Breaking News
Home / Tag Archives: ਲਆ (page 3)

Tag Archives: ਲਆ

ਚੰਡੀਗੜ੍ਹ: ਕੇਂਦਰ ਦੇ ਬੀਐੱਸਐੱਫ ਬਾਰੇ ਫ਼ੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੁਖਬੀਰ ਬਾਦਲ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਚੰਡੀਗੜ੍ਹ: ਕੇਂਦਰ ਦੇ ਬੀਐੱਸਐੱਫ ਬਾਰੇ ਫ਼ੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੁਖਬੀਰ ਬਾਦਲ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਆਤਿਸ਼ ਗੁਪਤਾ ਚੰਡੀਗੜ੍ਹ, 15 ਅਕਤੂਬਰ ਕੇਂਦਰ ਸਰਕਾਰ ਵੱਲੋਂ ਸਰਹੱਦ ਤੋਂ ਬੀਐੱਸਐੱਫ ਦਾ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿਚ ਪੰਜਾਬ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ, …

Read More »

ਨਫਤਾਲੀ ਬੇਨੇਟ ਨੇ ਇਜ਼ਰਾਈਲ ਦੇ ਨਵੇਂ ਪ੍ਰਧਾਨ ਮੰਤਰੀ ਵੱਜੋਂ ਹਲਫ਼ ਲਿਆ

ਨਫਤਾਲੀ ਬੇਨੇਟ ਨੇ ਇਜ਼ਰਾਈਲ ਦੇ ਨਵੇਂ ਪ੍ਰਧਾਨ ਮੰਤਰੀ ਵੱਜੋਂ ਹਲਫ਼ ਲਿਆ

ਯੇਰੂਸ਼ਲਮ, 14 ਜੂਨ ਨਫਤਾਲੀ ਬੇਨੇਟ ਨੇ ਐਤਵਾਰ ਨੂੰ ਇਜ਼ਰਾਈਲ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ। ਸਾਬਕਾ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਦੇ ਸਹਿਯੋਗੀ ਰਹੇ ਬੇਨੇਟ ਨੇ ਉਨ੍ਹਾਂ ਦੀਆਂ ਗਲਤ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਨੇਤਨਯਾਹੂ ਦੇ 12 ਸਾਲ ਦਾ ਸ਼ਾਸਨ ਖ਼ਤਮ ਕਰਨ ਲਈ ਬੇਨੇਟ ਨੇ ਮੱਧ ਅਤੇ ਖੱਬੇ ਪੱਖੀ …

Read More »

ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਆਗੂਆਂ ਨੂੰ ਪੁਲੀਸ ਨੇ ਰੋਕਿਆ ਸੁਖਬੀਰ, ਮਜੀਠੀਆ ਸਣੇ ਹੋਰਨਾਂ ਨੂੰ ਹਿਰਾਸਤ ਵਿੱਚ ਲਿਆ

ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਆਗੂਆਂ ਨੂੰ ਪੁਲੀਸ ਨੇ ਰੋਕਿਆ ਸੁਖਬੀਰ, ਮਜੀਠੀਆ ਸਣੇ ਹੋਰਨਾਂ ਨੂੰ ਹਿਰਾਸਤ ਵਿੱਚ ਲਿਆ

ਆਤਿਸ਼ ਗੁਪਤਾ ਚੰਡੀਗੜ੍ਹ, 1 ਮਾਰਚ ਪੰਜਾਬ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਨੇ ਸੈਕਟਰ-25 ਰੈਲੀ ਗਰਾਉਂਡ ਤੋਂ ਕੁਝ ਦੁੂਰੀ ‘ਤੇ ਰੋਕ ਦਿੱਤਾ। ਇਸ ਦੌਰਾਨ ਅਕਾਲੀ ਆਗੂਆਂ ਨੇ ਵਿਧਾਨ ਸਭਾ ਵੱਲ ਵਧਣ ਦੀ ਜਦੋਂ …

Read More »

ਮਿਆਂਮਾਰ: ਫ਼ੌਜ ਨੇ ਦੇਸ਼ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲਿਆ

ਮਿਆਂਮਾਰ: ਫ਼ੌਜ ਨੇ ਦੇਸ਼ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲਿਆ

ਨੇਪਈਤਾ, 1 ਫਰਵਰੀ ਮਿਆਂਮਾਰ ਦੀ ਫ਼ੌਜ ਨੇ ਇੱਕ ਸਾਲ ਲਈ ਦੇਸ਼ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਸੈਨਾ ਦੀ ਮਾਲਕੀ ਵਾਲੇ ਮਯਵਾੜੀ ਟੀਵੀ ਨੇ ਸੋਮਵਾਰ ਸਵੇਰੇ ਇਸ ਦਾ ਐਲਾਨ ਕੀਤਾ। ਖ਼ਬਰਾਂ ਵਿੱਚ ਕਿਹਾ ਕਿ ਸਟੇਟ ਕਾਉਂਸਲਰ ਆਂਗ ਸਾਂ ਸੂ ਕੀ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ ਅਤੇ ਰਾਜਧਾਨੀ …

Read More »

ਗਣਤੰਤਰ ਦਿਵਸ ਪਰੇਡ: ਝਾਕੀਆਂ, ਹਵਾਈ ਕਰਤੱਬਾਂ, ਫੌਜੀ ਦਸਤਿਆਂ ਦੇ ਮਾਰਚ ਨੇ ਦੇਸ਼ ਵਾਸੀਆਂ ਦਾ ਮਨਮੋਹ ਲਿਆ

ਗਣਤੰਤਰ ਦਿਵਸ ਪਰੇਡ: ਝਾਕੀਆਂ, ਹਵਾਈ ਕਰਤੱਬਾਂ, ਫੌਜੀ ਦਸਤਿਆਂ ਦੇ ਮਾਰਚ ਨੇ ਦੇਸ਼ ਵਾਸੀਆਂ ਦਾ ਮਨਮੋਹ ਲਿਆ

ਨਵੀਂ ਦਿੱਲੀ, 26 ਜਨਵਰੀ ਅੱਜ ਗਣਤੰਤਰ ਦਿਵਸ ਗਣਤੰਤਰ ਦਿਵਸ ਪਰੇਡ ਦੌਰਾਨ ਰਾਜਪਥ ‘ਤੇ ਕੁੱਲ 17 ਰਾਜਾਂ ਤੇ ਕੇਂਦਰ ਸਾਸ਼ਤ ਪ੍ਰਦੇਸ਼ਾਂ ਦੀਆਂ ਝਾਕੀਆਂ ਕੱਢੀਆਂ ਗਈਆਂ। ਇਨ੍ਹਾਂ ਵਿੱਚ ਦੇਸ਼ ਦੇ ਸਮਾਜਿਕ, ਧਾਰਮਿਕ ਤੇ ਵਿਰਾਸਤੀ ਦੀਦਾਰ ਕਰਵਾਏ ਗਏ। ਲੋਕਾਂ ਨੇ ਇਨ੍ਹਾਂ ਨੂੰ ਬੜੀ ਨੀਝ ਲਗਾ ਦੇ ਦੇਖਿਆ। ਕਰੋਨਾ ਦੇ ਮੱਦੇਨਜ਼ਰ ਸਰਕਾਰ ਪਰੇਡ ਦੇਖਣ …

Read More »