ਬਠਿੰਡਾ, 14 ਮਈ, ਬਲਵਿੰਦਰ ਸਿੰਘ ਭੁੱਲਰ ਦੇਸ਼ ’ਚ ਕੋਰੋਨਾ ਮਹਾਂਮਾਰੀ ਸਿਖ਼ਰ ਤੇ ਪਹੁੰਚ ਗਈ ਹੈ, ਲੋੜ ਲੋਕਾਂ ਦੀਆਂ ਜਾਨਾਂ ਬਚਾਉਣ ਦੀ ਹੈ ਪਰ ਦੇਸ਼ ਦਾ ਪ੍ਰਧਾਨ ਮੰਤਰੀ ਲੋੜੀਂਦੇ ਪ੍ਰਬੰਧ ਕਰਨ ਦੇ ਉਲਟ ਜਿਲਾ ਜਾਂ ਉਪ ਮੰਡਲ ਪੱਧਰ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਦਾ ਪ੍ਰੋਗਰਾਮ ਉਲੀਕ ਕੇ ਸਮਾਂ ਼ਲੰਘਾਉਣ ਦੇ ਯਤਨ …
Read More »ਅਮਰੀਕਾ: ਓਹਾਇਓ ਵਿੱਚ ਪੰਜ ਵਸਨੀਕਾਂ ਨੂੰ ਕੋਰੋਨਾ ਟੀਕਾ ਲਗਵਾਉਣ ਕਰਕੇ ਲਾਟਰੀ ਰਾਹੀਂ ਦਿੱਤੇ ਜਾਣਗੇ 10 ਲੱਖ ਡਾਲਰ
ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ), 13 ਮਈ 2021 ਓਹਾਇਓ ਸੂਬੇ ਵਿੱਚ ਕੋਰੋਨਾ ਟੀਕਾ ਲਗਵਾਉਣ ਵਾਲੇ ਲੋਕ ਲੱਖਾਂ ਡਾਲਰ ਪ੍ਰਾਪਤ ਕਰ ਸਕਦੇ ਹਨ, ਕਿਉਂਕਿ ਰਾਜ ਦੇ ਗਵਰਨਰ ਮਾਈਕ ਡਿਵਾਈਨ ਨੇ ਬੁੱਧਵਾਰ ਨੂੰ ਐਲਾਨ ਕਰਦਿਆਂ ਦੱਸਿਆ ਕਿ ਟੀਕਾਕਰਨ ਪ੍ਰਤੀਸ਼ਤ ਵਧਾਉਣ ਦੇ ਯਤਨ ਵਿੱਚ ਪੰਜ ਟੀਕਾ ਲੱਗੇ ਹੋਏ ਨਿਵਾਸੀਆਂ ਵਿੱਚੋਂ …
Read More »ਪੰਜਾਬ ਸਣੇ ਦੇਸ਼ ਦੇ 16 ਰਾਜਾਂ ’ਚ ਵੱਧ ਰਹੇ ਨੇ ਕਰੋਨਾ ਦੇ ਮਾਮਲੇ: ਕੇਂਦਰ
ਨਵੀਂ ਦਿੱਲੀ, 11 ਮਈਕੇਂਦਰ ਦੇ ਸਿਹਤ ਮੰਤਰਾਲੇ ਨੇ ਅੱਜ ਜਾਰੀ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ, ਕਰਨਾਟਕ, ਕੇਰਲ, ਤਾਮਿਲ ਨਾਡੂ ਤੇ ਪੱਛਮੀ ਬੰਗਾਲ ਉਨ੍ਹਾਂ 16 ਰਾਜਾਂ ਵਿੱਚ ਹਨ ਜਿਥੇ ਕਰੋਨਾ ਦੇ ਮਾਮਲੇ ਵੱਧ ਰਹੇ ਹਨ। ਮੰਤਰਾਲੇ ਨੇ ਕਿਹਾ ਕਿ ਮਹਾਰਾਸ਼ਟਰ, ਯੂਪੀ, ਦਿੱਲੀ, ਛੱਤੀਗੜ੍ਹ ਸਣੇ 18 ਰਾਜ ਅਜਿਹੇ ਹਨ ਜਿਥੇ …
Read More »ਪੰਜਾਬ ‘ਚ ਰੇਲ ਰਾਂਹੀ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਦੇ ਨਹੀਂ ਕੀਤੇ ਜਾ ਰਹੇ ਕੋਵਿਡ ਟੈਸਟ !
ਟ੍ਰੇਨਾਂ ਰਾਹੀਂ ਦੂਜੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਹੋਣ ਤੋਂ ਬਾਅਦ ਹੀ ਪ੍ਰਵੇਸ਼ ਕਰਨ ਦੇ ਹੁਕਮ ਪੰਜਾਬ ਸਰਕਾਰ ਨੇ ਜਾਰੀ ਕੀਤੇ ਤਾਂ ਰੇਲ ਵਿਭਾਗ ਦੇ ਅਧਿਕਾਰੀ ਇਸ ਵਿਚ ਕੋਈ ਦਿਲਚਸਪੀ ਨਹੀਂ ਲੈ ਰਹੇ। ਰੇਲਵੇ ਵਿਭਾਗ ਦਾ ਮੰਨਣਾ ਹੈਕਿ ਉਨ੍ਹਾਂ ਨੂੰ ਅਜਿਹੀ ਕੋਈ ਵੀ ਹਦਾਇਤ ਕੇਂਦਰ …
Read More »ਹਵਾਈ ਜਹਾਜ਼ ਰਾਹੀਂ ਭਾਰਤ ਤੋਂ ਇਟਲੀ ਪੁੱਜੇ 210 ਯਾਤਰੀਆਂ ਨੂੰ ਇਕਾਂਤਵਾਸ ਕੀਤਾ
ਰੋਮ, 29 ਅਪਰੈਲ ਨਵੀਂ ਦਿੱਲੀ ਤੋਂ ਹਵਾਈ ਜਹਾਜ਼ ਬੁੱਧਵਾਰ ਸ਼ਾਮ ਨੂੰ ਰੋਮ ਵਿਚ 210 ਯਾਤਰੀਆਂ ਨੂੰ ਲੈ ਕੇ ਪਹੁੰਚਿਆਂ ਤੇ ਸਾਰੇ ਯਾਤਰੀਆਂ ਨੂੰ ਲਾਜ਼ਮੀ ਇਕਾਂਤਵਾਸ ਵਿੱਚ ਭੇਜ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਸਿਹਤ ਮੰਤਰਾਲੇ ਨੇ ਤਾਜ਼ਾ ਹੁਕਮ ਜਾਰੀ ਕੀਤਾ ਹੈ ਕਿ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਨੂੰ ਦਸ …
Read More »ਯੋਰਪ ਜਾ ਰਹੇ 130 ਪਰਵਾਸੀਆਂ ਦੇ ਲਿਬੀਆ ਤੱਟ ਨੇੜੇ ਡੁੱਬਣ ਦਾ ਖਦਸ਼ਾ
ਕਾਹਿਰਾ, 23 ਅਪਰੈਲ ਲਿਬੀਆ ਦੇ ਤੱਟ ਨੇੜੇ ਭੂ-ਮੱਧ ਸਾਗਰ ‘ਚ ਇੱਕ ਬੇੜਾ ਡੁੱਬਣ ਕਾਰਨ 100 ਤੋਂ ਵੱਧ ਪਰਵਾਸੀਆਂ ਦੀ ਮੌਤ ਹੋਣ ਜਾਣ ਦਾ ਖਦਸ਼ਾ ਹੈ ਜੋ ਯੋਰਪ ਜਾਣ ਦੀ ਕੋਸ਼ਿਸ਼ ਕਰ ਰਹੇ ਸੀ। ਗੈਰ ਸਰਕਾਰੀ ਸੰਗਠਨ ਐੱਸਓਐੱਸ ਮੈਡੀਟੇਰੇਨੀ ਨੇ ਲੰਘੀ ਦੇਰ ਰਾਤ ਦੱਸਿਆ ਕਿ ਰਬੜ ਦੀ ਬੇੜੀ ਦਾ ਮਲਬਾ ਸਮੁੰਦਰ …
Read More »ਐਮਰਜੈਂਸੀ ਮੌਕੇ ਭਾਜਪਾ ਆਗੂ ਸ਼੍ਰੋਮਣੀ ਕਮੇਟੀ ਤੋਂ ਲੈਂਦੇ ਰਹੇ ਸਨ ਸਹਾਇਤਾ
ਚੰਡੀਗੜ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਰਥਿਕ ਅਤੇ ਹੋਰ ਕੰਮਾਂ ਲਈ ਕੀਤੀ ਜਾ ਰਹੀ ਸਹਾਇਤਾ ਲਈ ਭਾਜਪਾ ਨੂੰ ਭਾਵੇਂ ਇਤਰਾਜ਼ ਹੈ ਪਰ ਭਾਜਪਾ ਇਹ ਭੁੱਲ ਗਈ ਹੈ ਕਿ ਜਦੋਂ 1975 ਵਿੱਚ ਐਮਰਜੈਂਸੀ ਖਿਲਾਫ ਅੰਦੋਲਨ ਚਲ ਰਿਹਾ ਸੀ ਤਾਂ ਉਦੋਂ ਵੀ ਸ਼੍ਰੋਮਣੀ ਕਮੇਟੀ ਦੁਆਰਾ ਅੰਦੋਲਨਕਾਰੀਆਂ ਨੂੰ ਦਰਬਾਰ …
Read More »ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਆਗੂਆਂ ਨੂੰ ਪੁਲੀਸ ਨੇ ਰੋਕਿਆ ਸੁਖਬੀਰ, ਮਜੀਠੀਆ ਸਣੇ ਹੋਰਨਾਂ ਨੂੰ ਹਿਰਾਸਤ ਵਿੱਚ ਲਿਆ
ਆਤਿਸ਼ ਗੁਪਤਾ ਚੰਡੀਗੜ੍ਹ, 1 ਮਾਰਚ ਪੰਜਾਬ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਨੇ ਸੈਕਟਰ-25 ਰੈਲੀ ਗਰਾਉਂਡ ਤੋਂ ਕੁਝ ਦੁੂਰੀ ‘ਤੇ ਰੋਕ ਦਿੱਤਾ। ਇਸ ਦੌਰਾਨ ਅਕਾਲੀ ਆਗੂਆਂ ਨੇ ਵਿਧਾਨ ਸਭਾ ਵੱਲ ਵਧਣ ਦੀ ਜਦੋਂ …
Read More »ਚੀਨੀ ਹੈਕਰਸ ਨੇ ਮਾਲਵੇਅਰ ਰਾਹੀਂ ਭਾਰਤੀ ਬਿਜਲੀ ਖੇਤਰ ਨੂੰ ਬਣਾਇਆ ਨਿਸ਼ਾਨਾ
ਸ਼ਿੰਗਟਨ, 1 ਮਾਰਚ ਭਾਰਤ ਅਤੇ ਚੀਨ ਦਰਮਿਆਨ ਜਾਰੀ ਸਰਹੱਦੀ ਤਣਾਅ ਵਿਚਾਲੇ ਚੀਨ ਸਰਕਾਰ ਨਾਲ ਜੁੜੇ ਹੈਕਰਾਂ ਦੇ ਇਕ ਸਮੂਹ ਨੇ ਮਾਲਵੇਅਰ ਜ਼ਰੀਏ ਭਾਰਤ ਦੇ ਬਿਜਲੀ ਗਰਿੱਡ ਨੂੰ ਨਿਸ਼ਾਨਾ ਬਣਾਇਆ ਸੀ। ਇਕ ਅਮਰੀਕੀ ਕੰਪਨੀ ਨੇ ਆਪਣੇ ਤਾਜ਼ਾ ਸਰਵੇਖਣ ਵਿਚ ਇਹ ਸ਼ੱਕ ਜਤਾਇਆ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਹੈ ਕਿ ਬੀਤੇ ਵਰ੍ਹੇ ਮੁੰਬਈ …
Read More »ਭਾਰਤ-ਚੀਨ ਦੀਆਂ ਫ਼ੌਜਾਂ ਪਿੱਛੇ ਹਟਣ ’ਤੇ ਨਜ਼ਰ ਰੱਖ ਰਹੇ ਹਾਂ: ਅਮਰੀਕਾ
ਵਾਸ਼ਿੰਗਟਨ, 23 ਫਰਵਰੀ ਅਮਰੀਕਾ ਨੇ ਅੱਜ ਕਿਹਾ ਕਿ ਭਾਰਤ ਅਤੇ ਚੀਨ ਵੱਲੋਂ ਅਸਲ ਕੰਟਰੋਲ ਰੇਖਾ (ਐਲਏਸੀ) ਤੋਂ ਆਪੋ-ਆਪਣੀਆਂ ਫ਼ੌਜਾਂ ਵਾਪਸ ਸੱਦਣ ਦੀ ਰਿਪੋਰਟ ‘ਤੇ ਉਹ ਨੇੜਿਓਂ ਨਜ਼ਰ ਰੱਖ ਰਹੇ ਹਨ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਤਣਾਅ ਘਟਾਉਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਉਹ ਸਵਾਗਤ ਕਰਦੇ ਹਨ। ਵਿਦੇਸ਼ ਵਿਭਾਗ …
Read More »
Asian Tribune Your Multilingual Newspaper covering World and local news News