮੀਖਿਆ

ਰਾਜਨਾਥ ਸਿੰਘ ਵੱਲੋਂ ਜਲ ਸੈਨਾ ਦੇ ‘ਪ੍ਰਾਜੈਕਟ ਸੀਬਰਡ’ ਦੀ ਸਮੀਖਿਆ

ਬੰਗਲੂਰੂ/ਨਵੀਂ ਦਿੱਲੀ, 24 ਜੂਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਜਲ ਸੈਨਾ ਦੇ ਕਾਰਵਾਰ ਅੱਡੇ ਦਾ ਦੌਰਾ ਕੀਤਾ ਤੇ ‘ਪ੍ਰਾਜੈਕਟ ਸੀਬਰਡ’ ਤਹਿਤ ਜਾਰੀ ਬੁਨਿਆਦੀ ਢਾਂਚਾ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਰੱਖਿਆ ਮੰਤਰੀ ਕਾਰਵਾਰ ਤੇ ਕੋਚੀ ‘ਚ ਜਲ ਸੈਨਾ ਦੇ ਅੱਡਿਆਂ ਦੇ ਦੋ ਰੋਜ਼ਾ ਦੌਰੇ ‘ਤੇ ਹਨ। ਰੱਖਿਆ ਵਿਭਾਗ ਦੇ ਬੁਲਾਰੇ …

Read More »

ਸ੍ਰੀਪਦ ਨਾਇਕ ਦਾ ਹਾਲ ਪੁੱਛਣ ਲਈ ਹਸਪਤਾਲ ਪੁੱਜੇ ਰਾਜਨਾਥ ਸਿੰਘ

ਸ੍ਰੀਪਦ ਨਾਇਕ ਦਾ ਹਾਲ ਪੁੱਛਣ ਲਈ ਹਸਪਤਾਲ ਪੁੱਜੇ ਰਾਜਨਾਥ ਸਿੰਘ

ਪਣਜੀ, 12 ਜਨਵਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਕੇਂਦਰੀ ਮੰਤਰੀ ਸ੍ਰੀਪਦ ਨਾਇਕ (68) ਦਾ ਹਾਲ-ਚਾਲ ਪੁੱਛਣ ਲਈ ਅੱਜ ਗੋਆ ਮੈਡੀਕਲ ਕਾਲਜ ਤੇ ਹਸਪਤਾਲ ਪੁੱਜੇ। ਰੱਖਿਆ ਮੰਤਰੀ ਵਿਸ਼ੇਸ਼ ਉਡਾਣ ਰਾਹੀਂ ਅੱਜ ਦੁਪਹਿਰ ਗੋਆ ਪੁੱਜੇ ਤੇ ਬਾਅਦ ਦੁਪਹਿਰ ਜੀਐੱਮਸੀਐੱਚ ਪੁੱਜੇ, ਜਿੱਥੇ ਸ੍ਰੀ ਨਾਇਕ ਦਾ ਇਲਾਜ ਚੱਲ ਰਿਹਾ ਹੈ। …

Read More »