Home / Tag Archives: ਰਣ

Tag Archives: ਰਣ

ਰੂਪਨਗਰ ਜ਼ਿਲ੍ਹੇ ਦੇ ਭਲਵਾਨ ਵਿਸ਼ਾਲ ਰਾਣਾ ਨੇ ਵਿਸ਼ਵ ਪੁਲੀਸ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ

ਜਗਮੋਹਨ ਸਿੰਘ ਰੂਪਨਗਰ, 31 ਜੁਲਾਈ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮੁਕਾਰੀ ਦੇ ਜੰਮਪਲ ਵਿਸ਼ਾਲ ਰਾਣਾ ਨੇ ਕੈਨੇਡਾ ਵਿਖੇ ਚੱਲ ਰਹੇ ਵਿਸ਼ਵ ਪੁਲੀਸ ਕੁਸ਼ਤੀ ਦੌਰਾਨ 70 ਕਿਲੋ ਵਿੱਚ ਸੋਨ ਤਗਮਾ ਜਿੱਤਿਆ ਹੈ। ਵਿਸ਼ਾਲ ਰਾਣਾ ਦੇ ਪਿਤਾ ਬਲਿੰਦਰ ਰਾਣਾ ਨੇ ਦੱਸਿਆ ਕਿ ਕੈਨੇਡਾ ਦੇ ਸ਼ਹਿਰ ਵਿਨੀਪੈੱਗ ਵਿੱਚ 28 ਜੁਲਾਈ …

Read More »

ਬੰਨ੍ਹ ਤੋੜਨ ਦੇ ਮਾਮਲੇ ’ਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਖ਼ਿਲਾਫ਼ ਕੇਸ ਦਰਜ

ਸੁਲਤਾਨਪੁਰ ਲੋਧੀ, 15 ਜੁਲਾਈ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਤੀ ਦੇਰ ਰਾਤ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਪਿੰਡ ਭਰੋਆਣਾ ਨੇੜਿਓਂ ਸਤਲੁਜ ਦਾ ਧੁੱਸੀ ਬੰਨ੍ਹ ਤੋੜ ਦਿੱਤਾ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਵਿਧਾਇਕ ਅਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਵਿਰੋਧੀ ਧਿਰਾਂ ਦੇ ਆਗੂਆਂ …

Read More »

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਦਸੰਬਰ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਪੰਜਾਬ ਅਤੇ ਹਰਿਆਣਾ ਵਿੱਚ ਲੋੜੀਂਦੇ ਭੂਪੀ ਰਾਣਾ ਗੈਂਗ ਦੇ ਮੁੱਖ ਸ਼ੂਟਰ ਨੂੰ ਬਰਵਾਲਾ (ਹਰਿਆਣਾ) ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ …

Read More »

ਕੈਪਟਨ ਦੇ ਖਾਸ ਰਾਣਾ ਗੁਰਮੀਤ ਸੋਢੀ ਨੇ ਭਾਜਪਾ ਦਾ ਪੱਲਾ ਫੜਿਆ

ਕੈਪਟਨ ਦੇ ਖਾਸ ਰਾਣਾ ਗੁਰਮੀਤ ਸੋਢੀ ਨੇ ਭਾਜਪਾ ਦਾ ਪੱਲਾ ਫੜਿਆ

ਕਾਂਗਰਸ ਦੇ ਵਿਧਾਇਕ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਭਾਜਪਾ ‘ਚ ਸ਼ਾਮਿਲ ਹੋ ਗਏ ਹਨ । ਰਾਣਾ ਗੁਰਮੀਤ ਸੋਢੀ ਨੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਕਿਹਾ ਹੈ ਕਿ ਕਾਂਗਰਸ ਨੇ ਸੂਬੇ ਦੀ ਸੁਰੱਖਿਆ ਅਤੇ ਫ਼ਿਰਕੂ ਸਦਭਾਵਨਾ ਨੂੰ ਦਾਅ ‘ਤੇ ਲਗਾ ਦਿੱਤਾ ਹੈ। ਕਾਂਗਰਸ ਦਾ ਧਰਮ ਨਿਰਪੱਖ ਅਕਸ …

Read More »

ਜਿਓਤਿਰਦਿੱਤਿਆ ਸਿੰਧੀਆ, ਸੋਨੋਵਾਲ ਤੇ ਨਰਾਇਣ ਰਾਣੇ ਦੇ ਕੇਂਦਰੀ ਮੰਤਰੀ ਬਣਨ ਦੀ ਸੰਭਾਵਨਾ

ਜਿਓਤਿਰਦਿੱਤਿਆ ਸਿੰਧੀਆ, ਸੋਨੋਵਾਲ ਤੇ ਨਰਾਇਣ ਰਾਣੇ ਦੇ ਕੇਂਦਰੀ ਮੰਤਰੀ ਬਣਨ ਦੀ ਸੰਭਾਵਨਾ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਨਵੀਂ ਦਿੱਲੀ, 6 ਜੁਲਾਈ ਕੇਂਦਰ ਦੀ ਮੋਦੀ ਸਰਕਾਰ ਦਾ 7 ਜੁਲਾਈ ਨੂੰ ਸ਼ਾਮ 6 ਵਜੇ ਵਿਸਥਾਰ ਕੀਤਾ ਜਾਵੇਗਾ। ਇਸ ਵਾਰ ਜਿਓਤਿਰਦਿੱਤਿਆ ਸਿੰਧੀਆ, ਨਰਾਇਣ ਰਾਣੇ ਤੇ ਸਰਬਾਨੰਦ ਸੋਨੋਵਾਲ ਨੂੰ ਕੇਂਦਰੀ ਮੰਤਰੀ ਬਣਾਇਆ ਜਾ ਸਕਦਾ ਹੈ ਤੇ ਇਨ੍ਹਾਂ ਸਣੇ ਮੰਤਰੀ ਬਣਨ ਵਾਲੇ ਹੋਰ ਆਗੂ ਦਿੱਲੀ ਪੁੱਜਣੇ ਸ਼ੁਰੂ ਹੋ …

Read More »

ਮੁੰਬਈ ਹਮਲੇ: ਬਾਇਡਨ ਪ੍ਰਸ਼ਾਸਨ ਵੱਲੋਂ ਤਹਾਵੁੱਰ ਰਾਣਾ ਨੂੰ ਭਾਰਤ ਹਵਾਲੇ ਕਰਨ ਦੀ ਹਮਾਇਤ

ਮੁੰਬਈ ਹਮਲੇ: ਬਾਇਡਨ ਪ੍ਰਸ਼ਾਸਨ ਵੱਲੋਂ ਤਹਾਵੁੱਰ ਰਾਣਾ ਨੂੰ ਭਾਰਤ ਹਵਾਲੇ ਕਰਨ ਦੀ ਹਮਾਇਤ

ਵਾਸ਼ਿੰਗਟਨ, 23 ਮਾਰਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਸੰਘੀ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡੀਅਨ ਕਾਰੋਬਾਰੀ ਤਹਾਵੁੱਰ ਰਾਣਾ ਦੇ ਹਵਾਲਗੀ ਦੀ ਭਾਰਤ ਦੀ ਬੇਨਤੀ ‘ਤੇ ਗੌਰ ਕਰੇ। ਰਾਣਾ ‘ਤੇ 2008 ਦੇ ਮੁੰਬਈ ਅਤਿਵਾਦੀ ਹਮਲਿਆਂ ਵਿਚ ਸ਼ਾਮਲ ਹੋਣ ਦਾ ਇਲਜ਼ਾਮ ਹੈ। ਲਾਸ ਏਂਜਲਸ ਵਿਚ ਅਮਰੀਕੀ ਸੰਘੀ ਅਦਾਲਤ …

Read More »