Jalandhar Bank Robbery : ਜਲੰਧਰ ਵਿੱਚ ਅੱਜ ਪੰਜਾਬ ਨੈਸ਼ਨਲ ਬੈਂਕ ਨੂੰ ਦਿਨ-ਦਿਹਾੜੇ ਲੁੱਟ ਲਿਆ ਗਿਆ ਹੈ। ਦੋ ਲੁਟੇਰੇ ਸਕੂਟਰੀ ‘ਤੇ ਆਏ, ਉਨ੍ਹਾਂ ਦੇ ਚਿਹਰੇ ਢੱਕੇ ਹੋਏ ਸਨ। ਇੱਕ ਬੈਂਕ ਦੇ ਬਾਹਰ ਨਿਗਰਾਨੀ ਕਰਦਾ ਰਿਹਾ , ਜਦੋਂ ਕਿ ਦੂਜਾ ਅੰਦਰ ਗਿਆ ਅਤੇ ਕੈਸ਼ੀਅਰ ਤੋਂ ਪੈਸੇ ਮੰਗਣ ਲੱਗਿਆ। ਦੁਨੀਆਂ ਦਾ ਸਭ ਤੋਂ …
Read More »ਭਵਾਨੀਗੜ੍ਹ: ਲੁਟੇਰਿਆਂ ਨੇ ਖਿਡੌਣਾ ਪਿਸਤੌਲ ਨਾਲ ਦੁਕਾਨਦਾਰ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 17 ਜੂਨ ਇਥੇ ਨਵੇਂ ਬੱਸ ਸਟੈਂਡ ਨੇੜੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੋ ਅਣਪਛਾਤਿਆਂ ਨੇ ਦੁਕਾਨਦਾਰ ਨੂੰ ਖਿਡੌਣਾ ਪਿਸਤੌਲ ਦਿਖਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਘਟਨਾ ਦੌਰਾਨ ਝੜਪ ਵਿੱਚ ਲੁਟੇਰਿਆਂ ਨੇ ਦੁਕਾਨਦਾਰ ਨੂੰ ਇੱਟ ਮਾਰ ਕੇ ਜ਼ਖ਼ਮੀ ਕਰ ਦਿੱਤਾ ਤੇ ਫ਼ਰਾਰ ਹੋ ਗਏ। ਸੁਦਰਸ਼ਨ ਕੁਮਾਰ ਨੇ ਦੱਸਿਆ …
Read More »ਲੁਟੇਰਿਆਂ ਨੇ ਕਿਸਾਨ ਆਗੂ ਦੇ ਪੁੱਤਰ ਨੂੰ ਜ਼ਖ਼ਮੀ ਕੀਤਾ, ਰੌਲਾ ਪੈਣ ’ਤੇ ਲੋਕਾਂ ਨੇ ਦੋ ਨੂੰ ਕਾਬੂ ਕੀਤਾ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 7 ਜੂਨ ਇਥੋਂ ਨੇੜਲੇ ਪਿੰਡ ਘਰਾਚੋਂ ਦੇ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ ਦੇ ਪੁੱਤਰ ਰਾਜਵੀਰ ਸਿੰਘ ਨੂੰ ਬੀਤੀ ਸ਼ਾਮ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ ਬਾਅਦ ਮੋਟਰਸਾਈਕਲ ਖੋਹਕੇ ਭੱਜਣ ਸਮੇਂ ਰੌਲਾ ਪੈਣ ਕਾਰਨ ਲੋਕਾਂ ਨੇ ਦੋ ਲੁਟੇਰਿਆਂ ਨੂੰ ਕਾਬੂ ਕਰਕੇ ਬਾਲੀਆਂ ਥਾਣੇ ਦੇ ਹਵਾਲੇ ਕਰ ਦਿੱਤਾ। ਭਾਰਤੀ …
Read More »ਅੰਮ੍ਰਿਤਸਰ: ਪੁਲੀਸ ਦੇ ਦਫ਼ਤਰਾਂ ਨੇੜੇ ਸਥਿਤ ਪੀਐੱਨਬੀ ਬਰਾਂਚ ’ਚੋਂ 2 ਹਥਿਆਰਬੰਦ ਲੁਟੇਰਿਆਂ ਨੇ 22 ਲੱਖ ਰੁਪਏ ਲੁੱਟੇ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 16 ਫਰਵਰੀ ਇਥੇ ਰਾਣੀ ਕਾ ਬਾਗ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿੱਚੋਂ ਦੋ ਹਥਿਆਰਬੰਦ ਲੁਟੇਰੇ ਕਰੀਬ 22 ਲੱਖ ਰੁਪਏ ਲੁੱਟ ਕੇ ਲੈ ਗਏ। ਅੱਜ ਦੁਪਹਿਰ 12 ਵਜੇ ਮੂੰਹ ਢੱਕ ਕੇ ਇੱਕ ਹਥਿਆਰਬੰਦ ਲੁਟੇਰਾ ਬੈਂਕ ਵਿੱਚ ਆਇਆ। ਉਸ ਨੇ ਕੈਸ਼ੀਅਰ ‘ਤੇ ਪਿਸਤੌਲ ਤਾਣ ਦਿੱਤੀ ਅਤੇ …
Read More »ਲੁਟੇਰਿਆਂ ਨੇ ਆੜ੍ਹਤੀਏ ਦੀ ਦੁਕਾਨ ’ਚ ਵੜ ਕੇ ਲੱਖਾਂ ਰੁਪਏ ਲੁੱਟੇ
ਜਗਤਾਰ ਅਨਜਾਣ ਮੌੜ ਮੰਡੀ, 25 ਦਸੰਬਰ ਮੌੜ ਮੰਡੀ ਵਿੱਚ ਅੱਜ ਸਵੇਰ ਸਮੇਂ ਦੋ ਅਣਪਛਾਤੇ ਲੁਟੇਰੇ ਆੜ੍ਹਤੀਏ ਦੀ ਦੁਕਾਨ ਵਿੱਚ ਵੜ ਕੇ ਲੱਖਾਂ ਰੁਪਏ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੌੜ ਮੰਡੀ ਦੀ ਪੁਲੀਸ ਮੌਕੇ ‘ਤੇ ਪੁੱਜੀ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਖੰਘਾਲਣੀ ਸ਼ੁਰੂ …
Read More »ਹੁਸ਼ਿਆਰਪੁਰ: ਲੁਟੇਰਿਆਂ ਨੇ ਗੈਸ ਕਟਰ ਦੀ ਮਦਦ ਨਾਲ ਏਟੀਐੱਮ ’ਚੋਂ 17 ਲੱਖ ਰੁਪਏ ਲੁੱਟੇ
ਹੁਸ਼ਿਆਰਪੁਰ, 27 ਅਗਸਤ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਕਰੀਬ 23 ਕਿਲੋਮੀਟਰ ਦੂਰ ਪਿੰਡ ਭਾਮ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਗੈਸ ਕਟਰ ਨਾਲ ਏਟੀਐੱਮ ਤੋੜ ਕੇ 17 ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ। ਉਪ ਪੁਲੀਸ ਕਪਤਾਨ ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਏਟੀਐੱਮ ਦੇ ਕੋਲ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ …
Read More »
Asian Tribune Your Multilingual Newspaper covering World and local news News