ਚੰਡੀਗੜ੍ਹ, 14 ਫਰਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਉਨ੍ਹਾਂ ਦੀ …
Read More »ਕੋਵਿਡ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਪੈਰਿਸ ਦਾਖਲ ਹੋਣ ਤੋਂ ਰੋਕੇ
ਪੈਰਿਸ, 12 ਫਰਵਰੀ ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਪੁਲੀਸ ਨੇ ਸ਼ਨੀਵਾਰ ਨੂੰ ਕੋਵਿਡ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ 500 ਵਾਹਨਾਂ ਨੂੰ ਸ਼ਹਿਰ ਵਿੱਚ ਵੜਨ ਤੋਂ ਰੋਕ ਦਿੱਤਾ। ਪੁਲੀਸ ਨੇ ਟਵੀਟ ਕੀਤਾ ਕਿ ਕਈ ਕਾਫਲੇ ਪੈਰਿਸ ਦੇ ਮੁੱਖ ਇਲਾਕਿਆਂ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿੱਤੇ ਗਏ ਤੇ 200 …
Read More »ਕੈਨੇਡਾ ’ਚ ਖ਼ਾਲਿਸਤਾਨ ਪੱਖੀ ਤੱਤ ਭਾਰਤ ਵਿਰੋਧੀ ਭਾਵਨਾ ਭੜਕਾ ਰਹੇ ਹਨ: ਸਰਕਾਰ
ਨਵੀਂ ਦਿੱਲੀ, 3 ਫਰਵਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਅੱਜ ਕਿਹਾ ਕਿ ਕੈਨੇਡਾ ਵਿਚ ਖਾਲਿਸਤਾਨ ਪੱਖੀ ਤੱਤਾਂ ਦਾ ਛੋਟਾ ਜਿਹਾ ਸਮੂਹ ਭਾਰਤ ਵਿਰੋਧੀ ਭਾਵਨਾਵਾਂ ਭੜਕਾ ਰਿਹਾ ਹੈ ਅਤੇ ਸਰਕਾਰ ਇਸ ਮੁੱਦੇ ‘ਤੇ ਕੈਨੇਡਾ ਨਾਲ ਸੰਪਰਕ ਵਿੱਚ ਹੈ। ਉਨ੍ਹਾਂ ਨੇ ਰਾਜ ਸਭਾ ਨੂੰ ਦੱਸਿਆ ਕਿ ਭਾਰਤ ਤੇ ਕੈਨੇਡਾ ਦੋਹਾਂ ਸਰਕਾਰਾਂ …
Read More »ਬਾਇਓਟੈਕ ਦੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਵਜੋਂ ਵਰਤੋਂ ਲਈ ਕਲੀਨੀਕਲ ਟਰਾਇਲ ਦੀ ਪ੍ਰਵਾਨਗੀ
ਆਦਿਤੀ ਟੰਡਨ ਨਵੀਂ ਦਿੱਲੀ, 28 ਜਨਵਰੀ ਭਾਰਤ ਨੇ ਭਾਰਤ ਬਾਇਓਟੈਕ ਦੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਨੂੰ ਕੋਵਿਡ ਬੂਸਟਰ ਡੋਜ਼ ਵਜੋਂ ਕਲੀਨੀਕਲ ਟਰਾਇਲ ਲਈ ਪ੍ਰਵਾਨਗੀ ਦੇ ਦਿੱਤੀ ਹੈ। ਦੁਨੀਆ ਦੀ ਪਹਿਲੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਕਲੀਨੀਕਲ ਟਰਾਇਲ ਦੀ ਮਨਜ਼ੂਰੀ ਅੱਜ ਕੇਂਦਰੀ …
Read More »ਯੂਕਰੇਨ ਦੀ ਸਰਕਾਰ ਬਦਲਣ ਦੀ ਕੋਸ਼ਿਸ਼ ਕਰ ਰਿਹੈ ਰੂਸ: ਬਰਤਾਨੀਆ
ਲੰਡਨ, 23 ਜਨਵਰੀ ਬਰਤਾਨੀਆ ਨੇ ਦੋਸ਼ ਲਾਇਆ ਹੈ ਕਿ ਰੂਸ, ਯੂਕਰੇਨ ਸਰਕਾਰ ‘ਤੇ ਮਾਸਕੋ ਪੱਖੀਆਂ ਦਾ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਯੂਕਰੇਨੀ ਸੰਸਦ ਮੈਂਬਰ ਯੇਵਹੀਨਾਇ ਮੁਰਾਯੇਵ ਦੇ ਨਾਂ ਉਤੇ ਵਿਚਾਰ ਕੀਤਾ ਜਾ ਰਿਹਾ ਹੈ। ਮੁਰਾਯੇਵ ਰੂਸ ਪੱਖੀ ਪਾਰਟੀ ਨਾਸ਼ੀ ਦਾ ਆਗੂ ਹੈ। ਹਾਲਾਂਕਿ ਇਸ …
Read More »ਪਾਕਿਸਤਾਨ ਦੇ ਸਾਬਕਾ ਪੁਲੀਸ ਅਧਿਕਾਰੀ ਦਾ ਯੂ-ਟਿਊਬ ਚੈਨਲ ਪੰਜਾਬੀ ਲਹਿਰ ਮਿਲਾ ਰਿਹਾ ਹੈ ਵਿਛੜਿਆਂ ਨੂੰ
ਲਾਹੌਰ, 15 ਜਨਵਰੀ ਭਾਰਤ ਅਤੇ ਪਾਕਿਸਤਾਨ ਨੂੰ ਜੋੜਨ ਵਾਲੇ ਇਤਿਹਾਸਕ ਕਰਤਾਰਪੁਰ ਲਾਂਘੇ ਦੀ ਤਰ੍ਹਾਂ ਪਾਕਿਸਤਾਨ ਦੇ ਯੂ-ਟਿਊਬ ਚੈਨਲ ‘ਪੰਜਾਬੀ ਲਹਿਰ’ ਨੇ ਸਰਹੱਦ ਦੇ ਦੋਵੇਂ ਪਾਸੇ ਰਹਿੰਦੇ 200 ਦੋਸਤਾਂ ਅਤੇ ਪਰਿਵਾਰਾਂ ਨੂੰ ਦੁਬਾਰਾ ਮਿਲਾਇਆ ਹੈ। 74 ਸਾਲਾਂ ਬਾਅਦ ਇਸ ਚੈਨਲ ਨੇ ਵੰਡ ਵੇਲੇ ਵਿਛੜੇ ਭਰਾਵਾਂ ਨੂੰ ਮੁੜ ਮਿਲਾਇਆ ਅਤੇ ਇਹ ਨਜ਼ਾਰਾ …
Read More »ਅਫਗਾਨਿਸਤਾਨ : ਪਾਸਪੋਰਟ ਦਫਤਰ ਵਿੱਚ ਦਾਖਲ ਹੋ ਰਹੇ ਫਿਦਾਈਨ ਹਮਲਾਵਰ ਨੂੰ ਮੌਤ ਦੇ ਘਾਟ ਉਤਾਰਿਆ
ਕਾਬੁਲ, 23 ਦਸੰਬਰ ਇਥੋਂ ਦੇ ਪਾਸਪੋਰਟ ਦਫਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਫਿਦਾਈਨ ਹਮਲਾਵਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਤੇ ਇਸ ਦੌਰਾਨ ਹੋਏ ਧਮਾਕੇ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ ਹੈ। ਜ਼ਖਮੀਆਂ …
Read More »ਕੀ ਸੱਚ ‘ਚ ਹੀ ਕੋਈ ਕਾਰਵਾਈ ਹੋ ਰਹੀ ਹੈ ਜਾਂ ਸਿਰਫ ਕੋਈ ਚੋਣ ਸਟੰਟ ਹੈ ?
ਬਿਕਰਮ ਮਜੀਠੀਆ ਖਿਲਾਫ ਲੁੱਕ ਆਊਟ ਜਾਰੀ ਪੰਜਾਬ ‘ਚ ਡਰੱਗ ਮਾਮਲੇ ਦੇ ਦੋਸ਼ੀ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਵਿਦੇਸ਼ ਭੱਜ ਜਾਣ ਦਾ ਖਦਸ਼ਾ ਹੈ। ਇਸ ਲਈ ਪੰਜਾਬ ਪੁਲਿਸ ਨੇ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਜਿਸ ਦੇ ਜ਼ਰੀਏ ਸਾਰੇ ਹਵਾਈ ਅੱਡਿਆਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ‘ਤੇ ਅਲਰਟ ਜਾਰੀ ਕੀਤਾ ਗਿਆ ਹੈ। …
Read More »ਆਲਮੀ ਤਪਸ਼ ਕਾਰਨ ਗ਼ੈਰ-ਸਧਾਰਨ ਦਰ ਨਾਲ ਪਿਘਲ ਰਹੇ ਨੇ ਹਿਮਾਲਿਆ ਦੇ ਗਲੇਸ਼ੀਅਰ
ਲੰਡਨ, 20 ਦਸੰਬਰ ਆਲਮੀ ਤਪਸ਼ ਕਾਰਨ ਹਿਮਾਲਿਆ ਦੇ ਗਲੇਸ਼ੀਅਰ ‘ਗ਼ੈਰ-ਸਧਾਰਨ ਦਰ’ ਨਾਲ ਪਿਘਲ ਰਹੇ ਹਨ, ਜਿਸ ਕਾਰਨ ਏਸ਼ੀਆ ਦੇ ਲੱਖਾਂ ਲੋਕਾਂ ਨੂੰ ਪਾਣੀ ਦੀ ਘਾਟ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਹ ਦਾਅਵਾ ਸੋਮਵਾਰ ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ਵਿੱਚ ਹੋਇਆ ਹੈ। ਖੋਜੀਆਂ ਨੇ ਕਿਹਾ ਹੈ ਕਿ ਹਿਮਾਲਿਆ ਦੇ ਗਲੇਸ਼ੀਅਰਾਂ ਨੇ …
Read More »ਸੂਬੇ ਵਿੱਚ 261 ਰੋਹਿੰਗਿਆ ਮੁਸਲਿਮ ਰਹਿ ਰਹੇ ਹਨ: ਪੰਜਾਬ ਸਰਕਾਰ
ਨਵੀਂ ਦਿੱਲੀ, 18 ਦਸੰਬਰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਮੌਜੂਦਾ ਸਮੇਂ ਪੰਜਾਬ ਵਿੱਚ 261 ਰੋਹਿੰਗਿਆ ਮੁਸਲਿਮ ਰਹਿ ਰਹੇ ਹਨ ਅਤੇ ਉਨ੍ਹਾਂ ਦੇ ਵੇਰਵੇ ਰਜਿਸਟਰੇਸ਼ਨ ਲਈ ਕੇਂਦਰ ਸਰਕਾਰ ਦੇ ਵੈੱਬਸਾਈਟ ‘ਤੇ ਪਾ ਦਿੱਤੇ ਗਏ ਹਨ। ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਿੱਤੇ ਹਲਫਨਾਮੇ ਵਿੱਚ ਕਿਹਾ ਗਿਆ ਹੈ ਕਿ …
Read More »
Asian Tribune Your Multilingual Newspaper covering World and local news News