ਨਵੀਂ ਦਿੱਲੀ, 2 ਦਸੰਬਰ ਦੇਸ਼ ਦਾ ਖੰਡ ਉਤਪਾਦਨ ਅਕਤੂਬਰ-ਨਵੰਬਰ ਦੌਰਾਨ ਮਾਮੂਲੀ ਵਾਧੇ ਨਾਲ 47.9 ਲੱਖ ਟਨ ਰਿਹਾ। ਇਹ ਜਾਣਕਾਰੀ ਉਦਯੋਗਕ ਸੰਸਥਾ ਇੰਡੀਅਨ ਸੂਗਰ ਮਿੱਲਜ਼ ਐਸੋਸੀਏਸ਼ਨ (ਆਈਐੱਸਐੱਮਏ) ਨੇ ਦਿੱਤੀ। ਖੰਡ ਦਾ ਮਾਰਕੀਟਿੰਗ ਸਾਲ ਅਕਤੂਬਰ ਤੋਂ ਸਤੰਬਰ ਤੱਕ ਹੈ। ਆਈਐੱਸਐੱਮਏ ਨੇ ਬਿਆਨ ਵਿੱਚ ਕਿਹਾ ਕਿ ਚਾਲੂ ਮਾਰਕੀਟਿੰਗ ਸਾਲ 2022-23 ਵਿੱਚ 30 ਨਵੰਬਰ …
Read More »ਮੋਗਾ: ਮਾਂ ਦਾ ਇਲਾਜ ਕਰਵਾਉਣ ਲਈ ਡਾਕਟਰ ਤੋਂ 50 ਲੱਖ ਦੀ ਫ਼ਿਰੌਤੀ ਮੰਗਣ ਵਾਲਾ ਨਾਬਾਲਗ ਗ੍ਰਿਫ਼ਤਾਰ
ਮਹਿੰਦਰ ਸਿੰਘ ਰੱਤੀਆਂ ਮੋਗਾ, 26 ਨਵੰਬਰ ਇਥੋਂ ਦੀ ਪੁਲੀਸ ਨੇ ਸੋਸ਼ਲ ਮੀਡੀਆ ਉੱਤੇ ਸਰਗਰਮ ਨਾਬਾਲਗ ਨੂੰ .32 ਬੋਰ ਪਿਸਟਲ ਸਮੇਤ ਇਥੋਂ ਦੇ ਨਾਮੀ ਡਾਕਟਰ ਕੋਲੋਂ 50 ਲੱਖ ਰੁਪਏ ਦੀ ਫ਼ਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਨਾਬਾਲਗ ਲੜਕਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਫੈਨ ਹੈ। ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ …
Read More »ਲੁਟੇਰਿਆਂ ਨੇ ਆੜ੍ਹਤੀਏ ਦੀ ਦੁਕਾਨ ’ਚ ਵੜ ਕੇ ਲੱਖਾਂ ਰੁਪਏ ਲੁੱਟੇ
ਜਗਤਾਰ ਅਨਜਾਣ ਮੌੜ ਮੰਡੀ, 25 ਦਸੰਬਰ ਮੌੜ ਮੰਡੀ ਵਿੱਚ ਅੱਜ ਸਵੇਰ ਸਮੇਂ ਦੋ ਅਣਪਛਾਤੇ ਲੁਟੇਰੇ ਆੜ੍ਹਤੀਏ ਦੀ ਦੁਕਾਨ ਵਿੱਚ ਵੜ ਕੇ ਲੱਖਾਂ ਰੁਪਏ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੌੜ ਮੰਡੀ ਦੀ ਪੁਲੀਸ ਮੌਕੇ ‘ਤੇ ਪੁੱਜੀ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਖੰਘਾਲਣੀ ਸ਼ੁਰੂ …
Read More »ਮਹਾਰਾਸ਼ਟਰ: ਫੋਨ ਹੈਕ ਕਰਕੇ ਬੈਂਕ ਖਾਤਿਆਂ ’ਚੋਂ ਕੱਢੇ 99.50 ਲੱਖ ਰੁਪਏ
ਮੁੰਬਈ, 10 ਨਵੰਬਰ ਮਹਾਰਾਸ਼ਟਰ ਦੇ ਠਾਣੇ ਵਿੱਚ ਕਾਰੋਬਾਰੀ ਦਾ ਮੋਬਾਈਲ ਫੋਨ ਹੈਕ ਕਰਕੇ ਉਸ ਦੇ ਬੈਂਕ ਖਾਤਿਆਂ ਵਿੱਚੋਂ 99.50 ਲੱਖ ਰੁਪਏ ਕਢਵਾ ਲਏ ਗਏ। ਵਾਗਲੇ ਅਸਟੇਟ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਕਥਿਤ ਘਟਨਾ 6-7 ਨਵੰਬਰ ਦਰਮਿਆਨ ਵਾਪਰੀ ਅਤੇ ਰਕਮ ਉਸ ਦੇ ਬੈਂਕ ਖਾਤਿਆਂ ਤੋਂ ਨੈੱਟ ਬੈਂਕਿੰਗ ਰਾਹੀਂ ਦੂਜੇ ਖਾਤਿਆਂ …
Read More »ਕਬਾੜ ਦੀ ਦੁਕਾਨ ਵਿਚੋਂ ਦਿਨ-ਦਿਹਾੜੇ 9.50 ਲੱਖ ਚੋਰੀ
ਹਰਜੀਤ ਸਿੰਘ ਪਰਮਾਰ ਬਟਾਲਾ, 27 ਸਤੰਬਰ ਬਟਾਲਾ-ਅੰਮ੍ਰਿਤਸਰ ਬਾਈਪਾਸ ‘ਤੇ ਸਥਿਤ ਇੱਕ ਕਬਾੜ ਦੀ ਦੁਕਾਨ ਵਿੱਚੋਂ ਇੱਕ ਅਣਪਛਾਤਾ ਨੌਜਵਾਨ ਅੱਜ ਦਿਨ-ਦਿਹਾੜੇ ਅਲਮਾਰੀ ਤੋੜ ਕੇ ਸਾਢੇ 9 ਲੱਖ ਰੁਪਏ ਚੋਰੀ ਕਰ ਕੇ ਫ਼ਰਾਰ ਹੋ ਗਿਆ। ਉਕਤ ਨੌਜਵਾਨ ਗਾਹਕ ਬਣ ਕੇ ਦੁਕਾਨ ਅੰਦਰ ਆਇਆ ਅਤੇ ਘਟਨਾ ਨੂੰ ਅੰਜਾਮ ਦੇ ਕੇ ਰਫੂ ਚੱਕਰ ਹੋ …
Read More »ਏਟੀਐਮ ਬਦਲ ਕੇ ਡੇਢ ਲੱਖ ਰੁਪਏ ਕਢਵਾਏ
ਲਖਵਿੰਦਰ ਸਿੰਘ ਮਲੋਟ, 22 ਸਤੰਬਰ ਇਥੇ ਜ਼ਮੀਨ ਠੇਕੇ ‘ਤੇ ਲੈ ਕੇ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਜੈ ਸਿੰਘ ਨਾਲ ਠੱਗੀ ਵੱਜ ਗਈ। ਉਸ ਨੇ ਥਾਣਾ ਸਿਟੀ ਮਲੋਟ ਵਿਖੇ ਆਪਣੀ ਸ਼ਿਕਾਇਤ ਦਰਜ ਕਰਵਾਈ ਕਿ ਦੋ ਨੌਜਵਾਨਾਂ ਨੇ ਉਸ ਦਾ ਏਟੀਐਮ ਕਾਰਡ ਬਦਲ ਕੇ ਉਸ ਦੇ ਖਾਤੇ ‘ਚੋਂ ਇੱਕ ਲੱਖ 40 ਹਜ਼ਾਰ …
Read More »‘ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ ਬਰਾਮਦ
ਨਵੀਂ ਦਿੱਲੀ, 16 ਸਤੰਬਰ ਦਿੱਲੀ ਦੀ ਭ੍ਰਿਸ਼ਟਾਚਾਰ ਵਿਰੋਧੀ ਬ੍ਰਾਂਚ (ਏਸੀਬੀ) ਨੇ ਅੱਜ ‘ਆਪ’ ਵਿਧਾਇਕ ਅਮਾਨਤਉੱਲ੍ਹਾ ਖ਼ਾਨ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ ‘ਤੇ ਛਾਪੇ ਮਾਰ ਕੇ 12 ਲੱਖ ਰੁਪਏ ਦੀ ਨਕਦੀ ਅਤੇ ਇੱਕ ਗ਼ੈਰਲਾਇਸੈਂਸੀ ਹਥਿਆਰ ਬਰਾਮਦ ਕੀਤੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਭ੍ਰਿਸ਼ਟਾਚਾਰ ਵਿਰੋਧੀ ਬ੍ਰਾਂਚ ਦਿੱਲੀ ਵਕਫ਼ ਬੋਰਡ ਦੀ ਭਰਤੀ ਵਿੱਚ …
Read More »ਪਰਾਲੀ ਸਾਂਭਣ ਲਈ ਇਕ ਲੱਖ ਮਸ਼ੀਨਾਂ ਦੇਵੇਗੀ ਪੰਜਾਬ ਸਰਕਾਰ
ਨਵੀਂ ਦਿੱਲੀ, 10 ਸਤੰਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਇਕ ਲੱਖ ਮਸ਼ੀਨਾਂ ਦੇਵੇਗੀ। Source link
Read More »ਹੁਸ਼ਿਆਰਪੁਰ: ਲੁਟੇਰਿਆਂ ਨੇ ਗੈਸ ਕਟਰ ਦੀ ਮਦਦ ਨਾਲ ਏਟੀਐੱਮ ’ਚੋਂ 17 ਲੱਖ ਰੁਪਏ ਲੁੱਟੇ
ਹੁਸ਼ਿਆਰਪੁਰ, 27 ਅਗਸਤ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਕਰੀਬ 23 ਕਿਲੋਮੀਟਰ ਦੂਰ ਪਿੰਡ ਭਾਮ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਗੈਸ ਕਟਰ ਨਾਲ ਏਟੀਐੱਮ ਤੋੜ ਕੇ 17 ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ। ਉਪ ਪੁਲੀਸ ਕਪਤਾਨ ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਏਟੀਐੱਮ ਦੇ ਕੋਲ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ …
Read More »ਪ੍ਰਧਾਨ ਮੰਤਰੀ ਕੋਲ 2.23 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ, ਪਿਛਲੇ ਸਾਲ ਨਾਲੋਂ 26.13 ਲੱਖ ਰੁਪਏ ਵੱਧ
ਨਵੀਂ ਦਿੱਲੀ, 9 ਅਗਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ 2.23 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ, ਜਿਸ ਵਿਚ ਜ਼ਿਆਦਾਤਰ ਬੈਂਕ ਜਮ੍ਹਾਂ ਰਾਸ਼ੀ ਹੈ। ਉਨ੍ਹਾਂ ਕੋਲ ਕੋਈ ਅਚੱਲ ਜਾਇਦਾਦ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਗਾਂਧੀਨਗਰ ਵਿਚ ਜ਼ਮੀਨ ਦੇ ਟੁਕੜੇ ਵਿਚਲਾ ਆਪਣਾ ਹਿੱਸਾ ਦਾਨ ਕੀਤਾ ਹੈ। ਉਨ੍ਹਾਂ ਨੇ ਕਿਸੇ ਬਾਂਡ, ਸ਼ੇਅਰ …
Read More »
Asian Tribune Your Multilingual Newspaper covering World and local news News