Home / Tag Archives: ਵਅਕਤ (page 5)

Tag Archives: ਵਅਕਤ

ਹਾਂਗਕਾਂਗ ਦੇ ਨਵੇਂ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਪਹਿਲੀ ਵਾਰ ਇਕ ਵਿਅਕਤੀ ਦੋਸ਼ੀ ਕਰਾਰ

ਹਾਂਗਕਾਂਸ, 27 ਜੁਲਾਈ ਹਾਂਗਕਾਂਗ ਦੇ ਨਵੇਂ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਪਹਿਲੀ ਵਾਰ ਇਕ ਵਿਅਕਤੀ ਨੂੰ ਵੱਖਵਾਦ ਅਤੇ ਅਤਿਵਾਦ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹਾਂਗਕਾਂਗ ਹਾਈ ਕੋਰਟ ਨੇ ਤੋਂਗ ਯਿੰਗ ਕਿਤ(24) ਨਾਲ ਸਬੰਧਤ ਮਾਮਲੇ ਵਿੱਚ ਇਹ ਫੈਸਲਾ ਸੁਣਾਇਆ ਹੈ। ਤੋਂਗ ‘ਤੇ ਦੋਸ਼ ਸੀ ਕਿ ਉਹ ਬੀਤੇ ਵਰ੍ਹੇ ਇਕ ਜੁਲਾਈ ਨੂੰ …

Read More »

ਇਕੱਲੇ ਨੇ ਹੀ ਪਾ ਤਾ ਖਲਾਰਾ , ਸਿਡਨੀ ਤੋਂ ਆਏ ਇਕ ਕਰੋਨਾ ਪੀੜਿਤ ਵਿਅਕਤੀ ਕਾਰਨ ਵਲਿੰਗਟਨ ਵਿਖੇ ਲਾਕਡਾਊਨ ਪੱਧਰ ਵਧਿਆ

ਹਰਜਿੰਦਰ ਸਿੰਘ ਬਸਿਆਲਾ- ਔਕਲੈਂਡ 23 ਜੂਨ, 2021:- ਸਿਡਨੀ (ਆਸਟਰੇਲੀਆ) ਤੋਂ ਡੈਲਟਾ ਸਟ੍ਰੇਨ (ਕੋਵਿਡ-19) ਤੋਂ ਸੰਕਰਮਿਤ ਵਿਅਕਤੀ ਨੇ ਵਲਿੰਗਟਨ ਦੇ ਵਿਚ ਵੀਕਐਂਡ ਅਤੇ ਅੱਧਾ ਦਿਨ ਹੋਰ ਬਿਤਾਇਆ ਹੈ। ਇਸਤੋਂ ਬਾਅਦ ਉਹ ਭਾਵੇਂ ਸਿਡਨੀ ਚਲਿਆ ਗਿਆ ਹੈ ਪਰ ਉਸਦਾ ਟੈਸਟ ਨਤਾਜਾ ਪਾਜੇਟਿਵ ਪਾਇਆ ਗਿਆ ਹੈ। ਸੋਮਵਾਰ ਨੂੰ ਉਹ ਪਾਜੇਟਿਵ ਆਇਆ ਸੀ, ਪਰ …

Read More »

ਅਮਰੀਕਾ: ਕਤਲ ਦੇ ਮਾਮਲੇ ‘ਚ ਦੋਸ਼ੀ ਵਿਅਕਤੀ ਨੂੰ ਹੋਈ 30 ਸਾਲ ਕੈਦ ਦੀ ਸਜ਼ਾ

ਗੁਰਿੰਦਰਜੀਤ ਨੀਟਾ ਮਾਛੀਕੇ, ਫਰਿਜ਼ਨੋ (ਕੈਲੀਫੋਰਨੀਆ), 4 ਜੂਨ 2021 : ਅਮਰੀਕਾ ਦੇ ਯੂਟਾ ਵਿੱਚ ਆਪਣੀ ਪਤਨੀ ਨੂੰ ਅਲਾਸਕਾ ਸ਼ਿਪ ‘ਤੇ ਕੁੱਟਮਾਰ ਕਰਕੇ ਕਤਲ ਕਰਨ ਵਾਲੇ ਵਿਅਕਤੀ ਨੂੰ ਅਦਾਲਤ ਨੇ ਵੀਰਵਾਰ ਨੂੰ 30 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਕੈਨੇਥ ਮੰਜਨੇਰਸ ਨਾਮ ਦੇ ਵਿਅਕਤੀ ਨੂੰ ਪਿਛਲੇ ਸਾਲ ਉਸਦੀ ਪਤਨੀ ਕ੍ਰਿਸਟੀ ਮੰਜਨੇਰਸ ਦੀ …

Read More »

ਪਾਕਿਸਤਾਨ ’ਚ ਸਿੱਖ ਨੌਜਵਾਨ ਲਾਪਤਾ, ਤਿੰਨ ਵਿਅਕਤੀ ਹਿਰਾਸਤ ’ਚ ਲਏ

ਪਿਸ਼ਾਵਰ, 1 ਅਪਰੈਲ ਪਾਕਿਸਤਾਨ ਦੇ ਉੱਤਰ ਪੱਛਮ ਦੇ ਪਿਸ਼ਾਵਰ ਸ਼ਹਿਰ ਵਿੱਚ ਬੁੱਧਵਾਰ ਦੀ ਰਾਤ ਤੋਂ ਸਿੱਖ ਨੌਜਵਾਨ ਲਾਪਤਾ ਹੈ ਅਤੇ ਪੁਲੀਸ ਨੇ ਇਸ ਸਬੰਧ ਵਿੱਚ ਪੁੱਛ ਪੜਤਾਲ ਲਈ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅਵਿਨਾਸ਼ ਸਿੰਘ ਦੀ ਉਮਰ ਕਰੀਬ 20-25 ਸਾਲ ਹੈ ਤੇ ਉਹ ਪਿਸ਼ਾਵਰ ਛਾਉਣੀ ਦੇ ਗੁਲਬਰਗ …

Read More »

ਕੇਂਦਰ ਨੇ ਹਾਈ ਕੋਰਟ ਨੂੰ ਦੱਸਿਆ: ਗਣਤੰਤਰ ਦਿਵਸ ਹਿੰਸਾ ਸਬੰਧੀ 19 ਵਿਅਕਤੀ ਗ੍ਰਿਫ਼ਤਾਰ, 25 ਐੱਫਆਈਆਰਜ਼ ਤੇ 50 ਜਣੇ ਹਿਰਾਸਤ ’ਚ

ਨਵੀਂ ਦਿੱਲੀ, 24 ਫਰਵਰੀ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ 19 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ 25 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਵਧੀਕ ਸਾਲਿਸਟਰ ਜਨਰਲ ਚੇਤਨ ਸ਼ਰਮਾ …

Read More »