Home / Tag Archives: ਰਵਤ

Tag Archives: ਰਵਤ

Chandigarh Mayoral Polls: ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਗੁਰਬਖਸ਼ ਰਾਵਤ ਭਾਜਪਾ ’ਚ ਸ਼ਾਮਲ

ਰਾਵਤ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੀ ਮੌਜੂਦਗੀ ਵਿੱਚ ਪਾਰਟੀ ’ਚ ਸ਼ਮੂਲੀਅਤ ਕੀਤੀ ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 27 ਜਨਵਰੀ Chandigarh Mayoral Polls: ਚੰਡੀਗੜ੍ਹ ਦੀਆਂ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ ਦਿੰਦਿਆਂ ਇਸ ਦੀ ਆਗੂ ਅਤੇ ਨਗਰ ਨਿਗਮ ਵਾਰਡ ਨੰਬਰ 27 ਦੀ ਕੌਂਸਲਰ ਗੁਰਬਖਸ਼ ਰਾਵਤ ਸੋਮਵਾਰ ਨੂੰ …

Read More »

ਸਟਿੰਗ ਅਪਰੇਸ਼ਨ: ਹਰੀਸ਼ ਰਾਵਤ ਸਣੇ ਚਾਰ ਜਣਿਆਂ ਨੂੰ ਆਵਾਜ਼ ਦੇ ਨਮੂਨੇ ਦੇਣ ਦੇ ਆਦੇਸ਼

ਦੇਹਰਾਦੂਨ, 18 ਜੁਲਾਈ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਾਲ 2016 ਦੇ ‘ਸਟਿੰਗ ਆਪਰੇਸ਼ਨ’ ਮਾਮਲੇ ਵਿੱਚ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਸਮੇਤ ਚਾਰ ਆਗੂਆਂ ਨੂੰ ਆਵਾਜ਼ ਦੇ ਨਮੂਨੇ ਦੇਣ ਦੇ ਆਦੇਸ਼ ਦਿੱਤੇ ਹਨ। ਵਿਸ਼ੇਸ਼ ਜੱਜ ਧਰਮਿੰਦਰ ਅਧਿਕਾਰੀ ਵੱਲੋਂ ਅੱਜ ਸੀਨੀਅਰ ਕਾਂਗਰਸ ਆਗੂ ਰਾਵਤ, ਸੂਬੇ ਦੇ ਸਾਬਕਾ ਮੰਤਰੀ ਹਰਕ ਸਿੰਘ …

Read More »

CDS ਬਿਪਿਨ ਰਾਵਤ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ

ਤਾਮਿਲਨਾਡੂ ਦੇ ਕੂਨੂਰ ‘ਚ ਫੌਜ ਦਾ ਇਕ ਹੈਲੀਕਾਪਟਰ ਕਰੈਸ਼ ਹੋ ਗਿਆ, ਜਿਸ ‘ਚ ਚੀਫ ਆਫ ਡਿਫੈਂਸ ਸਟਾਫ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। ਇਸ ਵਿੱਚ ਫੌਜ ਮੁਖੀ ਤੇ 12 ਹੋਰ ਦੀ ਮੌਤ ਹੋ ਗਈ ਹੈ । ਸਥਾਨਕ ਫੌਜੀ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਦੱਸਿਆ …

Read More »

ਹਰੀਸ਼ ਰਾਵਤ ਵੱਲੋਂ ਚੰਡੀਗੜ੍ਹ ਵਿੱਚ ਨਵਜੋਤ ਸਿੱਧੂ ਨਾਲ ਮੁਲਾਕਾਤ

ਚਰਨਜੀਤ ਭੁੱਲਰ ਚੰਡੀਗੜ੍ਹ, 31 ਅਗਸਤ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਚੰਡੀਗੜ੍ਹ ਦੌਰੇ ਦੀ ਸ਼ੁਰੂਆਤ ਨਵਜੋਤ ਸਿੱਧੂ ਨਾਲ ਮੁਲਾਕਾਤ ਕਰ ਕੇ ਕੀਤੀ ਹੈ। ਉਹ ਪਹਿਲਾਂ ਪੰਜਾਬ ਭਵਨ ਪੁੱਜੇ ਜਿਸ ਤੋਂ ਬਾਅਦ ਕਾਂਗਰਸ ਭਵਨ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ। ਇਸ ਤੋਂ …

Read More »

ਸਿੱਧੂ ਦੇ ਸਲਾਹਕਾਰ ਕਾਂਗਰਸ ਨੇ ਨਿਯੁਕਤ ਨਹੀਂ ਕੀਤੇ: ਰਾਵਤ

ਨਵੀਂ ਦਿੱਲੀ, 23 ਅਗਸਤ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਵੱਲੋਂ ਕੀਤੀਆਂ ਵਿਵਾਦਿਤ ਟਿੱਪਣੀਆਂ ਦੇ ਸਬੰਧ ਵਿੱਚ ਅੱਜ ਕਿਹਾ ਕਿ ਇਨ੍ਹਾਂ ਸਲਾਹਕਾਰਾਂ ਨੂੰ ਪਾਰਟੀ ਵੱਲੋਂ ਨਿਯੁਕਤ ਨਹੀਂ ਕੀਤਾ ਗਿਆ ਹੈ, ਪਰ ਜੇਕਰ ਦੋਸ਼ੀ ਪਾਏ ਜਾਂਦੇ ਹਨ ਤਾਂ ਇਨ੍ਹਾਂ ਖਿਲਾਫ਼ …

Read More »

ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਦੇ ਸਕਦੇ ਨੇ ਅਸਤੀਫ਼ਾ, ਰਾਜਪਾਲ ਕੋਲੋਂ ਸਮਾਂ ਮੰਗਿਆ

ਦੇਹਰਾਦੂਨ/ਨਵੀਂ ਦਿੱਲੀ, 2 ਜੁਲਾਈ ਚੋਣ ਕਮਿਸ਼ਨ ਵੱਲੋਂ ਉੱਤਰਾਖੰਡ ਵਿੱਚ ਜ਼ਿਮਨੀ ਚੋਣ ਕਰਵਾਏ ਜਾਣ ਤੋਂ ਇਨਕਾਰ ਦੀਆਂ ਸੰਭਾਵਨਾਵਾਂ ਦਰਮਿਆਨ ਸੂਬੇ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਸੂਤਰਾਂ ਮੁਤਾਬਕ ਰਾਵਤ ਨੇ ਸੂਬੇ ਦੇ ਰਾਜਪਾਲ ਕੋਲੋਂ ਮਿਲਣ ਲਈ ਸਮਾਂ ਮੰਗਿਆ ਹੈ। ਚੇਤੇ ਰਹੇ ਕਿ ਭਾਜਪਾ ਹਾਈ …

Read More »

ਅਗਲੀਆਂ ਚੋਣਾਂ ’ਚ ਕੈਪਟਨ ਹੀ ਹੋਣਗੇ ਮੁੱਖ ਮੰਤਰੀ ਦੇ ਦਾਅਵੇਦਾਰ: ਰਾਵਤ

ਚੰਡੀਗੜ੍ਹ :ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੈਪਟਨ ਅਮਰਿੰਦਰ ਸਿੰਘ ਹੋਣਗੇ। ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੰਡੀਗੜ੍ਹ ’ਚ ਮੁਲਾਕਾਤ ਮਗਰੋਂ ਇਹ ਗੱਲ ਆਖੀ। ਦੱਸਣਯੋਗ ਹੈ ਕਿ ਪੰਜਾਬ ਕਾਂਗਰਸ …

Read More »