ਪੈਰਿਸ, 11 ਜਨਵਰੀ ਪੈਰਿਸ ਦੇ ਰੇਲਵੇ ਸਟੇਸ਼ਨ ‘ਤੇ ਚਾਕੂ ਨਾਲ ਕੀਤੇ ਹਮਲੇ ਵਿੱਚ 6 ਵਿਅਕਤੀ ਜ਼ਖ਼ਮੀ ਹੋ ਗਏ ਤੇ ਪੁਲੀਸ ਨੇ ਹਮਲਾਵਰ ਨੂੰ ਮੌਕੇ ‘ਤੇ ਹੀ ਗੋਲੀ ਮਾਰ ਕੇ ਮਾਰ ਦਿੱਤਾ ਹੈ। Source link
Read More »ਕੇਂਦਰ ਯਕੀਨੀ ਬਣਾਏ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ: ਸੁਪਰੀਮ ਕੋਰਟ
ਨਵੀਂ ਦਿੱਲੀ, 6 ਦਸੰਬਰ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਇਹ ਸਾਡਾ ਸੱਭਿਆਚਾਰ ਹੈ ਕਿ ਕੋਈ ਵੀ ਵਿਅਕਤੀ ਖਾਲੀ ਪੇਟ ਨਾ ਸੌਂਵੇ ਅਤੇ ਕੇਂਦਰ ਸਰਕਾਰ ਇਹ ਯਕੀਨੀ ਬਣਾਏ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (ਐੱਨਐੱਫਐੱਸਏ) ਤਹਿਤ ਅਨਾਜ ਹਰ ਕਿਸੇ ਨੂੰ ਮਿਲੇ। ਜਸਟਿਸ ਐੱਮਆਰ ਸ਼ਾਹ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਕੇਂਦਰ …
Read More »ਅਮਰੀਕਾ: ਡਿਲਿਵਰੀ ਦਾ ਕੰਮ ਕਰਦੇ ਭਾਰਤੀ-ਅਮਰੀਕੀ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ
ਨਿਊਯਾਰਕ, 29 ਸਤੰਬਰ ਅਮਰੀਕਾ ਵਿੱਚ ਊਬਰ ਹਾਈਟਸ ਲਈ ਡਿਲਿਵਰੀ ਦਾ ਕੰਮ ਕਰਨ ਵਾਲੇ ਇਕ ਭਾਰਤੀ-ਅਮਰੀਕੀ ਵਿਅਕਤੀ ‘ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਹਮਲਾ ਕੀਤਾ ਗਿਆ। ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰ ਵਿੱਚ ਇਹ ਜਾਣਕਾਰੀ ਦਿੱਤੀ ਗਈ। ਖ਼ਬਰ ਵਿੱਚ ਕਿਹਾ ਗਿਆ ਹੈ ਕਿ ਹਮਲਾਵਰ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਉਹ 100 ਤੋਂ …
Read More »ਮਹਾਰਾਣੀ ਦੇ ਤਾਬੂਤ ਵੱਲ ਭੱਜਣ ਵਾਲਾ ਵਿਅਕਤੀ ਗ੍ਰਿਫ਼ਤਾਰ
ਲੰਡਨ, 17 ਸਤੰਬਰ ਇੱਥੋਂ ਦੇ ਵੈਸਟਮਿੰਸਟਰ ਹਾਲ ਵਿੱਚ ਰੱਖੇ ਮਹਾਰਾਣੀ ਐਲਿਜ਼ਾਬੈੱਥ-2 ਦੇ ਤਾਬੂਤ ਵੱਲ ਨੂੰ ਭੱਜਣ ਵਾਲੇ ਇਕ ਵਿਅਕਤੀ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਅਨੁਸਾਰ ਇਸ ਵਿਅਕਤੀ ਨੂੰ ਬਰਤਾਨੀਆ ਦੇ ਪਬਲਿਕ ਆਰਡਰ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਦੀ ਹੈ। ਪ੍ਰਤੱਖਦਰਸੀਆਂ ਨੇ …
Read More »ਗੁਰਦੁਆਰਾ ਮਸਤੂਆਣਾ ਸਾਹਿਬ: ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਸ਼ੱਕੀ ਵਿਅਕਤੀ ਕਾਬੂ
ਐੱਸ ਐੱਸ ਸੱਤੀ ਮਸਤੂਆਣਾ ਸਾਹਿਬ, 24 ਅਗਸਤ ਗੁਰਦੁਆਰਾ ਮਸਤੂਆਣਾ ਸਾਹਿਬ ਵਿੱਚ ਅੱਜ ਇਕ ਅਣਪਛਾਤੇ ਵਿਅਕਤੀ ਵੱਲੋਂ ਗੁਰਦੁਆਰੇ ਵਿੱਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕਥਿਤ ਤੌਰ ‘ਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਸ਼ੱਕੀ ਵਿਅਕਤੀ ਨੂੰ ਸੰਗਤਾਂ ਅਤੇ ਪ੍ਰਬੰਧਕਾਂ ਵੱਲੋਂ ਕਾਬੂ ਕਰਕੇ ਪੁਲੀਸ ਹਵਾਲੇ ਕੀਤਾ ਗਿਆ। ਪੁਲੀਸ …
Read More »ਥਾਈਲੈਂਡ ਦੇ ਪੱਬ ’ਚ ਅੱਗ ਲੱਗਣ ਕਾਰਨ 13 ਵਿਅਕਤੀ ਜ਼ਿੰਦਾ ਸੜੇ, ਦਰਜਨਾਂ ਝੁਲਸੇ
ਬੈਂਕਾਕ, 5 ਅਗਸਤ ਪੂਰਬੀ ਥਾਈਲੈਂਡ ਵਿੱਚ ਅੱਜ ਤੜਕੇ ਪੱਬ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖ਼ਮੀ ਹੋ ਗਏ। ਪੁਲੀਸ ਅਤੇ ਬਚਾਅ ਦਲ ਦੇ ਕਰਮਚਾਰੀਆਂ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾਉਣ ‘ਚ ਦੋ ਘੰਟੇ ਲੱਗੇ। Source link
Read More »ਅਮਰੀਕਾ: ਵਿਅਕਤੀ ਵੱਲੋਂ ਦੋ ਦੀ ਹੱਤਿਆ, ਖ਼ੁਦ ਨੂੰ ਵੀ ਮਾਰੀ ਗੋਲੀ
ਆਮੇਸ: ਅਮਰੀਕੀ ਸੂਬੇ ਆਇਓਵਾ ਵਿਚ ਇਕ ਵਿਅਕਤੀ ਨੇ ਗੋਲੀ ਮਾਰ ਕੇ ਦੋ ਔਰਤਾਂ ਦੀ ਹੱਤਿਆ ਕਰ ਦਿੱਤੀ ਤੇ ਮਗਰੋਂ ਖ਼ੁਦ ਨੂੰ ਵੀ ਗੋਲੀ ਮਾਰ ਲਈ। ਇਹ ਘਟਨਾ ਆਮੇਸ ਦੇ ਇਕ ਚਰਚ ਦੇ ਬਾਹਰ ਵਾਪਰੀ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਉਮਰ ਬਾਰੇ ਅਜੇ ਸਪੱਸ਼ਟ ਨਹੀਂ ਹੈ। ਮਾਮਲੇ ਦੀ ਜਾਂਚ ਕੀਤੀ …
Read More »ਨਸ਼ਾ ਤਸਕਰੀ ਦੇ ਦੋਸ਼ ’ਚ ਭਾਰਤੀ ਮੂਲ ਦੇ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀ ਨੂੰ ਸਿੰਗਾਪੁਰ ’ਚ ਫਾਹੇ ਲਾਇਆ
ਸਿੰਗਾਪੁਰ, 27 ਅਪਰੈਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਭਾਰਤੀ ਮੂਲ ਦੇ ਮਲੇਸ਼ਿਆਈ ਵਿਅਕਤੀ ਨਾਗੇਂਦਰਨ ਧਰਮਲਿੰਗਮ ਨੂੰ ਅੱਜ ਸਿੰਗਾਪੁਰ ਵਿੱਚ ਫਾਂਸੀ ਦੇ ਦਿੱਤੀ ਗਈ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਮੀਡੀਆ ਨੂੰ ਦਿੱਤੀ। ਦੱਸਿਆ ਜਾਂਦਾ ਹੈ ਕਿ ਧਰਮਲਿੰਗਮ ਮਾਨਸਿਕ ਤੌਰ ‘ਤੇ ਠੀਕ ਨਹੀਂ ਸੀ। ਸਜ਼ਾ …
Read More »ਆਸਟਰੇਲੀਆ: ਭਾਰਤੀ ਮੂਲ ਦੇ ਵਿਅਕਤੀ ਦੇ ਕਾਲਜ ਨੂੰ ਅੱਠ ਅਰਬ ਰੁਪਏ ਜੁਰਮਾਨਾ
ਗੁਰਚਰਨ ਸਿੰਘ ਕਾਹਲੋਂਸਿਡਨੀ, 6 ਦਸੰਬਰ ਆਸਟਰੇਲਿਆਈ ਸਰਕਾਰ ਨੇ ਭਾਰਤੀ ਮੂਲ ਦੇ ਵਿਅਕਤੀ ਵੱਲੋਂ ਚਲਾਏ ਜਾਂਦੇ ਕਾਲਜ ਨੂੰ ਕਰੀਬ ਅੱਠ ਅਰਬ ਰੁਪਏ ਤੋਂ ਵੱਧ ਦਾ ਜੁਰਮਾਨਾ ਕੀਤਾ ਹੈ। ਰੌਇਲ ਨੌਰਥ ਸ਼ੋਰ ਹਸਪਤਾਲ ਦੇ ਮਾਲਕ ਡਾ. ਤੇਜ ਦੁੱਗਲ, ਜੋ ਕਿ ਸਿਡਨੀ ਰੇਡੀਓਲੌਜਿਸਟ ਦੇ ਮੈਡੀਕਲ ਕਾਲਜਾਂ ਦੀ ਚੇਨ ਦੇ ਮਾਲਕ ਹਨ, ਨੂੰ ਜੁਰਮਾਨਾ …
Read More »ਕਾਬੁਲ: ਹਵਾ ’ਚ ਗੋਲੀਆਂ ਚਲਾ ਕੇ ਖੁ਼ਸ਼ੀ ਮਨਾਉਂਦੇ ਤਾਲਿਬਾਨ ਨੇ 17 ਵਿਅਕਤੀ ਮੌਤ ਦੇ ਘਾਟ ਉਤਾਰੇ
ਇਸਤੰਬੁਲ, 4 ਸਤੰਬਰ ਅਫ਼ਗਾਨਿਸਤਾਨ ਦੀ ਰਾਜਧਾਨੀ ਵਿੱਚ ਜਸ਼ਨ ਮਨਾਉਣ ਸਮੇਂ ਤਾਲਿਬਾਨ ਵੱਲੋਂ ਹਵਾਈ ਫਾਇਰਿੰਗ ਵਿੱਚ 17 ਵਿਅਕਤੀ ਮਾਰੇ ਗਏ ਤੇ 41 ਫੱਟੜ ਹੋ ਗਏ। ਪੰਜਸ਼ੀਰ ਸੂਬੇ ਵਿੱਚ ਤਾਲਿਬਾਨ ਦੇ ਅੱਗੇ ਵਧਣ ਦੀ ਖੁਸ਼ੀ ਵਿੱਚ ਇਹ ਹਵਾਈ ਫਾਇਰਿੰਗ ਕੀਤੀ ਗਈ। ਇਸ ਸੂਬਾ ਹਾਲੇ ਵੀ ਵਿਰੋਧੀਆਂ ਦੇ ਕਬਜ਼ੇ ਵਿੱਚ ਹੈ। ਇਸ ਦੌਰਾਨ …
Read More »
Asian Tribune Your Multilingual Newspaper covering World and local news News