Home / Tag Archives: ਰਮਦਸ

Tag Archives: ਰਮਦਸ

ਭਾਰਤ ਦੇ ਸਾਬਕਾ ਜਲ ਸੈਨਾ ਮੁਖੀ ਐਡਮਿਰਲ ਰਾਮਦਾਸ ਦਾ ਦੇਹਾਂਤ

ਹੈਦਰਾਬਾਦ, 15 ਮਾਰਚ ਭਾਰਤੀ ਜਲ ਸੈਨਾ ਦੇ ਸਾਬਕਾ ਮੁਖੀ ਐਡਮਿਰਲ ਐੱਲ. ਰਾਮਦਾਸ ਦਾ ਅੱਜ ਇਥੇ ਮਿਲਟਰੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। 90 ਸਾਲਾ ਰਾਮਦਾਸ ਨੇ ਦਸੰਬਰ 1990 ਤੋਂ ਸਤੰਬਰ 1993 ਦਰਮਿਆਨ ਜਲ ਸੈਨਾ ਮੁਖੀ ਵਜੋਂ ਸੇਵਾ ਨਿਭਾਈ। ਉਮਰ ਸਬੰਧੀ ਸਮੱਸਿਆਵਾਂ ਕਾਰਨ ਉਨ੍ਹਾਂ ਦੀ ਮੌਤ ਹੋਈ। ਰਾਮਦਾਸ ਦੇ ਪਰਿਵਾਰ ਵਿੱਚ ਪਤਨੀ …

Read More »

ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਮਨਾਇਆ

ਪੱਤਰ ਪ੍ਰੇਰਕ ਜੈਂਤੀਪੁਰ, 1 ਨਵੰਬਰ ਪਿੰਡ ਤਲਵੰਡੀ ਖੁੰਮਣ ਦੀ ਸੰਗਤ ਵੱਲੋਂ ਸ੍ਰੀ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਜੇ ਦੀਵਾਨ ਵਿੱਚ ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਕੰਵਲਜੀਤ ਸਿੰਘ ਬਟਾਲੇ ਵਾਲਿਆਂ ਦੇ ਕੀਰਤਨੀ ਜਥਿਆਂ ਅਤੇ ਕਥਾਵਾਚਕ ਭਾਈ ਰਵਿੰਦਰ …

Read More »

ਅੰਮ੍ਰਿਤਸਰ: ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 28 ਅਕਤੂਬਰ ਅੰਮ੍ਰਿਤਸਰ ਦੇ ਬਾਨੀ ਤੇ ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਦੇ 30 ਅਕਤੂਬਰ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਅਕਾਲ ਤਖ਼ਤ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ …

Read More »

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ’ਚ ਛੁੱਟੀ ਦੀ ਐਲਾਨ

ਟ੍ਰਿਬਿਊਨ ਨਿਉੂਜ਼ ਸਰਵਿਸ ਅੰਮ੍ਰਿਤਸਰ, 25 ਅਕਤੂਬਰ ਪੰਜਾਬ ਸਰਕਾਰ ਵੱਲੋਂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 30 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ …

Read More »

ਰਮਦਾਸ: ਮੰਤਰੀ ਨੇ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਸੜਕ ਦੀ ਮੁਰੰਮਤ ਸ਼ੁਰੂ ਕਰਵਾਈ

ਰਾਜਨ ਮਾਨ ਰਮਦਾਸ, 3 ਅਕਤੂਬਰ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਡੇਰਾ ਬਾਬਾ ਨਾਨਕ ਨਜ਼ਦੀਕ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ 10 ਕਿਲੋਮੀਟਰ ਸੜਕ ਦੀ ਮੁਰੰਮਤ ਸ਼ੁਰੂ ਕਰਵਾਈ ਅਤੇ ਪੁੱਲਾਂ ਦੀ ਉਸਾਰੀ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਬਣਾਈ ਜਾਣ ਵਾਲੀ …

Read More »

ਰਮਦਾਸ: ਧਾਲੀਵਾਲ ਨੇ ਸਰਹੱਦੀ ਖੇਤਰ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ

ਰਾਜਨ ਮਾਨ ਰਮਦਾਸ, 26 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਸਰਹੱਦੀ ਖੇਤਰ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ। ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਫ਼ਸਲਾਂ …

Read More »