ਨਵੀਂ ਦਿੱਲੀ, 28 ਜੂਨ ਪੰਜਾਬ ਦੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਿੱਲੀ ਵਿਚ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ 29 ਜੂਨ ਨੂੰ ਮੀਟਿੰਗ ਕਰਨਗੇ। ਇਸ ਦੀ ਪੁਸ਼ਟੀ ਨਵਜੋਤ ਸਿੱਧੂ ਦੇ ਦਫ਼ਤਰ ਨੇ ਵੀ ਕਰ ਦਿੱਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਵਿਚ ਕਾਂਗਰਸ ਦੀ ਖਾਨਾਜੰਗੀ …
Read More »ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਪੈਣਗੇ: ਰਾਹੁਲ
ਜੈਪੁਰ, 12 ਫਰਵਰੀ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਪੈਣਗੇ। ਉਨ੍ਹਾਂ ਕਿਹਾ ਕਿ ਜਦੋਂ ਭਾਰਤੀ ਕਿਸਾਨਾਂ ਅੱਗੇ ਬਰਤਾਨਵੀ ਹਕੂਮਤ ਟਿਕ ਨਹੀਂ ਸਕੀ, ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੀ ਚੀਜ਼ ਹਨ। ਕਿਸਾਨਾਂ ਦੀ ਦੀ ਦੂਜੀ ‘ਮਹਾਪੰਚਾਇਤ’ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਦਾਅਵਾ …
Read More »
Asian Tribune Your Multilingual Newspaper covering World and local news News