Home / Tag Archives: ਰਪਏ

Tag Archives: ਰਪਏ

ਕਰਨਾਟਕ ’ਚ ਪੁਲੀਸ ਨੇ 106 ਕਿਲੋ ਸੋਨਾ, ਚਾਂਦੀ ਗਹਿਣੇ ਤੇ 5.60 ਕਰੋੜ ਰੁਪਏ ਜ਼ਬਤ ਕੀਤੇ

ਬੇਲਾਰੀ (ਕਰਨਾਟਕ), 8 ਅਪਰੈਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰਨਾਟਕ ਪੁਲੀਸ ਨੇ ਬੇਲਾਰੀ ਜ਼ਿਲ੍ਹੇ ਵਿੱਚ 106 ਕਿਲੋ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਸਮੇਤ 5.60 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲੀਸ ਨੇ ਦੱਸਿਆ, ‘5.60 …

Read More »

ਸੋਨਾ 830 ਰੁਪਏ ਦੇ ਵਾਧੇ ਨਾਲ ਰਿਕਾਰਡ ਪੱਧਰ ’ਤੇ ਪੁੱਜਿਆ

ਨਵੀਂ ਦਿੱਲੀ, 3 ਅਪਰੈਲ ਕੌਮੀ ਰਾਜਧਾਨੀ ਦਿੱਲੀ ਵਿੱਚ ਅੱਜ ਸੋਨੇ ਦਾ ਭਾਅ 830 ਰੁਪਏ ਵਧ ਕੇ 69,200 ਰੁਪਏ ਪ੍ਰਤੀ ਦਸ ਗ੍ਰਾਮ ਦੇ ਰਿਕਾਰਡ ਪੱਧਰ ’ਤੇ ਪਹੁੰਚ ਗਿਆ ਹੈ। ਸੋਨੇ ਦਾ ਪਿਛਲਾ ਭਾਅ 68,370 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਦੌਰਾਨ ਅੱਜ ਚਾਂਦੀ ਦੇ ਭਾਅ ਵਿੱਚ ਵੀ ਤੇਜ਼ੀ ਰਹੀ ਅਤੇ 1700 …

Read More »

ਸ਼ੁਭਮਨ ਗਿੱਲ ਨੂੰ 12 ਲੱਖ ਰੁਪਏ ਦਾ ਜੁਰਮਾਨਾ

ਚੇਨੱਈ, 27 ਮਾਰਚ ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਇੱਥੇ ਚੇਨੱਈ ਸੁਪਰਕਿੰਗਜ਼ (ਸੀਐੱਸਕੇ) ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਦੌਰਾਨ ਟੀਮ ਦੀ ਧੀਮੀ ਓਵਰ ਗਤੀ ਕਾਰਨ ਅੱਜ 12 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਆਈਪੀਐੱਲ ਦੇ ਇੱਕ ਬਿਆਨ ਵਿੱਚ ਕਿਹਾ ਗਿਆ, ‘‘ਆਈਪੀਐੱਲ ਦੀ ਘੱਟੋ ਘੱਟ ਓਵਰ ਗਤੀ ਨਾਲ …

Read More »

ਦੋ ਲੱਖ ਰੁਪਏ ਦਾ ਇਨਾਮੀ ਭਗੌੜਾ ਅਮਨ ਸਕੋਡਾ ਗ੍ਰਿਫਤਾਰ

ਪਰਮਜੀਤ ਸਿੰਘ ਫਾਜ਼ਿਲਕਾ, 16 ਮਾਰਚ ਫਾਜ਼ਿਲਕਾ ਪੁਲੀਸ ਵੱਲੋਂ 2 ਲੱਖ ਰੁਪਏ ਦੇ ਇਨਾਮੀ ਭਗੌੜੇ ਅਮਨ ਸਕੋਡਾ ਨੂੰ ਵਾਰਾਣਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਲ੍ਹੇ ਦੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਕਾਫੀ ਸਾਲਾਂ ਤੋਂ ਭਗੌੜਾ ਚਲਿਆ ਆ ਰਿਹਾ ਸੀ ਜਿਸ ’ਤੇ …

Read More »

ਜੰਮੂ-ਕਸ਼ਮੀਰ ਦੀ ਅਦਾਲਤ ਨੇ ਤੇਜ਼ਾਬ ਹਮਲੇ ਦੇ ਦੋਸ਼ੀ ਨੂੰ ਉਮਰ ਕੈਦ ਤੇ 40 ਲੱਖ ਰੁਪਏ ਜੁਰਮਾਨਾ ਕੀਤਾ

ਸ੍ਰੀਨਗਰ, 6 ਮਾਰਚ ਇਥੋਂ ਦੀ ਅਦਾਲਤ ਨੇ 2022 ਵਿਚ ਤੇਜ਼ਾਬ ਹਮਲੇ ਦੇ ਮੁਲਜ਼ਮ ਸਾਜਿਦ ਰਾਥਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ 40 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਅਦਾਲਤ ਨੇ ਜੁਰਮਾਨੇ ਦੀ ਰਕਮ ਉਸ ਦੀ ਜਾਇਦਾਦ ਵਿੱਚੋਂ ਵਸੂਲਣ ਦੇ ਹੁਕਮ ਦਿੱਤੇ ਹਨ। ਪੀੜਤ ਦੇ …

Read More »

ਵਿੱਤ ਮੰਤਰੀ ਪੰਜਾਬ ਵੱਲੋਂ 2,04,918 ਕਰੋੜ ਰੁਪਏ ਦਾ ਬਜਟ ਪੇਸ਼

ਚਰਨਜੀਤ ਭੁੱਲਰ ਚੰਡੀਗੜ੍ਹ, 5 ਮਾਰਚ ਪੰਜਾਬ ਵਿਧਾਨ ਸਭਾ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇ ਪੇਸ਼ ਕੀਤੇ ਗਏ ਵਿੱਤੀ ਸਾਲ 2024-25 ਦੇ ਬਜਟ ਵਿਚ ਅੱਜ ਨਾ ਕੋਈ ਨਵਾਂ ਟੈਕਸ ਲਾਇਆ ਗਿਆ ਅਤੇ ਨਾ ਹੀ ਵੋਟਰਾਂ ਨੂੰ ਲੁਭਾਉਣ ਲਈ ਕੋਈ ਨਵੇਂ ਐਲਾਨ ਕੀਤੇ ਗਏ। …

Read More »

ਜੇ ਭਾਜਪਾ ਮੁੜ ਸੱਤਾ ’ਚ ਆਈ ਤਾਂ ਐੱਲਪੀਜੀ ਸਿਲੰਡਰ ਦੀ ਕੀਮਤ 2000 ਰੁਪਏ ਹੋ ਜਾਵੇਗੀ: ਮਮਤਾ

ਝਾਰਗ੍ਰਾਮ (ਪੱਛਮੀ ਬੰਗਾਲ), 29 ਫਰਵਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀ ਮੁਖੀ ਮਮਤਾ ਬੈਨਰਜੀ ਨੇ ਅੱਜ ਖ਼ਦਸ਼ਾ ਜ਼ਾਹਰ ਕੀਤਾ ਹੈ ਕਿ ਜੇ ਕੇਂਦਰ ਵਿੱਚ ਭਾਜਪਾ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਸਰਕਾਰ ਹਰੇਕ ਐੱਲਪੀਜੀ ਸਿਲੰਡਰ ਦੀ ਕੀਮਤ ਵਧਾ ਕੇ 2000 ਰੁਪਏ ਕਰ ਦੇਵੇਗੀ। ਬੈਨਰਜੀ ਨੇ ਇੱਥੇ …

Read More »

ਗੁਜਰਾਤ ਪੁਲੀਸ ਨੇ ਮੱਛੀ ਫੜਨ ਵਾਲੀ ਕਿਸ਼ਤੀ ’ਚੋਂ 350 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕਰਕੇ 9 ਗ੍ਰਿਫ਼ਤਾਰ ਕੀਤੇ

ਵੇਰਾਵਲ, 23 ਫਰਵਰੀ ਗੁਜਰਾਤ ਪੁਲੀਸ ਨੇ ਗਿਰ ਸੋਮਨਾਥ ਜ਼ਿਲ੍ਹੇ ਵਿੱਚ ਵੇਰਾਵਲ ਬੰਦਰਗਾਹ ਨੇੜੇ ਮੱਛੀ ਫੜਨ ਵਾਲੀ ਕਿਸ਼ਤੀ ਵਿੱਚੋਂ 350 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕਰਕੇ ਚਾਲਕ ਦਲ ਦੇ 9 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵੀਰਵਾਰ ਦੇਰ ਰਾਤ ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਪੁਲੀਸ ਨੇ ਕਿਹਾ …

Read More »

ਦਿੱਲੀ: ਸਰ ਗੰਗਾ ਰਾਮ ਹਸਪਤਾਲ ਤੇ 5 ਡਾਕਟਰਾਂ ਨੂੰ ਮਰੀਜ਼ ਦੇ ਇਲਾਜ ’ਚ ਕੁਤਾਹੀ ਲਈ ਪੀੜਤ ਪਰਿਵਾਰ ਨੂੰ 7.20 ਲੱਖ ਰੁਪਏ ਭੁਗਤਾਨ ਕਰਨ ਦਾ ਹੁਕਮ

ਨਵੀਂ ਦਿੱਲੀ, 12 ਫਰਵਰੀ ਦਿੱਲੀ ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ (ਡੀਐੱਸਸੀਡੀਆਰਸੀ) ਨੇ ਸਰ ਗੰਗਾ ਰਾਮ ਹਸਪਤਾਲ ਅਤੇ ਇਸ ਦੇ ਪੰਜ ਡਾਕਟਰਾਂ ਨੂੰ ਇਲਾਜ ਵਿੱਚ ਲਾਪ੍ਰਵਾਹੀ ਲਈ ਮ੍ਰਿਤਕ ਮਹਿਲਾ ਮਰੀਜ਼ ਦੇ ਪਤੀ ਨੂੰ 7.20 ਲੱਖ ਰੁਪਏ ਦਾ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਕਿਹਾ ਕਿ ਇਲਾਜ ਦੀ ਮਿਆਰੀ ਪ੍ਰਕਿਰਿਆ …

Read More »

ਭਵਾਨੀਗੜ੍ਹ: ਭਰਾਜ ਨੇ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ 6.80 ਲੱਖ ਰੁਪਏ ਦੇ ਚੈੱਕ ਵੰਡੇ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 12 ਫਰਵਰੀ ਅੱਜ ਇੱਥੇ ਮਾਰਕੀਟ ਕਮੇਟੀ ਵਿਖੇ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਖੇਤੀਬਾੜੀ ਨਾਲ ਸਬੰਧਤ ਹਾਦਸਿਆਂ ਦੇ ਪੀੜਤਾਂ ਨੂੰ 6.80 ਲੱਖ ਰੁਪਏ ਦੇ ਚੈੱਕ ਵੰਡੇ ਗਏ। ਵਿਧਾਇਕਾ ਨੇ ਚਰਨਜੀਤ ਕੌਰ ਵਾਸੀ ਘਰਾਚੋਂ ਨੂੰ 2 ਲੱਖ ਰੁਪਏ, ਜਸਵਿੰਦਰ ਸਿੰਘ ਵਾਸੀ ਮਾਝੀ ਨੂੰ 2 ਲੱਖ ਰੁਪਏ, ਬੀਰਬਲ …

Read More »