ਬਾਲਾਘਾਟ (ਮੱਧ ਪ੍ਰਦੇਸ਼), 22 ਅਪਰੈਲ ਮੱਧ ਪ੍ਰਦੇਸ਼ ਦੇ ਬਾਲਾਘਾਟ ਜ਼ਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਮਹਿਲਾ ਨਕਸਲੀ, ਜਿਨ੍ਹਾਂ ਦੇ ਸਿਰ ‘ਤੇ 28 ਲੱਖ ਰੁਪਏ ਦਾ ਇਨਾਮ ਸੀ, ਨੂੰ ਮਾਰ ਦਿੱਤਾ ਗਿਆ। ਪੁਲੀਸ ਸੁਪਰਡੈਂਟ (ਐੱਸਪੀ) ਸਮੀਰ ਸੌਰਭ ਨੇ ਦੱਸਿਆ ਕਿ ਗੜ੍ਹੀ ਪੁਲੀਸ ਸਟੇਸ਼ਨ ਦੀ ਹੱਦ ਅਧੀਨ ਕਡਲਾ ਜੰਗਲੀ …
Read More »ਇਸ ਸਾਲ 10 ਲੱਖ ਤੋਂ ਵੱਧ ਭਾਰਤੀਆਂ ਦਿੱਤੇ ਜਾਣਗੇ ਵੀਜ਼ੇ ਤੇ ਸਤੰਬਰ ਸੈਸ਼ਨ ਵਾਲੇ ਵਿਦਿਆਰਥੀਆਂ ਦੇ ਕੇਸਾਂ ਦਾ ਨਿਬੇੜਾ ਛੇਤੀ: ਅਮਰੀਕਾ
ਵਾਸ਼ਿੰਗਟਨ, 22 ਅਪਰੈਲ ਅਮਰੀਕਾ ਇਸ ਸਾਲ ਭਾਰਤੀਆਂ ਨੂੰ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰਨ ਵੱਲ ਵਧ ਰਿਹਾ ਹੈ। ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਵਿਚ ਦੱਖਣੀ ਏਸ਼ੀਆ ਲਈ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਭਰੋਸਾ ਦਿਵਾਇਆ ਕਿ ਬਾਇਡਨ ਪ੍ਰਸ਼ਾਸਨ ਇਸ ਗਰਮੀ ਵਿੱਚ ਉਨ੍ਹਾਂ ਸਾਰੇ ਭਾਰਤੀਆਂ ਲਈ ਵਿਦਿਆਰਥੀ ਵੀਜ਼ਾ ਪ੍ਰਕਿਰਿਆ …
Read More »ਟਰੰਪ ਨੇ ਦਾਨ ’ਚ 40 ਲੱਖ ਡਾਲਰ ਇਕੱਠੇ ਕੀਤੇ
ਵਾਸ਼ਿੰਗਟਨ, 1 ਅਪਰੈਲ ਅਮਰੀਕਾ ‘ਚ ਰਾਸ਼ਟਰਪਤੀ ਅਹੁਦੇ ਦੇ ਚੋਣ ਪ੍ਰਚਾਰ ਦੌਰਾਨ 2016 ‘ਚ ਇਕ ਪੋਰਨ ਸਟਾਰ ਨੂੰ ਚੁੱਪ ਰਹਿਣ ਲਈ ਪੈਸੇ ਦੇਣ ਦੇ ਮਾਮਲੇ ‘ਚ ਡੋਨਲਡ ਟਰੰਪ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੇ ਜਾਣ ਮਗਰੋਂ ਸਾਬਕਾ ਰਾਸ਼ਟਰਪਤੀ ਨੇ 24 ਘੰਟਿਆਂ ‘ਚ 40 ਲੱਖ ਡਾਲਰ ਤੋਂ ਵਧ ਦੀ ਰਕਮ ਇਕੱਤਰ ਕੀਤੀ …
Read More »ਕਣਕ ਤੇ ਆਟੇ ਦੀਆਂ ਕੀਮਤਾਂ ਨੂੰ ਡੇਗਣ ਲਈ ਸਰਕਾਰ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ’ਚ ਵੇਚੇਗੀ
ਨਵੀਂ ਦਿੱਲੀ, 21 ਫਰਵਰੀ ਕੇਂਦਰ ਸਰਕਾਰ ਕਣਕ ਅਤੇ ਆਟੇ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ਵਿੱਚ ਵੇਚੇਗੀ। 25 ਜਨਵਰੀ ਨੂੰ ਕੇਂਦਰ ਨੇ ਕਣਕ ਅਤੇ ਕਣਕ ਦੇ ਆਟੇ (ਆਟਾ) ਦੀਆਂ ਕੀਮਤਾਂ ਵਿੱਚ ਵਾਧੇ ਨੂੰ ਰੋਕਣ ਲਈ ਆਪਣੇ ਬਫਰ ਸਟਾਕ ਤੋਂ 30 ਲੱਖ ਟਨ ਕਣਕ …
Read More »ਅੰਮ੍ਰਿਤਸਰ: ਪੁਲੀਸ ਦੇ ਦਫ਼ਤਰਾਂ ਨੇੜੇ ਸਥਿਤ ਪੀਐੱਨਬੀ ਬਰਾਂਚ ’ਚੋਂ 2 ਹਥਿਆਰਬੰਦ ਲੁਟੇਰਿਆਂ ਨੇ 22 ਲੱਖ ਰੁਪਏ ਲੁੱਟੇ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 16 ਫਰਵਰੀ ਇਥੇ ਰਾਣੀ ਕਾ ਬਾਗ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿੱਚੋਂ ਦੋ ਹਥਿਆਰਬੰਦ ਲੁਟੇਰੇ ਕਰੀਬ 22 ਲੱਖ ਰੁਪਏ ਲੁੱਟ ਕੇ ਲੈ ਗਏ। ਅੱਜ ਦੁਪਹਿਰ 12 ਵਜੇ ਮੂੰਹ ਢੱਕ ਕੇ ਇੱਕ ਹਥਿਆਰਬੰਦ ਲੁਟੇਰਾ ਬੈਂਕ ਵਿੱਚ ਆਇਆ। ਉਸ ਨੇ ਕੈਸ਼ੀਅਰ ‘ਤੇ ਪਿਸਤੌਲ ਤਾਣ ਦਿੱਤੀ ਅਤੇ …
Read More »ਅੰਮ੍ਰਿਤਸਰ: ਪੁਲੀਸ ਨੇ ਨਾਬਾਲਗ ਲੜਕੇ ਨੂੰ 15 ਕਿਲੋ ਹੈਰੋਇਨ ਤੇ 8.40 ਲੱਖ ਰੁਪਏ ਸਣੇ ਗ੍ਰਿਫ਼ਤਾਰ ਕੀਤਾ
ਚੰਡੀਗੜ੍ਹ, 9 ਫਰਵਰੀ ਅੰਮ੍ਰਿਤਸਰ ਪੁਲੀਸ ਨੇ ਨਾਬਾਲਗ ਲੜਕੇ ਨੂੰ 15 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ‘ਤੇ ਦੱਸਿਆ ਕਿ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ‘ਤੇ ਨਾਕੇ ਤੋਂ ਹਿਰਾਸਤ ‘ਚ ਲਏ ਨਾਬਾਲਗ ਕੋਲੋਂ 8.4 ਲੱਖ ਰੁਪਏ ਦੀ ਨਕਦੀ ਵੀ ਮਿਲੀ। ਉਨ੍ਹਾਂ ਕਿਹਾ ਕਿ ਸਰਹੱਦ …
Read More »30 ਲੱਖ ਟਨ ਕਣਕ ਕਿਫਾਇਤੀ ਭਾਅ ’ਤੇ ਵੇਚੇਗੀ ਸਰਕਾਰ
ਨਵੀਂ ਦਿੱਲੀ, 25 ਜਨਵਰੀ ਕਣਕ ਅਤੇ ਆਟੇ ਦੀਆਂ ਵਧੀਆਂ ਕੀਮਤਾਂ ‘ਤੇ ਠੱਲ੍ਹ ਪਾਉਣ ਲਈ ਕੇਂਦਰ ਸਰਕਾਰ ਵੱਲੋਂ 30 ਲੱਖ ਟਨ ਕਣਕ ਖੁੱਲ੍ਹੀ ਮਾਰਕੀਟ ਵਿੱਚ ਕਿਫਾਇਤੀ ਭਾਅ ‘ਤੇ ਵੇਚੀ ਜਾਵੇਗੀ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਆਟੇ ਦੀ ਕੀਮਤ ਲਗਭਗ 38 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਸੂਤਰਾਂ ਅਨੁਸਾਰ ਖਾਧ ਮੰਤਰਾਲੇ ਵੱਲੋਂ …
Read More »ਸੀਬੀਜੀ ਪ੍ਰਾਜੈਕਟਾਂ ਵਿੱਚ ਸਾਲਾਨਾ 18 ਲੱਖ ਟਨ ਪਰਾਲੀ ਦੀ ਵਰਤੋਂ ਹੋਵੇਗੀ: ਅਮਨ ਅਰੋੜਾ
ਚੰਡੀਗੜ੍ਹ, 10 ਜਨਵਰੀ ਪਰਾਲੀ ਸਾੜਨ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਲਗਾਏ ਜਾ ਰਹੇ 43 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟਾਂ ਵਿੱਚ ਸਾਲਾਨਾ ਤਕਰੀਬਨ 18 ਲੱਖ ਟਨ ਪਰਾਲੀ ਦੀ ਵਰਤੋਂ ਕਰਨ …
Read More »ਚੀਨ ਦੇ ਸਨਅਤੀ ਪ੍ਰਾਂਤ ਵਿੱਚ ਕਰੋਨਾ ਦੇ ਰੋਜ਼ਾਨਾ 10 ਲੱਖ ਨਵੇਂ ਕੇਸ
ਪੇਈਚਿੰਗ, 26 ਦਸੰਬਰ ਚੀਨ ਦੇ ਜ਼ੇਜੀਆਂਗ ਸਨਅਤੀ ਪ੍ਰਾਂਤ ਵਿੱਚ ਕਰੋਨਾ ਦੇ ਰੋਜ਼ਾਨਾ 10 ਲੱਖ ਨਵੇਂ ਕੇਸ ਸਾਹਮਣੇ ਆ ਰਹੇ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਇਹ ਅੰਕੜਾ ਦੁੱਗਣਾ ਵੀ ਹੋ ਸਕਦਾ ਹੈ। ਸੀਐੱਨਐੱਨ ਅਨੁਸਾਰ ਚੀਨ ਵਿੱਚ ਤੇਜ਼ੀ ਨਾਲ ਵਧ ਰਹੇ ਕਰੋਨਾ ਕੇਸਾਂ ਕਾਰਨ ਲੋਕ ਘਰਾਂ ਵਿੱਚ ਹੀ ਰਹਿਣ ਲਈ ਮਜਬੂਰ …
Read More »ਮੁਕਤਸਰ: ਕੋਟਭਾਈ ਤੋਂ ਅਗਵਾ ਕੀਤੇ 16 ਸਾਲ ਦੇ ਲੜਕੇ ਦਾ 30 ਲੱਖ ਦੀ ਫ਼ਿਰੌਤੀ ਲਈ ਕਤਲ
ਮੁਕਤਸਰ, 17 ਦਸੰਬਰ ਗਿੱਦੜ੍ਹਬਾਹਾ ਸਬ-ਡਿਵੀਜ਼ਨ ਦੇ ਪਿੰਡ ਕੋਟਭਾਈ ਤੋਂ 25 ਨਵੰਬਰ ਨੂੰ ਅਗਵਾ ਕੀਤੇ 16 ਸਾਲਾ ਲੜਕੇ ਦਾ ਕਥਿਤ ਤੌਰ ‘ਤੇ 30 ਲੱਖ ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਕਤਲ ਕਰ ਦਿੱਤਾ ਗਿਆ। ਹਰਮਨਦੀਪ ਸਿੰਘ ਦੇ ਪਰਿਵਾਰ ਨੂੰ ਅਗਵਾਕਾਰਾਂ ਵੱਲੋਂ ਪੈਸੇ ਦੇਣ ਜਾਂ ਗੰਭੀਰ ਨਤੀਜੇ ਭੁਗਤਣ ਲਈ ਕੁਝ ਫੋਨ ਕਾਲਾਂ …
Read More »
Asian Tribune Your Multilingual Newspaper covering World and local news News