Ludhiana News: ਲੁਧਿਆਣਾ ਵਿੱਚ ਦੇਰ ਸ਼ਾਮ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਸਵਤੰਤਰ ਨਗਰ ਵਿੱਚ ਵਾਪਰੀ। ਟੋਨੀ ਨਾਮਕ ਇੱਕ ਨੌਜਵਾਨ ਦੇ ਘਰ ਦੇ ਬਾਹਰ ਬਦਮਾਸ਼ਾਂ ਵੱਲੋਂ ਪੰਜ ਤੋਂ ਛੇ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਅੱਜ ਟੋਨੀ ਤੋਂ ਵੀ ਪੁੱਛਗਿੱਛ ਕਰੇਗੀ। ਪੁਲਿਸ …
Read More »ਲੁਧਿਆਣਾ ਦੇ ਇਸ ਇਲਾਕੇ ‘ਚ ਚੱਲ ਰਿਹਾ ਸੀ ਦੇਹ ਵਪਾਰ, ਲੋਕਾਂ ਨੇ ਪਾਈ ਰੇਡ ਤਾਂ ਹੋ ਗਿਆ ਵੱਡਾ ਖੁਲਾਸਾ
Ludhiana News: ਲੁਧਿਆਣਾ ਦੇ ਸ਼ੇਰਪੁਰ ਦੀ ਫੌਜੀ ਕਲੋਨੀ ਵਿੱਚ ਇੱਕ ਔਰਤ ਆਪਣੇ ਘਰ ਵਿੱਚ ਦੇਹ ਵਪਾਰ ਦਾ ਧੰਦਾ ਕਰ ਰਹੀ ਸੀ। ਜਦੋਂ ਇਲਾਕੇ ਦੇ ਲੋਕਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਜਾਲ ਵਿਛਾ ਦਿੱਤਾ। ਲੋਕਾਂ ਨੇ ਦੇਹ ਵਪਾਰ ਦੇ ਅੱਡੇ ਨੂੰ ਫੜਨ ਲਈ ਸੀਸੀਟੀਵੀ ਕੈਮਰੇ ਲਗਾਏ। 15 ਦਿਨਾਂ ਤੋਂ ਔਰਤਾਂ …
Read More »ਲੁਧਿਆਣਾ ਪੱਛਮੀ ਜ਼ਿਮਨੀ ਚੋਣ: ‘ਆਪ’ ਦੀ ਹੋਈ ਜਿੱਤ
ਲੁਧਿਆਣਾ ਪੱਛਮੀ ਜ਼ਿਮਨੀ ਚੋਣ: ‘ਆਪ’ ਦੀ ਹੋਈ ਜਿੱਤ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਵਿਰੋਧੀ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾ ਦਿੱਤਾ। ਸੰਜੀਵ ਅਰੋੜਾ ਨੂੰ 35179 ਤੇ ਆਸ਼ੂ ਨੂੰ 24542 ਵੋਟਾਂ ਮਿਲੀਆਂ। The post ਲੁਧਿਆਣਾ ਪੱਛਮੀ ਜ਼ਿਮਨੀ ਚੋਣ: ‘ਆਪ’ ਦੀ ਹੋਈ ਜਿੱਤ first appeared on Ontario Punjabi News. …
Read More »Punjab News: ਇਮਤਿਹਾਨ ਨੇੜੇ, ਲੁਧਿਆਣਾ ਸਕੂਲ ਦੇ ਵਿਦਿਆਰਥੀ ਮਜ਼ਦੂਰੀ ’ਤੇ
ਸ਼ਿਵਾਨੀ ਭਾਕੂ ਲੁਧਿਆਣਾ, 24 ਜਨਵਰੀ ਇੱਥੋਂ ਦੇ ਜਵਾਹਰ ਨਗਰ ਸਥਿਤ ਲੜਕਿਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ ਐਮੀਨੈਂਸ) ਦੇ ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਕੁਝ ਦਿਨ ਪਹਿਲਾਂ ਕਲਾਸਾਂ ਵਿੱਚ ਜਾਣ ਦੀ ਬਜਾਏ ਰੇਤ ਦੇ ਬੋਰੇ ਇੱਕ ਉਸਾਰੀ ਵਾਲੀ ਥਾਂ ’ਤੇ ਲਿਜਾਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ …
Read More »ਲੁਧਿਆਣਾ: ਲਾਡੋਵਾਲ ਟੌਲ ਬੈਰੀਅਰ ’ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਨਿਖਿਲ ਭਾਰਦਵਾਜ ਲੁਧਿਆਣਾ, 17 ਜੂਨ ਕਿਸਾਨ ਯੂਨੀਅਨਾਂ ਦਾ ਅੱਜ ਦੂਜੇ ਦਿਨ ਵੀ ਲਾਡੋਵਾਲ ਟੌਲ ਬੈਰੀਅਰ ’ਤੇ ਧਰਨਾ ਜਾਰੀ ਹੈ ਤੇ ਵਾਹਨ ਚਾਲਕ ਬਗ਼ੈਰ ਟੌਲ ਅਦਾ ਕੀਤੇ ਇਥੋਂ ਲੰਘ ਰਹੇ ਹਨ। ਟੌਲ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ 24 ਘੰਟਿਆਂ ਵਿੱਚ ਔਸਤਨ 40000 ਵਾਹਨ ਬੈਰੀਅਰ ਨੂੰ ਪਾਰ ਕਰਦੇ ਹਨ ਅਤੇ ਅਨੁਮਾਨਤ …
Read More »ਚੋਣ ਕਮਿਸ਼ਨ ਵੱਲੋਂ ਜਲੰਧਰ ਤੇ ਲੁਧਿਆਣਾ ਦੇ ਨਵੇਂ ਪੁਲੀਸ ਕਮਿਸ਼ਨਰ ਨਿਯੁਕਤ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 22 ਮਈ ਭਾਰਤੀ ਚੋਣ ਕਮਿਸ਼ਨ ਨੇ ਅੱਜ ਉੱਚ ਪੱਧਰੀ ਸ਼ਿਕਾਇਤ ਦੇ ਅਧਾਰ ’ਤੇ ਲੁਧਿਆਣਾ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰਾਂ ਨੂੰ ਮੌਜੂਦਾ ਅਹੁਦਿਆਂ ਤੋਂ ਹਟਾ ਦਿੱਤਾ ਹੈ। ਇਨ੍ਹਾਂ ਦੋਵੇਂ ਪੁਲੀਸ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ …
Read More »ਲੁਧਿਆਣਾ ’ਚ ਸੂਬਾ ਪੱਧਰੀ ਗਣੰਤਤਰ ਦਿਵਸ ਦੀਆਂ ਤਿਆਰੀਆਂ ਮੁਕੰਮਲ
ਗਗਨਦੀਪ ਅਰੋੜਾ ਲੁਧਿਆਣਾ, 25 ਜਨਵਰੀ ਇਥੋਂ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫੁਟਬਾਲ ਗਰਾਊਂਡ ’ਚ ਹੋਣ ਵਾਲੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣਗੇ। ਸੁਰੱਖਿਆ ਪ੍ਰਬੰਧਾਂ ਤਹਿਤ ਸਮਾਗਮ ਸਥਾਨ ਨੂੰ ਪੁਲੀਸ ਨੇ 24 ਘੰਟੇ ਪਹਿਲਾਂ ਹੀ ਪੂਰੀ ਤਰ੍ਹਾਂ …
Read More »ਗਣਤੰਤਰ ਦਿਵਸ ’ਤੇ ਮਾਨ ਲੁਧਿਆਣਾ ਤੇ ਰਾਜਪਾਲ ਪਟਿਆਲਾ ’ਚ ਲਹਿਰਾਉਣਗੇ ਤਿਰੰਗਾ
ਜੋਗਿੰਦਰ ਸਿੰਘ ਮਾਨ ਮਾਨਸਾ, 3 ਜਨਵਰੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੁਧਿਆਣਾ ਵਿਖੇ ਝੰਡਾ ਲਹਿਰਾਇਆ ਜਾਵੇਗਾ ਅਤੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਵਲੋਂ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਝੰਡਾ ਲਹਿਰਾਇਆ ਜਾਵੇਗਾ। The post ਗਣਤੰਤਰ ਦਿਵਸ ’ਤੇ ਮਾਨ ਲੁਧਿਆਣਾ ਤੇ ਰਾਜਪਾਲ ਪਟਿਆਲਾ ’ਚ ਲਹਿਰਾਉਣਗੇ ਤਿਰੰਗਾ …
Read More »ਲੁਧਿਆਣਾ: ਪੀਸੀਐੱਸ ਅਧਿਕਾਰੀ ਧਾਲੀਵਾਲ ਨੂੰ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ
ਲੁਧਿਆਣਾ, 10 ਜਨਵਰੀ ਇਥੋਂ ਦੀ ਅਦਾਲਤ ਨੇ ਪੰਜਾਬ ਸਿਵਲ ਸਰਵਿਸ (ਪੀਸੀਐੱਸ) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ, ਜਿਸ ਨੂੰ ਸਟੇਟ ਵਿਜੀਲੈਂਸ ਬਿਊਰੋ ਨੇ ਕਥਿਤ ਤੌਰ ‘ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਵਿਜੀਲੈਂਸ ਬਿਊਰੋ ਨੇ ਧਾਲੀਵਾਲ ਦਾ ਹੋਰ …
Read More »ਲੁਧਿਆਣਾ: ਤੇਜ਼ ਰਫ਼ਤਾਰ ਕਾਰ ਖੰਬੇ ’ਚ ਵੱਜੀ, 3 ਬੱਚਿਆਂ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ
ਗਗਨਦੀਪ ਅਰੋੜਾ ਲੁਧਿਆਣਾ, 6 ਸਤੰਬਰ ਇਥੇ ਅੱਜ ਤੜਕੇ ਚੰਡੀਗੜ੍ਹ ਰੋਡ ‘ਤੇ ਤੇਜ਼ ਰਫ਼ਤਾਰ ਕਾਰ ਖੰਬੇ ਵਿੱਚ ਵੱਜਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 3 ਬੱਚੀਆਂ ਵੀ ਸ਼ਾਮਲ ਹਨ। ਔਰਤ ਗੰਭੀਰ ਫੱਟੜ ਹੈ, ਜਿਸ ਨੂੰ ਸੀਐੱਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦ ਪਛਾਣ ਰਾਜੇਸ਼, ਮਾਹੀ (5), …
Read More »
Asian Tribune Your Multilingual Newspaper covering World and local news News