Home / Tag Archives: ਲਣ (page 3)

Tag Archives: ਲਣ

ਸੁਪਰੀਮ ਕੋਰਟ ਨੇ ਓਆਰਓਪੀ ਬਕਾਏ ਦੇ ਭੁਗਤਾਨ ਬਾਰੇ ਕੇਂਦਰ ਦੇ ਸੀਲਬੰਦ ਲਿਫ਼ਾਫੇ ਨੂੰ ਲੈਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 20 ਮਾਰਚ ਸੁਪਰੀਮ ਕੋਰਟ ਨੇ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਤਹਿਤ ਸਾਬਕਾ ਫ਼ੌਜੀਆਂ ਦੇ ਬਕਾਏ ਮਾਮਲੇ ਵਿੱਚ ਕੇਂਦਰ ਵੱਲੋਂ ਸੀਲਬੰਦ ਲਿਫ਼ਾਫੇ ਵਿੱਚ ਪੇਸ਼ ਕੀਤੇ ਦਸਤਾਵੇਜ਼ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਸੀਲਬੰਦ ਲਿਫ਼ਾਫ਼ਿਆਂ ਵਿੱਚ ਜਵਾਬ ਦੇਣ …

Read More »

ਰਿਸ਼ਵਤ ਲੈਣ ਦੇ ਦੋਸ਼ ਹੇਠ ਜੇਈ ਗ੍ਰਿਫਤਾਰ

ਅਵਤਾਰ ਸਿੰਘ ਧਾਲੀਵਾਲ ਭਾਈਰੂਪਾ, 15 ਮਾਰਚ ਵਿਜੀਲੈਂਸ ਬਿਊਰੋ ਨੇ ਸਬ-ਡਵੀਜਨ ਭਾਈਰੂਪਾ ਵਿੱਚ ਤਾਇਨਾਤ ਪਾਵਰਕੌਮ ਦੇ ਜੇਈ ਨੂੰ ਰਿਸ਼ਵਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਅਨੁਸਾਰ ਪਿੰਡ ਦੁੱਲੇਵਾਲਾ ਦੇ ਕਿਸਾਨ ਗੁਰਤੇਜ ਸਿੰਘ ਨੇ ਆਪਣੇ ਖੇਤ ਵਿੱਚ ਮੋਟਰ ਕੁਨੈਕਸ਼ਨ ਦੇ ਨਵੇਂ ਟਰਾਂਸਫਾਰਮਰ ਲਈ ਅਪਲਾਈ ਕੀਤਾ ਸੀ ਤੇ ਜੇਈ ਪੁਨੀਤ ਨੇ ਕਿਸਾਨ …

Read More »

ਮਲੋਟ: ਡਿਪੂਆਂ ਤੋਂ ਕਣਕ ਲੈਣ ਲਈ ਤੜਕੇ 3 ਵਜੇ ਕਤਾਰਾਂ ’ਚ ਲੱਗਦੇ ਨੇ ਲੋੜਵੰਦ

ਲਖਵਿੰਦਰ ਸਿੰਘ ਮਲੋਟ, 3 ਮਾਰਚ ਕਈ ਦਿਨ ਪਹਿਲਾਂ ਕੋਟਾ ਅਲਾਟ ਹੋਣ ਦੇ ਬਾਵਜੂਦ ਡਿਪੂ ਹੋਲਡਰਾਂ ਤੋਂ ਕਣਕ ਦੀ ਵੰਡ ਪ੍ਰਣਾਲੀ ਸੂਤ ਨਹੀਂ ਆਈ। ਕਣਕ ਲੈਣ ਲਈ ਤੜਕੇ ਤਿੰਨ ਵਜੇ ਤੋਂ ਡਿਪੂਆਂ ਅੱਗੇ ਲਾਈਨਾਂ ਲੱਗਣੀਆਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਸਵੇਰੇ ਪੰਜ ਵਜੇ ਤੱਕ ਪੂਰੀ ਭੀੜ ਹੋ ਜਾਂਦੀ ਹੈ। ਇਸੇ ਤਰ੍ਹਾਂ …

Read More »

ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫ਼ਤਾਰ

ਪੱਤਰ ਪ੍ਰੇਰਕ ਬਠਿੰਡਾ, 9 ਨਵੰਬਰ ਵਿਜੀਲੈਂਸ ਵਿਭਾਗ ਨੇ ਬਠਿੰਡਾ ਜ਼ਿਲ੍ਹੇ ਦੇ ਥਾਣਾ ਨੇਹੀਆਂਵਾਲਾ ਦੇ ਐੱਸਐੱਚਓ ਬਲਕੌਰ ਸਿੰਘ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਫਿਲਹਾਲ ਪੂਰਾ ਵੇਰਵਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਇਸ ਦੀ ਜਾਣਕਾਰੀ 10 ਨਵੰਬਰ ਨੂੰ ਪ੍ਰੈੱਸ …

Read More »

ਦਹਿਸ਼ਤੀ ਗਤੀਵਿਧੀਆਂ ’ਚ ਹਿੱਸਾ ਲੈਣ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਬੇਅੰਤ ਸਿੰਘ ਸੰਧੂ ਪੱਟੀ, 20 ਸਤੰਬਰ ਇਥੋਂ ਦੀ ਸਿਟੀ ਪੁਲੀਸ ਨੇ ਦਹਿਸ਼ਤੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਕੋਮਲ ਕੱਕੜ ਪੁੱਤਰ ਗੁਲਸ਼ਨ ਕੁਮਾਰ ਤੇ ਸਾਹਿਲ ਸ਼ਰਮਾ ਪੁੱਤਰ ਲਲਿਤ ਸ਼ਰਮਾ ਅਤੇ ਕਰਮ ਸ਼ਰਮਾ ਪੁੱਤਰ ਪਵਨ ਸ਼ਰਮਾ ਵਾਸੀ ਵਾਰਡ ਨੰਬਰ 9 ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਥਾਣਾ ਅਧਿਕਾਰੀ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ’ਚ ਦਾਖ਼ਲ ਲੈਣ ਤੋਂ ਵਾਂਝੇ ਵਿਦਿਆਰਥੀਆਂ ਨੂੰ ਦਿੱਤਾ ਇੱਕ ਹੋਰ ਮੌਕਾ

ਦਰਸ਼ਨ ਸਿੰਘ ਸੋਢੀ ਮੁਹਾਲੀ, 2 ਸਤੰਬਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਅਕਾਦਮਿਕ ਸਾਲ 2022-23 ਲਈ ਦਸਵੀਂ ਅਤੇ ਬਾਰ੍ਹਵੀਂ ਵਿੱਚ ਪਹਿਲਾਂ ਨਿਰਧਾਰਿਤ ਆਖ਼ਰੀ ਮਿਤੀ 31 ਅਗਸਤ ਤੱਕ ਦਾਖ਼ਲਾ ਨਾ ਲੈ ਸਕਣ ਵਾਲੇ ਵਿਦਿਆਰਥੀਆਂ ਲਈ ਹੁਣ ਦਾਖ਼ਲੇ ਦੀਆਂ ਮਿਤੀਆਂ ਵਿੱਚ ਵਾਧਾ ਕੀਤਾ ਗਿਆ ਹੈ। ਸਿੱਖਿਆ ਬੋਰਡ ਦੀ ਅਕਾਦਮਿਕ …

Read More »

ਮਹਾਰਾਸ਼ਟਰ ਸਰਕਾਰ ’ਤੇ 16 ਬਾਗ਼ੀ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਦੋਸ਼

ਮੁੰਬਈ, 25 ਜੂਨ ਸ਼ਿਵ ਸੈਨਾ ਦੇ ਬਾਗੀ ਨੇਤਾ ਏਕਨਾਥ ਸ਼ਿੰਦੇ ਨੇ ਅੱਜ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਨੇ 16 ਬਾਗੀ ਵਿਧਾਇਕਾਂ ਦੀਆਂ ਰਿਹਾਇਸ਼ਾਂ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈ ਲਈ ਹੈ। ਸ਼ਿੰਦੇ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ ਅਤੇ ਅਜਿਹਾ ਸਿਆਸੀ ਬਦਲਾਖੋਰੀ ਦੀ ਭਾਵਨਾ …

Read More »

‘ਜਿੱਤ’ ਦਾ ਸਰਟੀਫਿਕੇਟ ਲੈਣ ਵੀ ਨਹੀਂ ਪਹੁੰਚਿਆ ਹਰਭਜਨ ਸਿੰਘ

ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਨਾਮਜਦ ਕੀਤੇ ਤੇ ਰਾਜ ਸਭਾ ਦੇ ਮੈਂਬਰ ਬਣੇ ਕ੍ਰਿਕਟਰ ਹਰਭਜਨ ਸਿੰਘ ਸ਼ੁੱਕਰਵਾਰ ਨੂੰ ਆਪਣੀ ਜਿੱਤ ਦਾ ਸਰਟੀਫਿਕੇਟ ਨਹੀਂ ਲੈਣ ਨਹੀਂ ਪਹੁੰਚੇ। ਉਨ੍ਹਾਂ ਦੀ ਜਗ੍ਹਾ ‘ਤੇ ਉਨ੍ਹਾਂ ਦੇ ਪ੍ਰਤੀਨਿਧੀ ਗੁਲਜ਼ਾਰ ਚਹਿਲ ਨੂੰ ਇਹ ਸਰਟੀਫਿਕੇਟ ਸੌਂਪਿਆ ਗਿਆ। ਇਸ ਗੱਲ ਤੋਂ ਚੋਣ ਅਫਸਰ ਨਾਖੁਸ਼ ਹਨ। ਉਹ ਇਸ …

Read More »

ਕੋਵਿਡ ਕਾਰਨ ਗਣਤੰਤਰ ਦਿਵਸ ਪਰੇਡ ’ਚ 5-8 ਹਜ਼ਾਰ ਲੋਕਾਂ ਨੂੰ ਮਿਲੇਗੀ ਹਿੱਸਾ ਲੈਣ ਦੀ ਇਜਾਜ਼ਤ

ਨਵੀਂ ਦਿੱਲੀ, 18 ਜਨਵਰੀ ਕੋਵਿਡ-19 ਮਹਾਮਾਰੀ ਕਾਰਨ ਇਸ ਸਾਲ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਵਾਲਿਆਂ ਦੀ ਆਮ ਲੋਕਾਂ ਗਿਣਤੀ 70 ਤੋਂ 80 ਫੀਸਦੀ ਤੱਕ ਘੱਟ ਕਰਕੇ ਸਿਰਫ਼ 5,000 ਤੋਂ 8,000 ਕਰ ਦਿੱਤੀ ਗਈ ਹੈ। ਪਿਛਲੇ ਸਾਲ 25,000 ਲੋਕਾਂ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ …

Read More »

ਪਾਕਿਸਤਾਨ ਦੇ ਪਹਾੜੀ ਇਲਾਕੇ ਵਿੱਚ ਬਰਫ ਦਾ ਅਨੰਦ ਲੈਣ ਗਏ 16 ਸੈਲਾਨੀਆਂ ਦੀ ਮੌਤ

ਕਰਾਚੀ, 8 ਜਨਵਰੀ ਪਾਕਿਸਤਾਨ ਦੇ ਉੱਤਰੀ ਪਹਾੜੀ ਇਲਾਕੇ ਮੜੀ ਵਿੱਚ ਬਰਫ ਦਾ ਅਨੰਦ ਲੈਣ ਆਏ ਵੱਡੀ ਗਿਣਤੀ ਵਿੱਚ ਸੈਲਾਨੀ ਆਪਣੇ ਵਾਹਨਾਂ ਵਿੱਚ ਹੀ ਫਸ ਗਏ ਹਨ ਅਤੇ ਕੜਾਕੇ ਦੀ ਠੰਢ ਕਾਰਨ 16 ਸੈਲਾਨੀਆਂ ਦੀ ਮੌਤ ਹੋ ਗਈ ਹੈ। ਸਰਕਾਰ ਨੇ ਮੜੀ ਨੂੰ ਆਫਤ ਪ੍ਰਭਾਵਿਤ ਇਲਾਕਾ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ …

Read More »