ਨਵੀਂ ਦਿੱਲੀ, 28 ਅਕਤੂਬਰ ਸੁਪਰੀਮ ਕੋਰਟ ਕਾਨੂੰਨ ਕਮਿਸ਼ਨ ਨੂੰ ‘ਵਿਧਾਨਕ ਸੰਸਥਾ’ ਐਲਾਨਣ ਅਤੇ ਇਸ ਦੇ ਪ੍ਰਧਾਨ ਤੇ ਹੋਰ ਮੈਂਬਰਾਂ ਦੀ ਨਿਯੁਕਤੀ ਬਾਰੇ ਕੇਂਦਰ ਨੂੰ ਨਿਰਦੇਸ਼ ਦੇਣ ਸਬੰਧੀ ਇੱਕ ਲੋਕ ਹਿੱਤ ਪਟੀਸ਼ਨ ‘ਤੇ 31 ਅਕਤੂਬਰ ਨੂੰ ਸੁਣਵਾਈ ਕਰੇਗਾ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਗਈ ਸੂਚੀ ਅਨੁਸਾਰ ਇਸ ਪਟੀਸ਼ਨ ‘ਤੇ …
Read More »ਪਟਿਆਲਾ ਲਾਅ ਯੂਨੀਵਰਸਿਟੀ ’ਚ 46 ਕਰੋਨਾਂ ਕੇਸ ਮਿਲੇ
ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਅੱਜ ਕਰੋਨਾ ਦੇ 46 ਮਾਮਲੇ ਸਾਹਮਣੇ ਆਉਣ ਕਾਰਨ ਇਹ ਹੌਟਸਪੌਟ ਵਿੱਚ ਬਦਲ ਗਿਆ ਹੈ। ਪਿਛਲੇ ਚਾਰ ਦਿਨਾਂ ਵਿੱਚ ਯੂਨੀਵਰਸਿਟੀ ਵਿੱਚ ਕੋਵਿਡ ਦੇ 60 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਯੂਨੀਵਰਸਿਟੀ ਕੈਂਪਸ ਨੂੰ ਪ੍ਰਮੁੱਖ ਕੰਟੇਨਮੈਂਟ ਜ਼ੋਨ ਕਰਾਰ ਦਿੱਤਾ ਗਿਆ ਹੈ। ਕੈਂਪਸ ਦੀ ਸਥਿਤੀ …
Read More »
Asian Tribune Your Multilingual Newspaper covering World and local news News