Home / Tag Archives: ਲਕ (page 5)

Tag Archives: ਲਕ

ਰਾਹੁਲ ਗਾਂਧੀ ਲੋਕ ਸਭਾ ਚੋਣ ਅਮੇਠੀ ਤੋਂ ਲੜਨਗੇ: ਰਾਏ

ਲਖਨਊ, 18 ਅਗਸਤ ਉੱਤਰ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਜੈ ਰਾਏ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ 2024 ਦੀਆਂ ਲੋਕ ਸਭਾ ਚੋਣਾਂ ਅਮੇਠੀ ਤੋਂ ਲੜਨਗੇ। ਸ੍ਰੀ ਗਾਂਧੀ 2004 ਤੋਂ ਅਮੇਠੀ ਲੋਕ ਸਭਾ ਸੀਟ ਦੀ ਨੁਮਾਇੰਦਗੀ ਕਰ ਰਹੇ ਸਨ ਪਰ ਸਾਲ 2019 ਵਿੱਚ ਭਾਜਪਾ ਦੀ …

Read More »

ਪੱਟੀ: ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ’ਚ ਪਾਣੀ ਦਾ ਪੱਧਰ ਵਧਿਆ, ਲੋਕਾਂ ਨੂੰ ਪਿੰਡ ਛੱਡਣ ਲਈ ਕਿਹਾ

ਬੇਅੰਤ ਸਿੰਘ ਸੰਧੂ ਪੱਟੀ, 17 ਅਗਸਤ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਲਈ 2 ਲੱਖ 20 ਹਜ਼ਾਰ ਕਿਊਕਸ ਪਾਣੀ ਛੱਡਣ ਨਾਲ ਹਰੀਕੇ ਪੱਤਣ ਦੇ ਨਜ਼ਦੀਕ ਪਿੰਡ ਵਸਤੀ ਲਾਲ ਸਿੰਘ ਤੇ ਘੜੁੰਮ ਨਾਲ ਲੱਗਦੇ ਧੁੱਸੀ ਬੰਨ੍ਹ ਲਈ ਖਤਰਾ ਪੈਦਾ ਹੋ ਗਿਆ ਹੈ। ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਲੋਕਾਂ ਵੱਲੋਂ ਆਪਣੇ …

Read More »

ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ ‘ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼

ਚੰਡੀਗੜ੍ਹ, 17 ਅਗਸਤ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ …

Read More »

ਮਾਨਸਾ: ਨਸ਼ਾਬੰਦੀ ਲਈ ਮਹਾ-ਰੈਲੀ ’ਚ ਸੂਬੇ ਭਰ ਤੋਂ ਲੋਕਾਂ ਨੇ ਸ਼ਮੂਲੀਅਤ ਕੀਤੀ

ਜੋਗਿੰਦਰ ਸਿੰਘ ਮਾਨ ਮਾਨਸਾ, 14 ਅਗਸਤ ਨਸ਼ਿਆਂ ਦਾ ਕਾਰੋਬਾਰ ਬੰਦ ਕਰਨ, ਪਰਮਿੰਦਰ ਸਿੰਘ ਝੋਟੇ ਦੀ ਬਿਨ੍ਹਾਂ ਸਰਤ ਰਿਹਾਈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਦੀ ਪੂਰਤੀ ਲਈ ਇਥੋਂ ਦੀ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਕੀਤੀ ਮਹਾਂ ਰੈਲੀ ਦੌਰਾਨ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਲੋਕਾਂ ਨੇ …

Read More »

ਆਈਪੀਸੀ, ਸੀਆਰਪੀਸੀ ਤੇ ਆਈਈਏ ਦੀ ਥਾਂ ਲੈਣ ਵਾਲੇ ਤਿੰਨ ਬਿੱਲ ਲੋਕ ਸਭਾ ’ਚ ਪੇਸ਼

ਨਵੀਂ ਦਿੱਲੀ, 11 ਅਗਸਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਬਰਤਾਨਵੀ ਬਸਤੀਵਾਦ ਯੁੱਗ ਦੇ ਇੰਡੀਅਨ ਪੀਨਲ ਕੋਡ (ਆਈਪੀਸੀ), ਕੋਡ ਆਫ ਕ੍ਰਿਮੀਨਲ ਪ੍ਰੋਸੀਜਰ (ਸੀਆਰਪੀਸੀ) ਅਤੇ ਇੰਡੀਅਨ ਐਵੀਡੈਂਸ ਐਕਟ ਨੂੰ ਬਦਲਣ ਲਈ ਲੋਕ ਸਭਾ ਵਿਚ ਤਿੰਨ ਨਵੇਂ ਬਿੱਲ ਪੇਸ਼ ਕੀਤੇ ਅਤੇ ਕਿਹਾ ਕਿ ਹੁਣ ਦੇਸ਼-ਧ੍ਰੋਹ ਦੇ ਕਾਨੂੰਨ ਨੂੰ ਪੂਰੀ ਤਰ੍ਹਾਂ ਖਤਮ ਕੀਤਾ …

Read More »

ਦਿੱਲੀ ਨਗਰ ਨਿਗਮ ਦੇ ਸਕੂਲ ਦੇ 24 ਵਿਦਿਆਰਥੀ ਗੈਸ ਲੀਕ ਹੋਣ ਕਾਰਨ ਬੇਹੋਸ਼ ਤੇ ਬਿਮਾਰ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 11 ਅਗਸਤ ਇਥੋਂ ਦੇ ਨਰੈਣਾ ਖੇਤਰ ਵਿੱਚ ਮਿਊਂਸੀਪਲ ਸਕੂਲ ਦੇ 24 ਵਿਦਿਆਰਥੀ ਅੱਜ ਕਥਿਤ ਤੌਰ ‘ਤੇ ਨੇੜੇ ਗੈਸ ਲੀਕ ਹੋਣ ਕਾਰਨ ਬਿਮਾਰ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਨਗਰ ਨਿਗਮ ਦੇ ਸੀਨੀਅਰ ਹਸਪਤਾਲ ’ਚ 19 ਵਿਦਿਆਰਥੀਆਂ ਨੂੰ ਤੁਰੰਤ ਆਰਐੱਮਐੱਲ ਹਸਪਤਾਲ ਲਿਜਾਇਆ ਗਿਆ, ਜਦੋਂ ਕਿ …

Read More »

ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਵੇ: ਬੋਨੀ ਅਜਨਾਲਾ

ਪੱਤਰ ਪ੍ਰੇਰਕ ਅਜਨਾਲਾ, 28 ਜੁਲਾਈ ਸ਼ਹਿਰ ਅੰਦਰ ਹੋਏ ਵਾਪਰੀਆਂ 3 ਕਤਲ ਦੀਆਂ ਘਟਨਾਵਾਂ ਕਾਰਨ ਸ਼ਹਿਰ ਵਾਸੀਆਂ ’ਚ ਸਹਿਮ ਦਾ ਮਾਹੌਲ ਹੈ। ਸਾਬਕਾ ਮੁੱਖ ਸੰਸਦੀ ਸਕੱਤਰ ਤੇ ਭਾਜਪਾ ਦੀ ਪ੍ਰਦੇਸ਼ ਕਾਰਜਕਾਰਨੀ ਦੇ ਮੈਂਬਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਭਾਜਪਾ ਦਫਤਰ ਵਿੱਚ ਵਰਕਰ ਮੀਟਿੰਗ ਕਰਨ ਉਪਰੰਤ ਸੱਦੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ …

Read More »

ਲੋਕ ਸਭਾ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ ਸੋਧ ਬਿੱਲ ਪਾਸ ਕੀਤਾ

ਨਵੀਂ ਦਿੱਲੀ, 25 ਜੁਲਾਈ ਅੱਜ ਲੋਕ ਸਭਾ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ ਸੋਧ ਬਿੱਲ 2022 ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਸਦਨ ਨੂੰ ਬੁੱਧਵਾਰ ਤੱਕ ਉਠਾਅ ਦਿੱਤਾ ਗਿਆ। The post ਲੋਕ ਸਭਾ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ ਸੋਧ ਬਿੱਲ ਪਾਸ ਕੀਤਾ appeared first on punjabitribuneonline.com. Source link

Read More »

ਮਨੀਪੁਰ ਵਿੱਚ ਔਰਤਾਂ ਨੂੰ ਅਗਵਾ ਕਰਨ ਤੋਂ ਪਹਿਲਾਂ ਲੋਕਾਂ ਦੀ ਕੀਤੀ ਗਈ ਹੱਤਿਆ; ਐੱਫਆਈਆਰ ਵਿੱਚ ਦਾਅਵਾ

ਇੰਫਾਲ, 21 ਜੁਲਾਈ ਮਨੀਪੁਰ ਵਿੱਚ ਦੋ ਔਰਤਾਂ ਨੂੰ ਨਗਨ ਕਰ ਕੇ ਪਰੇਡ ਕਰਾਉਣ ਦੇ ਮਾਮਲੇ ਵਿੱਚ ਦਰਜ ਐੱਫਆਈਆਰ ਵਿੱਚ ਦੋਸ਼ ਲਾਇਆ ਗਿਆ ਕਿ ਇਨ੍ਹਾਂ ਔਰਤਾਂ ਨੂੰ ਅਗਵਾ ਕਰਨ ਤੋਂ ਪਹਿਲਾਂ ਹਥਿਆਰਬੰਦ ਵਿਅਕਤੀਆਂ ਦਾ ਇੱਕ ਗਰੁੱਪ ਕਾਂਗਪੋਕਪੀ ਜ਼ਿਲ੍ਹੇ ਦੇ ਪਿੰਡ ਵਿੱਚ ਦਾਖ਼ਲ ਹੋਇਆ ਅਤੇ ਉਸ ਨੇ ਘਰਾਂ ਵਿੱਚ ਲੁੱਟ-ਖੋਹ ਕੀਤੀ, ਅੱਗ …

Read More »

ਔਰਤਾਂ ਨੂੰ ਮਾਂ ਮੰਨਦੇ ਨੇ ਮਨੀਪੁਰ ਦੇ ਲੋਕ, ਘਟਨਾ ਨੇ ਸੂਬੇ ਨੂੰ ਦਾਗ਼ਦਾਰ ਕੀਤਾ: ਬੀਰੇਨ ਸਿੰਘ

ਇੰਫਾਲ, 21 ਜੁਲਾਈ ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਅੱਜ ਕਿਹਾ ਕਿ ਸੂਬੇ ਦੇ ਲੋਕ ਔਰਤਾਂ ਨੂੰ ‘ਮਾਂ’ ਮੰਨਦੇ ਹਨ, ਪਰ ਸਮਾਜ ਵਿਰੋਧੀ ਅਨਸਰਾਂ ਨੇ ਇਸ ਦੀ ਦਿੱਖ ਨੂੰ ਦਾਗ਼ਦਾਰ ਕਰ ਦਿੱਤਾ। ਹਥਿਆਰਬੰਦ ਲੋਕਾਂ ਦੇ ਇੱਕ ਸਮੂਹ ਵੱਲੋਂ ਮਈ ਵਿੱਚ ਆਦਿਵਾਸੀ ਔਰਤਾਂ ਨੂੰ ਨਗਨ ਕਰ ਕੇ ਘੁਮਾਏ ਜਾਣ …

Read More »