Home / Tag Archives: ਰਵਨਤ

Tag Archives: ਰਵਨਤ

Punjab News: ਰਵਨੀਤ ਬਿੱਟੂ ਦਾ ਸਲਾਹਕਾਰ SC/ST Act ਤਹਿਤ ਗ੍ਰਿਫ਼ਤਾਰ, ਦੋ-ਰੋਜ਼ਾ ਪੁਲੀਸ ਰਿਮਾਂਡ ’ਤੇ

ਸ਼ਿਕਾਇਤਕਰਤਾ ਕੋਲੋਂ ‘ਗ਼ਲਤੀ’ ਨਾਲ ਕੀਤੀ ਗਈ WhatsApp call ਦੌਰਾਨ ਹੋਈ ਤਕਰਾਰ ਬਣੀ ਰਾਜੇਸ਼ ਅੱਤਰੀ ਦੀ ਗ੍ਰਿਫ਼ਤਾਰੀ ਦਾ ਕਾਰਨ; ਬਿੱਟੂ ਨੇ ਲਾਏ ਮੁੱਖ ਮੰਤਰੀ ’ਤੇ ਆਪਣੇ ‘ਨਿਰਦੋਸ਼’ ਸਾਥੀਆਂ ਨੂੰ ਗ੍ਰਿਫ਼ਤਾਰ ਕਰਾਉਣ ਦੇ ਦੋਸ਼ ਸਰਬਜੀਤ ਸਿੰਘ ਭੰਗੂ ਪਟਿਆਲਾ, 10 ਫਰਵਰੀ Punjab News: ਪਟਿਆਲਾ ਦੇ ਲਾਹੌਰੀ ਗੇਟ ਦੇ ਵਾਸੀ ਦੀ ਸ਼ਿਕਾਇਤ ਉਤੇ ਪਟਿਆਲਾ …

Read More »

ਰਾਜ ਸਭਾ ਉਪ ਚੋਣਾਂ: ਕੇਂਦਰੀ ਮੰਤਰੀ ਰਵਨੀਤ ਬਿੱਟੂ ਰਾਜਸਥਾਨ ਤੋਂ ਹੋਣਗੇ ਭਾਜਪਾ ਦੇ ਉਮੀਦਵਾਰ

ਨਵੀਂ ਦਿੱਲੀ, 20 ਅਗਸਤ ਭਾਜਪਾ ਨੇ 3 ਸਤੰਬਰ ਨੂੰ ਹੋਣ ਵਾਲੀਆਂ ਰਾਜ ਸਭਾ ਉਪ ਚੋਣਾਂ ਲਈ ਨੌਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਅਤੇ ਜਾਰਜ ਕੁਰੀਅਨ ਨੂੰ ਮੱਧ ਪ੍ਰਦੇਸ਼ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਨੇ ਉੜੀਸਾ ਤੋਂ ਬੀਜੇਡੀ ਦੀ ਸਾਬਕਾ ਨੇਤਾ …

Read More »

ਤਰਨਜੀਤ ਸੰਧੂ, ਰਵਨੀਤ ਬਿੱਟੂ, ਚਰਨਜੀਤ ਚੰਨੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਚੰਡੀਗੜ੍ਹ, 10 ਮਈ ਤਰਨਜੀਤ ਸਿੰਘ ਸੰਧੂ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਰੰਧਾਵਾ, ਰਵਨੀਤ ਸਿੰਘ ਬਿੱਟੂ ਅਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ ਪੰਜਾਬ ਦੇ ਕਈ ਸਿਆਸਤਦਾਨਾਂ ਨੇ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਅੰਮ੍ਰਿਤਪਾਲ ਸਿੰਘ, ਜੋ ਕਿ ਕੌਮੀ ਸੁਰੱਖਿਆ ਕਾਨੂੰਨ ਤਹਿਤ ਇਸ ਸਮੇਂ ਅਸਾਮ …

Read More »

ਸੰਸਦ ਮੈਂਬਰ ਰਵਨੀਤ ਬਿੱਟੂ ਦੇ ਨਿੱਜੀ ਸਹਾਇਕ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਲੁਧਿਆਣਾ, 12 ਅਗਸਤ ਇੱਥੇ ਅੱਜ 12 ਜਣਿਆਂ ਤੋਂ ਵੱਧ ਵਿਅਕਤੀਆਂ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਨਿੱਜੀ ਸਹਾਇਕ (ਪੀਏ) ਹਰਜਿੰਦਰ ਸਿੰਘ ਢੀਂਡਸਾ (35) ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੁਲੀਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮਲੇ ਵਿੱਚ ਢੀਂਡਸਾ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ …

Read More »

ਲੁਧਿਆਣਾ ਦੇ ਕਾਂਗਰਸ MP ਰਵਨੀਤ ਬਿੱਟੂ ਕੋਰੋਨਾ ਪਾਜ਼ੇਟਿਵ

ਲੁਧਿਆਣਾ : ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੁੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਬਿੱਟੂ ਨੇ ਆਪਣੇ ਫੇਸਬੁੱਕ ਪੇਜ਼ ’ਤੇ ਇਹ ਜਾਣਕਾਰੀ ਦਿੱਤੀ ਹੈ। ਸੰਸਦ ਮੈਂਬਰ ਬਿੱਟੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਵਿਚ ਸੰਕ੍ਰਮਣ ਤੇਜ਼ੀ ਨਾਲ ਫੈਲ ਰਿਹਾ ਹੈ। ਅਜਿਹੇ ਵਿਚ ਆਮ ਲੋਕਾਂ …

Read More »