Home / Tag Archives: ਰਹਇਸ਼

Tag Archives: ਰਹਇਸ਼

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

Jalandhar News: ਦਿੱਲੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ‘ਤੇ ਸਿੱਖ ਗੁਰੂਆਂ ਦਾ ਅਪਮਾਨ ਕਰਨ ਦੇ ਦੋਸ਼ ਲੱਗਣ ਤੋਂ ਬਾਅਦ ਸਿਆਸਤ ਭੱਖ ਗਈ ਹੈ। ਇਸ ਮਾਮਲੇ ਵਿੱਚ ਇਕਬਾਲ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ FIR ਦਰਜ ਕੀਤੀ ਗਈ ਹੈ, ਜਿਸ ਵਿੱਚ ਕਾਂਗਰਸੀ ਵਿਧਾਇਕ …

Read More »

ਲੋਕ ਸਭਾ ਸਪੀਕਰ ਦੀ ਚੋਣ: ਰਾਜਨਾਥ ਦੀ ਰਿਹਾਇਸ਼ ’ਤੇ ਹੋਵੇਗੀ ਮੀਟਿੰਗ

ਨਵੀਂ ਦਿੱਲੀ, 18 ਜੂਨ ਲੋਕ ਸਭਾ ਸਪੀਕਰ ਦੀ ਚੋਣ ਲਈ ਚੱਲ ਰਹੀ ਸ਼ਸ਼ੋਪੰਜ ਦੇ ਵਿਚਕਾਰ ਸੂਤਰਾਂ ਦੇ ਹਵਾਲੇ ਤੋਂ ਆਈ ਖ਼ਬਰ ਅਨੁਸਾਰ ਰਾਜਨਾਥ ਦੀ ਰਿਹਾਇਸ਼ ‘ਤੇ ਇਸ ਅਹਿਮ ਮੁੱਦੇ ਉੱਤੇ ਮੀਟਿੰਗ ਰੱਖੀ ਗਈ ਹੈ। ਜਾਣਕਾਰੀ ਅਨੁਸਾਰ ਮੋਦੀ ਸਰਕਾਰ ਦੇ ਪਹਿਲੇ ਲੋਕ ਸਭਾ ਇਜਲਾਸ ਤੋਂ ਪਹਿਲਾਂ ਮਿਥੀ ਇਸ ਮੀਟਿੰਗ ਦੇ ਮੁੱਖ …

Read More »

ਬਰਨਾਲਾ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੀਤ ਹੇਅਰ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ

ਲਖਵੀਰ ਸਿੰਘ ਚੀਮਾ ਟੱਲੇਵਾਲ (ਬਰਨਾਲਾ), 28 ਫਰਵਰੀ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਾਂਝਾ ਮੁਲਾਜ਼ਮ ਫ਼ਰੰਟ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਉਪਰ ਵਾਅਦਾਖਿਲਾਫ਼ੀ …

Read More »

ਸੰਗਰੂਰ: ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਨੇੜਲੇ ਪਿੰਡ ਖੁਰਾਣਾ ’ਚ 5 ਕੱਚੇ ਅਧਿਆਪਕ ਟੈਂਕੀ ’ਤੇ ਚੜ੍ਹੇ, ਜ਼ੀਰਕਪੁਰ-ਬਠਿੰਡਾ ਕੌਮੀ ਮਾਰਗ ਜਾਮ

ਗੁਰਦੀਪ ਸਿੰਘ ਲਾਲੀ ਸੰਗਰੂਰ, 13 ਜੂਨ 8736 ਕੱਚੇ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੰਜ ਕੱਚੇ ਅਧਿਆਪਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ੀ ਕਲੋਨੀ ਤੋਂ ਨੇੜਲੇ ਪਿੰਡ ਖੁਰਾਣਾ ਵਿਖੇ ਕਰੀਬ ਸੌ ਫੁੱਟ ਉੱਚੀ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਏ, ਜਦੋਂ ਕਿ ਬਾਕੀ ਅਧਿਆਪਕਾਂ ਅਤੇ ਮੁਲਾਜ਼ਮਾਂ ਵਲੋਂ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇਅ …

Read More »

ਸ਼ਿਮਲਾ: ਮੁੱਖ ਮੰਤਰੀ ਦੀ ਰਿਹਾਇਸ਼ ਨੇੜਲੀ ਪੁਰਾਣੀ ਇਮਾਰਤ ’ਚ ਅੱਗ ਲੱਗੀ

ਸ਼ਿਮਲਾ, 12 ਫਰਵਰੀ ਇਥੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਰਿਹਾਇਸ਼ ਤੋਂ ਮਹਿਜ 200 ਮੀਟਰ ਦੀ ਦੂਰੀ ‘ਤੇ ਤਿੰਨ ਮੰਜ਼ਿਲਾ ਪੁਰਾਣੀ ਇਮਾਰਤ ਵਿੱਚ ਅੱਜ ਤੜਕੇ ਅੱਗ ਲੱਗ ਗਈ। ਅਧਿਕਾਰੀਆਂ ਅਨੁਸਾਰ ਮਾਲ ਰੋਡ, ਛੋਟਾ ਸ਼ਿਮਲਾ ਤੇ ਬਾਇਲੂਗੰਜ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ …

Read More »

ਸੰਗਰੂਰ: ਪੰਜਾਬ ਦੇ ਹਜ਼ਾਰਾਂ ਮਜ਼ਦੂਰਾਂ ਵੱਲੋਂ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ

ਗੁਰਦੀਪ ਸਿੰਘ ਲਾਲੀ ਸੰਗਰੂਰ, 13 ਸਤੰਬਰ ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰ ਅੱਜ ਦੂਜੇ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਸਾਹਮਣੇ ਮੁੱਖ ਸੜਕ ਉਪਰ ਲਗਾਏ ਪੱਕੇ ਮੋਰਚੇ ‘ਤੇ ਡਟੇ ਰਹੇ ਅਤੇ ਦੁਪਹਿਰ …

Read More »