ਦਵਿੰਦਰ ਸਿੰਘ ਭੰਗੂ ਰਈਆ, 10 ਸਤੰਬਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਅਧਿਕਾਰੀਆਂ ਵਲੋ ਸਬ ਡਿਵੀਜ਼ਨ ਬਾਬਾ ਬਕਾਲਾ ਵਿਚੋਂ ਲੰਘਣ ਵਾਲੀ ਰਾਸ਼ਟਰੀ ਰਾਜ ਮਾਰਗ ਸੜਕਾਂ ਬਣਾਉਣ ਲਈ ਜ਼ਮੀਨ ਐਕੁਆਇਰ ਕਰਨ ਵਾਸਤੇ ਸ਼ੁਰੂ ਕੀਤੀ ਮੁਹਿੰਮ ਲਗਾਤਾਰ ਜਾਰੀ ਹੈ।ਅੱਜ ਸਬ-ਡਿਵੀਜ਼ਨ ਬਾਬਾ ਬਕਾਲਾ ਦੇ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਨੇ ਆਪਣੀ ਟੀਮ ਨਾਲ ਜਲੰਧਰ-ਬਟਾਲਾ …
Read More »ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਤੇ ਸਿਫਾਰਸ਼ਾਂ 15 ਸਤੰਬਰ ਤੱਕ
ਨਵੀਂ ਦਿੱਲੀ, 3 ਸਤੰਬਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕਿਹਾ ਕਿ ਪਦਮ ਪੁਰਸਕਾਰ-2025 ਲਈ ਨਾਮਜ਼ਦਗੀਆਂ ਤੇ ਸਿਫਾਰਸ਼ਾਂ ਦੀ ਆਨਲਾਈਨ ਪ੍ਰਕਿਰਿਆ ਚੱਲ ਰਹੀ ਹੈ ਅਤੇ ਇਸ ਵਾਸਤੇ 15 ਸਤੰਬਰ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਨ੍ਹਾਂ ਪੁਰਸਕਾਰਾਂ ਵਾਸਤੇ ਸਾਰੇ ਨਾਗਰਿਕ ਸਵੈ-ਨਾਮਜ਼ਦਗੀ ਸਣੇ ਹੋਰਨਾਂ ਲਈ ਨਾਮਜ਼ਦਗੀ ਅਤੇ ਸਿਫਾਰਸ਼ ਕਰ ਸਕਦੇ ਹਨ। ਮੰਤਰਾਲੇ …
Read More »ਮਨੀਪੁਰ: ਹਮਲਾਵਰਾਂ ਨੇ ਭਾਜਪਾ ਤਰਜਮਾਨ ਦੇ ਜੱਦੀ ਘਰ ਨੂੰ ਅੱਗ ਲਾਈ
ਇੰਫਾਲ, 31 ਅਗਸਤ ਅਣਪਛਾਤੇ ਹਮਲਾਵਰਾਂ ਨੇ ਸ਼ਨਿੱਚਰਵਾਰ ਨੂੰ ਮਨੀਪੁਰ ਦੇ ਜ਼ਿਲ੍ਹਾ ਚੂਰਾਚਾਂਦਪੁਰ ਸਥਿਤ ਭਾਜਪਾ ਦੇ ਸੂਬਾਈ ਤਰਜਮਾਨ ਮਾਈਕਲ ਲਾਮਜਾਥਾਂਗ ਦੀ ਜੱਦੀ ਰਿਹਾਇਸ਼ ਵਾਲੇ ਘਰ ਨੂੰ ਅੱਗ ਲਾ ਦਿੱਤੀ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਪੇਨੀਲ ਪਿੰਡ ਵਿਚ ਵਾਪਰੀ ਅਤੇ ਘਟਨਾ ਵਿਚ ਘਰ ਦੇ ਵਿਹੜੇ ’ਚ ਖੜ੍ਹੀ ਇਕ ਕਾਰ ਵੀ ਸੜ …
Read More »ਭਾਜਪਾ ਨੇ ਕੰਗਨਾ ਦੇ ਬਿਆਨ ਤੋਂ ਨਾਤਾ ਤੋੜਿਆ ਤੇ ਅਦਾਕਾਰਾ ਨੂੰ ‘ਚੁੱਪ’ ਰਹਿਣ ਲਈ ਕਿਹਾ
ਨਵੀਂ ਦਿੱਲੀ, 26 ਅਗਸਤ ਭਾਜਪਾ ਨੇ ਕਿਸਾਨ ਅੰਦੋਲਨ ਬਾਰੇ ਮੰਡੀ ਦੀ ਸੰਸਦ ਕੰਗਨਾ ਰਣੌਤ ਦੇ ਬਿਆਨ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਅਤੇ ਉਸ ਨੂੰ ਭਵਿੱਖ ਵਿੱਚ ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। ਪਾਰਟੀ ਨੇ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਕੰਗਨਾ ਰਣੌਤ ਵੱਲੋਂ ਦਿੱਤਾ ਗਿਆ ਬਿਆਨ …
Read More »ਧਾਰੀਵਾਲ: ਭੂਤ ਕੱਢਣ ਲਈ ਕੁੱਟਮਾਰ ਕਾਰਨ ਨੌਜਵਾਨ ਦੀ ਮੌਤ, ਪੁਲੀਸ ਨੇ ਕੇਸ ਦਰਜ ਕੀਤਾ
ਸੁੱਚਾ ਸਿੰਘ ਪਸਨਾਵਾਲ ਧਾਰੀਵਾਲ, 24 ਅਗਸਤ ਥਾਣਾ ਧਾਰੀਵਾਲ ਅਧੀਨ ਪਿੰਡ ਸਿੰਘਪੁਰਾ ਵਿੱਚ ਬਿਮਾਰ ਨੌਜਵਾਨ ਲਈ ਦੁਆ ਕਰਨ ਆਏ ਦੋ ਵਿਅਕਤੀਆਂ ਅਤੇ ਸਾਥੀਆਂ ਵਲੋਂ ਭੂਤ ਕੱਢਣ ਦੇ ਨਾਮ ’ਤੇ ਕਾਫੀ ਮਾਰ-ਕੁੱਟ ਕਰਕੇ ਨੌਜਵਾਨ ਨੂੰ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਸੈਮੂਅਲ ਮਸੀਹ (30) ਪੁੱਤਰ ਮੰਗਾ ਮਸੀਹ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ …
Read More »ਚੋਣਾਂ ਤੋਂ ਪਹਿਲਾਂ ਕਿਸੇ ਵੀ ਹਮਖਿਆਲ ਪਾਰਟੀ ਨਾਲ ਭਾਈਵਾਲੀ ਲਈ ਕਾਂਗਰਸ ਦੇ ਦਰ ਖੁੱਲ੍ਹੇ: ਕਾਰਾ
ਜੰਮੂ, 20 ਅਗਸਤ ਜੰਮੂ-ਕਸ਼ਮੀਰ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਤਾਰਿਕ ਹਮੀਦ ਕਾਰਾ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਭਾਜਪਾ ਦੀਆਂ ਨੀਤੀਆਂ ਅਤੇ ਇਸ ਦੇ ਕੰਮਕਾਜ ਦੇ ਤਰੀਕੇ ਦਾ ਵਿਰੋਧ ਕਰਨ ਵਾਲੀਆਂ ਹਮਖਿਆਲ ਪਾਰਟੀਆਂ ਨਾਲ ਗੱਠਜੋੜ ਲਈ ਉਨ੍ਹਾਂ ਦੀ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਇਹ ਗੱਠਜੋੜ ਚੋਣਾਂ ਤੋਂ ਪਹਿਲਾਂ ਕੀਤੇ …
Read More »ਚੋਣਾਂ ਤੋਂ ਪਹਿਲਾਂ ਕਿਸੇ ਵੀ ਹਮਖਿਆਲ ਪਾਰਟੀ ਨਾਲ ਭਾਈਵਾਲੀ ਲਈ ਕਾਂਗਰਸ ਦੇ ਦਰ ਖੁੱਲ੍ਹੇ: ਕਾਰਾ
ਜੰਮੂ, 20 ਅਗਸਤ ਜੰਮੂ-ਕਸ਼ਮੀਰ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਤਾਰਿਕ ਹਮੀਦ ਕਾਰਾ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਭਾਜਪਾ ਦੀਆਂ ਨੀਤੀਆਂ ਅਤੇ ਇਸ ਦੇ ਕੰਮਕਾਜ ਦੇ ਤਰੀਕੇ ਦਾ ਵਿਰੋਧ ਕਰਨ ਵਾਲੀਆਂ ਹਮਖਿਆਲ ਪਾਰਟੀਆਂ ਨਾਲ ਗੱਠਜੋੜ ਲਈ ਉਨ੍ਹਾਂ ਦੀ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਇਹ ਗੱਠਜੋੜ ਚੋਣਾਂ ਤੋਂ ਪਹਿਲਾਂ ਕੀਤੇ …
Read More »ਕਾਂਗਰਸ ਤੇ ਪਵਾਰ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਐਲਾਨੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਾਂਗਾ: ਊਧਵ ਠਾਕਰੇ
ਮੁੰਬਈ, 16 ਅਗਸਤ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਅੱਜਰ ਨੂੰ ਕਿਹਾ ਕਿ ਉਹ ਮਹਾ ਵਿਕਾਸ ਅਗਾੜੀ (ਐੱਮਵੀਏ) ਦੇ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਵਜੋਂ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੁਆਰਾ ਐਲਾਨੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਨਗੇ। ਇੱਥੇ ਵਿਰੋਧੀ ਗਠਜੋੜ ਐੱਮਵੀਏ ਦੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ …
Read More »ਸੈਲਾਨੀਆਂ ਲਈ ਭਲਕੇ ਖੁੱਲ੍ਹੇਗਾ ਰਾਸ਼ਟਰਪਤੀ ਭਵਨ ਦਾ ਅੰਮ੍ਰਿਤ ਉਦਯਾਨ
ਨਵੀਂ ਦਿੱਲੀ, 13 ਅਗਸਤ ਰਾਸ਼ਟਰਪਤੀ ਭਵਨ ਵਿੱਚ ਬਣੇ ਪ੍ਰਸਿੱਧ ਅੰਮ੍ਰਿਤ ਉਦਯਾਨ ਸ਼ੁੱਕਰਵਾਰ ਤੋਂ ਲੋਕਾਂ ਦੇ ਦਰਸ਼ਨਾਂ ਲਈ ਖੁੱਲ੍ਹ ਜਾਵੇਗਾ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁਰਮੂ ਬੁੱਧਵਾਰ ਨੂੰ ਅੰਮ੍ਰਿਤ ਉਦਯੋਗ ਦਾ ਉਦਘਾਟਨ ਕਰਨਗੇ ਅਤੇ ਇਹ ਬਾਗ 15 ਸਤੰਬਰ ਤਕ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਲੋਕਾਂ ਲਈ ਖੁੱਲ੍ਹਾ …
Read More »ਦਿੱਲੀ: ਉਪ ਰਾਜਪਾਲ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਲਈ ਕੈਲਾਸ਼ ਗਹਿਲੋਤ ਨਾਮਜ਼ਦ
ਪੱਤਰ ਪ੍ਰੇਰਕ/ਪੀਟੀਆਈ ਨਵੀਂ ਦਿੱਲੀ, 13 ਅਗਸਤ ਦਿੱਲੀ ਦੇ ਉਪ ਰਾਜਪਾਲ (ਐੱਲਜੀ) ਵੀਕੇ ਸਕਸੈਨਾ ਨੇ ਛਤਰਸਾਲ ਸਟੇਡੀਅਮ ’ਚ ਆਜ਼ਾਦੀ ਦਿਹਾੜੇ ਸਬੰਧੀ ਮੌਕੇ ਝੰਡਾ ਲਹਿਰਾਉਣ ਲਈ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੂੰ ਨਾਮਜ਼ਦ ਕੀਤਾ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਐੱਲਜੀ ਦੇ ਇਸ ਕਦਮ ਨਾਲ ‘ਆਪ’ ਅਤੇ ਐੱਲਜੀ ਸਕੱਤਰੇਤ ਵਿਚਾਲੇ …
Read More »
Asian Tribune Your Multilingual Newspaper covering World and local news News