Home / Tag Archives: ਲਭ

Tag Archives: ਲਭ

ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ…

Salary Hike: ਚੰਡੀਗੜ੍ਹ ਵਿੱਚ ਕਰਮਚਾਰੀਆਂ ਦੀਆਂ ਤਨਖਾਹਾਂ ਨੂੰ 6% ਤੋਂ ਵਧਾ ਕੇ 10% ਕਰ ਦਿੱਤਾ ਗਿਆ ਹੈ। ਇਸ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਨਿਯਮਤ ਤਨਖਾਹਾਂ ਅਤੇ ਆਊਟਸੋਰਸਿੰਗ ਰਾਹੀਂ ਕੰਮ ਕਰਨ ਵਾਲੇ 20,000 ਕਰਮਚਾਰੀਆਂ ਨੂੰ ਫਾਇਦਾ ਹੋਵੇਗਾ। ਇਸ ਲਈ, ਪ੍ਰਸ਼ਾਸਨ ਨੇ 2026-27 ਲਈ ਨਵੇਂ ਡੀਸੀ ਰੇਟ ਜਾਰੀ ਕੀਤੇ ਹਨ। ਇਹ ਨਵੇਂ ਹੁਕਮ …

Read More »

ਪੰਜਾਬ ‘ਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ ਵੱਡੀ ਜਾਣਕਾਰੀ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇੰਝ ਹੋ ਰਿਹਾ ਲਾਭ; ਜਾਣੋ ਕਿਵੇਂ?

Harjot Singh Bains: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਉੱਚ ਗੁਣਵੱਤਾ ਵਾਲੀ ਸਿਖਲਾਈ ਹਾਸਲ ਕੀਤੀ ਹੈ । 1700 ਤੋਂ ਵੱਧ ਵਿਦਿਆਰਥੀਆਂ ਨੇ ਇਸ …

Read More »

Scheme for gig, platform workers ਆਨਲਾਈਨ ਪਲੈਟਫਾਰਮਾਂ ਲਈ ਕੰਮ ਕਰਨ ਵਾਲੇ ਅਸਥਾਈ ਕਾਮਿਆਂ ਨੂੰ ਸਮਾਜਿਕ ਸੁਰੱਖਿਆ ਲਾਭ ਦੇਣ ’ਤੇ ਵਿਚਾਰ

ਨਵੀਂ ਦਿੱਲੀ, 11 ਦਸੰਬਰ ਕਿਰਤ ਤੇ ਰੁਜ਼ਗਾਰ ਮੰਤਰਾਲੇ ਦੇਸ਼ ਵੱਚ ਗਿਗ ਮਤਲਬ ਕੰਮ ਦੇ ਆਧਾਰ ’ਤੇ ਤਨਖਾਹ ਲੈਣ ਵਾਲੇ ਅਤੇ ਆਨਲਾਈਨ ਪਲੈਟਫਾਰਮਾਂ ਲਈ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਸਮਾਜਿਕ ਸੁਰੱਖਿਆ ਵਰਗੇ ਵੱਖ-ਵੱਖ ਲਾਭ ਦੇਣ ਦੀ ਯੋਜਨਾ ’ਤੇ ਕੰਮ ਕਰ ਰਿਹਾ ਹੈ। ਅੱਜ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਭਾਰਤੀ …

Read More »

1984 anti-Sikh riots:: ਟਾਈਟਲਰ ਖ਼ਿਲਾਫ਼ ਗਵਾਹ ਨੂੰ ਲੱਭ ਕੇ ਲਿਆਏ ਸੀਬੀਆਈ: ਅਦਾਲਤ

ਨਵੀਂ ਦਿੱਲੀ, 9 ਦਸੰਬਰ Jagdish Tytler: ਦਿੱਲੀ ਦੀ ਇੱਕ ਅਦਾਲਤ ਨੇ ਸੀਬੀਆਈ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਕੇਸ ਵਿੱਚ ਗਵਾਹ ਨੂੰ ਮੁੜ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿਸ਼ੇਸ਼ ਜੱਜ ਜਤਿੰਦਰ ਸਿੰਘ ਨੇ ਸੀਬੀਆਈ ਨੂੰ ਕਿਹਾ ਕਿ ਉਹ ਇਕ ਵਾਰ ਹੋਰ ਮਨਮੋਹਨ …

Read More »

Supreme Court: ਤਲਾਕ ਦਾ ਮਾਮਲਾ: ਔਰਤ ਵਿਆਹ ਵੇਲੇ ਦੇ ਲਾਭ ਲੈਣ ਦੀ ਹੱਕਦਾਰ: ਸੁਪਰੀਮ ਕੋਰਟ

ਨਵੀਂ ਦਿੱਲੀ, 20 ਨਵੰਬਰ ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਤਲਾਕ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਇਕ ਔਰਤ ਨੂੰ ਹੁਣ ਵੀ ਉਹੀ ਲਾਭ ਮਿਲਣੇ ਚਾਹੀਦੇ ਹਨ ਜੋ ਉਸ ਨੂੰ ਵਿਆਹੀ ਜਾਣ ਵੇਲੇ ਮਿਲਦੇ ਸਨ ਤੇ ਉਹ ਔਰਤ ਜੀਵਨ ਦੀਆਂ ਉਹੀ ਸਹੂਲਤਾਂ ਦੀ ਹੱਕਦਾਰ ਹੈ ਜੋ ਉਹ ਆਪਣੇ ਵਿਆਹ …

Read More »

ਹਿਮਾਚਲ ਪ੍ਰਦੇਸ਼: ਅਯੋਗ ਵਿਧਾਇਕਾਂ ਨੂੰ ਪੈਨਸ਼ਨ ਦੇ ਲਾਭ ਲੈਣ ਤੋਂ ਰੋਕਣ ਵਾਲਾ ਬਿੱਲ ਪਾਸ

ਸ਼ਿਮਲਾ, 4 ਸਤੰਬਰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਅੱਜ ਦਲ ਬਦਲੀ ਕਾਨੂੰਨ ਤਹਿਤ ਅਯੋਗ ਵਿਧਾਇਕਾਂ ਨੂੰ ਪੈਨਸ਼ਨ ਦਾ ਲਾਭ ਲੈਣ ਤੋਂ ਰੋਕਣ ਵਾਲਾ ਹਿਮਾਚਲ ਪ੍ਰਦੇਸ਼ ਵਿਧਾਨ ਸਭਾ (ਭੱਤਾ ਤੇ ਪੈਨਸ਼ਨ) ਸੋਧ ਬਿੱਲ, 2024 ਪਾਸ ਕਰ ਦਿੱਤਾ ਹੈ। ਸਰਕਾਰ ਨੇ ਲੰਘੇ ਦਿਨ ਵਿਧਾਨ ਸਭਾ ’ਚ ਇਹ ਸੋਧ ਬਿੱਲ ਪੇਸ਼ ਕੀਤਾ ਸੀ। …

Read More »

ਬਾਇਡਨ ਦੀ ਨਵੀਂ ਇਮੀਗ੍ਰੇਸ਼ਨ ਨੀਤੀ: ਅਮਰੀਕਾ ’ਚ 5 ਲੱਖ ਨਾਜਾਇਜ਼ ਪਰਵਾਸੀਆਂ ਨੂੰ ਹੋਵੇਗਾ ਲਾਭ

ਵਾਸ਼ਿੰਗਟਨ, 18 ਜੂਨ ਅਮਰੀਕਾ ’ਚ ਨਵੰਬਰ ’ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਜੋਅ ਬਾਇਡਨ ਨਵੀਂ ਇਮੀਗ੍ਰੇਸ਼ਨ ਨੀਤੀ ਬਾਰੇ ਵੱਡਾ ਫੈਸਲਾ ਲੈ ਰਹੇ ਹਨ। ਇਸ ਨਾਲ ਕਰੀਬ 5 ਲੱਖ ਲੋਕਾਂ ਨੂੰ ਲਾਭ ਪੁੱਜੇਗਾ। ਅਮਰੀਕੀ ਰਾਸ਼ਟਰਪਤੀ ਅੱਜ ਇਸ ਯੋਜਨਾ ਦਾ ਵਿਸਥਾਰ ਨਾਲ ਐਲਾਨ ਕਰਨਗੇ। ਮੀਡੀਆ ਰਿਪੋਰਟ ਮੁਤਾਬਕ ਇਸ ਨੀਤੀ ਦਾ ਮਕਸਦ …

Read More »

ਮੈਂ ਲੱਭ ਕੇ ਕਿਤਿਓਂ ਲਿਆਉਨਾਂ ਕਲਮਾਂ…

ਕੈਲਗਰੀ: ਪੰਜਾਬੀ ਸਾਹਿਤ ਸਭਾ ਕੈਲਗਰੀ ਦੀ ਮਾਸਿਕ ਇਕੱਤਰਤਾ ਕੈਲਗਰੀ ਦੇ ਕੋਸੋ ਹਾਲ ਵਿੱਚ ਸੁਰਿੰਦਰ ਗੀਤ ਦੀ ਪ੍ਰਧਾਨਗੀ ਹੇਠ ਹੋਈ। ਸੁਰਿੰਦਰ ਗੀਤ ਦਾ ਡਾ. ਰਾਜਵੰਤ ਕੌਰ ਮਾਨ ਅਤੇ ਸੁਰਿੰਦਰ ਕੰਮਹੋ ਨੇ ਪ੍ਰਧਾਨਗੀ ਮੰਡਲ ਵਿੱਚ ਸਾਥ ਦਿੱਤਾ। ਇਸ ਇਕੱਤਰਤਾ ਦੀ ਪੂਰੀ ਕਾਰਵਾਈ ਡਾ. ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਰਹੀ। ਆਰੰਭ ਵਿੱਚ …

Read More »

ਪੱਕਾ ਮੋਰਚਾ: ਸਰਕਾਰੀ ਭਰੋਸੇ ਮਗਰੋਂ ਬਾਪੂ ਲਾਭ ਸਿੰਘ ਨੇ ਮਰਨ ਵਰਤ ਖ਼ਤਮ ਕੀਤਾ

ਦਰਸ਼ਨ ਸਿੰਘ ਸੋਢੀ ਐੱਸਏਐੱਸ ਨਗਰ (ਮੁਹਾਲੀ), 5 ਅਪਰੈਲ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ …

Read More »

ਅਸਾਮ ’ਚੋਂ ਭਾਜਪਾ ਨੂੰ ਲਾਂਭੇ ਕਰਾਂਗੇ: ਅਭਿਸ਼ੇਕ

ਗੁਹਾਟੀ: ਟੀਐਮਸੀ ਦੇ ਕੌਮੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨੇ ਅੱਜ ਕਿਹਾ ਕਿ ਉਹ ‘ਭ੍ਰਿਸ਼ਟ’ ਭਾਜਪਾ ਨੂੰ ਅਸਾਮ ਦੀ ਸੱਤਾ ਤੋਂ ਬਾਹਰ ਕਰਨ ਲਈ ‘ਹਰ ਸੰਭਵ’ ਯਤਨ ਕਰਨਗੇ। ਤ੍ਰਿਣਮੂਲ ਕਾਂਗਰਸ ਵਰਕਰਾਂ ਨੂੰ ਅਸਾਮ ਵਿਚ ਪਹਿਲੀ ਵਾਰ ਸੰਬੋਧਨ ਕਰਦਿਆਂ ਸੰਸਦ ਮੈਂਬਰ ਬੈਨਰਜੀ ਨੇ ਕਿਹਾ ਕਿ ਉਨ੍ਹਾਂ 2024 ਦੀਆਂ ਲੋਕ ਸਭਾ ਚੋਣਾਂ ਵਿਚ …

Read More »