Home / Tag Archives: ਲਪਤ

Tag Archives: ਲਪਤ

ਲਾਪਤਾ ਵਿਦਿਆਰਥੀ ਦੀ ਭਾਲ ਲਈ ਅਮਰੀਕੀ ਅਧਿਕਾਰੀਆਂ ਨਾਲ ਕੰਮ ਕਰ ਰਿਹਾ ਹੈ ਭਾਰਤੀ ਕੌਂਸਲਖਾਨਾ

ਨਿਊਯਾਰਕ, 21 ਮਾਰਚ ਇਥੇ ਭਾਰਤ ਦਾ ਕੌਂਸਲੇਟ ਜਨਰਲ ਇਸ ਮਹੀਨੇ ਦੇ ਸ਼ੁਰੂ ਵਿੱਚ ਕਲੀਵਲੈਂਡ ਵਿੱਚ ਲਾਪਤਾ ਹੋਏ 25 ਸਾਲਾ ਭਾਰਤੀ ਵਿਦਿਆਰਥੀਆਂ ਦੀ ਭਾਲ ਲਈ ਸਥਾਨਕ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨਾਲ ਕੰਮ ਕਰ ਰਿਹਾ ਹੈ। ਹੈਦਰਾਬਾਦ ਦੇ ਨਾਚਾਰਮ ਦਾ ਰਹਿਣ ਵਾਲਾ ਮੁਹੰਮਦ ਅਬਦੁੱਲ ਅਰਾਫ਼ਾਤ ਪਿਛਲੇ ਸਾਲ ਮਈ ਵਿੱਚ ਕਲੀਵਲੈਂਡ ਯੂਨੀਵਰਸਿਟੀ …

Read More »

ਜਪਾਨੀ ਜਲ ਖੇਤਰ ’ਚ ਕੋਰਿਆਈ ਟੈਂਕਰ ਪਲਟਿਆ, 7 ਮੌਤਾਂ ਤੇ 3 ਲਾਪਤਾ

ਟੋਕੀਓ, 20 ਮਾਰਚ ਜਾਪਾਨ ਦੇ ਦੱਖਣ-ਪੱਛਮੀ ਟਾਪੂ ਕੋਲ ਦੱਖਣੀ ਕੋਰਿਆਈ ਟੈਂਕਰ ਦੇ ਪਾਣੀ ਵਿੱਚ ਪਲਟਣ ਕਾਰਨ ਚਾਲਕ ਦਲ ਦੇ ਸੱਤ ਮੈਂਬਰਾਂ ਦੀ ਮੌਤ ਹੋ ਗਈ। ਚਾਲਕ ਦਲ ਦਾ ਇੱਕ ਮੈਂਬਰ ਬਚ ਗਿਆ ਅਤੇ ਤਿੰਨ ਲਾਪਤਾ ਹਨ। ਕੋਸਟ ਗਾਰਡ ਨੇ ਕਿਹਾ ਕਿ ਕੀਓਯਾਂਗ ਸਨ ਰਸਾਇਣਕ ਟੈਂਕਰ ਦੇ ਮੁਸੀਬਤ ਵਿੱਚ ਹੋਣ ਦੀ …

Read More »

ਕੈਨੇਡਾ ਪੁੱਜੀ ਪਾਕਿਸਤਾਨ ਏਅਰਲਾਈਨ ਦੇ ਅਮਲੇ ਦੀ ਮਹਿਲਾ ਮੈਂਬਰ ਲਾਪਤਾ

ਗੁਰਮਲਕੀਅਤ ਸਿੰਘ ਵੈਨਕੂਵਰ, 2 ਮਾਰਚ ਕੈਨੇਡਾ ਆਉਣ ਮਗਰੋਂ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨ (ਪੀਆਈਏ) ਅਮਲੇ (ਕਰਿਊ) ਦੀ ਇੱਕ ਹੋਰ ਮਹਿਲਾ ਲਾਪਤਾ ਹੋ ਗਈ। ਇਸ ਹਫ਼ਤੇ ਇਸਲਾਮਾਬਾਦ ਤੋਂ ਟੋਰਾਂਟੋ ਉਡਾਣ ਰਾਹੀਂ ਇੱਥੇ ਪੁੱਜੀ ਏਅਰ ਹੋਸਟੈੱਸ ਮਰੀਅਮ ਰਜ਼ਾ ਦੇ ਲਾਪਤਾ ਹੋ ਗਈ। ਉਸ ਦੇ ਲਾਪਤਾ ਹੋਣ ਦਾ ਉਸ ਸਮੇਂ ਪਤਾ ਲੱਗਿਆ ਜਦੋਂ ਉਹ ਉਡਾਣ …

Read More »

ਕੋਟਾ: ਨੀਟ ਪ੍ਰੀਖਿਆਰਥੀ ਦੀ ਬਿਮਾਰੀ ਕਾਰਨ ਮੌਤ ਤੇ ਜੇਈਈ ਦੀ ਤਿਆਰੀ ਕਰ ਰਿਹਾ 16 ਸਾਲਾ ਵਿਦਿਆਰਥੀ ਹਫ਼ਤੇ ਤੋਂ ਲਾਪਤਾ

ਜੈਪੁਰ, 19 ਫਰਵਰੀ ਉੱਤਰ ਪ੍ਰਦੇਸ਼ ਦੇ ਨੀਟ ਪ੍ਰੀਖਿਆਰਥੀ ਦੀ ਰਾਜਸਥਾਨ ਦੇ ਕੋਟਾ ਵਿੱਚ ‘ਬਿਮਾਰੀ’ ਕਾਰਨ ਮੌਤ ਹੋ ਗਈ ਅਤੇ ਇੱਕ ਹੋਰ ਵਿਦਿਆਰਥੀ, ਜੋ ਜੇਈਈ ਪ੍ਰੀਖਿਆਰਥੀ ਸੀ, ਹਫ਼ਤੇ ਤੋਂ ਲਾਪਤਾ ਹੈ। ਉੱਤਰ ਪ੍ਰਦੇਸ਼ ਦੇ ਵਿਦਿਆਰਥੀ ਦੀ ਪਛਾਣ ਅਲੀਗੜ੍ਹ ਦੇ ਰਹਿਣ ਵਾਲੇ ਸ਼ਿਵਮ ਰਾਘਵ (21) ਵਜੋਂ ਹੋਈ ਹੈ। ਉਹ ਪਿਛਲੇ ਤਿੰਨ ਸਾਲਾਂ …

Read More »

ਜਲੰਧਰ ਦਾ ਨੌਜਵਾਨ ਬਰਤਾਨੀਆ ’ਚ ਲਾਪਤਾ, ਪਰਿਵਾਰ ਭਾਲ ਲਈ ਲੰਡਨ ਰਵਾਨਾ

ਦੀਪਕਮਲ ਕੌਰ ਜਲੰਧਰ, 18 ਦਸੰਬਰ ਬਰਤਾਨੀਆ ਦੀ ਲੌਫਬਰੋ ਯੂਨੀਵਰਸਿਟੀ ਵਿੱਚ ਪੜ੍ਹਦਾ ਭਾਰਤੀ ਵਿਦਿਆਰਥੀ ਗੁਰਸ਼ਮਨ ਸਿੰਘ ਭਾਟੀਆ ਪੂਰਬੀ ਲੰਡਨ ਵਿੱਚ 15 ਦਸੰਬਰ ਤੋਂ ਲਾਪਤਾ ਹੈ। ਨੌਜਵਾਨ ਜਲੰਧਰ ਦੇ ਮਾਡਲ ਟਾਊਨ ਦਾ ਰਹਿਣ ਵਾਲਾ ਹੈ ਤੇ ਉਸ ਦੀ ਭਾਲ ਕਰਨ ਲਈ ਚਿੰਤਤ ਪਰਿਵਾਰ ਲੰਡਨ ਲਈ ਰਵਾਨਾ ਹੋ ਗਿਆ ਹੈ। ਭਾਟੀਆ ਨੂੰ ਆਖਰੀ …

Read More »

ਚੀਨ ਦਾ ਰੱਖਿਆ ਮੰਤਰੀ ਮਹੀਨੇ ਤੋਂ ‘ਲਾਪਤਾ’ ਤੇ ਮੰਤਰਾਲਾ ਬੇਖ਼ਬਰ

ਪੇਈਚਿੰਗ, 28 ਸਤੰਬਰ ਚੀਨ ਦਾ ਰੱਖਿਆ ਮੰਤਰੀ ਇੱਕ ਮਹੀਨੇ ਤੋਂ ਲਾਪਤਾ ਹੈ ਅਤੇ ਰੱਖਿਆ ਮੰਤਰਾਲੇ ਨੇ ਹੁਣ ਇਸ ਮਾਮਲੇ ‘ਤੇ ਆਪਣੀ ਪਹਿਲੀ ਜਨਤਕ ਟਿੱਪਣੀ ਕੀਤੀ ਹੈ। ਇਸ ਟਿੱਪਣੀ ਵਿੱਚ ਵੀ ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਅੱਜ ਸਿਰਫ਼ ਇਹੀ ਕਿਹਾ ਕਿ ਉਹ ‘ਸਥਿਤੀ ਤੋਂ ਜਾਣੂ ਨਹੀਂ ਹਨ। ਸੀਨੀਅਰ ਕਰਨਲ ਅਤੇ ਮੰਤਰਾਲੇ …

Read More »

ਦੱਖਣੀ ਕੋਰੀਆ: ਮੀਂਹ ਕਾਰਨ ਲਾਪਤਾ ਲੋਕਾਂ ਦੀ ਭਾਲ ਲਈ ਮੁਹਿੰਮ; ਦਸ ਹਜ਼ਾਰ ਤੋਂ ਵੱਧ ਜਵਾਨ ਤਾਇਨਾਤ

ਸਿਓਲ, 18 ਜੁਲਾਈ ਦੱਖਣੀ ਕੋਰੀਆ ਵਿੱਚ ਹਫ਼ਤੇ ਭਰ ਤੋਂ ਪੈ ਰਹੇ ਜ਼ੋਰਦਾਰ ਮੀਂਹ ਕਾਰਨ ਢਿੱਗਾਂ ਡਿੱਗਣ ਅਤੇ ਹੋਰ ਘਟਨਾਵਾਂ ਵਿੱਚ ਲਾਪਤਾ ਦਸ ਲੋਕਾਂ ਦੀ ਭਾਲ ਲਈ ਅੱਜ ਬਚਾਅ ਮੁਹਿੰਮ ਚਲਾਈ ਗਈ। ਦੇਸ਼ ਦੀ ਫੌਜ ਨੇ ਬਚਾਅ ਕਾਰਜਾਂ ਵਿੱਚ ਸਹਾੲਿਤਾ ਲਈ ਦਸ ਹਜ਼ਾਰ ਤੋਂ ਵੱਧ ਜਵਾਨਾਂ ਨੂੰ ਤਾਇਨਾਤ ਕੀਤਾ ਹੈ। ਦੱਖਣੀ …

Read More »

ਨਾਇਜੀਰੀਆ ’ਚ ਕਿਸ਼ਤੀ ਪਲਟਣ ਕਾਰਨ 103 ਵਿਅਕਤੀਆਂ ਦੀ ਮੌਤ, 100 ਦੇ ਕਰੀਬ ਲਾਪਤਾ

ਅਬੂਜਾ (ਨਾਇਜੀਰੀਆ), 14 ਜੂਨ ਉੱਤਰੀ ਨਾਇਜੀਰੀਆ ਵਿੱਚ ਕਿਸ਼ਤੀ ਪਲਟਣ ਕਾਰਨ ਬੱਚਿਆਂ ਸਮੇਤ ਘੱਟੋ-ਘੱਟ 103 ਵਿਅਕਤੀਆਂ ਦੀ ਮੌਤ ਹੋ ਗਈ। ਇਹ ਸਾਰੇ ਵਿਆਹ ਤੋਂ ਵਾਪਸ ਆ ਰਹੇ ਸਨ। ਕਵਾਰਾ ਰਾਜ ਦੇ ਪਟੇਗੀ ਜ਼ਿਲ੍ਹੇ ‘ਚ ਨਾਇਜਰ ਨਦੀ ‘ਚ ਸੋਮਵਾਰ ਤੜਕੇ ਕਿਸ਼ਤੀ ਹਾਦਸਾਗ੍ਰਸਤ ਹੋ ਗਈ। ਵੱਡੀ ਗਿਣਤੀ ਲੋਕ ਹਾਲੇ ਵੀ ਲਾਪਤਾ ਹਨ ਅਤੇ …

Read More »

ਅਟਾਰੀ: ਪਿੰਡ ਰਾਮਪੁਰਾ ਤੋਂ ਲਾਪਤਾ ਬੱਚੀ ਦੀ ਲਾਸ਼ ਛੱਪੜ ’ਚੋਂ ਬਰਾਮਦ, ਮਤਰੇਈ ਮਾਂ ਨਿਕਲੀ ਕਾਤਲ

ਦਿਲਬਾਗ ਸਿੰਘ ਗਿੱਲ ਅਟਾਰੀ, 17 ਮਈ ਥਾਣਾ ਘਰਿੰਡਾ ਦੇ ਪਿੰਡ ਰਾਮਪੁਰਾ ਵਿਖੇ ਘਰੋਂ ਟਿਊਸ਼ਨ ਪੜ੍ਹਨ ਗਈ ਲਾਪਤਾ ਹੋਈ ਲੜਕੀ ਦੀ ਲਾਸ਼ ਪਿੰਡ ਦੇ ਛੱਪੜ ‘ਚੋਂ ਬਰਾਮਦ ਹੋਈ ਹੈ। ਮਤਰੇਈ ਮਾਂ ਨੇ ਲੜਕੀ ਦੀ ਕਥਿਤ ਤੌਰ ‘ਤੇ ਹੱਤਿਆ ਕਰ ਕੇ ਲਾਸ਼ ਪਿੰਡ ਦੇ ਛੱਪੜ ਵਿੱਚ ਸੁੱਟ ਦਿੱਤੀ ਸੀ। ਇਸ ਸਬੰਧੀ ਡੀਐੱਸਪੀ …

Read More »

ਭਾਰਤ ਦੀ ਪਰਬਤਾਰੋਹੀ ਬਲਜੀਤ ਕੌਰ ਲਾਪਤਾ ਹੋਣ ਤੋਂ ਇਕ ਦਿਨ ਬਾਅਦ ਜ਼ਿੰਦਾ ਮਿਲੀ

ਸੋਲਨ/ਕਾਠਮੰਡੂ, 18 ਅਪਰੈਲ ਰਿਕਾਰਡਧਾਰੀ ਭਾਰਤੀ ਮਹਿਲਾ ਪਰਬਤਾਰੋਹੀ ਬਲਜੀਤ ਕੌਰ ਦੀ ਮਾਊਂਟ ਅੰਨਪੂਰਨਾ ਦੇ ਕੈਂਪ 4 ਨੇੜੇ ਸਿਖਰ ਸਥਾਨ ਤੋਂ ਉਤਰਦੇ ਸਮੇਂ ਲਾਪਤਾ ਹੋਣ ਤੋਂ ਇਕ ਦਿਨ ਬਾਅਦ ਜ਼ਿੰਦਾ ਮਿਲ ਗਈ। ਇਸ ਤੋਂ ਪਹਿਲਾਂ ਉਸ ਦੀ ਮੌਤ ਹੋਣ ਦੀਆਂ ਰਿਪੋਰਟਾਂ ਆਈਆਂ ਸਨ। ਭਾਰਤ ਦੇ ਰਾਜਸਥਾਨ ਦੇ ਕਿਸ਼ਨਗੜ੍ਹ ਦਾ ਰਹਿਣ ਵਾਲਾ ਇੱਕ …

Read More »