Home / Tag Archives: ਲਰਸ

Tag Archives: ਲਰਸ

ਚੰਡੀਗੜ੍ਹ ਦੇ ਕਾਰੋਬਾਰੀ ਤੋਂ ਮੰਗੀ 20 ਕਰੋੜ ਦੀ ਫਿਰੌਤੀ, ਲਾਰੇਂਸ ਦੇ ਨਾਮ ‘ਤੇ ਮੰਗੇ ਪੈਸੇ; ਮੱਚੀ ਹਾਹਾਕਾਰ

Chandigarh News: ਚੰਡੀਗੜ੍ਹ ਵਿੱਚ ਸ਼ਹਿਰ ਦੇ ਕਾਰੋਬਾਰੀ ਇੱਕ ਵਾਰ ਫਿਰ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਸੈਕਟਰ 36ਡੀ ਵਿੱਚ ਰਹਿਣ ਵਾਲੇ ਇੱਕ ਵਪਾਰੀ ਵਿਰੁੱਧ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਿਰੋਹ ਦੇ ਨਾਮ ‘ਤੇ 20 ਕਰੋੜ ਰੁਪਏ (ਲਗਭਗ 20 ਮਿਲੀਅਨ ਡਾਲਰ) ਦੀ ਫਿਰੌਤੀ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦੇਸ਼ੀ ਨੰਬਰਾਂ ਤੋਂ …

Read More »

Canada : ਕੈਨੇਡਾ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਿਆ

Canada : ਕੈਨੇਡਾ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਿਆ   ਓਟਾਵਾ, 29 ਸਤੰਬਰ (ਵਿਸ਼ਵ ਵਾਰਤਾ) Canada : ਕੈਨੇਡੀਅਨ ਸਰਕਾਰ ਨੇ ਸੋਮਵਾਰ ਨੂੰ ਅਧਿਕਾਰਤ ਤੌਰ ‘ਤੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੀ ਅਗਵਾਈ ਵਾਲੇ ਬਿਸ਼ਨੋਈ ਗੈਂਗ ਨੂੰ ਇੱਕ ਅੱਤਵਾਦੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ ਇਸਦੇ ਨਾਲ ਹੀ ਗੈਂਗ ਨੂੰ …

Read More »

ਦਿੱਲੀ ਪੁਲੀਸ ਵੱਲੋਂ ਲਾਰੈਂਸ ਗਰੋਹ ਦੇ ਸੱਤ ਸ਼ੂਟਰ ਗ੍ਰਿਫ਼ਤਾਰ

ਨਵੀਂ ਦਿੱਲੀ, 25 ਅਕਤੂਬਰ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਗਰੋਹ ਦੇ ਸੱਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚੋਂ ਇਕ ਜਣੇ ਨੂੰ ਲੁਧਿਆਣਾ ਤੋਂ ਕਾਬੂ ਕੀਤਾ ਗਿਆ ਹੈ ਜਿਸ ਦੀ ਪਛਾਣ ਸੁਜੀਤ ਕੁਮਾਰ ਉਰਫ ਬੱਬੂ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਮੁੰਬਈ ਪੁਲੀਸ ਨੇ ਇਸ ਹੱਤਿਆ ਕਾਂਡ ਵਿਚ …

Read More »

ਲਾਰੈਂਸ ਵੋਂਗ ਬਣੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ

ਸਿੰਗਾਪੁਰ, 15 ਮਈ ਅਰਥਸ਼ਾਸਤਰੀ ਲਾਰੈਂਸ ਵੋਂਗ ਨੇ ਅੱਜ ਇਸ ਮੁਲਕ ਦੇ ਚੌਥੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। 51 ਸਾਲਾ ਵੋਂਗ ਨੇ 72 ਸਾਲਾ ਲੀ ਹਸੀਨ ਲੂੰਗ ਦੀ ਥਾਂ ਲਈ। ਲੀ ਨੇ ਦੋ ਦਹਾਕਿਆਂ ਬਾਅਦ ਆਪਣਾ ਅਹੁਦਾ ਛੱਡਿਆ ਹੈ। ਦੋਵੇਂ ਸੱਤਾਧਾਰੀ ਪੀਪਲਜ਼ ਐਕਸ਼ਨ ਪਾਰਟੀ (ਪੀਏਪੀ) ਨਾਲ ਸਬੰਧਤ ਹਨ, ਜੋ ਪੰਜ ਦਹਾਕਿਆਂ …

Read More »

ਸਲਮਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਗ੍ਰਿਫ਼ਤਾਰ

ਮੁੰਬਈ, 7 ਮਈ ਮੁੰਬਈ ਪੁਲੀਸ ਨੇ ਪਿਛਲੇ ਮਹੀਨੇ ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ’ਚ ਸ਼ਾਮਲ ਹਮਲਾਵਰਾਂ ਨੂੰ ਕਥਿਤ ਤੌਰ ’ਤੇ ਵਿੱਤੀ ਸਹਾਇਤਾ ਦੇਣ ਦੇ ਦੋਸ਼ ਹੇਠ ਰਾਜਸਥਾਨ ਤੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਮੁਹੰਮਦ …

Read More »

ਜਲੰਧਰ ‘ਚ ਪੁਲੀਸ ਮੁਕਾਬਲੇ ‘ਚ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਮੈਂਬਰ ਜ਼ਖ਼ਮੀ

ਜਲੰਧਰ, 21 ਜਨਵਰੀ ਜਲੰਧਰ ’ਚ ਐਤਵਾਰ ਸਵੇਰੇ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੈਂਬਰ ਜ਼ਖਮੀ ਹੋ ਗਏ। ਅਧਿਕਾਰੀਆਂ ਮੁਤਾਬਕ ਇਹ ਮੁਕਾਬਲਾ ਸਵੇਰੇ ਭਾਰਗੋ ਕੈਂਪ ਥਾਣਾ ਖੇਤਰ ਅਧੀਨ ਆਉਂਦੀ ਗੁਲਮੋਹਰ ਕਾਲੋਨੀ ‘ਚ ਹੋਇਆ। ਮੁਕਾਬਲੇ ਦੌਰਾਨ ਇੱਕ ਪੁਲੀਸ ਅਧਿਕਾਰੀ ਦੇ ਵੀ ਜ਼ਖਮੀ ਹੋਣ ਦੀ ਸੂਚਨਾ ਹੈ।   The …

Read More »

ਐੱਨਆਈਏ ਵੱਲੋਂ ਲਾਰੈਂਸ ਗਰੋਹ ਦੇ ਮੈਂਬਰਾਂ ਦੀਆਂ ਚਾਰ ਜਾਇਦਾਦਾਂ ਕੁਰਕ

ਨਵੀਂ ਦਿੱਲੀ, 6 ਜਨਵਰੀ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰਾਂ ਦੀਆਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।ਐੱਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਦੇਸ਼ ’ਚ ਅਤਿਵਾਦੀ-ਗੈਂਗਸਟਰ-ਨਸ਼ਾ ਤਸਕਰੀ ਗੱਠਜੋੜ ਨੂੰ ਖਤਮ ਕਰਨ ਦੀ ਦਿਸ਼ਾ …

Read More »

ਮੂਸੇਵਾਲਾ ਕਤਲ: ਲਾਰੈਂਸ ਤੇ ਭਗਵਾਨਪੁਰੀਆ ਮਗਰੋਂ ਚੇਤਨ ਨੇ ਵੀ ਖ਼ੁਦ ਨੂੰ ਬੇਕਸੂਰ ਦੱਸਿਆ

ਜੋਗਿੰਦਰ ਸਿੰਘ ਮਾਨ ਮਾਨਸਾ, 5 ਜਨਵਰੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵੱਲੋਂ ਕਤਲ ਕੇਸ ਵਿੱਚ ਦੋਸ਼ ਮੁਕਤ ਹੋਣ ਦੀ ਗੱਲ ਕਰਨ ਵਾਲੀਆਂ ਅਰਜ਼ੀਆਂ ’ਤੇ ਹੇਠਲੀ ਅਦਾਲਤ ਵਿੱਚ ਜਵਾਬ ਦਾਇਰ …

Read More »

ਸਿੱਧੂ ਮੂਸੇਵਾਲਾ ਕਤਲ ਮਾਮਲਾ: ਲਾਰੈਂਸ ਬਿਸ਼ਨੋਈ ਸਣੇ 24 ਮੁਲਜ਼ਮਾਂ ਨੇ ਮਾਨਸਾ ਦੀ ਅਦਾਲਤ ’ਚ ਪੇਸ਼ੀ ਭੁਗਤੀ

ਜੋਗਿੰਦਰ ਸਿੰਘ ਮਾਨ ਮਾਨਸਾ, 20 ਸਤੰਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਅੱਜ ਇਥੋਂ ਦੀ ਅਦਾਲਤ ਵਿੱਚ 24 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ (ਵੀਸੀ) ਰਾਹੀਂ ਪੇਸ਼ੀ ਭੁਗਤੀ। ਜੱਗੂ ਭਗਵਾਨਪੁਰੀਆ ਨੂੰ ਪੁਲੀਸ ਵੱਲੋਂ ਰਿਮਾਂਡ ’ਤੇ ਲਿਜਾਣ ਕਾਰਨ ਉਹ ਪੇਸ਼ੀ ਨਹੀਂ ਭੁਗਤ ਸਕਿਆ। ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 24 …

Read More »

ਪੰਜਾਬ ਪੁਲੀਸ ਨੇ ਲਾਰੈਂਸ ਬਿਸ਼ਨੋਈ ਨੂੰ ਕਤਲ ਦੇ ਮਾਮਲੇ ’ਚ ਚੰਡੀਗੜ੍ਹ ਅਦਾਲਤ ’ਚ ਪੇਸ਼ ਕੀਤਾ

ਚੰਡੀਗੜ੍ਹ, 17 ਅਗਸਤ ਪੰਜਾਬ ਪੁਲੀਸ ਨੇ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕਤਲ ਕੇਸ ਵਿੱਚ ਇਥੋਂ ਦੀ ਸੈਕਟਰ 43 ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। ਸੋਨੂੰ ਸ਼ਾਹ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਚੰਡੀਗੜ੍ਹ ਲਿਆਂਦਾ ਗਿਆ। ਇਸ ਕਾਰਨ ਅਦਾਲਤ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। The …

Read More »