Punjab News : ਗੁਰਦਾਸਪੁਰ ਦਾ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਧਰਮਕੋਟ ਪੱਤਣ ਵਿਖੇ ਰਾਵੀ ਦਰਿਆ ਵਿਚ ਡੁੱਬਣ ਕਾਰਨ ਮਾਪਿਆਂ ਦੇ 12 ਸਾਲਾਂ ਇਕਲੌਤੇ ਪੁੱਤਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੇ ਦੀ ਪਛਾਣ ਪ੍ਰਭਜੋਤ ਸਿੰਘ (12) ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਧਰਮਕੋਟ ਪੱਤਣ ਵਜੋਂ ਹੋਈ …
Read More »ਮਹਾਦੇਵ ਐਪ ਦੇ ਮਾਲਕ ਰਵੀ ਉੱਪਰ ਨੂੰ ਦੁਬਈ ਪੁਲੀਸ ਨੇ ਹਿਰਾਸਤ ’ਚ ਲਿਆ
ਨਵੀਂ ਦਿੱਲੀ, 13 ਦਸੰਬਰ ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦੇ ਦੋ ਮੁੱਖ ਮਾਲਕਾਂ ਵਿੱਚੋਂ ਇੱਕ ਰਵੀ ਉੱਪਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਬੇਨਤੀ ’ਤੇ ਇੰਟਰਪੋਲ ਵੱਲੋਂ ਜਾਰੀ ਰੈੱਡ ਕਾਰਨਰ ਨੋਟਿਸ ਦੇ ਆਧਾਰ ‘ਤੇ ਦੁਬਈ ਦੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉੱਪਲ (43) ਨੂੰ ਪਿਛਲੇ ਹਫ਼ਤੇ ਹਿਰਾਸਤ ਵਿੱਚ ਲਿਆ ਗਿਆ …
Read More »ਰਾਵੀ ’ਚ ਪਾਣੀ ਵਧਣ ਕਾਰਨ ਕਰਤਾਰਪੁਰ ਕੋਰੀਡੋਰ ਤਿੰਨ ਦਿਨ ਲਈ ਬੰਦ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 20 ਜੁਲਾਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਵੀ ਦਰਿਆ ਵਿੱਚ ਪਾਣੀ ਵਧਣ ਕਾਰਨ ਕਰਤਾਰਪੁਰ ਕੋਰੀਡੋਰ ਨੂੰ ਤਿੰਨ ਦਿਨ ਸੰਗਤਾਂ ਲਈ ਬੰਦ ਕੀਤਾ ਗਿਆ ਹੈ। ਰਾਵੀ ਦਰਿਆ ਦਾ ਪਾਣੀ ਦਾ ਪੱਧਰ ਹੇਠਾਂ ਆਉਣ ਤੇ ਕਰਤਾਰਪੁਰਾ ਕੋਰੀਡੋਰ ਖੋਲ੍ਹ ਦਿੱਤਾ ਜਾਵੇਗਾ। ਰਾਵੀ ਦਰਿਆ ਵਿਚ ਬੀਤੀ ਸ਼ਾਮ …
Read More »ਨਵੇਂ ਸੋਸ਼ਲ ਮੀਡੀਆ ਨਿਯਮਾਂ ਤੋਂ ਡਰਨ ਦੀ ਲੋੜ ਨਹੀਂ: ਰਵੀ ਪ੍ਰਸਾਦ
ਨਵੀਂ ਦਿੱਲੀ, 27 ਮਈ ਕੇਂਦਰੀ ਮੰਤਰੀ ਰਵੀ ਪ੍ਰਸਾਦ ਸ਼ੰਕਰ ਨੇ ਕਿਹਾ ਹੈ ਕਿ ਵਟਸਐਪ ਦੇ ਖਪਤਕਾਰਾਂ ਨੂੰ ਨਵੇਂ ਸੋਸ਼ਲ ਮੀਡੀਆ ਨਿਯਮਾਂ ਤੋਂ ਡਰਨ ਦੀ ਲੋੜ ਨਹੀਂ ਹੈ ਤੇ ਇਹ ਨਿਯਮ ਐਪਜ਼ ਦੀ ਦੁਰਵਰਤੋਂ ਨੂੰ ਰੋਕਣ ਲਈ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਨਿਯਮਾਂ ਤਹਿਤ ਖਪਤਕਾਰਾਂ ਕੋਲ ਸ਼ਿਕਾਇਤ ਨਿਵਾਰਨ …
Read More »
Asian Tribune Your Multilingual Newspaper covering World and local news News