Home / Tag Archives: ਲਗਗ

Tag Archives: ਲਗਗ

ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਨੀਤੀ ਜਾਰੀ, ਛੁੱਟੀ ਵਾਲੇ ਦਿਨ ਵੀ ਲੱਗੇਗੀ ਫ਼ਸਲ ਦੀ ਬੋਲੀ

ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਨੀਤੀ ਜਾਰੀ, ਛੁੱਟੀ ਵਾਲੇ ਦਿਨ ਵੀ ਲੱਗੇਗੀ ਫ਼ਸਲ ਦੀ ਬੋਲੀ

ਪੰਜਾਬ ਸਰਕਾਰ ਨੇ ਅੱਜ ਵਰ੍ਹਾ 2022-23 ਲਈ ਕਣਕ ਦੀ ਖ਼ਰੀਦ ਨੀਤੀ ਜਾਰੀ ਕਰ ਦਿੱਤੀ ਹੈ, ਜਿਸ ਅਨੁਸਾਰ ਭਾਰਤੀ ਖ਼ੁਰਾਕ ਨਿਗਮ ਐਤਕੀਂ ਪੰਜਾਬ ’ਚੋਂ 12.60 ਫ਼ੀਸਦੀ ਕਣਕ ਖ਼ਰੀਦੇਗਾ। ਪਿਛਲੇ ਵਰ੍ਹਿਆਂ ’ਚ ਭਾਰਤੀ ਖ਼ੁਰਾਕ ਨਿਗਮ ਵੱਲੋਂ ਨਾਮਾਤਾਰ ਖ਼ਰੀਦ ਕੀਤੀ ਜਾਂਦੀ ਰਹੀ ਹੈ। ਕੌਮਾਂਤਰੀ ਬਾਜ਼ਾਰ ’ਚ ਕਣਕ ਦੀ ਵਧੀ ਮੰਗ ਦੇ ਮੱਦੇਨਜ਼ਰ ਭਾਰਤੀ …

Read More »

ਚੰਡੀਗੜ੍ਹ ’ਚ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਰਾਤ ਦਾ ਕਰਫਿਊ, ਵੀਰਵਾਰ ਤੋਂ ਲਾਗੂ ਹੋਵੇਗਾ ਫ਼ੈਸਲਾ

ਚੰਡੀਗੜ੍ਹ ’ਚ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਰਾਤ ਦਾ ਕਰਫਿਊ, ਵੀਰਵਾਰ ਤੋਂ ਲਾਗੂ ਹੋਵੇਗਾ ਫ਼ੈਸਲਾ

ਆਤਿਸ਼ ਗੁਪਤਾ ਚੰਡੀਗੜ੍ਹ, 28 ਅਪਰੈਲ ਚੰਡੀਗੜ੍ਹ ਵਿੱਚ ਲਗਾਤਾਰ ਵਧ ਰਹੇ ਕਰੋਨਾ ਕੇਸਾਂ ਕਾਰਨ ਪ੍ਰਸ਼ਾਸਨ ਨੇ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਹ ਆਦੇਸ਼ 29 ਅਪਰੈਲ ਤੋਂ ਲਾਗੂ ਹੋਣਗੇ ਇਸ ਦੌਰਾਨ ਗੈਰਜ਼ਰੂਰੀ ਆਵਾਜਾਈ ਬੰਦ ਰਹੇਗੀ, ਜਦਕਿ ਜ਼ਰੂਰੀ ਵਸਤੂਆਂ ਦੀ ਹੋਮ ਡਿਲੀਵਰੀ …

Read More »

ਪਾਕਿਸਤਾਨ ’ਚ 80 ਸਾਲ ਤੇ ਵੱਧ ਉਮਰ ਦੇ ਨਾਗਰਿਕਾਂ ਨੂੰ ਘਰਾਂ ਵਿੱਚ ਹੀ ਲੱਗੇਗਾ ਕਰੋਨਾ ਤੋਂ ਬਚਾਅ ਦਾ ਟੀਕਾ

ਪਾਕਿਸਤਾਨ ’ਚ 80 ਸਾਲ ਤੇ ਵੱਧ ਉਮਰ ਦੇ ਨਾਗਰਿਕਾਂ ਨੂੰ ਘਰਾਂ ਵਿੱਚ ਹੀ ਲੱਗੇਗਾ ਕਰੋਨਾ ਤੋਂ ਬਚਾਅ ਦਾ ਟੀਕਾ

ਇਸਲਾਮਾਬਾਦ, 6 ਅਪਰੈਲ ਪਾਕਿਸਤਾਨ ਵਿੱਚ ਰਹਿੰਦੇ 80 ਸਾਲ ਤੇ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਕਰੋਨਾ ਤੋਂ ਬਚਾਅ ਲਈ ਟੀਕਾ ਲਗਾਇਆ ਜਾਵੇਗਾ। ਕੌਮੀ ਸਿਹਤ ਸੇਵਾਵਾਂ ਬਾਰੇ ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ 103 ਮੌਤਾਂ ਹੋਈਆਂ …

Read More »

ਦੇਸ਼ ਵਿਚ ਕੱਲ੍ਹ ਤੋਂ 45+ ਵਾਲਿਆਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ

ਦੇਸ਼ ਵਿਚ ਕੱਲ੍ਹ ਤੋਂ 45+ ਵਾਲਿਆਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ

ਨਵੀਂ ਦਿੱਲੀ, ਏਜੰਸੀਆਂ : ਦੇਸ਼ ਵਿਚ ਕੋਰੋਨਾ ਵਾਇਰਸ ਦੇ ਵਧਦੇ ਖਤਰੇ ਦੌਰਾਨ ਟੀਕਾਕਰਨ ਜਾਰੀ ਹੈ। ਦੇਸ਼ ਵਿਚ ਚੱਲ ਰਹੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਬਾਰੇ ਇਕ ਵੱਡਾ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ 1 ਅਪ੍ਰੈਲ ਤੋਂ 45 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਵੀ ਕੋਰੋਨਾ ਦਾ ਟੀਕਾ ਲਗਵਾਉਣ ਦੀ ਗੱਲ ਕਹੀ ਗਈ …

Read More »