ਨਵੀਂ ਦਿੱਲੀ, 1 ਫਰਵਰੀ ਵਿਰੋਧੀ ਧਿਰਾਂ ਨੇ ਅੱਜ ਕਿਹਾ ਕਿ ਕੇਂਦਰੀ ਬਜਟ ਵਿਚ ਆਮ ਲੋਕਾਂ ਤੇ ਮੱਧ ਵਰਗ ਨੂੰ ਦੇਣ ਲਈ ਕੁਝ ਨਹੀਂ ਹੈ ਤੇ ਸਰਕਾਰ ਨੇ ਅਗਾਮੀ ਬਿਹਾਰ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਬਜਟ ਦਸਤਾਵੇਜ਼ ਤਿਆਰ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ …
Read More »ਪੰਜਾਬ ਸਰਕਾਰ ਅੰਬੇਡਕਰ ਦੇ ਬੁੱਤ ਦੇ ਅਪਮਾਨ ਲਈ ਮੁਆਫ਼ੀ ਮੰਗੇ: ਖੜਗੇ
ਨਵੀਂ ਦਿੱਲੀ, 28 ਜਨਵਰੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਡਕਰ ਦੇ ਬੁੱਤ ਦੇ ਅਪਮਾਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਇਕ ਬਿਆਨ ਵਿੱਚ ਅਪਰਾਧੀਆਂ ਖ਼ਿਲਾਫ਼ …
Read More »ਪੰਜਾਬ ਪੁਲਿਸ ਨੇ ਕੇਜਰੀਵਾਲ ਦੀ ਸੁਰੱਖਿਆ ਵਾਪਸ ਲਈ → Ontario Punjabi News
ਪੰਜਾਬ ਪੁਲੀਸ ਵੱਲੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਵਾਧੂ ਸੁਰੱਖਿਆ ਵਾਪਸ ਲੈਣ ਤੋਂ ਬਾਅਦ, ਕੇਜਰੀਵਾਲ ਨੇ ਇਸ ਕਦਮ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਅਤੇ ਕਿਹਾ ਕਿ ਕਿਸੇ ਵਿਅਕਤੀ ਦੀ ਸੁਰੱਖਿਆ ’ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ …
Read More »ਸ਼੍ਰੋਮਣੀ ਕਮੇਟੀ ਚੋਣਾਂ ਲਈ ‘ਬੋਗਸ ਵੋਟਾਂ’ ਬਣਾਏ ਜਾਣ ਦੇ ਦੋਸ਼
ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਗੁਰਦੁਆਰਾ ਚੋਣ ਕਮਿਸ਼ਨ ਦੇ ਚੀਫ਼ ਕਮਿਸ਼ਨਰ ਨੂੰ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਆਮ ਲੋਕਾਂ ਦੀਆਂ ‘ਬੋਗਸ ਵੋਟਾਂ’ ਦਰਜ ਕਰਨ ਦੇ ਦੋਸ਼ ਲਾਏ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ …
Read More »Sugar exports ਸਰਕਾਰ ਵੱਲੋਂ 2024-25 ਸੀਜ਼ਨ ਲਈ 10 ਲੱਖ ਟਨ ਚੀਨੀ ਦੀ ਬਰਾਮਦ ਨੂੰ ਹਰੀ ਝੰਡੀ
ਨਵੀਂ ਦਿੱਲੀ, 20 ਜਨਵਰੀ ਸਰਕਾਰ ਨੇ ਸਤੰਬਰ ਵਿਚ ਖ਼ਤਮ ਹੋ ਰਹੇ ਫਸਲੀ ਸੀਜ਼ਨ 2024-25 ਲਈ 10 ਲੱਖ ਟਨ ਚੀਨੀ (ਖੰਡ) ਦੀ ਬਰਾਮਦ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸਰਕਾਰ ਦੀ ਇਸ ਪੇਸ਼ਕਦਮੀ ਦਾ ਇਕੋ ਇਕ ਮੰਤਵ ਘਰੇਲੂ ਕੀਮਤਾਂ ਨੂੰ ਸਥਿਰ ਤੇ ਇੰਡਸਟਰੀ ਦੀ ਮਦਦ ਕਰਨਾ ਹੈ। ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ …
Read More »ਆਤਮਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ ’ਚ ਅਤੁਲ ਸੁਭਾਸ਼ ਦੀ ਪਤਨੀ ਤੇ ਸਹੁਰਿਆਂ ਨੂੰ ਮਿਲੀ ਜ਼ਮਾਨਤ
ਬੰਗਲੂਰੂ, 4 ਜਨਵਰੀ ਕਰਨਾਟਕ ਦੇ ਬੰਗਲੂਰੂੁ ਸ਼ਹਿਰ ਦੀ ਇੱਕ ਅਦਾਲਤ ਨੇ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ ’ਚ ਸ਼ਨਿੱਚਰਵਾਰ ਨੂੰ ਇੰਜਨੀਅਰ ਅਤੁਲ ਸੁਭਾਸ਼ ਦੀ ਪਤਨੀ ਨਿਕਿਤਾ ਸੰਘਾਨੀਆ, ਉਸ ਦੀ ਮਾਂ ਨਿਸ਼ਾ ਸੰਘਾਨੀਆ ਅਤੇ ਭਰਾ ਅਨੁਰਾਗ ਸੰਘਾਨੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸਤਗਾਸਾ ਪੱਖ ਮੁਤਾਬਕ ਤਿੰਨੋਂ ਮੁਲਜ਼ਮ ਅਦਾਲਤ ਵਿੱਚ ਪੇਸ਼ …
Read More »ਕੇਂਦਰੀ ਕੈਬਨਿਟ ਵੱਲੋਂ ਕਿਸਾਨਾਂ ਦੀ ਭਲਾਈ ਲਈ ਅਹਿਮ ਫ਼ੈਸਲੇ
ਨਵੀਂ ਦਿੱਲੀ, 1 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਰਥਿਕ ਮਾਮਲਿਆਂ ਬਾਰੇ ਕੇਂਦਰੀ ਕੈਬਨਿਟ ਨੇ ਨਵੇਂ ਸਾਲ ਦੇ ਪਹਿਲੇ ਦਿਨ ਹੀ ਕਿਸਾਨਾਂ ਲਈ ਕਈ ਅਹਿਮ ਫ਼ੈਸਲੇ ਲਏ ਹਨ। ਕੇਂਦਰ ਨੇ ਕਿਸਾਨਾਂ ਨੂੰ ਸਸਤੇ ਭਾਅ ’ਤੇ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਯੱਕਮੁਸ਼ਤ ਵਿਸ਼ੇਸ਼ ਪੈਕੇਜ 31 ਦਸੰਬਰ, 2024 …
Read More »Manipur: ਮੁੱਖ ਮੰਤਰੀ ਬੀਰੇਨ ਸਿੰਘ ਨੇ ਨਸਲੀ ਹਿੰਸਾ ਲਈ ਮੰਗੀ ਮੁਆਫ਼ੀ
ਇੰਫਾਲ/ਨਵੀਂ ਦਿੱਲੀ, 31 ਦਸੰਬਰ ਮਨੀਪੁਰ ਦੇ ਮੁੱਖ ਮੰਤਰੀ ਐੱਨ.ਬੀਰੇਨ ਸਿੰਘ ਨੇ ਸੂਬੇ ਵਿਚ ਹੋਈ ਨਸਲੀ ਹਿੰਸਾ, ਜਿਸ ਵਿਚ 250 ਤੋਂ ਵੱਧ ਲੋਕਾਂ ਦੀ ਜਾਨ ਜਾਂਦੀ ਰਹੀ ਸੀ ਤੇ ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਸਨ, ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਸਾਰੇ ਭਾਈਚਾਰਿਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੀਆਂ ਗਲਤੀਆਂ ਭੁੱਲ …
Read More »Azerbaijan plane crash: ਪੁਤਿਨ ਨੇ ਹਾਦਸੇ ਲਈ ਮੁਆਫ਼ੀ ਮੰਗੀ
ਮਾਸਕੋ, 28 ਦਸੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਜ਼ਾਖਸਤਾਨ ਵਿੱਚ ਇੱਕ ਅਜ਼ਰਬਾਇਜਾਨੀ ਜਹਾਜ਼ ਹਾਦਸੇ ਦੀ ਮੰਦਭਾਗੀ ਘਟਨਾ ਲਈ ਅੱਜ ਅਜ਼ਰਬਾਇਜਾਨ ਦੇ ਰਾਸ਼ਟਰਪਤੀ ਤੋਂ ਮੁਆਫ਼ੀ ਮੰਗੀ। ਇਸ ਹਾਦਸੇ ’ਚ 38 ਜਣਿਆਂ ਦੀ ਮੌਤ ਹੋ ਗਈ ਸੀ। ਜਹਾਜ਼ ਨੇ ਬੁੱਧਵਾਰ ਨੂੰ ਅਜ਼ਰਬਾਇਜਾਨ ਦੀ ਰਾਜਧਾਨੀ ਬਾਕੂ ਤੋਂ ਚੇਚਨਿਆ ਦੀ ਰਾਜਧਾਨੀ ਗ੍ਰੋਜ਼ਨੀ ਲਈ …
Read More »ਕਾਂਗਰਸ ਨੇ Dr Manmohan Singh ਦੀ ਯਾਦਗਾਰ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, 27 ਨਵੰਬਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅਜਿਹੀ ਜਗ੍ਹਾ ’ਤੇ ਕਰਨ ਦੀ ਅਪੀਲ ਕੀਤੀ, ਜਿੱਥੇ ਉਨ੍ਹਾਂ ਦੀ ਯਾਦਗਾਰ ਬਣਾਈ ਜਾ ਸਕੇ। ਉਨ੍ਹਾਂ ਇਹ ਪੱਤਰ ਡਾ. ਮਨਮੋਹਨ ਸਿੰਘ ਲਈ ਇੱਕ ਯਾਦਗਾਰ …
Read More »
Asian Tribune Your Multilingual Newspaper covering World and local news News