Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਬਦਮਾਸ਼ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਦਰਅਸਲ ‘ਚ 11 ਦਿਨ ਪਹਿਲਾਂ ਬਾਈਕ ਸਵਾਰ 2 ਬਦਮਾਸ਼ਾਂ ਨੇ ਸ਼ੋਅਰੂਮ ‘ਤੇ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਜਦੋਂ ਅੱਜ ਪੁਲਿਸ ਟੀਮ ਮੁਲਜ਼ਮ …
Read More »America ‘ਚ ਗੋਲੀ ਲੱਗਣ ਨਾਲ ਪੰਜਾਬੀ ਨੌਜਵਾਨ ਦੀ ਮੌਤ, ਚੰਗੇ ਭਵਿੱਖ ਲਈ 3 ਸਾਲ ਪਹਿਲਾਂ ਗਿਆ ਸੀ ਵਿਦੇਸ਼
Samana News : ਸਮਾਣਾ (Samana) ਦੇ ਪਿੰਡ ਫਤਿਹਪੁਰ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦਾਸ ਸਿੰਘ ਵਜੋਂ ਹੋਈ ਹੈ। ਪਰਿਵਾਰ ਵਿੱਚ ਇਸ ਵੇਲੇ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਵੱਲੋਂ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਲਈ …
Read More »Bangladesh : ਢਾਕਾ ਹਵਾਈ ਅੱਡੇ ‘ਤੇ ਭਿਆਨਕ ਅੱਗ ਲੱਗਣ ਕਾਰਨ ਸਾਰੀਆਂ ਉਡਾਣਾਂ ਠੱਪ
Bangladesh : ਢਾਕਾ ਹਵਾਈ ਅੱਡੇ ‘ਤੇ ਭਿਆਨਕ ਅੱਗ ਲੱਗਣ ਕਾਰਨ ਸਾਰੀਆਂ ਉਡਾਣਾਂ ਠੱਪ ਢਾਕਾ, 18 ਅਕਤੂਬਰ (ਵਿਸ਼ਵ ਵਾਰਤਾ)Bangladesh : ਸਥਾਨਕ ਮੀਡੀਆ ਨੇ ਰਿਪੋਰਟ ਦਿੱਤੀ ਬੰਗਲਾਦੇਸ਼ ਦੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਗੋ ਸੈਕਸ਼ਨ ਵਿੱਚ ਸ਼ਨੀਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸਾਰੇ ਉਡਾਣ ਕਾਰਜ ਠੱਪ ਹੋ …
Read More »Punjab : ਅੰਮ੍ਰਿਤਸਰ ਵਿਖੇ ਲੱਗਣ ਵਾਲਾ ਕਿਸਾਨ ਮੇਲਾ ਰੱਦ
Punjab : ਅੰਮ੍ਰਿਤਸਰ ਵਿਖੇ ਲੱਗਣ ਵਾਲਾ ਕਿਸਾਨ ਮੇਲਾ ਰੱਦ ਤਰਨ ਤਾਰਨ, 29 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab) ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਦੇ ਇੰਚਾਰਜ਼ ਡਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਬਣੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ …
Read More »ਆਂਧਰਾ ਪ੍ਰਦੇਸ਼: ਫਾਰਮਾ ਯੂਨਿਟ ਵਿੱਚ ਅੱਗ ਲੱਗਣ ਕਾਰਨ 15 ਹਲਾਕ, 40 ਜ਼ਖ਼ਮੀ
ਅਚੁਤਾਪੁਰਮ (ਆਂਧਰਾ ਪ੍ਰਦੇਸ਼), 21 ਅਗਸਤ ਇੱਥੇ ਇੱਕ ਫਾਰਮਾਸਿਊਟੀਕਲ ਯੂਨਿਟ ਵਿੱਚ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਅਤੇ 40 ਜ਼ਖਮੀ ਹੋ ਗਏ। ਅਨਾਕਾਪੱਲੀ ਦੇ ਜ਼ਿਲ੍ਹਾ ਕੁਲੈਕਟਰ ਵਿਜੇ ਕ੍ਰਿਸ਼ਨਨ ਨੇ ਦੱਸਿਆ ਕਿ ਅੱਗ ਦੁਪਹਿਰ 2.15 ਵਜੇ ਅਨਾਕਾਪੱਲੀ ਜ਼ਿਲ੍ਹੇ ਦੇ ਅਚੁਤਾਪੁਰਮ ਵਿੱਚ ਐਸਸ਼ੀਟੀਆ ਐਡਵਾਂਸਡ ਸਾਇੰਸਿਜ਼ ਪ੍ਰਾਈਵੇਟ ਲਿਮਟਿਡ ਵਿੱਚ ਲੱਗੀ। ਫੈਕਟਰੀ …
Read More »ਬੰਗਾਲ: ਘਰ ਨੂੰ ਅੱਗ ਲੱਗਣ ਕਾਰਨ ਔਰਤ ਅਤੇ 6 ਸਾਲਾਂ ਬੱਚਾ ਸੜੇ, 1 ਗੰਭੀਰ
ਬੋਲਪੁਰ, 5 ਜੁਲਾਈ ਇੱਥੋਂ ਦੇ ਇਕ ਘਰ ਵਿਚ ਅੱਗ ਲੱਗਣ ਕਾਰਨ ਇਕ ਮਹਿਲਾ ਅਤੇ ਉਸਦੇ ਛੇ ਸਾਲਾਂ ਪੁੱਤਰ ਦੀ ਸੜਨ ਕਾਰਨ ਮੌਤ ਹੋ ਗਈ ਜਦੋਂਕਿ ਮਹਿਲਾ ਦਾ ਪਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਰਾਜਕਪੁਰ ਪਿੰਡ ਵਿਚ ਸਵੇਰ ਸਮੇਂ ਵਾਪਰੀ ਜਦੋਂ ਪਰਿਵਾਰਕ …
Read More »ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ
ਜਗਤਾਰ ਸਿੰਘ ਨਹਿਲ ਲੌਂਗੋਵਾਲ, 19 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਪ੍ਰਭਜੋਤ ਸਿੰਘ ਚਾਹਲ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੇਹ ਨੂੰ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਪੁਲੀਸ ਗੋਲੀ ਲੱਗਣ ਦੇ ਕਾਰਨ ਦੀ ਜਾਂਚ ਕਰ ਰਹੀ ਹੈ। The post ਗੋਬਿੰਦ …
Read More »ਇਰਾਨ: ਹਸਪਤਾਲ ਵਿੱਚ ਅੱਗ ਲੱਗਣ ਕਾਰਨ 9 ਮਰੀਜ਼ਾਂ ਦੀ ਮੌਤ
ਤਹਿਰਾਨ, 18 ਜੂਨਇਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਭਗ 330 ਕਿਲੋਮੀਟਰ ਰਾਸ਼ਤ ਸ਼ਹਿਰ ਦੇ ਕਾਯਮ ਹਸਪਤਾਲ ਵਿਚ ਅੱਗ ਲੱਗਣ ਕਾਰਨ ਛੇ ਮਹਿਲਾਵਾਂ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਮੁਖੀ ਸ਼ਾਹਰਾਮ ਮੋਮੇਨੀ ਨੇ ਦੱਸਿਆ ਕਿ ਬੇਸਮੈਂਟ ‘ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਕਰਮਚਾਰੀਆਂ …
Read More »ਰਾਜਸਥਾਨ ’ਚ ਲੂ ਲੱਗਣ ਕਾਰਨ ਪੰਜ ਮੌਤਾਂ
ਜੈਪੁਰ, 23 ਮਈ ਰਾਜਸਥਾਨ ’ਚ ਗਰਮੀ ਦਾ ਕਹਿਰ ਜਾਰੀ ਹੈ। ਵੀਰਵਾਰ ਨੂੰ ਅਤਿ ਦੀ ਗਰਮੀ ਕਾਰਨ ਸੂਬੇ ’ਚ ਕਥਿਤ 5 ਜਣਿਆਂ ਦੀ ਮੌਤ ਹੋ ਗਈ। ਜੈਪੁਰ ਦੇ ਮੌਸਮ ਵਿਭਾਗ ਅਨੁਸਾਰ ਬਾੜਮੇਰ ਵਿੱਚ ਪਾਰਾ 48.8 ਡਿਗਰੀ ਸੈਲਸੀਅਸ ਤੱਕ ਵੱਧ ਗਿਆ ਜੋ ਇਸ ਗਰਮੀ ਦੇ ਮੌਸਮ ਵਿੱਚ ਰਿਕਾਰਡ ਕੀਤਾ ਗਿਆ ਸਭ ਤੋਂ …
Read More »ਬਿਹਾਰ: ਝੌਂਪੜੀ ਵਿੱਚ ਅੱਗ ਲੱਗਣ ਕਾਰਨ ਪਰਿਵਾਰ ਦੇ ਸੱਤ ਮੈਂਬਰਾਂ ਦੀ ਮੌਤ
ਸਾਸਾਰਾਮ (ਬਿਹਾਰ), 9 ਅਪਰੈਲ ਬਿਹਾਰ ਦੇ ਰੋਹਤਾਸ ਜ਼ਿਲ੍ਹੇ ਵਿੱਚ ਝੌਂਪੜੀ ਨੂੰ ਅੱਗ ਲੱਗਣ ਕਾਰਨ ਅੱਜ ਇਕ ਪਰਿਵਾਰ ਦੇ ਸੱਤ ਮੈਂਬਰਾਂ ਦੀ ਸੜ ਕੇ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਪੰਜ ਬੱਚੇ ਵੀ ਸ਼ਾਮਲ ਸਨ। ਇਹ ਘਟਨਾ ਸਾਸਾਰਾਮ ਵਿੱਚ ਪੈਂਦੀ ਨਸਰੀਗੰਜ ਤਹਿਸੀਲ ਦੇ ਪਿੰਡ ਇਬਰਾਹਿਮਪੁਰ ਵਿੱਚ ਅੱਜ ਦੁਪਹਿਰ ਸਮੇਂ ਵਾਪਰੀ। ਮ੍ਰਿਤਕਾਂ …
Read More »
Asian Tribune Your Multilingual Newspaper covering World and local news News