Home / Tag Archives: ਵਕਟ

Tag Archives: ਵਕਟ

IPL 2026 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ 6 ਵਿਕਟਾਂ ਨਾਲ ਹਰਾਇਆ

IPL 2026 : ਆਈਪੀਐਲ (IPL 2026) ਦੇ 8ਵੇਂ ਮੈਚ ‘ਚ ਦਿੱਲੀ ਕੈਪੀਟਲਜ਼ ਨੇ 5 ਵਾਰ ਦੇ ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ 6 ਵਿਕਟਾਂ ਨਾਲ ਹਰਾਇਆ ਹੈ। ਇਹ ਦਿੱਲੀ ਦੀ ਲਗਾਤਾਰ ਦੂਜੀ ਜਿੱਤ ਸੀ ਅਤੇ ਸਮੀਰ ਰਿਜ਼ਵੀ ਇਸ ਮੈਚ ਵਿੱਚ ਵੀ ਜਿੱਤ ਦਾ ਹੀਰੋ ਰਿਹਾ। ਉਸਨੇ ਲਖਨਊ ਸੁਪਰ ਜਾਇੰਟਸ ਦੇ ਖਿਲਾਫ ਵੀ …

Read More »

Punjab Kings won by 8 wkts: ਆਈਪੀਐੱਲ: ਪੰਜਾਬ ਨੇ ਲਖਨਊ ਨੂੰ ਅੱਠ ਵਿਕਟਾਂ ਨਾਲ ਹਰਾਇਆ

ਲਖਨਊ, 1 ਅਪਰੈਲ ਪੰਜਾਬ ਕਿਗਜ਼ ਨੇ ਅੱਜ ਲਗਾਤਾਰ ਦੂਜੀ ਜਿੱਤ ਹਾਸਲ ਕਰਦਿਆਂ ਆਈਪੀਐਲ ਦੇ ਮੈਚ ਵਿਚ ਲਖਨਊ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਲਖਨਊ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਵੀਹ ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ਨਾਲ 171 ਦੌੜਾਂ ਬਣਾਈਆਂ ਸਨ ਜਿਸ ਦੇ ਜਵਾਬ ਵਿਚ ਪੰਜਾਬ ਨੇ 16.2 ਓਵਰਾਂ ਵਿੱਚ …

Read More »

ਮਹਿਲਾ ਕ੍ਰਿਕਟ: ਭਾਰਤ ਨੇ ਦੱਖਣੀ ਅਫਰੀਕਾ ਨੂੰ 10 ਵਿਕਟਾਂ ਨਾਲ ਹਰਾਇਆ

ਚੇਨਈ,1 ਜੁਲਾਈ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੇ ਦੱਖਣੀ ਅਫਰੀਕਾ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਚਿਦੰਬਰਮ ਸਟੇਡੀਅਮ ਵਿਚ ਚੱਲ ਰਹੇ ਇਸ ਟੈਸਟ ਮੈਚ ਵਿਚ ਸੋਮਵਾਰ ਨੂੰ 37 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਸ਼ਫ਼ਾਲੀ ਵਰਮਾ ਅਤੇ ਸ਼ੁਭਾ ਸਤੀਸ਼ ਨੇ ਬਲੇਬਾਜ਼ੀ ਕਰਦਿਆਂ ਜਿੱਤ ਹਾਸਲ ਕੀਤੀ। ਪਹਿਲੀ ਪਾਰੀ ਵਿੱਚ …

Read More »

ਤੀਜਾ ਟੈਸਟ: ਅਸ਼ਵਿਨ 500 ਟੈਸਟ ਵਿਕਟਾਂ ਲੈਣ ਵਾਲਾ ਭਾਰਤ ਦਾ ਦੂਜਾ ਗੇਂਦਬਾਜ਼ ਬਣਿਆ

ਰਾਜਕੋਟ, 16 ਫਰਵਰੀ ਤਜ਼ਰਬੇਕਾਰ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਟੈਸਟ ਕ੍ਰਿਕਟ ‘ਚ 500 ਵਿਕਟਾਂ ਲੈਣ ਵਾਲੇ ਦੂਜੇ ਅਤੇ ਕੁੱਲ ਮਿਲਾ ਕੇ ਨੌਵੇਂ ਭਾਰਤੀ ਗੇਂਦਬਾਜ਼ ਬਣ ਗਏ ਹਨ। ਅਸ਼ਵਿਨ ਨੇ ਸ਼ੁੱਕਰਵਾਰ ਨੂੰ ਰਾਜਕੋਟ ਦੇ ਨਿਰੰਜਨ ਸ਼ਾਹ ਸਟੇਡੀਅਮ ‘ਚ ਇੰਗਲੈਂਡ ਖਿਲਾਫ ਚੱਲ ਰਹੇ ਤੀਜੇ ਟੈਸਟ ਮੈਚ ਦੌਰਾਨ ਇਹ ਉਪਲਬਧੀ ਹਾਸਲ ਕੀਤੀ। ਇਹ ਆਫ …

Read More »

ਕਿ੍ਕਟ ਤੀਜੇ ਟੈਸਟ ਦਾ ਦੂਜਾ ਦਿਨ: ਇੰਗਲੈਂਡ ਨੇ ਦੋ ਵਿਕਟਾਂ ’ਤੇ 207 ਦੌੜਾਂ ਬਣਾਈਆਂ

ਰਾਜਕੋਟ, 16 ਫਰਵਰੀ ਇੰਗਲੈਂਡ ਨੇ ਭਾਰਤ ਖ਼ਿਲਾਫ਼ ਤੀਜੇ ਕਿ੍ਕਟ ਟੈਸਟ ਦੇ ਦੂਜੇ ਦਿਨ ਪਹਿਲੀ ਪਾਰੀ ’ਚ ਦੋ ਵਿਕਟਾਂ ’ਤੇ 207 ਦੌੜਾਂ ਬਣਾਈਆਂ। ਭਾਰਤ ਨੇ ਪਹਿਲੀ ਪਾਰੀ ’ਚ 445 ਦੌੜਾਂ ਬਣਾਈਆਂ ਸਨ ਜਿਸ ਤੋਂ ਇੰਗਲੈਂਡ ਦੀ ਟੀਮ ਅਜੇ ਵੀ 238 ਦੌੜਾਂ ਪਿੱਛੇ ਹੈ। ਦਿਨ ਦਾ ਖੇਡ ਖਤਮ ਹੋਣ ’ਤੇ ਬੇਡ ਡਕੇਟ …

Read More »

ਕ੍ਰਿਕਟ ਵਿਸ਼ਵ ਕੱਪ: ਨਿਊਜ਼ੀਲੈਂਡ ਨੇ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 9 ਵਿਕਟਾਂ ਨਾਲ ਹਰਾਇਆ

ਅਹਿਮਦਾਬਾਦ, 5 ਅਕਤੂਬਰ ਡੈਵੋਨ ਕੌਨਵੇਅ ਤੇ ਰਚਨਿ ਰਵਿੰਦਰਾ ਦੇ ਨਾਬਾਦ ਸੈਂਕੜਿਆਂ ਤੇ ਦੂਜੀ ਵਿਕਟ ਲਈ 273 ਦੌੜਾਂ ਦੀ ਭਾਈਵਾਲੀ ਸਦਕਾ ਨਿਊਜ਼ੀਲੈਂਡ ਨੇ ਅੱਜ ਇਥੇ ਨਰਿੰਦਰ ਮੋਦੀ ਸਟੇਡੀਅਮ ਵਿਚ ਆਈਸੀਸੀ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਦੇ ਉਦਘਾਟਨੀ ਮੁਕਾਬਲੇ ਵਿਚ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 9 ਵਿਕਟਾਂ ਦੀ ਕਰਾਰੀ ਸ਼ਿਕਸਤ ਦਿੱਤੀ। ਇੰਗਲੈਂਡ ਨੇ …

Read More »

ਇੱਕ ਰੋਜ਼ਾ ਲੜੀ: ਭਾਰਤ ਨੇ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾਇਆ

ਮੁਹਾਲੀ, 22 ਸਤੰਬਰ ਭਾਰਤ ਨੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਅੱਜ ਇੱਥੇ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਗੇਂਦਬਾਜ਼ ਮੁਹੰਮਦ ਸ਼ਮੀ ਵੱਲੋਂ ਲਈਆਂ ਪੰਜ ਵਿਕਟਾਂ ਦੀ ਬਦੌਲਤ ਆਸਟਰੇਲੀਆ ਦੀ ਪੂਰੀ ਟੀਮ 50 ਓਵਰਾਂ ਵਿੱਚ 276 ਦੌੜਾਂ ਹੀ ਬਣਾ ਸਕੀ। ਮਹਿਮਾਨ ਟੀਮ ਵੱਲੋਂ ਡੇਵਿਡ ਵਾਰਨਰ …

Read More »

266 ਦੌੜਾਂ ਦਾ ਟੀਚਾ ਕਰਨ ਉਤਰੀ ਵੈਸਟਇੰਡੀਜ਼ ਦੀਆਂ 90 ਦੌੜਾਂ ’ਤੇ ਸੱਤ ਵਿਕਟਾਂ ਡਿੱਗੀਆਂ

ਅਹਿਮਦਾਬਾਦ, 11 ਫਰਵਰੀ ਭਾਰਤ ਨੇ ਵੈਸਟਇੰੰਡੀਜ਼ ਖ਼ਿਲਾਫ਼ ਤੀਜੇ ਇਕ ਦਿਨਾ ਕ੍ਰਿਕਟ ਮੈਚ ਵਿਚ ਪਹਿਲਾਂ ਖੇਡਦਿਆਂ 265 ਦੌੜਾਂ ਬਣਾਈਆਂ ਤੇ ਵੈਸਟਇੰਡੀਜ ਨੂੰ ਜਿੱਤ ਲਈ 266 ਦੌੜਾਂ ਬਣਾਉਣ ਦਾ ਟੀਚਾ ਦਿੱਤਾ ਹੈ। ਵੈਸਟਇੰਡੀਜ਼ ਦੀਆਂ ਸੱਤ ਵਿਕਟਾਂ 90 ਦੌੜਾਂ ‘ਤੇ ਡਿੱਗ ਗਈਆਂ ਸਨ ਤੇ ਮੈਚ ਵਿਚ ਭਾਰਤ ਦੀ ਸਥਿਤੀ ਮਜ਼ਬੂਤ ਬਣ ਗਈ ਹੈ। …

Read More »