Home / Tag Archives: ਲੜਈ

Tag Archives: ਲੜਈ

ਧਾਰਾ 370 ਦੇ ਮੁੱਦੇ ’ਤੇ ਲੜਾਈ ਜਾਰੀ ਰਹੇਗੀ: ਉਮਰ ਅਬਦੁੱਲਾ

ਸ੍ਰੀਨਗਰ, 13 ਅਪਰੈਲ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਧਾਰਾ 370 ਨੂੰ ਮਨਸੂਖ਼ ਕਰਨ ਨਾਲ ਇਹ ਮੁੱਦਾ ਖ਼ਤਮ ਨਹੀਂ ਹੁੰਦਾ। ਉਨ੍ਹਾਂ ਨਾਲ ਹੀ ਕਿ ਕਿਹਾ ਕਿ ਉਸ ਦੀ ਪਾਰਟੀ ਇਸ ਮੁੱਦੇ ਉਦੋਂ ਤੱਕ ਲੜਾਈ ਜਾਰੀ ਰੱਖੇਗੀ ਜਦੋਂ ਤੱਕ ਕਿ ਕੇਂਦਰ ਵਿੱਚ ਇੱਕ ਅਜਿਹੀ …

Read More »

ਭਾਜਪਾ ਦੀ ਲੜਾਈ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਖ਼ਿਲਾਫ਼: ਤੋਮਰ

ਗਵਾਲੀਅਰ, 24 ਅਕਤੂਬਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਲੜਾਈ ਉਨ੍ਹਾਂ ਤਾਕਤਾਂ ਖ਼ਿਲਾਫ ਹੈ ਜੋ ਸਨਾਤਨ ਧਰਮ ਨੂੰ ਖ਼ਤਮ ਕਰਨਾ ਅਤੇ ਦੇਸ਼ ਨੂੰ ਤੋੜਨਾ ਚਾਹੁੰਦੀਆਂ ਹਨ। ਤੋਮਰ ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਵਿੱਚ ਭਾਜਪਾ ਦੇ ਮੀਡੀਆ ਸੈਂਟਰ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ …

Read More »

ਪਟਿਆਲਾ: ਸਿਹਤ ਮੰਤਰੀ ਵੱਲੋਂ ਰੌਂਗਲਾ ਤੋਂ ਨਸ਼ਿਆਂ ਖ਼ਿਲਾਫ਼ ਲੜਾਈ ਦੀ ਸ਼ੁਰੂਆਤ

ਸਰਬਜੀਤ ਸਿੰਘ ਭੰਗੂ ਪਟਿਆਲਾ, 8 ਜੁਲਾਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਸ਼ਿਆਂ ਵਿਰੁੱਧ ਲੜਾਈ ਦੀ ਸ਼ੁਰੂਆਤ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਰੌਂਗਲਾ ਤੋਂ ਕੀਤੀ। ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਨੂੰ ‘ਨਸ਼ਾ ਮੁਕਤ, ਸਿਹਤਮੰਦ ਤੇ ਰੰਗਲਾ ਪੰਜਾਬ’ …

Read More »

ਸਿੱਧੂ ਮੂਸੇਵਾਲਾ ‌ਦੇ ਪਿਤਾ ਨੇ ਟਵਿੱਟਰ ਅਕਾਊਂਟ ਖੋਲ੍ਹਿਆ: ਸੋਸ਼ਲ ਮੀਡੀਆ ’ਤੇ ਵੀ ਲੜੀ ਜਾਵੇਗੀ ਇਨਸਾਫ਼ ਲਈ ਲੜਾਈ

ਜੋਗਿੰਦਰ ਸਿੰਘ ਮਾਨ ਮਾਨਸਾ, 23 ਅਗਸਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਇਨਸਾਫ਼ ਦੀ ਜੰਗ ਸਿਰਫ਼ ਸੜਕ ‘ਤੇ ਹੀ ਨਹੀਂ, ਸਗੋਂ ਸੋਸ਼ਲ ਮੀਡੀਆ ‘ਤੇ ਵੀ ਲੜੀ ਜਾਵੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਟਵਿੱਟਰ ‘ਤੇ ਆਪਣਾ ਅਕਾਊਂਟ ਬਣਾਇਆ ਹੈ, ਜਿਸ ‘ਚ ਫਾਲੋਅਰਜ਼ ਤੇਜ਼ੀ ਨਾਲ ਵੱਧ ਰਹੇ ਹਨ। ਬਲਕੌਰ ਸਿੰਘ ਸਿੱਧੂ …

Read More »

ਅਸੀਂ ਯੂਕਰੇਨ ਨਾਲ ਲੜਾਈ ਖਤਮ ਕਰਨ ਲਈ ਗੱਲਬਾਤ ਕਰਾਂਗੇ ਪਰ ਫ਼ੌਜੀ ਅੱਡਿਆਂ ਨੂੰ ਤਬਾਹ ਕਰਨਾ ਜਾਰੀ ਰਹੇਗਾ: ਰੂਸੀ ਵਿਦੇਸ਼ ਮੰਤਰੀ

ਅਸੀਂ ਯੂਕਰੇਨ ਨਾਲ ਲੜਾਈ ਖਤਮ ਕਰਨ ਲਈ ਗੱਲਬਾਤ ਕਰਾਂਗੇ ਪਰ ਫ਼ੌਜੀ ਅੱਡਿਆਂ ਨੂੰ ਤਬਾਹ ਕਰਨਾ ਜਾਰੀ ਰਹੇਗਾ: ਰੂਸੀ ਵਿਦੇਸ਼ ਮੰਤਰੀ

ਕੀਵ, 3 ਮਾਰਚ ਰੂਸ ਦੇ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮੁਲਕ ਯੂਕਰੇਨ ਵਿੱਚ ਲੜਾਈ ਖਤਮ ਕਰਨ ਲਈ ਗੱਲਬਾਤ ਲਈ ਤਿਆਰ ਹੈ ਪਰ ਉਹ ਯੂਕਰੇਨ ਦੇ ਫੌਜੀ ਢਾਂਚੇ ਨੂੰ ਤਬਾਹ ਕਰਨ ਲਈ ਕੋਸ਼ਿਸ਼ ਜਾਰੀ ਰੱਖੇਗਾ। ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਕਿ ਰੂਸੀ ਵਫ਼ਦ ਨੇ ਇਸ ਹਫ਼ਤੇ …

Read More »

ਭਾਰਤ ਦੀ ਆਪਣੀ ਮਜ਼ਬੂਤ ਪ੍ਰਣਾਲੀ ਬਾਰੇ ਗ਼ਲਤਫ਼ਹਿਮੀ ਲੋਕਾਂ ਨੂੰ ਭਾਰੀ ਪਈ: ਕਰੋਨਾ ਖ਼ਿਲਾਫ਼ ਲੜਾਈ ’ਚ ਯੂਐੱਨ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਭਾਰਤ ਦੀ ਆਪਣੀ ਮਜ਼ਬੂਤ ਪ੍ਰਣਾਲੀ ਬਾਰੇ ਗ਼ਲਤਫ਼ਹਿਮੀ ਲੋਕਾਂ ਨੂੰ ਭਾਰੀ ਪਈ: ਕਰੋਨਾ ਖ਼ਿਲਾਫ਼ ਲੜਾਈ ’ਚ ਯੂਐੱਨ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਸੰਯੁਕਤ ਰਾਸ਼ਟਰ, 28 ਅਪਰੈਲ ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਭਾਰਤ ਨੇ ਉਸ ਤੋਂ ਸਹਾਇਤਾ ਲੈਣ ਤੋਂ ਇਹ ਕਹਿੰਦਿਆਂ ਇਨਕਾਰ ਕਰ ਦਿੱਤਾ ਸੀ ਕਿ ਕੋਵਿਡ-19 ਨਾਲ ਨਜਿੱਠਣ ਲਈ ਉਸ ਕੋਲ ਆਪਣੀ “ਮਜ਼ਬੂਤ” ਪ੍ਰਣਾਲੀ ਹੈ। ਯੂਐੱਨ ਦੇ ਸਕੱਤਰ ਜਨਰਲ ਦੇ ਤਰਜਮਾਨ ਫ਼ਰਹਾਨ ਹਕ਼ ਨੇ ਕਿਹਾ,’ ਅਸੀਂ ਭਾਰਤ ਨੂੰ ਕਿਹਾ ਸੀ ਕਿ …

Read More »

ਵਾਤਾਵਰਨ ਤਬਦੀਲੀ ਖ਼ਿਲਾਫ਼ ਲੜਾਈ ’ਚ ਭਾਰਤ ਵੱਡਾ ਭਾਈਵਾਲ: ਕੈਰੀ

ਵਾਤਾਵਰਨ ਤਬਦੀਲੀ ਖ਼ਿਲਾਫ਼ ਲੜਾਈ ’ਚ ਭਾਰਤ ਵੱਡਾ ਭਾਈਵਾਲ: ਕੈਰੀ

ਵਾਸ਼ਿੰਗਟਨ, 7 ਅਪਰੈਲ ਵਾਤਾਵਰਨ ਤਬਦੀਲੀ ਖ਼ਿਲਾਫ਼ ਲੜਾਈ ਵਿੱਚ ਭਾਰਤ ਨੂੰ ਆਲਮੀ ਮੰਚ ‘ਤੇ ਪ੍ਰਮੁੱਖ ਭਾਈਵਾਲ ਦੱਸਦਿਆਂ ਅਮਰੀਕੀ ਰਾਸ਼ਟਰਪਤੀ ਦੇ ਵਿਸ਼ੇਸ਼ ਪ੍ਰਤੀਨਿਧ ਜੌਹਨ ਕੈਰੀ ਨੇ ਅੱਜ ਕਿਹਾ ਕਿ ਭਾਰਤ ਵੱਲੋਂ ਚੁੱਕਿਆ ਜਾਣ ਵਾਲਾ ਕੋਈ ਵੀ ਫੈਸਲਾਕੁਨ ਕਦਮ ਇਹ ਨਿਰਧਾਰਿਤ ਕਰੇਗਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਤਬਦੀਲੀ ਦੇ ਕੀ ਮਾਇਨੇ ਹਨ। …

Read More »