ਮਾਂਡਲੇ/ਯੈਂਗੌਨ, 9 ਮਾਰਚ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮਾਂਡਲੇ ‘ਚ ਅੱਜ ਵੱਡੀ ਗਿਣਤੀ ‘ਚ ਲੋਕ ਫੌਜ ਵੱਲੋਂ ਕੀਤੇ ਗਏ ਰਾਜ ਪਲਟੇ ਖ਼ਿਲਾਫ਼ ਸੜਕਾਂ ‘ਤੇ ਉੱਤਰੇ। ਲੋਕਾਂ ਨੇ ਹੱਥਾਂ ‘ਚ ਦੇਸੀ ਢੰਗ ਨਾਲ ਬਣੀਆਂ ਢਾਲਾਂ ਅਤੇ ਤਿੰਨ ਉਂਗਲਾਂ ਵਾਲੇ ਸਲਾਮ ਨੂੰ ਦਰਸਾਉਂਦੇ ਪੋਸਟਰ ਫੜੇ ਹੋਏ ਸਨ। ਮਾਂਡਲੇ ਵਿੱਚ ਹਾਲਾਂਕਿ …
Read More »ਮੈਕਸੀਕੋ ਦੀ ਸਰਹੱਦੀ ਵਾੜ ਕੱਟ ਕੇ ਕੈਲੀਫੋਰਨੀਆਂ ’ਚ ਘੁਸਪੈਠ ਕਰਨ ਬਾਅਦ ਹਾਦਸੇ ’ਚ 13 ਲੋਕਾਂ ਦੀ ਮੌਤ ਤੇ 9 ਪਰਵਾਸੀ ਜ਼ਖ਼ਮੀ
ਅਲ ਸੈਂਟਰੋ (ਕੈਲੀਫੋਰਨੀਆ), 5 ਮਾਰਚ ਕੈਲੀਫੋਰਨੀਆ ਦੀ ਐਂਪੀਰੀਅਲ ਵਾਦੀ ਵਿਚ ਇਕ ਵਾਹਨ ਇਕ ਟਰੈਕਟਰ-ਟ੍ਰੇਲਰ ਨਾਲ ਟਕਰਾਉਣ ਕਾਰਨ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ 9 ਪਰਵਾਸੀ ਜ਼ਖਮੀ ਹੋ ਗਏ। ਵਾਹਨ ਵਿਚ ਕੁੱਲ 25 ਲੋਕ ਸਵਾਰ ਸਨ। ਕੈਲੀਫੋਰਨੀਆ ਹਾਈਵੇ ਪੈਟਰੋਲ (ਸੀਐੱਚਪੀ) ਨੇ ਦੱਸਿਆ ਕਿ ਇਹ ਪਰਵਾਸੀ ਮੈਕਸੀਕੋ ਦੀ ਸਰਹੱਦ ਨਾਲ ਵਾੜ …
Read More »ਮਿਆਂਮਾਰ ਵਿੱਚ ਫੌਜੀ ਰਾਜ ਪਲਟੇ ਖਿਲਾਫ਼ ਮੁੜ ਸੜਕਾਂ ’ਤੇ ਉਤਰੇ ਲੋਕ
ਪੇਸ਼ਯੈਂਗੌਨ, 1 ਮਾਰਚ ਮੁਲਕ ਵਿੱਚ ਸੁਰੱਖਿਆ ਬਲਾਂ ਵੱਲੋਂ ਕੀਤੀ ਫਾਇਰਿੰਗ ਵਿੱਚ ਘੱਟੋ ਘੱਟ 18 ਵਿਅਕਤੀਆਂ ਦੀ ਮੌਤ ਤੋਂ ਬਾਅਦ ਸੋਮਵਾਰ ਨੂੰ ਮਿਆਂਮਾਰ ਦੇ ਸਭ ਤੋਂ ਵੱਡੇ ਸ਼ਹਿਰ ਯੈਂਗੌਨ ਵਿੱਚ ਫੌਜੀ ਰਾਜ ਪਲਟੇ ਦੇ ਵਿਰੋਧ ਵਿੱਚ ਪ੍ਰਦਰਸ਼ਨਕਾਰੀ ਮੁੜ ਸੜਕਾਂ ‘ਤੇ ਆ ਗਏ। ਪ੍ਰਦਰ਼ਸਨਕਾਰੀਆਂ ਨੂੰ ਖਿੰਡਾਉਣ ਲਈ ਪੁਲੀਸ ਨੇ ਅੱਜ ਉਨ੍ਹਾਂ ‘ਤੇ …
Read More »ਮਿਆਂਮਾਰ ਦੇ ਜਨਰਲ ਨੇ ਕਿਹਾ: ਜੇ ਲੋਕ ਜਮਹੂਰੀਅਤ ਚਾਹੁੰਦੇ ਹਨ ਤਾਂ ਫੌਜ ਨਾਲ ਹੱਥ ਮਿਲਾਉਣ
ਯੰਗੂਨ, 12 ਫਰਵਰੀ ਮਿਆਂਮਾਰ ਵਿੱਚ ਤਖ਼ਤਾ ਪਲਟ ਵਿੱਚ ਸ਼ਾਮਲ ਨੇਤਾ ਨੇ ਸ਼ੁੱਕਰਵਾਰ ਨੂੰ ਦੇਸ਼ ਵਿੱਚ ‘ਏਕਤਾ ਦਿਵਸ’ ਮੌਕੇ ਲੋਕਾਂ ਨੂੰ ਕਿਹਾ ਕਿ ਜੇ ਉਹ ਲੋਕਤੰਤਰ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਫੌਜ ਨਾਲ ਮਿਲ ਚੱਲਣਾ ਪਏਗਾ। ਇਸ ਦੇ ਨਾਲ ਹੀ ਦੇਸ਼ ਦੇ ਚੁਣੇ ਗਏ ਨੇਤਾਵਾਂ ਦੀ ਰਿਹਾਈ ਲਈ ਵੀ ਲੋਕਾਂ ਦਾ …
Read More »ਅਸੀਂ ਸਾਰੇ ਕਿਸਾਨਾਂ ਦਾ ਸਨਮਾਨ ਕਰਦੇ ਹਾਂ: ਮੋਦੀ ਨੇ ਲੋਕ ਸਭਾ ਵਿੱਚ ਕਿਹਾ, ਕਾਂਗਰਸ ਦਾ ਸਦਨ ਵਿਚੋਂ ਵਾਕਆਊਟ
ਨਵੀਂ ਦਿੱਲੀ, 10 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਨ ‘ਤੇ ਧੰਨਵਾਦ ਮਤੇ ‘ਤੇ ਚਰਚਾ ਦਾ ਜੁਆਬ ਦਿੰਦਿਆਂ ਕਿਹਾ ਕਿ ਇਹ ਸਦਨ, ਸਾਡੀ ਸਰਕਾਰ ਤੇ ਅਸੀਂ ਸਾਰੇ ਖੇਤੀ ਕਾਨੂੰਨਾਂ ਬਾਰੇ ਆਪਣੇ ਵਿਚਾਰ ਰੱਖ ਰਹੇ ਕਿਸਾਨਾਂ ਦਾ ਸਨਮਾਨ ਕਰਦੇ ਹਾਂ। ਇਸੇ ਕਾਰਨ ਸਾਡੇ ਮੰਤਰੀ ਕਿਸਾਨਾਂ …
Read More »ਇੰਡੋਨੇਸ਼ੀਆ ਦੇ ਮੇਰਾਪੀ ਜਵਾਲਾਮੁਖੀ ’ਚੋਂ ਫੁੱਟਿਆ ਲਾਵਾ, 500 ਲੋਕ ਕੱਢੇ
ਜਕਾਰਤਾ, 7 ਜਨਵਰੀ ਇੰਡੋਨੇਸ਼ੀਆ ਦੇ ਮੇਰਾਪੀ ਪਰਬਤ ‘ਤੇ ਅੱਜ ਸਵੇਰੇ ਜਵਾਲਾਮੁਖੀ ਫੁੱਟਿਆ। ਇਸ ਦੌਰਾਨ ਕਰੀਬ 500 ਤੋਂ ਵੱਧ ਲੋਕਾਂ ਨੂੰ ਉਸ ਇਲਾਕੇ ਵਿੱਚੋਂ ਕੱਢ ਲਿਆ ਗਿਆ। ਭੂ-ਵਿਗਿਆਨਕ ਆਫ਼ਤ ਤਕਨਾਲੋਜੀ ਖੋਜ ਤੇ ਵਿਕਾਸ ਕੇਂਦਰ ਵੱਲੋਂ ਰਿਕਾਰਡ ਕੀਤੇ ਗਏ ਅੰਕੜਿਆਂ ਮੁਤਾਬਕ ਲਾਵਾ ਇਕ ਕਿਲੋਮੀਟਰ ਤੋਂ ਘੱਟ (0.6 ਮੀਲ) ਤੱਕ ਫੈਲਿਆ। ਸਥਾਨਕ ਪ੍ਰਸ਼ਾਸਨ …
Read More »America Capitol: ਅਮਰੀਕੀ ਇਤਿਹਾਸ ਦਾ ਅੱਜ ਕਾਲਾ ਦਿਨ, ਸੱਭਿਅਕ ਲੋਕਾਂ ਦਾ ਝੁਕ ਗਿਆ ਸਿਰ, ਜਾਣੋ ਹਿੰਸਾ ਤੇ ਹੰਗਾਮੇ ਦੀ ਵਜ੍ਹਾ
Read More »
Asian Tribune Your Multilingual Newspaper covering World and local news News