ਨਵੀਂ ਦਿੱਲੀ, 25 ਮਾਰਚ ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਥੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ,’ਸੰਸਦ ‘ਚ ਮੇਰੇ ਅਗਲੇ ਭਾਸ਼ਨ ਤੋਂ ਡਰ ਕੇ ਮੈਨੂੰ ਅਯੋਗ ਕਰਾਰ ਦਿੱਤਾ ਗਿਆ ਹੈ। …
Read More »‘ਮੇਰਾ ਧਰਮ ਸੱਚ ਤੇ ਅਹਿੰਸਾ ’ਤੇ ਅਧਾਰਤ: ਰਾਹੁਲ
ਅਹਿਮਦਾਬਾਦ, 23 ਮਾਰਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਟਵੀਟ ਕੀਤਾ, ‘ਮੇਰਾ ਧਰਮ ਸੱਚ ਅਤੇ ਅਹਿੰਸਾ ‘ਤੇ ਆਧਾਰਤ ਹੈ। ਸੱਚ ਮੇਰਾ ਰੱਬ ਹੈ, ਅਹਿੰਸਾ ਇਸ ਨੂੰ ਪ੍ਰਾਪਤ ਕਰਨ ਦਾ ਸਾਧਨ ਹੈ।’ Source link
Read More »ਕਾਂਗਰਸ ਕੀ ਚਾਹੁੰਦੀ ਹੈ ਕਿ ਰਾਹੁਲ ਨੂੰ ਲੋਕਾਂ ਨਾਲ ਬਦਸਲੂਕੀ ਕਰਨ ਦੀ ਆਜ਼ਾਦੀ ਹੋਵੇ?: ਭਾਜਪਾ
ਨਵੀਂ ਦਿੱਲੀ, 23 ਮਾਰਚ ਸੂਰਤ ਦੀ ਅਦਾਲਤ ਵੱਲੋਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਕੇਸ ‘ਚ ਸਜ਼ਾ ਸੁਣਾਏ ਜਾਣ ਬਾਅਦ ਭਾਜਪਾ ਨੇ ਕਿਹਾ ਹੈ ਕਿ ਕਾਂਗਰਸ ਕੀ ਚਾਹੁੰਦੀ ਹੈ ਕਿ ਰਾਹੁਲ ਗਾਂਧੀ ਨੂੰ ਲੋਕਾਂ ਨੂੰ ਗਾਲਾਂ ਕੱਢਣ ਦੀ ਪੂਰੀ ਆਜ਼ਾਦੀ ਹੋਵੇ? ਦੇਸ਼ ਵਿੱਚ ਕਾਨੂੰਨ ਦਾ ਰਾਜ ਹੈ ਅਤੇ ਇਹ ਜਾਰੀ …
Read More »ਸੱਤਾ ਧਿਰ ਦੇ ਮੈਂਬਰਾਂ ਨੇ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਦੀ ਨਿੰਦਾ ਕੀਤੀ ਤੇ ਮੁਆਫ਼ੀ ਮੰਗਣ ਲਈ ਕਿਹਾ
ਨਵੀਂ ਦਿੱਲੀ, 13 ਮਾਰਚ ਲੰਡਨ ‘ਚ ਸਮਾਗਮ ਦੌਰਾਨ ਭਾਰਤੀ ਲੋਕਤੰਤਰ ਬਾਰੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਟਿੱਪਣੀ ਦੀ ਨਿੰਦਾ ਕਰਦੇ ਹੋਏ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਤੋਂ ਮੰਗ ਕੀਤੀ ਕਿ ਉਹ ਰਾਹੁਲ ਨੂੰ ਸਦਨ ਤਲਬ ਕਰਕੇ ਮੁਆਫੀ ਮੰਗਣ ਦੇ ਨਿਰਦੇਸ਼ ਦੇਣ। ਸੰਸਦ ਦੇ ਬਜਟ …
Read More »ਸਰਜੀਕਲ ਸਟ੍ਰਾਈਕ ਬਾਰੇ ਅਸੀਂ ਦਿਗਵਿਜੈ ਸਿੰਘ ਦੇ ਬਿਆਨ ਨਾਲ ਅਸਹਿਮਤ ਹਾਂ, ਹਥਿਆਰਬੰਦ ਬਲਾਂ ਨੂੰ ਸਬੂਤ ਦੇਣ ਦੀ ਲੋੜ ਨਹੀਂ: ਰਾਹੁਲ
ਜੰਮੂ, 24 ਜਨਵਰੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ‘ਸਰਜੀਕਲ ਸਟ੍ਰਾਈਕ’ ਬਾਰੇ ਦਿਗਵਿਜੇ ਸਿੰਘ ਦੇ ਬਿਆਨ ਨਾਲ ਸਹਿਮਤ ਨਹੀਂ ਹਨ ਅਤੇ ਹਥਿਆਰਬੰਦ ਬਲਾਂ ਨੂੰ ਕੋਈ ਸਬੂਤ ਦਿਖਾਉਣ ਦੀ ਲੋੜ ਨਹੀਂ ਹੈ। ਸ੍ਰੀ ਦਿਗਵਿਜੈ ਸਿੰਘ ਨੇ ਸੋਮਵਾਰ ਨੂੰ ‘ਸਰਜੀਕਲ ਸਟ੍ਰਾਈਕ’ ‘ਤੇ ਸਵਾਲ ਉਠਾਏ ਸਨ …
Read More »ਕਾਂਗਰਸ ਦਾ ਨਵਾਂ ਪ੍ਰਧਾਨ ਪਾਰਟੀ ’ਚ ਮੇਰੀ ਭੂਮਿਕਾ ਤੈਅ ਕਰੇਗਾ: ਰਾਹੁਲ ਗਾਂਧੀ
ਅਡੋਨੀ (ਆਂਧਰਾ ਪ੍ਰਦੇਸ਼), 19 ਅਕਤੂਬਰ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਕਾਂਗਰਸ ‘ਚ ਪ੍ਰਧਾਨ ਹੀ ਸਰਵਉੱਚ ਹੈ ਅਤੇ ਉਹੀ ਪਾਰਟੀ ਦੇ ਅਗਲੇ ਰੁਖ਼ ਬਾਰੇ ਫ਼ੈਸਲਾ ਕਰਨਗੇ। ਇੱਥੇ ‘ਭਾਰਤ ਜੋੜੋ ਯਾਤਰਾ’ ਦੌਰਾਨ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਦੌਰਾਨ ਸ੍ਰੀ ਗਾਂਧੀ ਨੇ ਕਿਹਾ ਕਿ ਨਵਾਂ ਪ੍ਰਧਾਨ ਫੈਸਲਾ ਕਰੇਗਾ ਕਿ ਮੇਰੀ …
Read More »ਯੂਪੀ: ਰਾਹੁਲ ਗਾਂਧੀ ਦਾ ਨਾਮ ਰੇਸਤਰਾਂ ਦੇ ਮੇਨੂ ਕਾਰਡ ’ਤੇ ਹੋਣ ਕਾਰਨ ਕਾਂਗਰਸੀ ਨਾਰਾਜ਼
ਇਟਾਵਾ, 10 ਜੂਨ ਕਾਂਗਰਸੀਆਂ ਨੇ ਇਥੋਂ ਦੇ ਰੈਸਟੋਰੈਂਟ ਖ਼ਿਲਾਫ਼ ਮੋਰਚਾ ਖੋਲ੍ਹਿਆ ਹੈ, ਜਿਸ ਦੇ ਮੇਨੂ ਕਾਰਡ ‘ਤੇ ਰਾਹੁਲ ਗਾਂਧੀ ਦੇ ਨਾਂ ਦੀ ਦੁਰਵਰਤੋਂ ਕੀਤੀ ਗਈ ਹੈ। ਸਿਵਲ ਲਾਈਨਜ਼ ਖੇਤਰ ਦੇ ਰੈਸਟੋਰੈਂਟ ਨੇ ‘ਇਟਾਲੀਅਨ ਰਾਹੁਲ ਗਾਂਧੀ’ ਸਿਰਲੇਖ ਹੇਠ ਆਪਣੇ ਮੇਨੂ ਕਾਰਡ ‘ਤੇ ਕਈ ਇਟਾਲੀਅਨ ਪਕਵਾਨਾਂ ਦਾ ਜ਼ਿਕਰ ਕੀਤਾ ਹੈ। ਇਟਾਲੀਅਨ ਪਾਸਤਾ, …
Read More »ਹੁੱਡਾ ਨੇ ਰਾਹੁਲ ਨਾਲ ਮੁਲਾਕਾਤ ਕਰਨ ਬਾਅਦ ‘ਜੀ-23’ ਦੇ ਨੇਤਾ ਆਜ਼ਾਦ ਨਾਲ ਕੀਤੀ ਮੀਟਿੰਗ
ਨਵੀਂ ਦਿੱਲੀ, 17 ਮਾਰਚ ਕਾਂਗਰਸ ਦੇ ‘ਜੀ-23’ ਗਰੁੱਪ ਦੇ ਆਗੂਆਂ ਦੀ ਮੀਟਿੰਗ ਤੋਂ ਇਕ ਦਿਨ ਬਾਅਦ ਅੱਜ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਮੁਲਾਕਾਤ ਦੌਰਾਨ ਹਾਲ ਦੀਆਂ ਵਿਧਾਨ …
Read More »ਕੌੜਾ ਸੱਚ ਹੈ ਕਿ ਬਹੁਤੇ ਭਾਰਤੀ ਲੋਕ ਔਰਤਾਂ ਨੂੰ ਇਨਸਾਨ ਨਹੀਂ ਸਮਝਦੇ: ਰਾਹੁਲ ਗਾਧੀ
ਨਵੀਂ ਦਿੱਲੀ, 31 ਜਨਵਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਵਿੱਚ 20 ਸਾਲਾਂ ਦੀ ਇੱਕ ਨਾਲ ਕਥਿਤ ਦਿੱਲੀ ਸਮੂਹਿਕ ਜਬਰ ਜਨਾਹ ਅਤੇ ਉਸ ਦੀ ਕੁੱਟਮਾਰ ਦੀ ਘਟਨਾ ਨੂੰ ਲੈ ਕੇ ਸੋਮਵਾਰ ਨੂੰ ਕਿਹਾ ਕਿ ਇਹ ਕੌੜਾ ਸੱਚ ਹੈ ਕਿ ਬਹੁਤ ਸਾਰੇ ਦੇਸ਼ਵਾਸੀ ਔਰਤਾਂ ਨੂੰ ਇਨਸਾਨ ਨਹੀਂ ਸਮਝਦੇ। ਉਨ੍ਹਾਂ …
Read More »ਆਕਸੀਜਨ ਦੀ ਘਾਟ ਕਾਰਨ ਮੌਤਾਂ ਬਾਰੇ ਸਭ ਕੁਝ ਯਾਦ ਰਹੇਗਾ: ਰਾਹੁਲ ਗਾਂਧੀ
ਨਵੀਂ ਦਿੱਲੀ, 22 ਜੁਲਾਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨ ਸੇਧਦਿਆਂ ਕਿਹਾ ਕਿ ‘ਸਭ ਕੁਝ ਯਾਦ ਰਹੇਗਾ।’ ਕੇਰਲਾ ਦੇ ਵਾਇਨਾਡ ਤੋਂ ਕਾਂਗਰਸੀ ਸੰਸਦ ਮੈਂਬਰ ਰਾਹੁਲ ਨੇ ਟਵੀਟ …
Read More »
Asian Tribune Your Multilingual Newspaper covering World and local news News