Home / Tag Archives: ਲਖ

Tag Archives: ਲਖ

ਸ਼ੁਭਮਨ ਗਿੱਲ ਨੂੰ 12 ਲੱਖ ਰੁਪਏ ਦਾ ਜੁਰਮਾਨਾ

ਚੇਨੱਈ, 27 ਮਾਰਚ ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਇੱਥੇ ਚੇਨੱਈ ਸੁਪਰਕਿੰਗਜ਼ (ਸੀਐੱਸਕੇ) ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਦੌਰਾਨ ਟੀਮ ਦੀ ਧੀਮੀ ਓਵਰ ਗਤੀ ਕਾਰਨ ਅੱਜ 12 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਆਈਪੀਐੱਲ ਦੇ ਇੱਕ ਬਿਆਨ ਵਿੱਚ ਕਿਹਾ ਗਿਆ, ‘‘ਆਈਪੀਐੱਲ ਦੀ ਘੱਟੋ ਘੱਟ ਓਵਰ ਗਤੀ ਨਾਲ …

Read More »

ਦੋ ਲੱਖ ਰੁਪਏ ਦਾ ਇਨਾਮੀ ਭਗੌੜਾ ਅਮਨ ਸਕੋਡਾ ਗ੍ਰਿਫਤਾਰ

ਪਰਮਜੀਤ ਸਿੰਘ ਫਾਜ਼ਿਲਕਾ, 16 ਮਾਰਚ ਫਾਜ਼ਿਲਕਾ ਪੁਲੀਸ ਵੱਲੋਂ 2 ਲੱਖ ਰੁਪਏ ਦੇ ਇਨਾਮੀ ਭਗੌੜੇ ਅਮਨ ਸਕੋਡਾ ਨੂੰ ਵਾਰਾਣਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਲ੍ਹੇ ਦੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਕਾਫੀ ਸਾਲਾਂ ਤੋਂ ਭਗੌੜਾ ਚਲਿਆ ਆ ਰਿਹਾ ਸੀ ਜਿਸ ’ਤੇ …

Read More »

ਜੰਮੂ-ਕਸ਼ਮੀਰ ਦੀ ਅਦਾਲਤ ਨੇ ਤੇਜ਼ਾਬ ਹਮਲੇ ਦੇ ਦੋਸ਼ੀ ਨੂੰ ਉਮਰ ਕੈਦ ਤੇ 40 ਲੱਖ ਰੁਪਏ ਜੁਰਮਾਨਾ ਕੀਤਾ

ਸ੍ਰੀਨਗਰ, 6 ਮਾਰਚ ਇਥੋਂ ਦੀ ਅਦਾਲਤ ਨੇ 2022 ਵਿਚ ਤੇਜ਼ਾਬ ਹਮਲੇ ਦੇ ਮੁਲਜ਼ਮ ਸਾਜਿਦ ਰਾਥਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ 40 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਅਦਾਲਤ ਨੇ ਜੁਰਮਾਨੇ ਦੀ ਰਕਮ ਉਸ ਦੀ ਜਾਇਦਾਦ ਵਿੱਚੋਂ ਵਸੂਲਣ ਦੇ ਹੁਕਮ ਦਿੱਤੇ ਹਨ। ਪੀੜਤ ਦੇ …

Read More »

ਇੰਦੌਰ ’ਚ ਮੰਗਤੀ ਨੇ ਪੌਣੇ 45 ਦਿਨਾਂ ’ਚ ਢਾਈ ਲੱਖ ‘ਕਮਾਏ’

ਇੰਦੌਰ (ਮੱਧ ਪ੍ਰਦੇਸ਼), 13 ਫਰਵਰੀ ਇੰਦੌਰ ਵਿੱਚ ਗੈਰ-ਸਰਕਾਰੀ ਸੰਸਥਾ (ਐੱਨਜੀਓ) ਨੇ ਦਾਅਵਾ ਕੀਤਾ ਹੈ ਕਿ 40 ਸਾਲਾ ਔਰਤ ਨੇ ਸਿਰਫ਼ 45 ਦਿਨਾਂ ਵਿੱਚ ਭੀਖ ਮੰਗ ਕੇ 2.5 ਲੱਖ ਰੁਪਏ ਕਮਾ ਲਏ ਹਨ ਅਤੇ ਉਹ ਆਪਣੇ ਅੱਠ ਸਾਲਾ ਧੀ ਸਮੇਤ ਆਪਣੇ ਤਿੰਨ ਨਾਬਾਲਗ ਬੱਚਿਆਂ ਨੂੰ ਵੀ ਮੰਗਤੇ ਬਣਾ ਰਹੀ ਹੈ। ਇੰਦੌਰ …

Read More »

ਦਿੱਲੀ: ਸਰ ਗੰਗਾ ਰਾਮ ਹਸਪਤਾਲ ਤੇ 5 ਡਾਕਟਰਾਂ ਨੂੰ ਮਰੀਜ਼ ਦੇ ਇਲਾਜ ’ਚ ਕੁਤਾਹੀ ਲਈ ਪੀੜਤ ਪਰਿਵਾਰ ਨੂੰ 7.20 ਲੱਖ ਰੁਪਏ ਭੁਗਤਾਨ ਕਰਨ ਦਾ ਹੁਕਮ

ਨਵੀਂ ਦਿੱਲੀ, 12 ਫਰਵਰੀ ਦਿੱਲੀ ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ (ਡੀਐੱਸਸੀਡੀਆਰਸੀ) ਨੇ ਸਰ ਗੰਗਾ ਰਾਮ ਹਸਪਤਾਲ ਅਤੇ ਇਸ ਦੇ ਪੰਜ ਡਾਕਟਰਾਂ ਨੂੰ ਇਲਾਜ ਵਿੱਚ ਲਾਪ੍ਰਵਾਹੀ ਲਈ ਮ੍ਰਿਤਕ ਮਹਿਲਾ ਮਰੀਜ਼ ਦੇ ਪਤੀ ਨੂੰ 7.20 ਲੱਖ ਰੁਪਏ ਦਾ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਕਿਹਾ ਕਿ ਇਲਾਜ ਦੀ ਮਿਆਰੀ ਪ੍ਰਕਿਰਿਆ …

Read More »

ਭਵਾਨੀਗੜ੍ਹ: ਭਰਾਜ ਨੇ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ 6.80 ਲੱਖ ਰੁਪਏ ਦੇ ਚੈੱਕ ਵੰਡੇ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 12 ਫਰਵਰੀ ਅੱਜ ਇੱਥੇ ਮਾਰਕੀਟ ਕਮੇਟੀ ਵਿਖੇ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਖੇਤੀਬਾੜੀ ਨਾਲ ਸਬੰਧਤ ਹਾਦਸਿਆਂ ਦੇ ਪੀੜਤਾਂ ਨੂੰ 6.80 ਲੱਖ ਰੁਪਏ ਦੇ ਚੈੱਕ ਵੰਡੇ ਗਏ। ਵਿਧਾਇਕਾ ਨੇ ਚਰਨਜੀਤ ਕੌਰ ਵਾਸੀ ਘਰਾਚੋਂ ਨੂੰ 2 ਲੱਖ ਰੁਪਏ, ਜਸਵਿੰਦਰ ਸਿੰਘ ਵਾਸੀ ਮਾਝੀ ਨੂੰ 2 ਲੱਖ ਰੁਪਏ, ਬੀਰਬਲ …

Read More »

ਦਸੰਬਰ ’ਚ ਜੀਐੱਸਟੀ ਉਗਰਾਹੀ 10 ਫੀਸਦ ਵੱਧ ਕੇ 1.64 ਲੱਖ ਕਰੋੜ ਰੁਪਏ ਤੱਕ ਪੁੱਜੀ

ਨਵੀਂ ਦਿੱਲੀ, 1 ਜਨਵਰੀ ਦਸੰਬਰ ਵਿੱਚ ਜੀਐੱਸਟੀ ਉਗਰਾਹੀ 10 ਫੀਸਦੀ ਵਧ ਕੇ 1.64 ਲੱਖ ਕਰੋੜ ਰੁਪਏ ਹੋ ਗਈ। ਕੇਂਦਰੀ ਵਿੱਤ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਅਪਰੈਲ-ਦਸੰਬਰ 2023 ਦੌਰਾਨ ਕੁੱਲ ਜੀਐੱਸਟੀ ਉਗਰਾਹੀ 12 ਫੀਸਦੀ ਵਧ ਕੇ 14.97 ਲੱਖ ਕਰੋੜ ਰੁਪਏ ਤੱਕ ਪੁੱਜ ਗਈ। The post ਦਸੰਬਰ …

Read More »

ਸੰਗਰੂਰ: ਭਰਾਜ ਵਲੋਂ ਜ਼ਿਲ੍ਹਾ ਅਦਾਲਤੀ ਕੰਪਲੈਕਸ ’ਚ 44 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਕੰਮਾਂ ਦਾ ਉਦਘਾਟਨ

ਗੁਰਦੀਪ ਸਿੰਘ ਲਾਲੀ ਸੰਗਰੂਰ, 7 ਦਸੰਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਇਥੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਬਾਰ ਰੂਮ ਦੇ ਨਵੀਨੀਕਰਨ ਅਤੇ ਲਾਇਬ੍ਰੇਰੀ ’ਚ ਲਗਾਏ ਏਅਰ ਕੰਡੀਸ਼ਨਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕਾ ਨੇ ਦੱਸਿਆ ਕਿ ਇਨ੍ਹਾਂ ਕੰਮਾਂ ’ਤੇ 44 ਲੱਖ ਰੁਪਏ ਦੀ ਲਾਗਤ ਆਈ ਹੈ …

Read More »

ਨੌਕਰੀ ਦਿਵਾਉਣ ਬਹਾਨੇ ਸਵਾ ਤਿੰਨ ਲੱਖ ਰੁਪਏ ਦੀ ਠੱਗੀ

ਨਿੱਜੀ ਪੱਤਰ ਪ੍ਰੇਰਕ ਸਿਰਸਾ, 18 ਨਵੰਬਰ ਪਿੰਡ ਬਰੂਵਾਲੀ ਦੇ ਵਸਨੀਕ ਮਲਕੀਤ ਸਿੰਘ ਨੇ ਸਾਈਬਰ ਕਰਾਈਮ ਥਾਣੇ ਵਿੱਚ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ 3 ਲੱਖ 37 ਹਜ਼ਾਰ ਰੁਪਏ ਦੀ ਧੋਖਾਧੜੀ ਦਾ ਕੇਸ ਦਰਜ ਕਰਵਾਇਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਮਲਕੀਤ ਸਿੰਘ ਨੇ ਦੱਸਿਆ ਕਿ 8 ਸਤੰਬਰ ਨੂੰ ਉਸ ਨੂੰ ਕਿਸੇ ਦਾ …

Read More »

ਬਰਨਾਲਾ: ਹਰੀਗੜ੍ਹ ਪੁਲ ਨੇੜੇ ਸੰਗਰੂਰ ਦਾ ਵਪਾਰੀ ਤੇ ਡਰਾਈਵਰ ਅਗਵਾ, 7 ਲੱਖ ਦੀ ਫਿਰੌਤੀ ਲੈ ਛੱਡੇ

ਰਵਿੰਦਰ ਰਵੀ ਬਰਨਾਲਾ, 24 ਅਕਤੂਬਰ ਧਨੌਲਾ ਲਾਗੇ ਹਰੀਗੜ੍ਹ ਪੁਲ ਕੋਲ ਅਣਪਛਾਤਿਆਂ ਨੇ ਸੰਗਰੂਰ ਦੇ ਵਪਾਰੀ ਅਤੇ ਉਸ ਦੇ ਡਰਾਈਵਰ ਨੂੰ ਕਾਰ ਸਣੇ ਅਗਵਾ ਕਰ ਲਿਆ। ਉਹ ਵਪਾਰੀ ਤੇ ਡਰਾਈਵਰ ਨੂੰ ਕਈ ਘੰਟੇ ਪਿੰਡਾਂ ਦੇ ਕੱਚੇ ਰਾਹਾਂ ਤੇ ਘੁੰਮਾਉਂਦੇ ਰਹੇ ਅਤੇ ਫਿਰੌਤੀ ਵਜੋਂ 7 ਲੱਖ ਰੁਪਏ ਦੀ ਰਕਮ ਲੈ ਕੇ ਫ਼ਰਾਰ …

Read More »