Home / Tag Archives: ਲਧਆਣ

Tag Archives: ਲਧਆਣ

 Punjab ‘ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ ‘ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ

Dog ​​attacks Elderly deaths : ਪੰਜਾਬ ਵਿੱਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਦੋ ਬਜ਼ੁਰਗਾਂ ਦੀ ਮੌਤ ਦੇ ਮਾਮਲੇ ‘ਤੇ ਪੰਜਾਬ ਹਿਊਮਨ ਰਾਈਟਸ ਕਮਿਸ਼ਨ (PHRC) ਨੇ ਸਖ਼ਤ ਰੁਖ ਅਪਣਾਇਆ ਹੈ। ਕਮਿਸ਼ਨ ਨੇ ਲੁਧਿਆਣਾ ਦੇ ਜਗਰਾਓਂ ਅਤੇ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿੱਚ ਵਾਪਰੀਆਂ ਦੋ ਵੱਖ-ਵੱਖ ਘਟਨਾਵਾਂ ਸਬੰਧੀ ਸੰਬੰਧਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ …

Read More »

ਲੁਧਿਆਣਾ ‘ਚ ਜੀਜਾ ਨੇ ਸਾਲੇ ‘ਤੇ ਕੀਤਾ ਹਮਲਾ, ਘਰ ‘ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ

Ludhiana News: ਲੁਧਿਆਣਾ ਵਿੱਚ ਜੀਜੇ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਆਪਣੇ ਸਾਲੇ ਦੇ ਘਰ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਘਰ ‘ਤੇ ਇੱਟਾਂ ਅਤੇ ਪੱਥਰ ਬਰਸਾਏ ਅਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ। ਇਸ ਘਟਨਾ ਵਿੱਚ ਸਾਲਾ ਗੰਭੀਰ ਜ਼ਖਮੀ ਹੋ ਗਿਆ, ਜਿਸ ਦੇ ਸਿਰ ਵਿੱਚ ਡੂੰਘੀਆਂ ਸੱਟਾਂ ਲੱਗੀਆਂ ਹਨ। …

Read More »

ਲੁਧਿਆਣਾ ‘ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ

Ludhiana News: ਲੁਧਿਆਣਾ ਵਿੱਚ ਇੱਕ ਨੌਜਵਾਨ ਨੇ ਵਿਆਹ ਤੋਂ ਲਗਭਗ ਪੰਜ ਮਹੀਨੇ ਬਾਅਦ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਪਿਤਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਨੂੰਹ, ਉਸ ਦੇ ਪੇਕੇ ਵਾਲੇ ਅਤੇ ਇੱਕ ਰਿਸ਼ਤੇਦਾਰ ਵਲੋਂ ਲਗਾਤਾਰ ਦਖਲਅੰਦਾਜ਼ੀ ਕੀਤੀ ਜਾ ਰਹੀ ਸੀ, ਜਿਸ ਕਰਕੇ ਪੁਲਿਸ ਨੇ …

Read More »

ਲੁਧਿਆਣਾ: ਜਿਮ ‘ਚ ਭਾਰੀ ਵਜ਼ਨ ਚੁੱਕਣ ਮਗਰੋਂ ਵਿਗੜੀ ਨੌਜਵਾਨ ਦੀ ਹਾਲਤ, 22 ਦਿਨਾਂ ਬਾਅਦ ਮੌਤ; ਪਰਿਵਾਰ ਨੇ ਲਾਇਆ ਲਾਪਰਵਾਹੀ ਦਾ ਦੋਸ਼

ਲੁਧਿਆਣਾ ਦੇ ਟਿੱਬਾ ਰੋਡ ਸਥਿਤ ਗੋਪਾਲ ਨਗਰ ਚੌਕ ਦੇ ਇੱਕ ਜਿਮ ਵਿੱਚ ਵਰਕਆਊਟ ਦੌਰਾਨ ਨੌਜਵਾਨ ਦੀ ਤਬੀਅਤ ਵਿਗੜਨ ਤੋਂ ਬਾਅਦ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੇ ਜਿਮ ਟ੍ਰੇਨਰ ‘ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ ਹਨ ਅਤੇ ਇਨਸਾਫ਼ ਦੀ ਮੰਗ ਕਰਦੇ ਹੋਏ ਜਿਮ …

Read More »

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ ਪੰਜ ਸਾਲਾਂ ਮਹਿਰੀਨ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ। ਨਿੱਕੀ ਜਿਹੀ ਉਮਰ ਵਿੱਚ ਮਹਿਰੀਨ ਨੇ ਮਲੇਸ਼ੀਆ ਵਿੱਚ ਹੋਈ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਆਪਣੇ ਨਾਮ ਕੀਤਾ ਹੈ। ਇਸ ਤੋਂ …

Read More »

ਲੁਧਿਆਣਾ ‘ਚ ਦਿਨ-ਦਿਹਾੜੇ ਗੋਲੀਬਾਰੀ, 23 ਸਾਲਾ ਨੌਜਵਾਨ ਅਗਵਾ; ਸੈਕਟਰ-32 ‘ਚ ਫੈਲੀ ਦਹਿਸ਼ਤ

ਲੁਧਿਆਣਾ ਦੇ ਸੈਕਟਰ-32 ਇਲਾਕੇ ਵਿੱਚ ਦਿਨ-ਦਿਹਾੜੇ ਗੋਲੀਬਾਰੀ ਅਤੇ ਅਗਵਾ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਨਿੱਜੀ ਰੰਜਿਸ਼ ਨੂੰ ਲੈ ਕੇ ਕਰੀਬ 10 ਤੋਂ 12 ਹਮਲਾਵਰਾਂ ਨੇ ਤਿੰਨ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਅਤੇ 23 ਸਾਲਾ ਸ਼ੁਭਮ ਨਾਮਕ ਨੌਜਵਾਨ ਨੂੰ ਜ਼ਬਰਦਸਤੀ ਇਨੋਵਾ ਕਾਰ ਵਿੱਚ ਬਿਠਾ …

Read More »

ਲੁਧਿਆਣਾ ‘ਚ ਚੱਲੀਆਂ ਤਾਬੜਤੋੜ ਚੱਲੀਆਂ ਗੋਲੀਆਂ, ਜਾਨ ਬਚਾਉਣ ਲਈ ਇਧਰ-ਉਧਰ ਭੱਜੇ ਲੋਕ; ਮੱਚਿਆ ਹੜਕੰਪ

Ludhiana News: ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਐਤਵਾਰ ਦੇਰ ਰਾਤ ਸੰਜੇ ਗਾਂਧੀ ਕਲੋਨੀ ਵਿੱਚ ਚੀਕ ਚੀਹਾੜਾ ਮੱਚ ਗਿਆ, ਜਦੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗਰੁੱਪਾਂ ਵਿਚਾਲੇ ਲੜਾਈ ਹੋ ਗਈ। ਸੰਜੇ ਗਾਂਧੀ ਕਲੋਨੀ ਵਿੱਚ ਹੋਈ ਇਸ ਭਿਆਨਕ ਝੜਪ ਦੌਰਾਨ ਇੱਟਾਂ, ਪੱਥਰ ਅਤੇ ਗੋਲੀਆਂ ਚਲਾਈਆਂ ਗਈਆਂ। ਇਸ ਅਚਾਨਕ ਵਾਪਰੀ ਘਟਨਾ ਨਾਲ …

Read More »

ਲੁਧਿਆਣਾ ਦੇ ਮਸ਼ਹੂਰ ਰੈਸਟੋਰੈਂਟ ਵਿਰੁੱਧ ਮਾਮਲਾ ਦਰਜ, ਦੇਰ ਰਾਤ ਤੱਕ ਚੱਲਦਾ ਸੀ ਮਿਊਜ਼ਿਕ; ਗੁਆਂਢੀਆਂ ਨੇ ਤੰਗ ਹੋ ਕੇ ਕੀਤੀ ਸ਼ਿਕਾਇਤ

Ludhiana News: ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿੱਚ ਦੇਰ ਰਾਤ ਉੱਚੀ ਆਵਾਜ਼ ਵਿੱਚ ਮਿਊਜ਼ਿਕ ਬਜਣ ਤੋਂ ਪਰੇਸ਼ਾਨ ਲੋਕਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮਸ਼ਹੂਰ ਰੈਸਟੋਰੈਂਟ (EaUzo) ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਰੈਸਟੋਰੈਂਟਾਂ ਵਿੱਚ ਦੇਰ ਰਾਤ ਦੀਆਂ ਪਾਰਟੀਆਂ ਤੋਂ ਲੋਕ ਪਰੇਸ਼ਾਨ ਸਨ, ਜਿਸ ਕਾਰਨ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। …

Read More »

ਮਥੂਰਾ ਕਿਸ਼ਤੀ ਹਾਦਸੇ ‘ਚ 9 ਲਾਸ਼ਾਂ ਪਹੁੰਚੀਆਂ ਲੁਧਿਆਣਾ, ਪਰਿਵਾਰ ਦਾ ਰੋ-ਰੋ ਬੂਰਾ ਹਾਲ; ਮੱਚਿਆ ਚੀਕ ਚੀਹਾੜਾ

Mathura Boat Tragedy: ਵ੍ਰਿੰਦਾਵਨ ਵਿੱਚ ਕਿਸ਼ਤੀ ਹਾਦਸੇ ਵਿੱਚ ਮਾਰੇ ਗਏ ਲੁਧਿਆਣਾ ਦੇ ਰਹਿਣ ਵਾਲੇ ਲੋਕਾਂ ਦੀਆਂ ਲਾਸ਼ਾਂ ਘਰ ਪਹੁੰਚ ਗਈਆਂ ਹਨ। ਅੰਜੂ ਗੁਲਾਟੀ, ਰਾਕੇਸ਼ ਗੁਲਾਟੀ ਅਤੇ ਮੀਨੂੰ ਬਾਂਸਲ ਦੀਆਂ ਲਾਸ਼ਾਂ ਦਾ ਲੁਧਿਆਣਾ ਦੇ ਦੁਗਰੀ ਵਿੱਚ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਮੀਨੂੰ ਬਾਂਸਲ ਦੇ ਪੁੱਤਰ ਨਿਖਿਲ ਬਾਂਸਲ ਨੇ ਕਿਹਾ ਕਿ …

Read More »

ਲੁਧਿਆਣਾ ਏਅਰਪੋਰਟ ਤੋਂ ਇੱਕ ਹੀ ਟਿਕਟ ‘ਤੇ ਹੋਵੇਗੀ ਵਿਦੇਸ਼ ਯਾਤਰਾ, ਦਿੱਲੀ ‘ਚ ਨਹੀਂ ਪਵੇਗੀ Check-In ਦੀ ਲੋੜ

Ludhiana News: ਲੁਧਿਆਣਾ ਤੋਂ ਅੰਤਰਰਾਸ਼ਟਰੀ ਯਾਤਰਾ ਇੱਕ ਹੀ ਟਿਕਟ ‘ਤੇ ਸੰਭਵ ਹੈ। ਏਅਰ ਇੰਡੀਆ ਨੇ ਲੁਧਿਆਣਾ ਹਵਾਈ ਅੱਡੇ ਤੋਂ ਇਸ ਤਰ੍ਹਾਂ ਦੀਆਂ ਉਡਾਣਾਂ ਨਿਰਧਾਰਤ ਕੀਤੀਆਂ ਹਨ ਕਿ ਵਿਦੇਸ਼ ਜਾਣ ਵਾਲੇ ਯਾਤਰੀ ਦਿੱਲੀ ਹਵਾਈ ਅੱਡੇ ਤੋਂ ਕਨੈਕਟਿੰਗ ਉਡਾਣਾਂ ਲੈ ਸਕਦੇ ਹਨ। ਏਅਰ ਇੰਡੀਆ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਲੁਧਿਆਣਾ ਤੋਂ ਸਵੇਰ …

Read More »