ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 12 ਫਰਵਰੀ ਅੱਜ ਇੱਥੇ ਮਾਰਕੀਟ ਕਮੇਟੀ ਵਿਖੇ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਖੇਤੀਬਾੜੀ ਨਾਲ ਸਬੰਧਤ ਹਾਦਸਿਆਂ ਦੇ ਪੀੜਤਾਂ ਨੂੰ 6.80 ਲੱਖ ਰੁਪਏ ਦੇ ਚੈੱਕ ਵੰਡੇ ਗਏ। ਵਿਧਾਇਕਾ ਨੇ ਚਰਨਜੀਤ ਕੌਰ ਵਾਸੀ ਘਰਾਚੋਂ ਨੂੰ 2 ਲੱਖ ਰੁਪਏ, ਜਸਵਿੰਦਰ ਸਿੰਘ ਵਾਸੀ ਮਾਝੀ ਨੂੰ 2 ਲੱਖ ਰੁਪਏ, ਬੀਰਬਲ …
Read More »ਦਸੰਬਰ ’ਚ ਜੀਐੱਸਟੀ ਉਗਰਾਹੀ 10 ਫੀਸਦ ਵੱਧ ਕੇ 1.64 ਲੱਖ ਕਰੋੜ ਰੁਪਏ ਤੱਕ ਪੁੱਜੀ
ਨਵੀਂ ਦਿੱਲੀ, 1 ਜਨਵਰੀ ਦਸੰਬਰ ਵਿੱਚ ਜੀਐੱਸਟੀ ਉਗਰਾਹੀ 10 ਫੀਸਦੀ ਵਧ ਕੇ 1.64 ਲੱਖ ਕਰੋੜ ਰੁਪਏ ਹੋ ਗਈ। ਕੇਂਦਰੀ ਵਿੱਤ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਅਪਰੈਲ-ਦਸੰਬਰ 2023 ਦੌਰਾਨ ਕੁੱਲ ਜੀਐੱਸਟੀ ਉਗਰਾਹੀ 12 ਫੀਸਦੀ ਵਧ ਕੇ 14.97 ਲੱਖ ਕਰੋੜ ਰੁਪਏ ਤੱਕ ਪੁੱਜ ਗਈ। The post ਦਸੰਬਰ …
Read More »ਸੰਗਰੂਰ: ਭਰਾਜ ਵਲੋਂ ਜ਼ਿਲ੍ਹਾ ਅਦਾਲਤੀ ਕੰਪਲੈਕਸ ’ਚ 44 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਕੰਮਾਂ ਦਾ ਉਦਘਾਟਨ
ਗੁਰਦੀਪ ਸਿੰਘ ਲਾਲੀ ਸੰਗਰੂਰ, 7 ਦਸੰਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਇਥੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਬਾਰ ਰੂਮ ਦੇ ਨਵੀਨੀਕਰਨ ਅਤੇ ਲਾਇਬ੍ਰੇਰੀ ’ਚ ਲਗਾਏ ਏਅਰ ਕੰਡੀਸ਼ਨਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕਾ ਨੇ ਦੱਸਿਆ ਕਿ ਇਨ੍ਹਾਂ ਕੰਮਾਂ ’ਤੇ 44 ਲੱਖ ਰੁਪਏ ਦੀ ਲਾਗਤ ਆਈ ਹੈ …
Read More »ਨੌਕਰੀ ਦਿਵਾਉਣ ਬਹਾਨੇ ਸਵਾ ਤਿੰਨ ਲੱਖ ਰੁਪਏ ਦੀ ਠੱਗੀ
ਨਿੱਜੀ ਪੱਤਰ ਪ੍ਰੇਰਕ ਸਿਰਸਾ, 18 ਨਵੰਬਰ ਪਿੰਡ ਬਰੂਵਾਲੀ ਦੇ ਵਸਨੀਕ ਮਲਕੀਤ ਸਿੰਘ ਨੇ ਸਾਈਬਰ ਕਰਾਈਮ ਥਾਣੇ ਵਿੱਚ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ 3 ਲੱਖ 37 ਹਜ਼ਾਰ ਰੁਪਏ ਦੀ ਧੋਖਾਧੜੀ ਦਾ ਕੇਸ ਦਰਜ ਕਰਵਾਇਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਮਲਕੀਤ ਸਿੰਘ ਨੇ ਦੱਸਿਆ ਕਿ 8 ਸਤੰਬਰ ਨੂੰ ਉਸ ਨੂੰ ਕਿਸੇ ਦਾ …
Read More »ਬਰਨਾਲਾ: ਹਰੀਗੜ੍ਹ ਪੁਲ ਨੇੜੇ ਸੰਗਰੂਰ ਦਾ ਵਪਾਰੀ ਤੇ ਡਰਾਈਵਰ ਅਗਵਾ, 7 ਲੱਖ ਦੀ ਫਿਰੌਤੀ ਲੈ ਛੱਡੇ
ਰਵਿੰਦਰ ਰਵੀ ਬਰਨਾਲਾ, 24 ਅਕਤੂਬਰ ਧਨੌਲਾ ਲਾਗੇ ਹਰੀਗੜ੍ਹ ਪੁਲ ਕੋਲ ਅਣਪਛਾਤਿਆਂ ਨੇ ਸੰਗਰੂਰ ਦੇ ਵਪਾਰੀ ਅਤੇ ਉਸ ਦੇ ਡਰਾਈਵਰ ਨੂੰ ਕਾਰ ਸਣੇ ਅਗਵਾ ਕਰ ਲਿਆ। ਉਹ ਵਪਾਰੀ ਤੇ ਡਰਾਈਵਰ ਨੂੰ ਕਈ ਘੰਟੇ ਪਿੰਡਾਂ ਦੇ ਕੱਚੇ ਰਾਹਾਂ ਤੇ ਘੁੰਮਾਉਂਦੇ ਰਹੇ ਅਤੇ ਫਿਰੌਤੀ ਵਜੋਂ 7 ਲੱਖ ਰੁਪਏ ਦੀ ਰਕਮ ਲੈ ਕੇ ਫ਼ਰਾਰ …
Read More »ਅਗਵਾਕਾਰਾਂ ਨੇ 7 ਲੱਖ ਦੀ ਫਿਰੌਤੀ ਲੈ ਕੇ ਵਪਾਰੀ ਛੱਡਿਆ
ਰਵਿੰਦਰ ਰਵੀ ਬਰਨਾਲਾ, 24 ਅਕਤੂਬਰ ਧਨੌਲਾ ਲਾਗੇ ਹਰੀਗੜ੍ਹ ਪੁਲ ਕੋਲ ਕੁੱਝ ਅਣਪਛਾਤੇ ਵਿਅਕਤੀਆਂ ਨੇ ਬੀਤੀ ਰਾਤ ਸੰਗਰੂਰ ਦੇ ਇੱਕ ਵਪਾਰੀ ਅਤੇ ਉਸ ਦੇ ਡਰਾਈਵਰ ਨੂੰ ਕਾਰ ਸਮੇਤ ਅਗਵਾ ਕਰ ਲਿਆ। ਅਗਵਾਕਾਰ ਵਪਾਰੀ ਤੇ ਡਰਾਈਵਰ ਨੂੰ ਕਈ ਘੰਟੇ ਪਿੰਡਾਂ ਦੇ ਕੱਚੇ ਰਾਹਾਂ ’ਤੇ ਘੁੰਮਾਉਂਦੇ ਰਹੇ ਅਤੇ ਫਿਰੌਤੀ ਵਜੋਂ ਸੱਤ ਲੱਖ ਰੁਪਏ …
Read More »ਘਰ ਵਿੱਚੋਂ 29 ਲੱਖ ਰੁਪਏ ਲੁੱਟੇ
ਅਸ਼ੋਕ ਸੀਕਰੀ ਗੁਰੂ ਹਰਸਹਾਏ, 20 ਅਕਤੂਬਰ ਗੁਰੂ ਹਰਸਹਾਏ ਨਾਲ ਲੱਗਦੇ ਪਿੰਡ ਮੋਹਨ ਕੇ ਉਤਾੜ ਵਿੱਚ ਬਾਅਦ ਦੁਪਹਿਰ ਇੱਕ ਘਰ ਵਿੱਚੋਂ 29 ਲੱਖ ਰੁਪਏ ਦੀ ਲੁੱਟ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਸੁਨੀਤਾ ਰਾਣੀ ਪਤਨੀ ਦਵਿੰਦਰ ਪਾਲ ਸਿੰਘ ਮੰਡੀ ਰੋੜਾ ਵਾਲੀ ਨੇ ਆਪਣੀ ਕੋਠੀ ਵੇਚ ਕੇ ਬੀਤੀ ਰਾਤ ਪਿੰਡ ਮੋਹਨ ਕੇ …
Read More »ਗੁਰਦਾਸਪੁਰ ਪੁਲੀਸ ਤੇ ਬੀਐੱਸਐੱਫ ਦੀ ਸਾਂਝੀ ਕਾਰਵਾਈ ਵਿੱਚ 12 ਕਿਲੋ ਹੈਰੋਇਨ ਤੇ 19 ਲੱਖ ਦੀ ਨਗ਼ਦੀ ਸਣੇ ਦੋ ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 24 ਸਤੰਬਰ ਪੰਜਾਬ ਪੁਲੀਸ ਤੇ ਬੀਐੱਸਐੱਫ ਨੇ ਇਕ ਸਾਂਝੀ ਕਾਰਵਾਈ ਦੌਰਾਨ ਦੋ ਨਸ਼ਾ ਤਸਕਰਾਂ ਨੂੰ 12 ਕਿਲੋ ਹੈਰੋਇਨ ਤੇ 19.3 ਰੁਪਏ ਦੀ ਨਗ਼ਦੀ ਸਣੇ ਕਾਬੂ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਬਰਾਮਦ ਕੀਤਾ ਨਸ਼ਾ ਡਰੋਨਾਂ ਜ਼ਰੀਏ ਪਾਕਿਸਤਾਨ ਤੋਂ ਲਿਆਂਦਾ ਗਿਆ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ …
Read More »ਸੰਗਰੂਰ ਜ਼ਿਲ੍ਹਾ ਪੁਲੀਸ ਨੇ 3 ਨਸ਼ਾ ਤਸਕਰਾਂ ਦੀ ਕਰੀਬ 77 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
ਗੁਰਦੀਪ ਸਿੰਘ ਲਾਲੀ ਸੰਗਰੂਰ, 21 ਸਤੰਬਰ ਇਸ ਜ਼ਿਲ੍ਹੇ ਦੀ ਪੁਲੀਸ ਵਲੋਂ 3 ਨਸ਼ਾ ਤਸਕਰਾਂ ਦੀ 77 ਲੱਖ ਰੁਪਏ ਦੇ ਮੁੱਲ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਜ਼ਿਲ੍ਹਾ ਪੁਲੀਸ ਵਲੋਂ ਹੁਣ ਤੱਕ ਕੁੱਲ 6 ਨਸ਼ਾ ਤਸਕਰਾਂ ਦੀ ਕਰੀਬ ਪੌਣੇ 2 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਜ਼ਿਲ੍ਹਾ ਪੁਲੀਸ ਮੁਖੀ …
Read More »ਮੁਕੇਰੀਆਂ: ਵਿਜੀਲੈਂਸ ਨੇ ਮਾਈਨਿੰਗ ਵਿਭਾਗ ਦਾ ਐਕਸੀਅਨ ਤੇ ਐੱਸਡੀਓ 5 ਲੱਖ ਦੀ ਰਿਸ਼ਵਤ ਲੈਂਦੇ ਕਾਬੂ ਕੀਤੇ
ਜਗਜੀਤ ਸਿੰਘ ਮੁਕੇਰੀਆਂ, 31 ਅਗਸਤ ਵਿਜੀਲੈਂਸ ਬਿਊਰੋ ਨੇ ਦਾਤਾਰਪੁਰ ਨੇੜਲੇ ਪਿੰਡ ਘਗਵਾਲ ਵਿੱਚੋਂ ਮਿੱਟੀ ਚੁੱਕਣ ਲਈ ਜਮ੍ਹਾਂ ਕਰਵਾਈ ਸਰਕਾਰੀ ਫੀਸ ਦੀ ਰਾਇਲਟੀ ਤਬਦੀਲ ਕਰਨ ਦੇ ਮਾਮਲੇ ਵਿੱਚ 5 ਲੱਖ ਦੀ ਰਿਸ਼ਵਤ ਲੈਂਦਿਆਂ ਮਾਈਨਿੰਗ ਵਿਭਾਗ ਦੇ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਐੱਸਡੀਓ ਦਸੂਹਾ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ …
Read More »
Asian Tribune Your Multilingual Newspaper covering World and local news News