Home / Tag Archives: ਲਗਇਆ

Tag Archives: ਲਗਇਆ

Chandigarh ‘ਚ ਗੈਸ ਏਜੰਸੀ ਨੂੰ ਲਗਾਇਆ ਤਾਲਾ ,ਅੰਮ੍ਰਿਤਸਰ ਵਿੱਚ ਵੀ ਏਜੰਸੀ ਬੰਦ, Out of Stock

Chandigarh Gas agency locked : ਅਮਰੀਕਾ- ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਦਾ ਅਸਰ ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਕਈ ਜਗ੍ਹਾ ‘ਤੇ ਕਮਰਸ਼ੀਅਲ ਗੈਸ ਸਿਲੰਡਰ ਮਿਲਣਾ ਲਗਭਗ ਬੰਦ ਹੋ ਗਿਆ ਹੈ। ਘਰੇਲੂ ਸਿਲੰਡਰ ਦੀ ਬੁਕਿੰਗ ‘ਚ ਵੀ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਤਾਬੜਤੋੜ …

Read More »

Abohar Rape News : ਵਿਆਹੁਤਾ ਨੇ ਦਿਓਰ ‘ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,3 ਮਹੀਨੇ ਦੀ ਗਰਭਵਤੀ  

Abohar Rape News : ਫਾਜ਼ਿਲਕਾ ਜ਼ਿਲ੍ਹੇ ਦੀ ਇੱਕ ਵਿਆਹੁਤਾ ਔਰਤ ਨੇ ਅਬੋਹਰ ਨਿਵਾਸੀ ਆਪਣੇ ਦਿਓਰ ‘ਤੇ ਜ਼ਬਰ ਜਿਨਾਹ ਦਾ ਆਰੋਪ ਲਗਾਇਆ ਹੈ। ਪੀੜਤ ਔਰਤ ਦਾ ਕਹਿਣਾ ਹੈ ਕਿ ਇਸ ਘਟਨਾ ਦੇ ਕਾਰਨ ਉਹ ਤਿੰਨ ਮਹੀਨਿਆਂ ਦੀ ਗਰਭਵਤੀ ਹੈ। ਲਗਭਗ 21 ਸਾਲਾਂ ਪੀੜਤ ਨੂੰ ਡਾਕਟਰੀ ਜਾਂਚ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ …

Read More »

ਪੰਜਾਬ ‘ਚ ਮੱਚਿਆ ਹਾਹਾਕਾਰ, ਆਗੂਆਂ ਨੇ ਗੰਨਮੈਨ ਨਾਲ ਮਿਲ ਕੇ ਲਗਾਇਆ ਨਕਲੀ ਪੁਲਿਸ ਨਾਕਾ; ਮੱਚ ਗਿਆ ਹੰਗਾਮਾ: ਫਿਰ…

Jalandhar News: ਪੰਜਾਬ ਦੇ ਜਲੰਧਰ ਵਿੱਚ, ਬਾਈਕ ਨੂੰ ਰੋਕ ਕੇ ਚਲਾਨ ਕੱਟਣ ਤੋਂ ਬਾਅਦ ਹੰਗਾਮਾ ਹੋ ਗਿਆ। ਸ਼ੱਕ ਹੋਣ ‘ਤੇ, ਬਾਈਕ ‘ਤੇ ਸਵਾਰ ਨੌਜਵਾਨਾਂ ਨੇ ਘਟਨਾ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ। ਇਸ ਨਾਲ ਚੌਕੀ ‘ਤੇ ਤਾਇਨਾਤ ਪੁਲਿਸ ਅਧਿਕਾਰੀ ਗੁੱਸੇ ਵਿੱਚ ਆ ਗਏ। ਜਦੋਂ ਬਾਈਕ ਸਵਾਰ ਨੇ ਉਨ੍ਹਾਂ ਦੀ ਆਈਡੀ …

Read More »

ਜੰਮੂ ਕਸ਼ਮੀਰ: ਮਹਿਬੂਬਾ ਨੇ ਪ੍ਰਸ਼ਾਸਨ ’ਤੇ ਚੋਣਾਂ ’ਚ ਧਾਂਦਲੀ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ

ਸ੍ਰੀਨਗਰ, 11 ਮਈ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ‘ਤੇ ਉਨ੍ਹਾਂ ਦੀ ਪਾਰਟੀ ਅਤੇ ਸਮਰਥਕਾਂ ਨੂੰ ਚੁਣ ਕੇ ਨਿਸ਼ਾਨਾ ਬਣਾ ਕੇ ਅਤੇ ਪ੍ਰੇਸ਼ਾਨ ਕਰਕੇ ਲੋਕ ਸਭਾ ਚੋਣਾਂ ਵਿਚ ਧਾਂਦਲੀ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਇਥੇ ਪੀਡੀਪੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ …

Read More »

ਗੈਂਗਸਟਰ ਕਾਲਾ ਧਨੌਲਾ ਦਾ ਸਸਕਾਰ, ਪਰਿਵਾਰ ਨੇ ਝੂਠੇ ਮੁਕਾਬਲੇ ਦਾ ਦੋਸ਼ ਲਗਾਇਆ

ਲਖਵੀਰ ਸਿੰਘ ਚੀਮਾ ਟੱਲੇਵਾਲ, 20 ਫਰਵਰੀ ਪੁਲੀਸ ਮੁਕਾਬਲੇ ’ਚ ਮਾਰੇ ਗਏ ਗੈਂਗਸਟਰ ਗੁਰਮੀਤ ਸਿੰਘ ਕਾਲਾ ਧਨੌਲਾ ਦਾ ਅੱਜ ਉਸ ਦੇ ਜੱਦੀ ਪਿੰਡ ਧਨੌਲਾ  ’ਚ ਸਸਕਾਰ ਕੀਤਾ ਗਿਆ। ਮ੍ਰਿਤਕ ਦੀ ਚਿਖ਼ਾ ਨੂੰ ਧੀ ਨੇ ਅਗਨੀ ਦਿੱਤੀ। ਸਸਕਾਰ ਮੌਕੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭਦੌੜ ਦੇ …

Read More »

ਨਾਭਾ ਜੇਲ੍ਹ ’ਚੋਂ ਬਾਹਰ ਆਏ ਖਹਿਰਾ ਨੇ ਕਿਹਾ,‘ਮੇਰੇ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਕੈਮਰਾ ਲਗਾਇਆ ਹੋਇਆ ਸੀ’

ਜੈਸਮੀਨ ਭਾਰਦਵਾਜ ਨਾਭਾ, 15 ਜਨਵਰੀ ਕਪੂਰਥਲਾ ਅਦਾਲਤ ਤੋਂ ਜ਼ਮਾਨਤ ਮਿਲਣ ਮਗਰੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਅੱਜ ਸ਼ਾਮ ਨਾਭਾ ਜੇਲ੍ਹ ਵਿਚੋਂ ਰਿਹਾਈ ਮਿਲੀ। ਬਾਹਰ ਆਉਂਦਿਆਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਜੇਲ੍ਹ ਅੰਦਰ ਉਨ੍ਹਾਂ ਦੇ ਕਮਰੇ ਵਿੱਚ ਵਿਸ਼ੇਸ਼ ਕੈਮਰਾ ਲਗਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲੇ ਉਠਾਉਣ ਦੀ …

Read More »

ਲਹਿਰਾਗਾਗਾ: ਸੀਵਰੇਜ ਹਾਦਸੇ ’ਚ ਮਰੇ ਨੌਜਵਾਨ ਦੇ ਪਰਿਵਾਰ ਨੇ ਇਨਸਾਫ਼ ਲਈ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਲਗਾਇਆ

ਰਮੇਸ਼ ਭਾਰਦਵਾਜ ਲਹਿਰਾਗਾਗਾ, 9 ਸਤੰਬਰ ਇਸ ਤਹਿਸੀਲ ਦੇ ਐੱਸਡੀਐੱਮ ਦਫਤਰ ਅੱਗੇ ਅੱਜ ਸਾਂਝੇ ਮੋਰਚੇ ਵੱਲੋਂ ਸੀਵਰੇਜ ਹਾਦਸੇ ’ਚ ਮਰਨ ਵਾਲੇ ਨੌਜਵਾਨ ਦੇ ਵਾਰਸਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਨਸਾਫ਼ ਲਈ ਦਿਨ ਰਾਤ ਦਾ ਧਰਨਾ ਪੰਜਵੇਂ ਦਿਨ ਜਾਰੀ ਹੈ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਹਿਰਾਗਾਗਾ ਤਹਿਸੀਲ ਦੇ ਪ੍ਰਧਾਨ ਬਿੱਟੂ ਸਿੰਘ ਖੋਖਰ, …

Read More »

ਸ੍ਰੀ ਆਨੰਦਪੁਰ ਸਾਹਿਬ: 4161 ਮਾਸਟਰ ਕੇਡਰ ਯੂਨੀਅਨ ਨੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ’ਚ ਪੱਕੇ ਮੋਰਚਾ ਲਗਾਇਆ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 6 ਮਈ ਅੱਜ 4161 ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਗੁਰਮੇਲ ਸਿੰਘ ਕੁਲਰੀਆਂ ਅਤੇ ਰਸਪਾਲ ਜਲਾਲਾਬਾਦ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਅਣਮਿੱਥੇ ਸਮੇਂ ਲਈ ਧਰਨੇ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਧਰਨੇ ਦੀ ਹਮਾਇਤ ਦੀ ਹਮਾਇਤ ਜੀਟੀਯੂ ਦੇ ਜਰਨਲ …

Read More »

ਮਾਨਸਾ: 6 ਸਾਲਾਂ ਬੱਚੇ ਹਰਉਦੈਵੀਰ ਸਿੰਘ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨਾ ਹੋਣ ਖ਼ਿਲਾਫ਼ ਬਠਿੰਡਾ-ਚੰਡੀਗੜ੍ਹ ਜਾਮ ਲਗਾਇਆ

ਜੋਗਿੰਦਰ ਸਿੰਘ ਮਾਨ ਮਾਨਸਾ, 25 ਮਾਰਚ ਮਾਨਸਾ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਕਤਲ ਕੀਤੇ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਦੇ ਕਤਲ ਦੇ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਪਰਿਵਾਰ, ਰਿਸ਼ਤੇਦਾਰਾਂ, ਪਿੰਡ ਵਾਸੀਆਂ ਅਤੇ ਵੱਖ ਵੱਖ ਜੱਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਜਾਮ ਕੀਤਾ ਗਿਆ। ਇਹ ਜਾਮ ਪਿੰਡ ਕੋਟਲੀ ਕਲਾਂ ਨੇੜੇ ਪੈਂਦੇ …

Read More »

ਸੰਗਰੂਰ: ਮੁੱਖ ਮੰਤਰੀ ਦੀ ਕੋਠੀ ਅੱਗੇ ਪਾਵਰਕੌਮ ਦੇ ਕਾਮਿਆਂ ਨੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਰੋਸ ਧਰਨਾ ਲਗਾਇਆ

ਗੁਰਦੀਪ ਸਿੰਘ ਲਾਲੀ ਸੰਗਰੂਰ, 7 ਫਰਵਰੀ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪਾਵਰਕੌਮ ਸੀਐੱਚਬੀ ਤੇ ਡਬਲਿਊ ਕਾਮਿਆਂ ਵਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆ ਨੇ ਆਊਟ ਸੋਰਸਿੰਗ ਸੀਐੱਚਬੀ ਤੇ ਡਬਲਿਊ ਕਾਮਿਆਂ ਨੂੰ ਰੈਗੂਲਰ ਕਰਨ, ਕਰੰਟ …

Read More »