Home / Tag Archives: ਲੜਕਆ (page 2)

Tag Archives: ਲੜਕਆ

ਭਾਰਤੀ ਮੂਲ ਦਾ ਵਿਅਕਤੀ ਤਿੰਨ ਲੜਕਿਆਂ ਦੀ ਹੱਤਿਆ ਲਈ ਦੋਸ਼ੀ ਕਰਾਰ

ਨਿਊਯਾਰਕ: ਅਮਰੀਕਾ ਦੇ ਕੈਲੀਫੋਰਨੀਆ ਪ੍ਰਾਂਤ ਵਿੱਚ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਤਿੰਨ ਲੜਕਿਆਂ ਦੀ ਹੱਤਿਆ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਲੜਕੇ ਉਸ ਦੇ ਘਰ ਦੇ ਦਰਵਾਜ਼ੇ ਦੀ ਘੰਟੀ ਵਜਾ ਕੇ ਸ਼ਰਾਰਤ ਕਰਦੇ ਸਨ। ‘ਨਿਊਯਾਰਕ ਪੋਸਟ’ ਦੀ ਖ਼ਬਰ ਮੁਤਾਬਕ, ਰਿਵਰਸਾਈਡ ਕਾਊਂਟੀ ਵਾਸੀ ਅਨੁਰਾਗ ਚੰਦਰਾ ਨੂੰ …

Read More »

ਪਾਕਿਸਤਾਨ: ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਜਬਰੀ ਧਰਮ ਬਦਲਣ ਖ਼ਿਲਾਫ਼ ਕਰਾਚੀ ’ਚ ਪ੍ਰਦਰਸ਼ਨ

ਕਰਾਚੀ, 31 ਮਾਰਚ ਪਾਕਿਸਤਾਨ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਕਈ ਮੈਂਬਰਾਂ ਨੇ ਦੇਸ਼ ਵਿੱਚ ਹਿੰਦੂ ਲੜਕੀਆਂ ਅਤੇ ਔਰਤਾਂ ਦੇ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਵਿਆਹ ਦੇ ਮਾਮਲਿਆਂ ਵੱਲ ਧਿਆਨ ਖਿੱਚਣ ਲਈ ਇੱਥੇ ਰੋਸ ਮਾਰਚ ਕੱਢਿਆ। ਕਰਾਚੀ ਪ੍ਰੈਸ ਕਲੱਬ ਦੇ ਬਾਹਰ ਅਤੇ ਸਿੰਧ ਅਸੈਂਬਲੀ ਦੀ ਇਮਾਰਤ ਦੇ ਪ੍ਰਵੇਸ਼ ਦੁਆਰ ‘ਤੇ ਹਿੰਦੂ …

Read More »

ਪਾਕਿਸਤਾਨ ’ਚ ਇਸ ਮਹੀਨੇ ਹੁਣ ਤੱਕ 4 ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਧਰਮ ਬਦਲਿਆ

ਸਿੰਧ, 16 ਮਾਰਚ ਪਾਕਿਸਤਾਨ ਵਿਚ ਹਿੰਦੂ ਕੁੜੀਆਂ ਨੂੰ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਦਾ ਸਿਲਸਿਲਾ ਜਾਰੀ ਹੈ। ਸਿੰਧ ਦੇ ਥਾਰਪਰਕਰ ਜ਼ਿਲ੍ਹੇ ਦੇ ਪਿੰਡ ਮੱਲ੍ਹੀ ਦੇ ਵਸਨੀਕ ਈਸ਼ਵਰ ਭੀਲ ਨੇ ਦੱਸਿਆ ਕਿ ਉਸ ਦੀ 20 ਸਾਲਾ ਧੀ ਗੁੱਡੀ ਭੀਲ ਨੂੰ 8 ਮਾਰਚ ਨੂੰ ਸਿਕੰਦਰ ਨੇ ਉਦੋਂ ਅਗਵਾ ਕਰ ਲਿਆ, ਜਦੋਂ ਉਹ …

Read More »

ਬਠਿੰਡਾ ’ਚ ਸੁੰਦਰ ਲੜਕੀਆਂ ਦਾ ਮੁਕਾਬਲਾ: ਜੇਤੂ ਦਾ ਵਿਆਹ ਕੈਨੇਡਾ ਦੇ ਪੀਆਰ ਲੜਕੇ ਨਾਲ ਕਰਾਉਣ ਦੀ ਪੇਸ਼ਕਸ਼, ਪੁਲੀਸ ਨੇ ਕੇਸ ਦਰਜ ਕੀਤਾ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 14 ਅਕਤੂਬਰ 23 ਅਕਤੂਬਰ ਨੂੰ ਬਠਿੰਡਾ ਦੇ ਹੋਟਲ ਵਿੱਚ ਕਰਵਾਏ ਜਾਣ ਵਾਲੇ ਸੁੰਦਰਤਾ ਮੁਕਾਬਲੇ ਸਬੰਧੀ ਪੰਜਾਬ ਪੁਲੀਸ ਨੇ ਕੇਸ ਦਰਜ ਕੀਤਾ ਹੈ। ਮੁਕਾਬਲੇ ਵਿੱਚ ਲੜਕੀ (ਸਿਰਫ਼ ਜਨਰਲ ਜਾਤੀ), ਜੋ ਜਿੱਤੇਗੀ, ਨੂੰ ਕੈਨੇਡੀਅਨ ਪੀਆਰ ਵਿਅਕਤੀ ਨਾਲ ਵਿਆਹ ਕਰਨ ਦਾ ਮੌਕਾ ਦਿੱਤਾ ਜਾਵੇਗਾ। ਸੁੰਦਰਤਾ ਮੁਕਾਬਲੇ ਸਬੰਧੀ ਪੋਸਟਰ …

Read More »