Ludhiana News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ …
Read More »Bathinda ‘ਚ ਡਰੱਗ ਇੰਸਪੈਕਟਰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ,ਫੈਕਟਰੀ ਮਾਲਕ ਤੋਂ ਮੰਗ ਰਿਹਾ ਸੀ 10 ਲੱਖ ਰੁਪਏ
Bathinda News : ਬਠਿੰਡਾ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਡਰੱਗ ਇੰਸਪੈਕਟਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਆਰੋਪੀ ਡਰੱਗ ਇੰਸਪੈਕਟਰ ਸ੍ਰੀ ਮੁਕਤਸਰ ਸਾਹਿਬ ਵਿੱਚ ਤਾਇਨਾਤ ਸੀ ਅਤੇ ਬਠਿੰਡਾ ‘ਚ ਇੱਕ ਦਵਾਈ ਫੈਕਟਰੀ ਦੀ ਜਾਂਚ ਲਈ ਆਇਆ ਸੀ। ਵਿਜੀਲੈਂਸ ਟੀਮ ਨੇ ਡਰੱਗ ਇੰਸਪੈਕਟਰ ਰਮਨ ਨੂੰ …
Read More »Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ
Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 27 ਨਵੰਬਰ 2025 (ਵਿਸ਼ਵ ਵਾਰਤਾ):-ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ Vigilance Bureau ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ …
Read More »Punjab ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ Punjab Vigilance Bureau ਨੇ ਰੰਗੇ ਹੱਥੀਂ ਕੀਤਾ ਕਾਬੂ
Punjab ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ Punjab Vigilance Bureau ਨੇ ਰੰਗੇ ਹੱਥੀਂ ਕੀਤਾ ਕਾਬੂ ਦੋਸ਼ੀ ਮੁਲਜ਼ਮ ਨੇ ਇਸੇ ਮਕਸਦ ਲਈ ਪਹਿਲਾਂ ਲਏ ਸਨ 1,54,000 ਰੁਪਏ ਚੰਡੀਗੜ੍ਹ, 6 ਅਕਤੂਬਰ, 2025 (ਵਿਸ਼ਵ ਵਾਰਤਾ): Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ …
Read More »ਮੁਹਾਲੀ ਐੱਸਡੀਐੱਮ ਦਫ਼ਤਰ ਦਾ ਕਲਰਕ 20 ਹਜ਼ਾਰ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਦਰਸ਼ਨ ਸਿੰਘ ਸੋਢੀ ਮੁਹਾਲੀ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ-1 ਦੀ ਵਿਸ਼ੇਸ਼ ਟੀਮ ਨੇ ਅੱਜ ਬਾਅਦ ਦੁਪਹਿਰ ਇਥੋਂ ਦੇ ਐੱਸਡੀਐੱਮ ਦਫ਼ਤਰ ਵਿੱਚ ਤਾਇਨਾਤ ਬਿੱਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕਾਬੂ ਕੀਤਾ ਹੈ। ਕਲਰਕ ਖ਼ਿਲਾਫ਼ ਮੁਹਾਲੀ ਵਿਜੀਲੈਂਸ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਪਰਚਾ ਦਰਜ ਕੀਤਾ …
Read More »ਫ਼ਤਿਹਗੜ੍ਹ ਪੰਜਤੂਰ: ਕਾਰ ਦੀ ਲੱਕੜ ਲੱਦੀ ਟਰਾਲੀ ਨਾਲ ਟੱਕਰ ਕਾਰਨ 3 ਵਿਅਕਤੀਆਂ ਦੀ ਮੌਤ
ਹਰਦੀਪ ਸਿੰਘ ਫ਼ਤਹਿਗੜ੍ਹ ਪੰਜਤੂਰ, 4 ਮਾਰਚ ਅੱਜ ਬਾਅਦ ਦੁਪਹਿਰ ਮੋਗਾ-ਅੰਮ੍ਰਿਤਸਰ ਮੁੱਖ ਸੜਕ ’ਤੇ ਹਾਦਸੇ ਵਿੱਚ ਸੈਂਟਰੋ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਮੱਖੂ ਵਾਲੇ ਪਾਸੇ ਤੋਂ ਆ ਰਹੀ ਸੈਂਟਰੋ ਕਾਰ, ਜਿਸ ਵਿਚ ਚਾਰ ਵਿਅਕਤੀ ਸਵਾਰ ਸਨ, ਜਦੋਂ ਪਿੰਡ ਪੀਰ ਮੁਹੰਮਦ ਪਾਸ ਪੁੱਜੀ …
Read More »ਪਟਿਆਲਾ: ਪੀਐੱਸਪੀਸੀਐੱਲ ਮੁਲਾਜ਼ਮ 8 ਹਜਾ਼ਰ ਰੁਪਏ ਰਿਸ਼ਵਤ ਲੈਂਦਾ ਕਾਬੂ, ਜੇਈ ਦੀ ਭਾਲ ਜਾਰੀ
ਸਰਬਜੀਤ ਸਿੰਘ ਭੰਗੂ ਪਟਿਆਲਾ, 8 ਨਵੰਬਰ ਪੰਜਾਬ ਵਜਿੀਲੈਂਸ ਬਿਊਰੋ ਨੇ ਪੀਐੱਸਪੀਸੀਐੱਲ ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀਐੱਚਬੀ) ਕੁਲਵੰਤ ਸਿੰਘ ਨੂੰ 8000 ਰੁਪਏ ਕਥਤਿ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਹ ਬਜਿਲੀ ਮੁਲਾਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੂਲਰ ਦੇ ਵਸਨੀਕ ਜਸਵੀਰ …
Read More »ਮੁਕੇਰੀਆਂ: ਵਿਜੀਲੈਂਸ ਨੇ ਮਾਈਨਿੰਗ ਵਿਭਾਗ ਦਾ ਐਕਸੀਅਨ ਤੇ ਐੱਸਡੀਓ 5 ਲੱਖ ਦੀ ਰਿਸ਼ਵਤ ਲੈਂਦੇ ਕਾਬੂ ਕੀਤੇ
ਜਗਜੀਤ ਸਿੰਘ ਮੁਕੇਰੀਆਂ, 31 ਅਗਸਤ ਵਿਜੀਲੈਂਸ ਬਿਊਰੋ ਨੇ ਦਾਤਾਰਪੁਰ ਨੇੜਲੇ ਪਿੰਡ ਘਗਵਾਲ ਵਿੱਚੋਂ ਮਿੱਟੀ ਚੁੱਕਣ ਲਈ ਜਮ੍ਹਾਂ ਕਰਵਾਈ ਸਰਕਾਰੀ ਫੀਸ ਦੀ ਰਾਇਲਟੀ ਤਬਦੀਲ ਕਰਨ ਦੇ ਮਾਮਲੇ ਵਿੱਚ 5 ਲੱਖ ਦੀ ਰਿਸ਼ਵਤ ਲੈਂਦਿਆਂ ਮਾਈਨਿੰਗ ਵਿਭਾਗ ਦੇ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਐੱਸਡੀਓ ਦਸੂਹਾ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ …
Read More »ਵਿਜੀਲੈਂਸ ਨੇ ਹੰਡਿਆਇਆ ਦੇ ਪਟਵਾਰੀ ਨੂੰ 20000 ਰੁਪਏ ਰਿਸ਼ਵਤ ਲੈਂਦੇ ਕਾਬੂ ਕੀਤਾ
ਪਰਸ਼ੋਤਮ ਬੱਲੀ ਬਰਨਾਲਾ, 25 ਜੁਲਾਈ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਗਰਚਾ ਰੋਡ ਬਰਨਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਵੱਲੋਂ ਹਾਲ …
Read More »ਫ਼ਿਰੋਜ਼ਪੁਰ: ਵਿਜੀਲੈਂਸ ਨੇ ਪਾਵਰਕਾਮ ਦਾ ਲਾਈਨਮੈਨ 40000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ
ਚੰਡੀਗੜ੍ਹ, 22 ਜੂਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀਐੱਸਪੀਸੀਐੱਲ ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ਉਤੇ ਇਹ ਗ੍ਰਿਫ਼ਤਾਰੀ …
Read More »
Asian Tribune Your Multilingual Newspaper covering World and local news News